Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    7:30:00 PM

  • no upi day on october 2 500 business organizations

    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ...

  • sbi changes atm rules  charges will be levied on cash withdrawals

    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੰਸਦ ਮੈਂਬਰ ਸੰਤੋਖ ਚੌਧਰੀ ਆਖਿਰ ਵਿਧਾਇਕ ਰਿੰਕੂ 'ਤੇ ਰਹੇ ਭਾਰੂ

PUNJAB News Punjabi(ਪੰਜਾਬ)

ਸੰਸਦ ਮੈਂਬਰ ਸੰਤੋਖ ਚੌਧਰੀ ਆਖਿਰ ਵਿਧਾਇਕ ਰਿੰਕੂ 'ਤੇ ਰਹੇ ਭਾਰੂ

  • Edited By Shivani Attri,
  • Updated: 03 Apr, 2019 10:30 AM
Jalandhar
lok sabha elections 2019 santokh singh choudhary
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)— ਜਲੰਧਰ ਲੋਕ ਸਭਾ ਸੀਟ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਕਸ਼ਮਕਸ਼ ਬੀਤੇ ਦਿਨ ਉਸ ਸਮੇਂ ਖਤਮ ਹੋ ਗਈ ਜਦੋਂ ਕੇਂਦਰੀ ਚੋਣ ਕਮੇਟੀ ਨੇ ਮੌਜੂਦਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਦੁਬਾਰਾ ਚੋਣ ਮੈਦਾਨ 'ਚ ਉਤਾਰਨ ਲਈ ਹਰੀ ਝੰਡੀ ਦੇ ਦਿੱਤੀ। ਚੌਧਰੀ ਸੰਤੋਖ ਸਿੰਘ ਨੂੰ ਪਹਿਲਾਂ ਤੋਂ ਟਿਕਟ ਦੇਣ ਦੀ ਸਿਫਾਰਿਸ਼ ਪੰਜਾਬ ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਨੇ ਕਰ ਦਿੱਤੀ ਸੀ ਪਰ ਅਚਾਨਕ ਭਾਜਪਾ ਸਮਰਥਿਤ ਇਕ ਚੈਨਲ ਵੱਲੋਂ ਕਥਿਤ ਝੂਠੇ ਸਟਿੰਗ ਆਪਰੇਸ਼ਨ ਦਾ ਪ੍ਰਸਾਰਣ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ. ਅਚਾਨਕ ਸਰਗਰਮ ਹੋ ਗਏ ਸਨ।

ਭਾਵੇਂ ਜਦੋਂ ਚੌਧਰੀ ਸੰਤੋਖ ਸਿੰਘ ਪਿਛਲੇ ਦਿਨੀਂ ਚੰਡੀਗੜ੍ਹ 'ਚ ਹੋਲੀ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਗਏ ਸਨ ਤਾਂ ਉਸ ਸਮੇਂ ਹੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਹਿ ਦਿੱਤਾ ਸੀ ਕਿ ਉਹ ਸਮਾਂ ਬਰਬਾਦ ਨਾ ਕਰਨ ਅਤੇ ਸਟਿੰਗ ਵੱਲ ਧਿਆਨ ਦਿੱਤੇ ਬਿਨਾਂ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦੇਣ। ਮੁੱਖ ਮੰਤਰੀ ਤੋਂ ਇਸ਼ਾਰਾ ਮਿਲਦਿਆਂ ਹੀ ਚੌਧਰੀ ਸੰਤੋਖ ਸਿੰਘ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਪਰ ਇਸ ਦੇ ਬਾਵਜੂਦ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਸੋਸ਼ਲ ਮੀਡੀਆ 'ਤੇ ਸਮਰਥਨ ਲੈਣ ਦੀਆਂ ਕੋਸ਼ਿਸ਼ਾਂ ਕਰਦੇ ਰਹੇ।

ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਸਭ ਤੋਂ ਵੱਡੀ ਗੱਲ ਇਹ ਗਈ ਕਿ ਸਟਿੰਗ ਕਰਨ ਵਾਲਾ ਚੈਨਲ ਭਾਜਪਾ ਲੀਡਰਸ਼ਿਪ ਦੇ ਕਰੀਬੀ ਹੈ। ਇਸ ਚੈਨਲ ਵੱਲੋਂ ਰੋਜ਼ਾਨਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਖਿਲਾਫ ਪ੍ਰਚਾਰ ਕੀਤਾ ਜਾਂਦਾ ਹੈ। ਚੌਧਰੀ ਸੰਤੋਖ ਸਿੰਘ ਨੇ ਖੁਦ ਸਟਿੰਗ ਤੋਂ ਬਾਅਦ ਇਹ ਕਹਿ ਦਿੱਤਾ ਸੀ ਕਿ ਇਸ ਨੂੰ ਕੱਟ-ਵੱਢ ਕੇ ਦਿਖਾਇਆ ਗਿਆ ਹੈ, ਇਸ 'ਚ ਕੋਈ ਸੱਚਾਈ ਨਹੀਂ ਹੈ।
ਚੌਧਰੀ ਸੰਤੋਖ ਸਿੰਘ ਨੂੰ ਲੈ ਕੇ ਕਾਂਗਰਸ ਨੇ ਇਹ ਮਨ ਬਣਾ ਲਿਆ ਸੀ ਕਿ ਜੇਕਰ ਉਨ੍ਹਾਂ ਦੀ ਟਿਕਟ ਕੱਟੀ ਜਾਂਦੀ ਹੈ ਤਾਂ ਇਸ ਨਾਲ ਵਿਰੋਧੀ ਧਿਰ ਨੂੰ ਸਿੱਧੇ ਤੌਰ 'ਤੇ ਮੁੱਦਾ ਮਿਲ ਜਾਵੇਗਾ। ਕਾਂਗਰਸ ਅਜਿਹਾ ਬਿਲਕੁਲ ਨਹੀਂ ਚਾਹੁੰਦੀ ਸੀ। ਇਸ ਤੋਂ ਇਲਾਵਾ ਚੌਧਰੀ ਸੰਤੋਖ ਸਿੰਘ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਆਗੂਆਂ ਨਾਲ ਕਾਫੀ ਚੰਗੇ ਸਬੰਧ ਵੀ ਕੰਮ ਆਏ।

  • santokh singh choudhary
  • congress
  • lok sabha elections 2019
  • ਸੰਸਦ ਮੈਂਬਰ ਸੰਤੋਖ ਚੌਧਰੀ
  • ਜਲੰਧਰ
  • ਲੋਕ ਸਭਾ ਸੀਟ

ਪਾਇਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ (ਵੀਡੀਓ)

NEXT STORY

Stories You May Like

  • mp chandrashekhar  convoys  shoes  slippers
    ਗੋਂਡਾ ਜਾ ਰਹੇ ਸੰਸਦ ਮੈਂਬਰ ਚੰਦਰਸ਼ੇਖਰ ਦੇ ਕਾਫ਼ਲੇ ’ਤੇ ਜੁੱਤੀਆਂ, ਚੱਪਲਾਂ ਤੇ ਪੱਥਰ ਸੁੱਟੇ ਗਏ
  • trinamool mp  kirti azad  arrest
    ਜਬਰੀ ਉਗਰਾਹੀ ਮਾਮਲਾ : ਤ੍ਰਿਣਮੂਲ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਗ੍ਰਿਫ਼ਤਾਰੀ ’ਤੇ ਰੋਕ
  • eggs thrown at trinamool mp mahua moitra
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ’ਤੇ ਸੁੱਟੇ ਗਏ ਆਂਡੇ
  • trinamool  20 rebel mps  bjp involved
    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ', ਸੰਸਦ ਮੈਂਬਰ ਜਗਦੀਸ਼ ਦਾ ਦਾਅਵਾ
  • religious event  sp mp  song controversy
    ਧਾਰਮਿਕ ਸਮਾਗਮ 'ਚ ਸਪਾ ਸੰਸਦ ਮੈਂਬਰ ਦੇ ਸਮਰਥਨ 'ਚ ਗੀਤ ਵਜਾਉਣ ਨੂੰ ਲੈ ਕੇ ਵਿਵਾਦ, ਮਾਮਲਾ ਦਰਜ
  • rinku singh and priya saroj set to tie the knot
    ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ ਰਿੰਕੂ ਸਿੰਘ ਤੇ ਪ੍ਰਿਆ ਸਰੋਜ, ਲਖਨਊ 'ਚ ਲੈਣਗੇ ਸੱਤ ਫੇਰੇ
  • ssp vaibhav chaudhary  police checkpoint
    ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ
  • order issued to block passports
    KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • young man  death  drug addiction
      ਨਿਹਾਲ ਸਿੰਘ ਵਾਲਾ ਹਲਕੇ ’ਚ 23 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੇ ਕਹਿਰ ’ਤੇ ਉੱਠੇ...
    • orders issued imposing a complete ban on burning paddy stubble crop residue
      ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ...
    • snatching in ludhiana
      ਭਤੀਜੀ ਨੂੰ ਸਕੂਲ ਤੋਂ ਲੈਣ ਗਏ ਮੁੰਡੇ ਦੀ ਧੌਣ 'ਤੇ ਦਾਤ ਰੱਖ ਕੇ ਖੋਹ ਲਿਆ ਮੋਬਾਈਲ...
    • husband wife ludhiana
      ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਘਰਵਾਲੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
    • excise inspector  liquor mafia  attack
      ਆਬਕਾਰੀ ਇੰਸਪੈਕਟਰ ਹਰਸਿਮਰਨ ਸਿੰਘ 'ਤੇ ਸ਼ਰਾਬ ਮਾਫੀਆ ਵੱਲੋਂ ਹਮਲਾ
    • fir in ludhiana
      ਬੇਕਰੀ ਦੇ ਬਾਹਰ ਪੈਟੀਜ਼ ਖਾ ਰਹੇ ਮੁੰਡੇ ਤੋਂ ਐਕਟਿਵਾ ਖੋਹ ਕੇ ਲੈ ਗਈਆਂ ਕੁੜੀਆਂ
    • firing in ludhiana
      ਸੁੱਤੇ ਪਏ ਬੰਦੇ ਦੀ ਧੌਣ 'ਚ ਵੱਜੀ ਗੋਲ਼ੀ! ਸਾਰੇ ਟੱਬਰ ਨੂੰ ਪਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +