Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    1:04:43 PM

  • who global emergency

    ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global...

  • punjab village boys murder elderly woman

    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ...

  • petrol and diesel prices increase again

    ਮੁੜ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਟਰੰਪ...

  • big relief for jaggu bhagwanpuria

    ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਗੁਰਦੀਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ ਅਪਡੇਟ

PUNJAB News Punjabi(ਪੰਜਾਬ)

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ ਅਪਡੇਟ

  • Edited By Shivani Attri,
  • Updated: 22 Apr, 2026 07:31 PM
Jalandhar
long power cut begins in punjab electricity demand increased by 9 thousand mw
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ/ਪਟਿਆਲਾ (ਪਰਮੀਤ)-ਪੰਜਾਬ ਵਿਚ ਗਰਮੀ ਨੇ ਆਪਣਾ ਪ੍ਰਕੋਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਰਕੇ ਸੂਬੇ ਵਿਚ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਪਾਰ ਪੁੱਜ ਗਈ ਹੈ।  ਇਥੇ ਦੱਸਣਯੋਗ ਹੈ ਕਿ ਵੱਧ ਰਹੀ ਗਰਮੀ ਦਰਮਿਆਨ ਸੂਬੇ ਵਿਚ ਏ. ਸੀ. ਚੱਲਣ ਨਾਲ ਲੋਡ ਵਿਚ ਹੀ ਨਹੀਂ ਵਾਧਾ ਹੋਇਆ ਸਗੋਂ ਹੁਣ ਗਰਮੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਸੂਬੇ ਵਿਚ ਕੂਲਰਾਂ, ਪੱਖਿਆਂ ਦੀ ਮੰਗ ਵਿਚ ਤੇਜ਼ੀ ਆਈ ਹੈ। ਕੁਝ ਦਿਨ ਪਹਿਲਾਂ ਜਦੋਂ ਬਾਰਿਸ਼ਾਂ ਪੈਣ ਕਰਕੇ ਅਤੇ ਪਹਾੜਾਂ ਵਿਚ ਪਈ ਬਰਫ਼ ਕਰਕੇ ਬਿਜਲੀ ਦੀ ਮੰਗ 7000 ਮੈਗਾਵਾਟ ਦੇ ਕਰੀਬ ਹੀ ਰਹੀ ਸੀ ਪਰ ਹੁਣ ਕੁਝ ਦਿਨਾਂ ਤੋਂ ਗਰਮੀ ਨੇ ਆਪਣਾ ਪ੍ਰਕੋਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ

ਮੌਸਮ ਮਾਹਿਰਾਂ ਨੇ ਇਸ ਦੀ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਅਪ੍ਰੈਲ ਦੇ ਤੀਜੇ ਹਫ਼ਤੇ ਤੋਂ ਲੈ ਕੇ ਜੂਨ ਤੱਕ ਗਰਮੀ ਆਪਣਾ ਪ੍ਰਕੋਪ ਦਿਖਾਏਗੀ ਤੇ ਇਸ ਨਾਲ ਜਨਜੀਵਨ ਵੀ ਪ੍ਰਭਾਵਿਤ ਹੋਵੇਗਾ। ਚਾਹੇ ਇਸ ਵੇਲੇ ਸੂਬੇ ਵਿਚ ਗਰਮੀ ਦੇ ਪ੍ਰਕੋਪ ਨਾਲ ਲੋਕਾਂ ਵਿਚ ਹਾਹਾਕਾਰ ਹੈ ਪਰ ਨਿਰਵਿਘਨ ਬਿਜਲੀ ਸਪਲਾਈ ਲਈ ਸਾਂਭ-ਸੰਭਾਲ ਦਾ ਕੰਮ ਵੀ ਜ਼ਰੂਰੀ ਸਮਝਿਆ ਜਾ ਰਿਹਾ ਹੈ ਜਿਸ ਕਰਕੇ ਪਾਵਰਕਾਮ ਨੂੰ ਨਾਲੋ-ਨਾਲ ਸੰਭਾਲ ਦਾ ਕੰਮ ਕਰਨਾ ਪੈਂਦਾ ਹੈ। 

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ 'ਚ ਵਧ ਰਹੀ ਗਰਮੀ ਕਾਰਨ ਬਿਜਲੀ ਦੇ ਲੰਬੇ ਪਾਵਰ ਕੱਟ ਵੀ ਲੱਗਣੇ ਸ਼ੁਰੂ ਹੋ ਚੁੱਕੇ ਹਨ। ਲੋਕਾਂ ਨੂੰ ਅਗਲੇ 5 ਦਿਨਾਂ ਤੱਕ ਭਾਰੀ ਬਿਜਲੀ ਕੱਟਾਂ ਦਾ ਭਾਰੀ ਸਾਹਮਣਾ ਕਰਨਾ ਪੈ ਰਿਹਾ ਹੈ। ਪਾਵਰਕਾਮ (PSPCL) ਵੱਲੋਂ ਜਾਰੀ ਕੀਤੇ ਗਏ ਜਨਤਕ ਨੋਟਿਸ ਅਨੁਸਾਰ ਜ਼ਿਆਦਾਤਰ ਜ਼ਿਲ੍ਹਿਆਂ 'ਚ 21 ਅਪ੍ਰੈਲ ਤੋਂ 26 ਅਪ੍ਰੈਲ ਤੱਕ ਰੋਜ਼ਾਨਾ 8 ਤੋਂ 10 ਘੰਟੇ ਤੱਕ ਬਿਜਲੀ ਕੱਟ ਲੱਗਣ ਦੀ ਸੰਭਾਵਨਾ ਹੈ। ਇਸ ਵਿੱਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਠਿੰਡਾ, ਪਟਿਆਲਾ ਅਤੇ ਮੋਹਾਲੀ ਵਰਗੇ ਸ਼ਹਿਰ ਸ਼ਾਮਲ ਹਨ। ਪਾਵਰਕਾਮ ਦਾ ਕਹਿਣਾ ਹੈ ਕਿ ਇਹ ਕੱਟ ਰੱਖ-ਰਖਾਅ (ਮੈਂਟੇਨੈਂਸ) ਦੇ ਕੰਮਾਂ ਕਰਕੇ ਲਗਾਏ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਬਿਜਲੀ ਸਪਲਾਈ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਹਾਹਾਕਾਰ ਮਚ ਗਈ ਹੈ। ਬੀਤੇ ਦਿਨ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਸੂਬੇ ਦੇ ਕੁਝ ਚੋਣਵੇਂ ਮੀਡੀਆ ਵਿਚ ਬੇਹੱਦ ਬਰੀਕ ਅੱਖਰਾਂ ਵਿਚ ਪੂਰੇ ਸਫੇ ਦਾ ਇਸ਼ਤਿਹਾਰ ਦੇ ਕੇ ਬਿਜਲੀ ਖ਼ਪਤਕਾਰਾਂ ਨੂੰ ਬਿਜਲੀ ਕੱਟਾਂ ਦੀ ਸੂਚਨਾ ਦਿੱਤੀ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ ਵਿਚ ਲੰਬੇ ਸਮੇਂ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਗਰਮੀ ਦੀ ਸ਼ੁਰੂਆਤ ਦੇ ਸਮੇਂ ਵਿਚ ਹੀ ਬਿਜਲੀ ਕੱਟ ਲੱਗਣ ਲੱਗ ਪਏ ਹਨ ਅਤੇ ਅਧਿਕਾਰਤ ਤੌਰ ’ਤੇ ਪਾਵਰਕਾਮ ਨੇ ਇਹ ਗੱਲ ਪ੍ਰਵਾਨ ਵੀ ਕੀਤੀ ਹੈ ਕਿ ਉਹ ਬਿਜਲੀ ਕੱਟ ਲਗਾ ਰਿਹਾ ਹੈ। ਇਹ ਕੱਟ ਉਦੋਂ ਲੱਗ ਰਹੇ ਹਨ ਜਦੋਂ ਕਿ ਸੂਬੇ ਵਿਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਦੇ ਨੇੜੇ ਵੀ ਨਹੀਂ ਹੈ। ਇਹ ਸੀਜ਼ਨ ਜੂਨ ਦੇ ਅੱਧ ਵਿਚ ਸ਼ੁਰੂ ਹੁੰਦਾ ਹੈ। ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਲੋਕਾਂ ਵੱਲੋਂ ਬਿਜਲੀ ਕੱਟਾਂ ਦਾ ਪੁਰਜ਼ੋਰ ਕਰਨ ਦੀਆਂ ਵੀ ਰਿਪੋਰਟਾਂ ਹਨ।

ਦੂਜੇ ਪਾਸੇ ਬਿਜਲੀ ਖੇਤਰ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ 5 ਜੁਲਾਈ ਬਿਜਲੀ ਦੀ ਮੰਗ 17233 ਮੈਗਾਵਾਟ ਰਹੀ ਸੀ ਜੋ ਐਤਕੀਂ 18 ਹਜ਼ਾਰ ਮੈਗਾਵਾਟ ਟੱਪਣ ਦੀ ਸੰਭਾਵਨਾ ਹੈ। ਇਸਦੇ ਮੱਦੇਨਜ਼ਰ ਸੰਭਵ ਹੈ ਕਿ ਬਿਜਲੀ ਕੱਟਾਂ ਵਿਚ ਹੋਰ ਵਾਧਾ ਹੋਵੇ। ਇਸ ਵਾਰ ਮੌਸਮ ਵਿਗਿਆਨੀਆਂ ਨੇ ਗਰਮੀ ਵਿਚ ਵੀ ਚੋਖੇ ਵਾਧੇ ਦਾ ਖਦਸ਼ਾ ਪ੍ਰਗਟਾਇਆ ਹੈ, ਅਜਿਹੇ ਵਿਚ ਬਿਜਲੀ ਕੱਟ ਲੋਕਾਂ ਲਈ ਹੋਰ ਮਾਰੂ ਸਾਬਤ ਹੋ ਸਕਦੇ ਹਨ। ਅੱਜ ਦੇ ਅੰਕੜਿਆਂ ਮੁਤਾਬਕ ਪਾਵਰਕਾਮ ਨੇ ਅੱਜ 1900 ਲੱਖ ਯੂਨਿਟ ਬਿਜਲੀ ਸਪਲਾਈ ਕੀਤੀ ਹੈ, ਜਿਸ ਵਿਚੋਂ 865 ਲੱਖ ਯੂਨਿਟ ਥਰਮਲ ਪਲਾਂਟਾਂ ਤੋਂ 780 ਲੱਖ ਯੂਨਿਟ ਕੇਂਦਰੀ ਪੂਲ ਵਿਚੋਂ ਪ੍ਰਾਪਤ ਹੋਈ ਹੈ।

ਡੈਮਾਂ ਦੀ ਗੱਲ ਕਰੀਏ ਤਾਂ ਭਾਖੜਾ ਵਿਚ ਇਸ ਵੇਲੇ 1596.04 ਫੁੱਟ ਪਾਣੀ ਹੈ ਜਦੋਂ ਕਿ ਪਿਛਲੇ 1557 ਫੁੱਟ ਪਾਣੀ ਸੀ। ਇਸੇ ਤਰੀਕੇ ਪੌਂਗ ਡੈਮ ਵਿਚ 1335.23 ਫੁੱਟ ਪਾਣੀ ਹੈ ਜਦੋਂ ਕਿ ਪਿਛਲੇ ਸਾਲ 1293.70 ਫੁੱਟ ਪਾਣੀ ਸੀ ਅਤੇ ਰਣਜੀਤ ਸਾਗਰ ਡੈਮ ਵਿਚ 518.4 ਮੀਟਰ ਪਾਣੀ ਹੈ ਜਦੋਂ ਕਿ ਪਿਛਲੇ ਸਾਲ ਇਹ 498.9 ਮੀਟਰ ਸੀ।  ਕੋਲਾ ਭੰਡਾਰ ਦੀ ਗੱਲ ਕਰੀਏ ਤਾਂ ਇਸ ਵੇਲੇ ਲਹਿਰਾ ਮੁਹੱਬਤ ਸਥਿਤ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਵਿਚ 28 ਦਿਨ, ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਵਿਚ 36 ਦਿਨ, ਗੋਇੰਦਵਾਲ ਸਾਹਿਬ ਪਲਾਂਟ ਵਿਚ 25 ਦਿਨ, ਰਾਜਪੁਰਾ ਵਿਚ 27 ਦਿਨ ਅਤੇ ਤਲਵੰਡੀ ਸਾਬੋ ਵਿਚ 17 ਦਿਨਾਂ ਦਾ ਕੋਲਾ ਬਾਕੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Long power cut
  • Electricity demand increased
  • ਬਿਜਲੀ ਦੇ ਲੰਬੇ ਪਾਵਰ ਕੱਟ
  • ਬਿਜਲੀ ਦੀ ਮੰਗ

ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨਾਲ ਕੀਤਾ ਗਿਆ ਵਿਚਾਰ-ਵਟਾਂਦਰਾ

NEXT STORY

Stories You May Like

  • big news about pspcl meters
    PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਖ਼ਪਤਕਾਰ ਸਾਵਧਾਨ, ਹੈਰਾਨ ਕਰ ਦੇਵੇਗਾ ਮਾਮਲਾ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ
  • big news about smart electricity meters in punjab
    ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੂਰਾ ਮਾਮਲਾ ਜਾਣ ਹਰ ਕੋਈ ਹੋਵੇਗਾ ਹੈਰਾਨ
  • power outage in punjab tomorrow
    ਬਿਜਲੀ ਬੰਦ ਰਹੇਗੀ
  • late night thunderstorm in amritsar
    ਅੰਮ੍ਰਿਤਸਰ ’ਚ ਦੇਰ ਰਾਤ ਚੱਲੀ ਹਨ੍ਹੇਰੀ, ਟੁੱਟੀਆਂ ਦਰੱਖਤਾਂ ਦੀਆਂ ਟਾਹਣੀਆਂ ਤੇ ਬਿਜਲੀ ਸਪਲਾਈ ਪ੍ਰਭਾਵਿਤ
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • electricity sector regulatory commission
    ਪੰਜਾਬ ਦੇ ਬਿਜਲੀ ਖੇਤਰ ’ਚ ਪਹਿਲੀ ਵਾਰ, ਰੈਗੂਲੇਟਰੀ ਕਮਿਸ਼ਨ ਦੇ ਹੁਕਮਾਂ ਨੂੰ ਅਪੀਲੀ ਟ੍ਰਿਬਿਊਨਲ 'ਚ ਚੁਣੌਤੀ
  • man deadbody of tarn taran man found in truck in jalandhar
    ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • ias and pcs officers given responsibility of general observer
    ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ...
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
Trending
Ek Nazar
ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heatwave threat increases in punjab
      ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
    • ias and pcs officers given responsibility of general observer
      ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ...
    • chemists clash over closure of drug stores on may 20
      ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਕੈਮਿਸਟਾਂ...
    • a prostitution ring operating in a house was exposed
      ਘਰ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਛਾਪਾ ਮਾਰ ਕੇ ਫੜ੍ਹੇ 7 ਸ਼ੱਕੀ
    • a terrible fire broke out in the house
      ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
    • big news about pspcl meters
      PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਖ਼ਪਤਕਾਰ ਸਾਵਧਾਨ, ਹੈਰਾਨ ਕਰ...
    • punjab teachers warn of quitting their jobs
      ਪੰਜਾਬ : ਡਿਊਟੀਆਂ ਨੇ ਪਾ 'ਤਾ ਵੱਡਾ ਪੰਗਾ, ਅਧਿਆਪਕਾਂ ਵਲੋਂ ਨੌਕਰੀ ਛੱਡਣ ਦੀ...
    • big announcement from punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲਿਆ ਆਖ਼ਰੀ ਮੌਕਾ,...
    • speeding car became a   call   for soldiers going to get medicine
      ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
    • punjab murdered in pigeon racing tournament
      ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ ਇਕਲੌਤੇ ਭਰਾ ਦਾ ਗੋਲੀਆਂ ਮਾਰ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +