Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    1:01:56 AM

  • light drizzle in many districts of punjab

    ਪੰਜਾਬ ਦੇ ਕਈ ਜ਼ਿਲਿਆਂ ’ਚ ਹਲਕੀ ਬੂੰਦਾ-ਬਾਂਦੀ,...

  • students will not sit in unsafe school buildings

    ਸਕੂਲਾਂ ਦੀਆਂ ਅਣ-ਸੁਰੱਖਿਅਤ ਇਮਾਰਤਾਂ ’ਚ ਨਹੀਂ...

  • jalandhar damoria bridge fire

    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ,...

  • u s  and iran reach deal but need trump  s final approval

    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਪੂਰਾ ਦਿਨ ਬੱਤੀ ਰਹੇਗੀ ਬੰਦ

PUNJAB News Punjabi(ਪੰਜਾਬ)

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਪੂਰਾ ਦਿਨ ਬੱਤੀ ਰਹੇਗੀ ਬੰਦ

  • Edited By Shivani Attri,
  • Updated: 28 Mar, 2026 07:15 PM
Jalandhar
long power cut to occur in punjab on sunday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਐਤਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  

ਫਿਰੋਜ਼ਪੁਰ 'ਚ ਬਿਜਲੀ ਸਪਲਾਈ ਰਹੇਗੀ ਬੰਦ 
ਫਿਰੋਜ਼ਪੁਰ (ਪਰਮਜੀਤ)–ਗਰਮੀ ਦੇ ਸੀਜ਼ਨ ਨੂੰ ਧਿਆਨ ’ਚ ਰੱਖਦੇ ਹੋਏ 220 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੇ 11 ਕੇ. ਵੀ. ਕੋਰਟ ਰੋਡ ਫੀਡਰ ਦਾ ਮੁਰੰਮਤ ਦਾ ਕੰਮ ਕਰਵਾਇਆ ਜਾਣਾ ਹੈ, ਜਿਸ ਦੇ ਚੱਲਦਿਆਂ 29 ਮਾਰਚ ਨੂੰ ਫੀਡਰ ਤੋਂ ਚੱਲਣ ਵਾਲੇ ਵੱਖ-ਵੱਖ ਖੇਤਰਾਂ ਦੀ ਬਿਜਲੀ ਬੰਦ ਰਹੇਗੀ। ਜਾਣਕਾਰੀ ਦਿੰਦੇ ਹੋਏ ਬਿਜਲੀ ਬੋਰਡ ਵਿਭਾਗ ਦੇ ਐੱਸ. ਡੀ. ਓ. ਕੁਨਾਲ ਗੋਇਲ ਨੇ ਦੱਸਿਆ ਕਿ 11 ਕੇ. ਵੀ. ਕੋਰਟ ਰੋਡ ਫੀਡਰ ਦਾ ਮੁਰੰਮਤ ਕਾਰਜ ਕਰਵਾਉਣ ਦੇ ਚੱਲਦਿਆਂ ਇਸ ਫੀਡਰ ਤੋਂ ਚੱਲਣ ਵਾਲੇ ਇਲਾਕੇ ਸੰਤ ਲਾਲ ਰੋਡ, ਬਾਬਾ ਸ਼ੇਰਸ਼ਾਹ ਵਲੀ ਚੌਕ, ਡੀ. ਸੀ. ਦਫ਼ਤਰ, ਡੀ. ਸੀ. ਰੈਸੀਡੈਂਸ, ਝੋਕ ਰੋਡ, ਕੋਰਟ ਕੰਪਲੈਕਸ ਆਦਿ ਇਲਾਕਿਆਂ ਦੀ 29 ਮਾਰਚ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਵਿਭਾਗ ਵੱਲੋਂ ਜਨਤਾ ਨੂੰ ਇਸ ਲਈ ਦਿੱਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ Alert

ਜਲੰਧਰ 'ਚ ਬਿਜਲੀ ਰਹੇਗੀ ਬੰਦ 
ਜਲੰਧਰ (ਪੁਨੀਤ)- ਜਲੰਧੜ ਵਿਖੇ ਵੀ 29 ਮਾਰਚ ਨੂੰ ਵੱਖ-ਵੱਖ ਇਲਾਕਿਆਂ 'ਚ ਬਿਜਲੀ ਬੰਦ ਰਹੇਗੀ। ਵਿਭਾਗ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ 29 ਮਾਰਚ ਨੂੰ ਜ਼ਰੂਰੀ ਮੁਰੰਮਤ ਕਾਰਨ 66 ਕੇ. ਵੀ. ਸਰਜੀਕਲ ਕੰਪਲੈਕਸ ਸਬਸਟੇਸ਼ਨ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਬੰਦ ਰਹੇਗਾ। ਸਬਸਟੇਸ਼ਨ ਤੋਂ ਚੱਲਣ ਵਾਲੇ ਸਾਰੇ 11 ਕੇ. ਵੀ. ਫੀਡਰ (ਵਰਿਆਨਾ 2, ਗਾਜ਼ੀਪੁਰ, ਸੰਗਲ ਸੋਹਲ, ਜਲੰਧਰ ਕੁੰਜ, ਨੀਲਕਮਲ ਫੀਡਰ) ਇਸ ਸਮੇਂ ਦੌਰਾਨ ਬੰਦ ਰਹਿਣਗੇ। ਪ੍ਰਭਾਵਿਤ ਖੇਤਰ ਵਿਚ ਚਮੜਾ ਕੰਪਲੈਕਸ, ਵਰਿਆਨਾ ਇੰਡਸਟਰੀਅਲ ਕੰਪਲੈਕਸ, ਜਲੰਧਰ ਕੁੰਜ, ਜਲੰਧਰ ਵਿਹਾਰ, ਗ੍ਰੀਨ ਫੀਲਡ, ਗਾਜ਼ੀਪੁਰ, ਸੰਗਲ ਸੋਹਲ ਅਤੇ ਕਪੂਰਥਲਾ ਰੋਡ ਦੇ ਨਾਲ ਲੱਗਦੇ ਖੇਤਰ ਸ਼ਾਮਲ ਹੋਣਗੇ। ਇਸੇ ਤਰ੍ਹਾਂ 29 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 11 ਕੇ. ਵੀ. ਫ੍ਰਾਈਂਡ ਫੀਡਰ (ਕੈਟ-2) ਫੀਡਰ (66 ਕੇਵੀ ਸਪੋਰਟਸ ਅਤੇ ਸਰਜੀਕਲ ਤੋਂ ਕੰਮ ਕਰਦਾ ਹੈ) ਜ਼ਰੂਰੀ ਮੁਰੰਮਤ ਲਈ ਬੰਦ ਰਹੇਗਾ। ਪ੍ਰਭਾਵਿਤ ਖੇਤਰ ਵਿਚ ਕੋਹਿਨੂਰ ਗਲੀ, ਪਿੰਡ ਵਰਿਆਣਾ ਨਾਲ ਲੱਗਦੇ ਆਲੇ-ਦੁਆਲੇ ਦੇ ਖੇਤਰ ਸ਼ਾਮਲ ਹਨ। 

ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ ਚਿਤਾਵਨੀ

ਲੁਧਿਆਣਾ ਵਿਚ ਬਿਜਲੀ ਦੀ ਸਪਲਾਈ ਰਹੇਗੀ ਬੰਦ
ਲੁਧਿਆਣਾ (ਖੁਰਾਣਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਛਾਉਣੀ ਮੋਹੱਲਾ ਸਥਿਤ ਬਿਜਲੀ ਘਰ 'ਚ ਤਾਇਨਾਤ ਐੱਸ. ਡੀ. ਓ. ਸ਼ਿਵ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਮਾਰਚ ਨੂੰ ਇਲਾਕੇ 'ਚ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਦੇ ਚੱਲਦਿਆਂ 66 ਕੇ. ਵੀ. ਅਮਲਤਾਸ ਫੀਡਰ ਦੀ ਸਪਲਾਈ ਸੁਰੱਖਿਆ ਦੇ ਲਿਹਾਜ਼ ਨਾਲ ਬੰਦ ਰੱਖੀ ਜਾਵੇਗੀ। ਇਸ ਕਾਰਨ 11 ਕੇ. ਵੀ. ਲੌਰਕ ਫੀਡਰ, 11 ਕੇ. ਵੀ. ਭੱਟੀਆਂ ਫੀਡਰ, 11 ਕੇ. ਵੀ. ਜੈਨ ਫੀਡਰ, 11 ਕੇ. ਵੀ. ਗਿਰਨਾਰ, 11 ਕੇ. ਵੀ. ਗੁਰੂ ਹਰਿ ਰਾਇ ਫੀਡਰ ਅਤੇ 11 ਕੇ. ਵੀ. ਔਕਟੈਂਟਸ ਫੀਡਰ ਸਮੇਤ ਆਲੇ-ਦੁਆਲੇ ਦੇ ਇਲਾਕਿਆਂ 'ਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਹੋਣ ਵਾਲੀ ਖੇਚਲ ਲਈ ਖੇਦ ਪ੍ਰਗਟ ਕਰਦਿਆਂ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

ਬੰਗਾ 'ਚ ਬਿਜਲੀ ਸਪਲਾਈ ਰਹੇਗੀ ਬੰਦ
ਬੰਗਾ (ਰਾਕੇਸ਼ ਅਰੋੜਾ)- ਸਹਾਇਕ ਕਾਰਜਕਾਰੀ ਇੰਜੀਨੀਅਰ ਪਾਵਰਕਾਮ ਉੱਪ ਮੰਡਲ ਸ਼ਹਿਰੀ ਬੰਗਾ ਨੇ ਪ੍ਰੈੱਸ ਦੇ ਨਾਂ ’ਤੇ ਇਕ ਪੱਤਰ ਜਾਰੀ ਕਰਕੇ ਦੱਸਿਆ ਕਿ 220 ਕੇ. ਵੀ. ਸਬ ਸਟੇਸ਼ਨ ਬੰਗਾ ਵਿਖੇ 11 ਕੇ. ਵੀ. ਫੀਡਰਾਂ ਦੀਆਂ ਤਾਰਾਂ ਬਦਲੀ ਕਰਨ ਕਰਕੇ 220 ਕੇ. ਵੀ. ਸਬ ਸਟੇਸ਼ਨ ਬੰਗਾ ਤੋਂ ਚਲਦੇ 11 ਕੇ. ਵੀ. ਫੀਡਰ ਸ਼ਹਿਰੀ ਨੰਬਰ 2, 11 ਕੇ. ਵੀ. ਫੀਡਰ ਸ਼ਹਿਰੀ ਨੰਬਰ 1, 11 ਕੇ.ਵੀ. ਫੀਡਰ ਸ਼ਹਿਰੀ ਨੰਬਰ 3, ਦੀ ਬਿਜਲੀ ਸਪਲਾਈ  29 ਮਾਰਚ ਨੂੰ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਬੰਦ ਰਹੇਗੀ, ਜਿਸ ਕਾਰਨ ਇਸ ਅਧੀਨ ਆਉਣ ਵਾਲੇ ਏਰੀਏ ਮੁਹੱਲਾ ਮੁਕਤਪੁਰਾ, ਝਿੱਕਾ ਰੋਡ, ਜੈਨ ਕਾਲੋਨੀ, ਕਜਲਾ ਰੋਡ, ਬੰਗਾ ਸ਼ਹਿਰ, ਜੀਂਦੋਵਾਲ, ਗੁਰੂ ਨਾਨਕ ਨਗਰ, ਨਵਾਂਸ਼ਹਿਰ ਰੋਡ, ਚਰਨ ਕੰਵਲ ਰੋਡ, ਰੇਲਵੇ ਰੋਡ, ਮੁਕੰਦਪੁਰ ਰੋਡ, ਪ੍ਰੀਤ ਨਗਰ ਐੱਮ. ਸੀ. ਕਾਲੋਨੀ ਨਿਊ ਗਾਂਧੀ ਨਗਰ , ਜਗਦੰਬੇ ਰਾਈਸ ਮਿਲ, ਡੈਰਿਕ ਸਕੂਲ, ਗੜ੍ਹਸ਼ੰਕਰ ਰੋਡ ਮੇਨ ਰੋਡ ਰੇਲਵੇ ਰੋਡ, ਸਿਟੀ ਥਾਣਾ ਬੰਗਾ, ਸੰਚਾਲੀ ਬਾਜ਼ਾਰ, ਮੁਕੰਦਪੁਰ ਰੋਡ ਸੋਤਰਾਂ ਰੋਡ, ਮੁਹੱਲਾ ਸਿੱਧ ,ਐੱਮ. ਸੀ. ਕਾਲੋਨੀ ਅਤੇ ਇਨ੍ਹਾਂ ਦੇ ਨਾਲ ਲੱਗਦੇ ਹੋਰ ਏਰੀਏ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।

ਇਹ ਵੀ ਪੜ੍ਹੋ: ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ

ਨੂਰਪੁਰਬੇਦੀ ਫੀਡਰ ਦੇ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ
ਨੂਰਪੁਰਬੇਦੀ (ਸੰਜੀਵ ਭੰਡਾਰੀ)-ਐੱਸ. ਡੀ. ਓ. ਪੰਜਾਬ ਰਾਜ ਪਾਵਰਕਾਮ ਲਿਮਿਟਡ ਉੱਪ ਸੰਚਾਲਨ ਮੰਡਲ ਦਫ਼ਤਰ ਸਿੰਘਪੁਰ (ਨੂਰਪੁਰਬੇਦੀ) ਦੇ ਹਵਾਲੇ ਨਾਲ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਜਾਣਕਾਰੀ ਦਿੰਦੇ ਵਿਭਾਗ ਦੇ ਜੇ. ਈ. ਰੋਹਿਤ ਕੁਮਾਰ ਨੇ ਦੱਸਿਆ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਅਤੇ ਦਰੱਖ਼ਤਾਂ ਦੀ ਕਟਾਈ ਨੂੰ ਲੈ ਕੇ ਹਾਸਲ ਹੋਏ ਪਰਮਿਟ ਦੇ ਤਹਿਤ 11 ਕੇ. ਵੀ. ਨੂਰਪੁਰਬੇਦੀ ਫੀਡਰ ਅਧੀਨ ਪੈਂਦੇ ਜੇਤੇਵਾਲ (ਸਿੰਬਲ ਮਾਜਰਾ), ਨੂਰਪੁਰਬੇਦੀ ਅਤੇ ਸੈਣੀਮਾਜਰਾ ਆਦਿ ਪਿੰਡਾਂ ਦੀ ਬਿਜਲੀ ਸਪਲਾਈ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮੀ 4 ਵਜੇ ਤੱਕ ਬੰਦ ਰੱਖੀ ਜਾਵੇਗੀ। ਚਲਦੇ ਕੰਮ ਕਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ। ਜਿਸ ਕਰਕੇ ਖ਼ਪਤਕਾਰ ਆਪਣੀ ਜ਼ਰੂਰਤ ਅਨੁਸਾਰ ਬਿਜਲੀ ਦਾ ਬਦਲਵਾਂ ਪ੍ਰਬੰਧ ਕਰਕੇ ਰੱਖਣ।

ਇਹ ਵੀ ਪੜ੍ਹੋ: ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ ਚੱਲ ਰਹੀ ਗੰਦੀ ਖੇਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • long power cut
  • Punjab power cut
  • Power Cut
  • ਬਿਜਲੀ 
  • ਐਤਵਾਰ
  • ਛੁੱਟੀ
  • ਲੰਮਾ ਪਾਵਰ ਕੱਟ
  • ਜਲੰਧਰ
  • ਬਿਜਲੀ ਸਪਲਾਈ
  • ਬੰਦ

ਕੈਨੇਡਾ ਗਈ ਵਹੁਟੀ ਨੂੰ ਭੁੱਲੇ ਰਿਸ਼ਤੇ! ਪੰਜਾਬ 'ਚ ਵੱਡੀ ਮੁਸੀਬਤ 'ਚ ਫਸਿਆ ਪਰਿਵਾਰ

NEXT STORY

Stories You May Like

  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab power cut
    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • long powercut
    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power cut protest
    ਪੰਜਾਬ 'ਚ Power Cut ਤੋਂ ਪ੍ਰੇਸ਼ਾਨ ਲੋਕਾਂ ਨੇ ਜਾਮ ਕੀਤਾ ਹਾਈਵੇਅ, ਗੱਡੀਆਂ ਦੀਆਂ ਲੱਗੀਆਂ ਲੰਮੀਆਂ ਲਾਈਨਾਂ
  • power outage in punjab tomorrow
    ਬਿਜਲੀ ਬੰਦ ਰਹੇਗੀ
  • light drizzle in many districts of punjab
    ਪੰਜਾਬ ਦੇ ਕਈ ਜ਼ਿਲਿਆਂ ’ਚ ਹਲਕੀ ਬੂੰਦਾ-ਬਾਂਦੀ, ਹਰਿਆਣਾ ’ਚ ਮੀਂਹ ਦੇ ਨਾਲ ਗੜੇਮਾਰੀ
  • jalandhar damoria bridge fire
    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ, ਲੋਕਾਂ 'ਚ ਮਚੀ ਭਾਜੜ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
Trending
Ek Nazar
mamata banerjee brother swapan banerjee

ਮਮਤਾ ਬੈਨਰਜੀ ਦੇ ਭਰਾ ਨੂੰ ਵੱਡਾ ਝਟਕਾ, BOA ਨੇ ਮੰਗਿਆ ਅਸਤੀਫਾ, ਜਾਣੋ ਵਜ੍ਹਾ

bhuvneshwar kumar calls virat kohli buddha

ਭੁਵਨੇਸ਼ਵਰ ਨੇ ਵਿਰਾਟ ਕੋਹਲੀ ਨੂੰ ਕਿਹਾ 'ਬੁੱਢਾ'! IPL ਫਾਈਨਲ ਤੋਂ ਪਹਿਲਾਂ ਵਾਇਰਲ...

weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in punjab  driver dies  katra bus
      ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ
    • punjab employees election duty
      ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
    • sunil jakhar first reaction
      ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ
    • kewal singh dhillon bjp punjab president
      ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ
    • dispute over car parking in amritsar
      ਅੰਮ੍ਰਿਤਸਰ: ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਤੇ ਤਲਵਾਰਾਂ, ਕਾਰ ਪਾਰਕਿੰਗ ਨੂੰ...
    • punjab government schools
      ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ! ਕੇਂਦਰ ਦੀ ਰਿਪੋਰਟ ਨੇ ਵਧਾਈ...
    • punjab boy fortune
      ਪੰਜਾਬ: 500 ਦੇ ਨੋਟ ਬਦਲੇ ਮਿਲੇ 3,00,00,000 ਰੁਪਏ! ਰਾਤੋ-ਰਾਤ ਚਮਕ ਗਈ ਕਿਸਮਤ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
    • sp darpan ahluwalia  counting of elections  strong room
      ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ...
    • civil hospital  bloody clash  moga police
      ਸਿਵਲ ਹਸਪਤਾਲ ਦੀ ਪਾਰਕਿੰਗ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਇੱਟਾਂ-ਰੋੜੇ ਚੱਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +