Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    7:34:30 PM

  • next 48 hours are crucial in punjab heavy rains with thunderstorms

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ...

  • ipl 2026 eliminator

    IPL 2026 Eliminator : ਹੈਦਰਾਬਾਦ ਨੇ ਟਾਸ ਜਿੱਤ...

  • blue drum patiala police

    ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ,...

  • two consecutive holidays  in punjab

    ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ

PUNJAB News Punjabi(ਪੰਜਾਬ)

Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ

  • Edited By Shivani Attri,
  • Updated: 02 Apr, 2026 07:32 PM
Jalandhar
long power cut to be imposed in punjab tomorrow
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ੁੱਕਰਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  

ਬਿਜਲੀ ਸਪਲਾਈ ਰਹੇਗੀ ਪ੍ਰਭਾਵਿਤ
ਜਲਾਲਾਬਾਦ (ਆਦਰਸ਼,ਜਤਿੰਦਰ)-66 ਕੇ.ਵੀ ਸਬ ਸਟੇਸ਼ਨ ਢੰਡੀ ਕਦੀਮ ਅਧੀਨ ਚੱਲ ਰਹੇ 11 ਕੇ. ਵੀ. ਫੀਡਰਾਂ ਦੀ ਮੁਰੰਮਤ ਅਤੇ ਮੇਨਟੇਨੈਂਸ ਦੇ ਕੰਮਾਂ ਕਰਕੇ ਅੱਜ ਵੱਖ-ਵੱਖ ਫੀਡਰਾਂ ਦੇ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਅਰਬਨ ਜਲਾਲਾਬਾਦ ਦੇ ਐੱਸ. ਡੀ. ਓ. ਨਵਜੋਤ ਸਿੰਘ ਨੇ ਦੱਸਿਆ ਕਿ ਸਬ ਸਟੇਸ਼ਨ 66 ਕੇ. ਵੀ.  ਅਧੀਨ ਆਉਂਦੇ 11 ਕੇ. ਵੀ. ਫੀਡਰਾਂ ’ਤੇ ਮੁਰੰਮਤ ਅਤੇ ਰਖ-ਰਖਾਅ ਦੇ ਕੰਮ ਕੀਤੇ ਜਾਣੇ ਹਨ, ਜਿਸ ਕਰਕੇ 3 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਉਨ੍ਹਾਂ ਬਿਜਲੀ ਉਪਭੋਗਤਾਵਾਂ ਨੂੰ ਅਪੀਲ ਕੀਤੀ ਕਿ ਬਿਜਲੀ ਨਾਲ ਸੰਬੰਧਿਤ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾ ਲੈਣ ਤਾਂ ਜੋ ਬਾਅਦ ’ਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ! ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼

ਨੂਰਪੁਰਬੇਦੀ 'ਚ ਭਲਕੇ ਸਰਾਂ ਫੀਡਰ ਦੇ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ
ਨੂਰਪੁਰਬੇਦੀ (ਸੰਜੀਵ ਭੰਡਾਰੀ)-ਵਧੀਕ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰਕਾਮ ਲਿਮਟਿਡ ਉੱਪ ਦਫ਼ਤਰ ਤਖ਼ਤਗੜ੍ਹ ਵੱਲੋਂ ਜਾਰੀ ਕੀਤੇ ਗਏ ਇਕ ਲਿਖ਼ਤੀ ਬਿਆਨ ਰਾਹੀਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ 4 ਅਪ੍ਰੈਲ ਨੂੰ 11 ਕੇ. ਵੀ. ਸਰਾਂ ਫੀਡਰ ਦੀ ਬਿਜਲੀ ਸਪਲਾਈ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਅਤੇ ਦਰੱਖ਼ਤਾਂ ਦੀ ਕਟਾਈ ਨੂੰ ਲੈ ਕੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰੱਖੀ ਜਾਵੇਗੀ। ਜਿਸ ਕਾਰਨ ਉਕਤ ਫੀਡਰ ਅਧੀਨ ਪੈਂਦੇ ਬਜਰੂੜ, ਸਰਾਂ, ਭਾਓਵਾਲ, ਛੱਜਾ, ਚੌਂਤਾ ਅਤੇ ਨੰਗਲ ਦੇ ਮੰਡ ਖੇਤਰ ਦੀ ਬਿਜਲੀ ਸਪਲਾਈ ਬੰਦ ਰਹੇਗੀ। ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਵੱਧ ਜਾਂ ਘੱਟ ਵੀ ਹੋ ਸਕਦਾ ਹੈ। ਜਿਸ ਕਰ ਕੇ ਖਪਤਕਾਰਾਂ ਆਪਣੀ ਜ਼ਰੂਰਤ ਅਨੁਸਾਰ ਬਿਜਲੀ ਦਾ ਬਦਲਵਾਂ ਪ੍ਰਬੰਧ ਕਰ ਕੇ ਰੱਖਣ।

ਇਹ ਵੀ ਪੜ੍ਹੋ: ਰੂਪਨਗਰ 'ਚ ਲੱਗੀ 1 ਜੂਨ ਤੱਕ ਵੱਡੀ ਪਾਬੰਦੀ! DC ਨੇ ਜਾਰੀ ਕੀਤੇ ਸਖ਼ਤ ਹੁਕਮ

ਤਰਨਤਾਰਨ ਵਿਚ ਬਿਜਲੀ ਸਪਲਾਈ ਬੰਦ ਰਹੇਗੀ
ਤਰਨਤਾਰਨ (ਰਮਨ, ਆਹਲੂਵਾਲੀਆ)-132 ਕੇ. ਵੀ. ਏ. ਸਬ ਸ਼ਟੇਸ਼ਨ ਤਰਨਤਾਰਨ ਵਿਖੇ ਜ਼ਰੂਰੀ ਮੁਰੰਮਤ ਕਾਰਨ 11 ਕੇ. ਵੀ. ਸਿਟੀ-1, ਸਿਟੀ-3, ਸਿਟੀ-4, ਸਿਟੀ-6, ਸਿਟੀ-7 ਅਤੇ 11 ਕੇ. ਵੀ. ਸਿਵਲ ਹਸਪਤਾਲ ਤਰਨਤਾਰਨ ਦੀ ਬਿਜਲੀ ਸਪਲਾਈ ਮਿਤੀ 4 ਤਾਰੀਖ਼ ਦਿਨ ਸ਼ਨੀਵਾਰ ਨੂੰ ਸਮਾਂ ਸਵੇਰੇ 09 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਸਿਵਲ ਹਸਪਤਾਲ ਤਰਨਤਾਰਨ, ਕਾਜੀਕੋਟ ਰੋਡ, ਚੰਦਰ ਕਾਲੋਨੀ, ਸਰਹਾਲੀ ਰੋਡ ਸੱਜਾ ਪਾਸਾ, ਗਲੀ ਜਾਮਾਰਾਏ ਵਾਲੀ, ਮੁਹੱਲਾ ਭਾਗ ਸ਼ਾਹ, ਤਹਿਸੀਲ ਬਾਜ਼ਾਰ, ਨੂਰਦੀ ਰੋਡ, ਪਾਰਕ ਐਵੀਨਿਊ, ਗੁਰੂ ਅਰਜਨ ਦੇਵ ਕਾਲੋਨੀ, ਸਰਦਾਰ ਇਨਕਲੇਵ, ਗੁਰਬਖਸ਼ ਕਾਲੋਨੀ, ਛੋਟਾ ਕਾਜੀਕੋਟ, ਪੱਡਾ ਕਾਲੋਨੀ, ਕੋਹੜ ਅਹਾਤਾ, ਗਰੀਨ ਸਿਟੀ, ਹੋਲੀ ਸਿਟੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ, ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ, ਜੈ ਦੀਪ ਕਾਲੋਨੀ, ਦੀਪ ਐਵੀਨਿਊ, ਫਤਿਹ ਚੱਕ, ਗੁਰੂ ਤੇਗ ਬਹਾਦਰ ਨਗਰ, ਸ੍ਰੀ ਗੁਰੂ ਤੇਗ ਬਹਾਦਰ ਨਗਰ ਫੇਜ਼ 2, ਨਿਊ ਦੀਪ ਐਵੀਨਿਊ ਤਰਨਤਾਰਨ, ਮੇਜਰ ਜੀਵਨ ਸਿੰਘ ਨਗਰ, ਗੋਲਡਲ ਐਵੀਨਿਊ, ਮਹਿੰਦਰਾ ਐਵੀਨਿਊ, ਗਰੀਨ ਐਵੀਨਿਊ, ਮਹਿੰਦਰਾ ਇਨਕਲੇਵ, ਨਾਨਕਸਰ ਮੁਹੱਲਾ ਬੈਕ ਸਾਈਡ ਸਿਵਲ ਹਸਪਤਾਲ, ਲਾਲੀ ਸ਼ਾਹ ਮੁਹੱਲਾ, ਨਹਿਰੂ ਗੇਟ, ਅੰਮ੍ਰਿਤਸਰ ਰੋਡ ਅਤੇ ਪੁਲਸ ਲਾਈਨ ਫੀਡਰ ਆਦਿ ਬੰਦ ਰਹਿਣਗੇ। ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਪਾਵਰਕਾਮ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਢਿੱਲੋਂ ਜੇ. ਈ, ਇੰਜੀ. ਮਨਜੀਤ ਸਿੰਘ ਜੇ.ਈ ਅਤੇ ਇੰਜੀ. ਕਮਲਪ੍ਰੀਤ ਸਿੰਘ ਜੇ. ਈ. ਨੇ ਦਿੱਤੀ।

ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Long power cut Punjab
  • power cut
  • ਲੰਬਾ ਪਾਵਰ ਕੱਟ
  • ਪੰਜਾਬ ਬਿਜਲੀ ਵਿਭਾਗ
  • ਪਾਵਰ ਕੱਟ

ਲੁਧਿਆਣਾ 'ਚ 46 ਸਾਲਾ ਵਿਅਕਤੀ ਸ਼ੱਕੀ ਹਾਲਾਤਾਂ 'ਚ ਲਾਪਤਾ, ਪਤਨੀ ਨੇ ਜਤਾਇਆ ਅਗਵਾ ਦਾ ਸ਼ੱਕ

NEXT STORY

Stories You May Like

  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab power cut
    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power cut in punjab
    ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • long powercut
    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power outage in punjab tomorrow
    ਬਿਜਲੀ ਬੰਦ ਰਹੇਗੀ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • punjab marriage news
      ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ ਵੱਧ ਲੋਕਾਂ ਦੀ ਸਿਹਤ! ਹਸਪਤਾਲ...
    • accident case
      ਸੜਕ ਹਾਦਸਿਆਂ ’ਚ 2 ਵਿਅਕਤੀਆਂ ਦੀ ਹੋਈ ਮੌਤ
    • heat in punjab
      ਤਾਪਮਾਨ ਪੁੱਜੀ 44.4 ਡਿਗਰੀ, ਲੋਕ ਪਰੇਸ਼ਾਨ, 2 ਜਣੇ ਹੋਏ ਬੇਹੋਸ਼
    • massive fire breaks out in wood godown in jalandhar
      ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • 3 arrested for entering house and assaulting during elections
      ਚੋਣਾਂ ਦੌਰਾਨ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +