Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    12:25:51 PM

  • married woman takes a scary step

    ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ...

  • lok janshakti party will contest on 117 seats punjab vidhan sabha elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ!...

  • growing global demand for mithila makhana opportunities for bihar farmers

    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ,...

  • sad bjp alliance

    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

PUNJAB News Punjabi(ਪੰਜਾਬ)

ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

  • Edited By Shivani Bassan,
  • Updated: 23 Apr, 2026 05:28 PM
Jalandhar
long power cut to be imposed in punjab tomorrow
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ): ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ 24 ਅਪ੍ਰੈਲ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਕੁਝ ਇਲਾਕਿਆਂ ਵਿਚ ਸਵੇਰੇ 10 ਵਜੇ ਤੋਂ ਹੀ ਬਿਜਲੀ ਸਪਲਾਈ ਬੰਦ ਹੋ ਜਾਵੇਗੀ। ਜ਼ਰੂਰੀ ਮੁਰੰਮਤ ਕਾਰਨ ਇਨ੍ਹਾਂ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ 6 ਘੰਟਿਆਂ ਤਕ ਪ੍ਰਭਾਵਿਤ ਰਹਿ ਸਕਦੀ ਹੈ। ਪਾਵਰਕੌਮ ਵੱਲੋਂ ਇਸ ਸਬੰਧੀ ਅਗਾਊਂ ਸੂਚਨਾ ਵੀ ਜਾਰੀ ਕੀਤੀ ਗਈ ਹੈ-

ਇਹ ਵੀ ਪੜ੍ਹੋ- ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ ਕਰਨ 'ਤੇ ਦਿੱਤੀ ਬੇਰਹਿਮ ਸਜ਼ਾ, ਜਦੋਂ ਘਰ ਪਹੁੰਚਿਆ...

ਨਵਾਂਸ਼ਹਿਰ (ਤ੍ਰਿਪਾਠੀ)- ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ, ਨਵਾਂਸ਼ਹਿਰ ਵਲੋਂ ਦੱਸਿਆ ਗਿਆ ਕਿ 66 ਕੇ.ਵੀ ਸਬ ਸਟੇਸ਼ਨ, ਭੀਣ ਤੋਂ ਚੱਲਦੇ 11 ਕੇ.ਵੀ ਫੀਡਰ ਜੱਬੋਵਾਲ ਯੂ.ਪੀ.ਐਸ ਤੇ ਸ਼ਤਿਊਲ ਪ੍ਰੋਗਰਾਮ ਮੁਤਾਬਕ ਮੇਨਟੀਨੈਂਸ ਕਰਨ ਹਿੱਤ ਮਿਤੀ 24/04/2026 ਨੂੰ ਸਵੇਰੇ 10.00 ਤੋਂ ਸ਼ਾਮ 05.00 ਵਜੇ ਤੱਕ ਬਿਜਲੀ ਸਪਲਾਈ ਬੰਦ ਕੀਤੀ ਜਾਵੇਗੀ। ਜਿਸਦੇ ਚੱਲਦੇ ਇਸ ਫੀਡਰ ਅਧੀਨ ਚੱਲਦੇ ਪਿੰਡ ਜੱਬੋਵਾਲ, ਮੱਲਪੁਰ ਅੜਕਾਂ, ਪੱਲੀ ਉੱਚੀ, ਪੱਲੀ ਝਿੱਕੀ ਅਤੇ ਕੋਟ ਪੱਤੀ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।

ਇਹ ਵੀ ਪੜ੍ਹੋ- ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ ਜਾਸੂਸ'

ਗੜ੍ਹਦੀਵਾਲਾ (ਭੱਟੀ)- ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ ਸਬ ਡਵੀਜੁਨ ਗੜ੍ਹਦੀਵਾਲਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਜਾਂਦਾ ਹੈ ਕਿ 66 ਕੇ ਵੀ ਸਬ ਸਟੇਸ਼ਨ ਗੜ੍ਹਦੀਵਾਲਾ ਦੀ ਜਰੂਰੀ ਮੇਨਟੀਨੈਂਸ ਕਰਨ ਹਿੱਤ ਅੱਜ 24 ਅਪ੍ਰੈਲ ਨੂੰ ਸਵੇਰੇ 10 ਵਜੇ ਤੋ ਸ਼ਾਮ 4 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ । ਇਸ ਦੌਰਾਨ ਗੜਦੀਵਾਲਾ ਤੋ ਚੱਲਦੇ ਸਾਰੇ 11 ਕੇ.ਵੀ ਯੂ.ਪੀ.ਐਸ. ਫੀਡਰਾਂ ਅਤੇ ਏ.ਪੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ ਜਿਸ ਨਾਲ ਸਾਰੇ ਪਿੰਡਾਂ ਅਤੇ ਸ਼ਹਿਰ ਦੀ ਸਪਲਾਈ ਬੰਦ ਰਹੇਗੀ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਨੂਰਪੁਰਬੇਦੀ(ਅਵਿਨਾਸ਼ ਸ਼ਰਮਾ)- ਵਧੀਕ ਸਹਾਇਕ ਇੰਜੀਨੀਅਰ ਸਬ ਆਫਿਸ ਤਖ਼ਤਗੜ੍ਹ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਬੈਂਸ ਫੀਡਰ ਦੀ ਬਿਜਲੀ ਸਪਲਾਈ 25 ਅਪ੍ਰੈਲ ਨੂੰ ਬੈਂਸ ਫੀਡਰ ਅਧੀਨ ਪੈਂਦੇ ਪਿੰਡਾਂ ਭੋਗੀਪੁਰ, ਭੱਟੋ, ਸਰਥਲੀ , ਟੱਪਰੀਆਂ ,ਬੈਂਸਾਂ, ਤਖਤਗੜ੍ਹ ਘੜੀਸਪੁਰ, ਢਾਹਾਂ ,ਔਲਖਾਂ ਅਸਾਲਤਪੁਰ, ਲਹਿੜੀਆਂ ਦੀ ਮੋਟਰਾਂ ਦੀ ਬਿਜਲੀ ਸਪਲਾਈ ਸਵੇਰੇ 10 ਤੋਂ ਸ਼ਾਮ 2 ਵਜੇ ਤੱਕ ਬੰਦ ਰਹੇਗੀ ਬਿਜਲੀ ਸਪਲਾਈ ਬੰਦ ਰਹਿਣ ਦਾ ਸਮਾਂ ਵੱਧ ਘੱਟ ਵੀ ਹੋ ਸਕਦਾ ਹੈ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • long power cut
  • Punjab tomorrow
  • Jalandhar
  • ਲੰਮਾ ਬਿਜਲੀ ਕੱਟ
  • ਕੱਲ੍ਹ ਪੰਜਾਬ
  • ਜਲੰਧਰ

ਪੰਜਾਬ 'ਚ ਕਣਕ ਦੀ ਪ੍ਰਾਈਵੇਟ ਖ਼ਰੀਦ 'ਚ ਵੱਡੀ ਗਿਰਾਵਟ, ਵਪਾਰੀਆਂ ਨੇ ਮੋੜਿਆ ਮੂੰਹ

NEXT STORY

Stories You May Like

  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • long power cut to be imposed in punjab on august 1
    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ ਕੱਟ, ਕਈ ਇਲਾਕੇ ਪ੍ਰਭਾਵਿਤ
  • pm modi mann ki baat youth power
    ''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼
  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • power supply to takhtgarh disrupted  people blocked the main road
    ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ ਕੀਤਾ...
  • rain in punjab less rain power generation
    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ ਖ਼ਤਰਾ
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • students keen to work in us
    ਅਮਰੀਕਾ 'ਚ ਪੜ੍ਹਾਈ ਮਗਰੋਂ ਨੌਕਰੀ ਕਰਨਾ ਹੋਵੇਗਾ ਮਹਿੰਗਾ ! ਟਰੰਪ ਦੇ ਨਵੇਂ ਪ੍ਰਸਤਾਵ ਨਾਲ ਭਾਰਤੀ ਹੋਣਗੇ ਪ੍ਰਭਾਵਿਤ
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
Trending
Ek Nazar
mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major seizure in gurdaspur central jail
      ਗੁਰਦਾਸਪੁਰ ਕੇਂਦਰੀ ਜੇਲ ’ਚ ਵੱਡੀ ਬਰਾਮਦਗੀ, ਹਵਾਲਾਤੀ ਤੋਂ ਮੋਬਾਈਲ ਫੋਨ ਤੇ 29...
    • big fraud
      ਵੱਡੀ ਠੱਗੀ: ਨਕਲੀ ਆਧਾਰ ਕਾਰਡ ਤੇ ਜਾਅਲੀ ਦਸਤਖ਼ਤਾਂ ਰਾਹੀਂ ਵੇਚ 'ਤਾ ਲੜਕੀ ਦਾ...
    • stolen motorcycle recovered from pathankot vegetable market
      ਪਠਾਨਕੋਟ ਦੀ ਸਬਜ਼ੀ ਮੰਡੀ ਤੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ, ਦੀਨਾਨਗਰ ਦਾ ਮੁਲਜ਼ਮ...
    • major operation in ferozepur
      ਫਿਰੋਜ਼ਪੁਰ 'ਚ ਵੱਡੀ ਕਾਰਵਾਈ: 150 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਸਰਹੱਦ...
    • retired asi returning from chandigarh rally dies in road accident
      ਚੰਡੀਗੜ੍ਹ ਰੈਲੀ ਤੋਂ ਪਰਤ ਰਹੇ ਰਿਟਾਇਰਡ ASI ਦੀ ਸੜਕ ਹਾਦਸੇ ’ਚ ਮੌਤ
    • ramandeep kaur died in a road accident in canada
      ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ...
    • boy taken into police custody goes missing under suspicious circumstances
      ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
    • big encounter in punjab nawanshahr bullets fired shooters
      ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
    • scorpio caught fire on patiala rajpura road
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +