Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:17:45 AM

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

PUNJAB News Punjabi(ਪੰਜਾਬ)

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

  • Edited By Shivani Attri,
  • Updated: 24 Apr, 2026 06:59 PM
Jalandhar
long power cut in punjab on saturday electricity will remain shut
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਖ਼ਪਤਕਾਰਾਂ ਨੂੰ ਬਿਜਲੀ ਕੱਟ ਕਰਕੇ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।  

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਨੂਰਪੁਰ ਬੇਦੀ 'ਚ ਬਿਜਲੀ ਸਪਲਾਈ ਬੰਦ ਰਹੇਗੀ
ਨੂਰਪੁਰ ਬੇਦੀ (ਅਵਿਨਾਸ਼ ਸ਼ਰਮਾ)- ਐੱਸ. ਡੀ. ਓ. ਪੰਜਾਬ ਰਾਜ ਪਾਵਰਕਾਮ ਲਿਮਟਿਡ ਦਫ਼ਤਰ ਸਿੰਘਪੁਰ ਦੇ ਹਵਾਲੇ ਨਾਲ ਜਾਰੀ ਇਕ ਬਿਆਨ ਇੰਜੀਨੀਅਰ ਅਜਮੇਰ ਸਿੰਘ ਜੇ. ਈ. ਰਾਹੀਂ ਦੱਸਿਆ‌ ਜਾਂਦਾ ਹੈ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਕਾਰਨ 66 ਕੇ. ਵੀ. ਨਲਹੋਟੀ ਤੋਂ ਚੱਲਦਾ 11 ਕੇ. ਵੀ. ਸਵਾੜਾ ਫੀਡਰ ਦੀ ਸਪਲਾਈ 9.00 ਤੋ 13.00 ਵਜੇ ਤੱਕ ਬੰਦ ਰਹੇਗੀ। ਜਿਸ ਵਿਚ ਚਲਦੇ ਪਿੰਡ ਹੇਠਲੀ ਨਲਹੋਟੀ, ਬੂਥਗੜ, ਹਰੀਪੂਰ ਵਾਟਰ ਬਾਕਸ, ਸਵਾੜਾ ਲਵਾਣਾ ਬਸਤੀ ਅਤੇ ਸੈਂਸੋਵਾਲ ਆਦਿ ਦੀ ਬਿਜਲੀ ਸਪਲਾਈ 25 ਅਪ੍ਰੈਲ ਨੂੰ ਸਵੇਰੇ 9 ਤੋਂ 13.00 ਵਜੇ ਤੱਕ ਬੰਦ ਰੱਖੀ ਜਾਵੇਗੀ। ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ ਕਤਲ

ਮੋਗਾ ਵਿਚ 10 ਤੋਂ 2 ਵਜੇ ਤੱਕ ਲੱਗੇਗਾ ਪਾਵਰ ਕੱਟ
ਮੋਗਾ (ਬਿੰਦਾ)-  ਸ਼ਨੀਵਾਰ ਨੂੰ 132 ਕੇ. ਵੀ. ਮੋਗਾ-1 ਬਿਜਲੀ ਘਰ ਵਿਖੇ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ ਬੰਦ ਰਹੇਗੀ, ਇਸ ਨਾਲ 11 ਕੇ. ਵੀ. ਅੰਮ੍ਰਿਤਸਰ ਰੋਡ ਫੀਡਰ, 11 ਕੇ. ਵੀ. ਐੱਸ. ਏ. ਐੱਸ. ਨਗਰ ਫੀਡਰ, 11 ਕੇਵੀ ਐੱਫ਼. ਸੀ. ਆਈ.  ਫੀਡਰ,11 ਕੇ. ਵੀ. ਦੱਤ ਰੋਡ, 11 ਕੇ. ਵੀ. ਸੋਢੀ ਨਗਰ ਫੀਡਰ, 11 ਕੇ. ਵੀ. ਜ਼ੀਰਾ ਰੋਡ ਫੀਡਰ ਅਤੇ 11 ਕੇ. ਵੀ. ਅਕਾਲਸਰ ਰੋਡ ਫੀਡਰ ਸਵੇਰੇ 10 ਤੋਂ 2 ਵਜੇ ਤੱਕ ਬੰਦ ਰਹਿਣਗੇ, ਇਹ ਜਾਣਕਾਰੀ ਏ. ਏ. ਈ. ਸੁਖਦੇਵ ਸਿੰਘ ਉੱਤਰੀ ਮੋਗਾ ਅਤੇ ਜੇ. ਈ. ਰਜਿੰਦਰ ਸਿੰਘ ਵਿਰਦੀ ਉੱਤਰੀ ਮੋਗਾ ਦਿੰਦੇ ਹੋਏ ਦੱਸਿਆ ਕਿ ਇਸ ਨਾਲ ਕੈਂਪ ਕਪੜੇ ਮਾਰਕਿਟ, ਜ਼ੀਰਾ ਰੋਡ, ਸੋਢੀ ਨਗਰ, ਜੀ. ਟੀ. ਰੋਡ ਵੀ ਮਾਰਟ ਸਾਇਡ, ਚੱਕੀ ਵਾਲੀ ਗਲੀ,ਅਜੀਤ ਨਗਰ, ਮਨਚੰਦਾ ਕਾਲੋਨੀ, ਭਗਤ ਸਿੰਘ ਕਾਲੋਨੀ ਪੱਕਾ ਦੁਸਾਂਝ ਰੋਡ, ਧੀਰ ਕਲੋਨੀ, ਨਾਨਕਪੁਰਾ ਮੁਹੱਲਾ, ਬਸਤੀ ਗੋਬਿੰਦਗੜ੍ਹ, ਅਕਾਲਸਰ ਰੋਡ, ਨਾਨਕ ਨਗਰੀ, ਬਾਬਾ ਸੁਰਤ ਸਿੰਘ ਨਗਰ, ਜੁਝਾਰ ਨਗਰ, ਬਾਬਾ ਦੀਪ ਸਿੰਘ ਰੋਡ, ਲਾਲ ਸਿੰਘ ਵਾਲੀ ਗਲੀ, ਟਾਂਗੇ ਵਾਲੀ ਗਲੀ,ਕੋਰਟ ਕੰਪਲੈਕਸ, ਡੀਸੀ ਰਿਹਾਇਸ਼, ਸੋਢੀ ਨਗਰ ਆਦਿ ਇਲਾਕਾ ਪ੍ਰਵਾਭਿਤ ਰਹੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ

ਕੋਟਕਪੂਰਾ 'ਚ ਬਿਜਲੀ ਬੰਦ ਰਹੇਗੀ
ਕੋਟਕਪੂਰਾ (ਨਰਿੰਦਰ ਬੈੜ੍ਹ)- ਇੰਜੀਨੀਅਰ ਇਕਬਾਲ ਸਿੰਘ ਐੱਸ. ਡੀ. ਓ. ਸਬ ਅਰਬਨ ਸਬ ਡਿਵੀਜ਼ਨ ਪੀ. ਐੱਸ. ਪੀ. ਸੀ. ਐੱਲ. ਕੋਟਕਪੂਰਾ ਤੋਂ ਮਿਲੀ ਜਾਣਕਾਰੀ ਅਨੁਸਾਰ 220 ਕੇ. ਵੀ. ਸਬ ਸਟੇਸ਼ਨ ਸੰਧਵਾ ਅਤੇ 132 ਕੇ. ਵੀ. ਕੋਟਕਪੂਰਾ-2 ਤੋਂ ਚਲਦੇ 11 ਕੇ. ਵੀ. ਫੀਡਰ ਗੁਰਦੁਆਰਾ ਸਾਹਿਬ, 11 ਕੇ. ਵੀ. ਫੀਡਰ ਹੀਰਾ ਸਿੰਘ ਨਗਰ ਅਤੇ 11 ਕੇ. ਵੀ. ਫੀਡਰ ਕੋਟਕਪੂਰਾ ਸ਼ਹਿਰੀ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ 25 ਅਪ੍ਰੈਲ ਨੂੰ ਸਵੇਰੇ 10 ਤੋਂ ਦੁਪਹਿਰ 01 ਵਜੇ ਤੱਕ ਬੰਦ ਰਹੇਗੀ, ਜਿਸ ਨਾਲ ਗੁਰਦੁਆਰਾ ਬਜਾਰ, ਜੈਤੋ ਰੋਡ, ਲਾਜਪਤ ਨਗਰ, ਸਿੱਖਾਂ ਵਾਲਾ ਰੋਡ, ਫਰੀਦਕੋਟ ਰੋਡ, ਹੀਰਾ ਸਿੰਘ ਨਗਰ ਅਤੇ ਪ੍ਰਤਾਪ ਸਿੰਘ ਨਗਰ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।

ਜੋਗਾ 'ਚ ਗਰਿੱਡ ਰੱਲਾ ਦੀ ਬਿਜਲੀ ਸਪਲਾਈ ਰਹੇਗੀ ਬੰਦ 
ਜੋਗਾ (ਗੋਪਾਲ)— 66 ਕੇ. ਵੀ. ਗਰਿੱਡ ਰੱਲਾ ਤੋਂ ਚਲਦੀ 11ਕੇ. ਵੀ. ਸਪਲਾਈ ਜੋਗੀਪੀਰ 4 ਪੀ. ਐੱਸ 25 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਦੁਪਿਹਰ 2 ਵਜੇ ਤੱਕ ਬਿਜਲੀ ਬੰਦ ਰਹੇਗੀ। ਇਸ ਨਾਲ ਪਿੰਡ ਰੱਲਾ ਘਰਾਂ ਵਾਲੀ ਬਿਜਲੀ, ਭੁਪਾਲ ਕਲਾਂ, ਭੁਪਾਲ ਕੋਠੇ, ਕੋਠੇ ਚੇਲੇ ਆਦਿ ਬਿਜਲੀ ਬੰਦ ਰਹੇਗੀ। ਇਸ ਦੀ ਜਾਣਕਾਰੀ ਇੰਜੀਨੀਅਰ ਜਗਜੀਵਨ ਸਿੰਘ ਐੱਸ. ਡੀ. ਓ. ਜੋਗਾ ਅਤੇ ਇੰਜੀਨੀਅਰ ਸਰਬਜੀਤ ਸਿੰਘ ਜੇ. ਈ. ਵੱਲੋਂ ਦਿੱਤੀ ਗਈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • long power cut
  • long power cut in Punjab
  • electricity alert
  • electricity punjab
  • power cut
  • ਪਾਵਰ ਕੱਟ
  • ਪੰਜਾਬ ਬਿਜਲੀ ਵਿਭਾਗ
  • ਬਿਜਲੀ ਕੱਟ

ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ

NEXT STORY

Stories You May Like

  • fire breaks out in power lines  electricity supply to three villages disrupted
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ! 3 ਪਿੰਡਾਂ 'ਚ ਲੰਬਾ Power Cut,ਬੱਤੀ ਰਹੀ 5 ਘੰਟੇ ਗੁੱਲ
  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • power supply to be suspended for 8 hours today in the dinanagar area
    ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8 ਘੰਟੇ ਬਿਜਲੀ ਬੰਦ
  • punjab government fails to resolve power crisis
    ਬਿਜਲੀ ਸੰਕਟ ਨੂੰ ਹੱਲ ਕਰਨ ਚ ਪੰਜਾਬ ਸਰਕਾਰ ਨਾਕਾਮ: ਅਸ਼ਵਨੀ ਸ਼ਰਮਾ
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • ai  nova 2 power 5g phone launched
    7000mAh ਦੀ ਬੈਟਰੀ ਤੇ 120Hz ਡਿਸਪਲੇਅ ਨਾਲ ਲਾਂਚ ਹੋਇਆ Ai+ Nova 2 Power 5G ਫੋਨ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu internet shutdown dgp gaurav yadav
    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ ਹੁਕਮ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bathinda  lover  wife incident
      ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
    • operations at the automated driving test center were disrupted
      ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
    • multi crore bank fraud  people  s earnings squandered on romance
      ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ...
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +