Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    2:41:02 AM

  • punjab bandh announced tomorrow

    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !

  • cwg 2026 mirabai chanu wins gold medal

    CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ,...

  • ind vs zim team india s clean sweep over zimbabwe

    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ...

  • pm modis big announcement for reforms in the examination

    ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਸਾਰਾ ਦਿਨ...

PUNJAB News Punjabi(ਪੰਜਾਬ)

ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਸਾਰਾ ਦਿਨ...

  • Edited By Baljit Singh,
  • Updated: 24 Oct, 2025 08:23 PM
Punjab
long power cut will be imposed in these areas tomorrow
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਨਾਗਪਾਲ) : ਸਹਾਇਕ ਕਾਰਜਕਾਰੀ ਇੰਜੀਨੀਅਰ ਸ਼ਹਿਰੀ ਉਪ-ਮੰਡਲ ਫਾਜ਼ਿਲਕਾ ਨੇ ਦੱਸਿਆ ਕਿ ਅੱਜ 25 ਅਕਤੂਬਰ ਨੂੰ ਜ਼ਰੂਰੀ ਮੈਂਟੀਨੈਂਸ ਕਾਰਨ 66 ਕੇ. ਵੀ. ਸੈਣੀਆਂ ਰੋਡ ਫੀਡਰ ਤੋਂ ਚੱਲਦਾ 11 ਕੇ. ਵੀ. ਓਡਾਂ ਬਸਤੀ, 11 ਕੇ. ਵੀ. ਗਊਸ਼ਾਲਾ ਰੋਡ, 11 ਕੇ. ਵੀ. ਫਿਰੋਜ਼ਪੁਰ ਫੀਡਰ, 11 ਕੇ. ਵੀ. ਅਬੋਹਰ ਫੀਡਰ ਅਤੇ 11 ਕੇ. ਵੀ. ਬਸਤੀ ਹਜ਼ੂਰ ਸਿੰਘ ਫੀਡਰ ਸਵੇਰੇ 10 ਵਜੇ ਸ਼ਾਮ 5 ਵਜੇ ਤੱਕ ਬੰਦ ਰਹੇਗਾ।

ਬੇਗੋਵਾਲ (ਬੱਬਲਾ)-ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੰਡ ਉਪ ਮੰਡਲ ਬੇਗੋਵਾਲ ਵਲੋਂ ਜਾਰੀ ਕੀਤੇ ਇਕ ਪ੍ਰੈੱਸ ਨੋਟ ਰਾਹੀ ਦੱਸਿਆ ਕਿ ਹਰ ਆਮ ਤੇ ਖਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66ਕੇ ਵੀ ਸਬ ਸਟੇਸ਼ਨ ਬੇਗੋਵਾਲ ਤੋਂ ਚੱਲਦੇ 11 ਕੇ.ਵੀ. ਸਿਵਲ ਹਸਪਤਾਲ ਫੀਲਡ ਦੀ ਜ਼ਰੂਰੀ ਮੁਰੰਮਤ ਦੇ ਮੱਦੇਨਜ਼ਰ ਸਪਲਾਈ 25/10/2025 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।

ਮੋਗਾ (ਬਿੰਦਾ)- ਮਿਤੀ 25.10.25 ਦਿਨ ਸ਼ਨੀਵਾਰ ਨੂੰ 132 ਕੇਲੀ ਮੋਗਾ-1 ਬਿਜਲੀ ਘਰ ਵਿਖੇ 11 ਕੇਵੀ ਇੰਡੋਰ ਬੱਸ ਬਾਰ ਦੀ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ ਬੰਦ ਰਹੇਗੀ, ਇਸ ਨਾਲ 11 ਕੇਵੀ ਜ਼ੀਰਾ ਰੋਡ ਫੀਡਰ, 11 ਕੇਵੀ ਦੱਤ ਰੋਡ ਫੀਡਰ ਅਤੇ 11 ਕੇਵੀ. ਕਲੋਨੀ ਫੀਡਰ ਸਵੇਰੇ 09.00 ਤੋਂ ਸ਼ਾਮ 05.00 ਵਜੇ ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਐਸਡੀਓ ਉੱਤਰੀ ਮੋਗਾ ਜਤਿਨ ਸਿੰਘ ਅਤੇ ਜੇਈ ਰਜਿੰਦਰ ਸਿੰਘ ਵਿਰਦੀ ਉੱਤਰੀ ਮੋਗਾ ਦਿੰਦੇ ਹੋਏ ਦੱਸਿਆ ਕਿ ਇਸ ਨਾਲ ਕੋਰਟ ਕੰਪਲੈਕਸ, ਅੰਮ੍ਰਿਤਸਰ ਰੋਡ, ਦਸਮੇਸ਼ ਨਗਰ, ਦੱਤ ਰੋਡ, ਸਿਵਿਲ ਲਾਈਨ, ਐਫਸੀਆਈ ਰੋਡ, ਕਿਚਲੂ ਸਕੂਲ, ਗੁਰੂ ਰਾਮਦਾਸ ਨਗਰ, ਮੈਜਸਟਿਕ ਰੋਡ, ਸ਼ਾਂਤੀ ਨਗਰ, ਜੀਟੀ ਰੋਡ ਬਿੱਗ ਬੈਨ ਵਾਲੀ ਸਾਇਡ, ਬਿਜਲੀ ਬੋਰਡ ਦੇ ਸਾਰੇ ਦੱਫਤਰ ਆਦਿ ਇਲਾਕਾ ਪ੍ਰਭਾਵਿਤ ਰਹੇਗਾ

ਸੁਲਤਾਨਪੁਰ ਲੋਧੀ  (ਸੋਢੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਉਪ ਮੰਡਲ ਸੁਲਤਾਨਪੁਰ ਲੋਧੀ-2 ਦੇ ਐੱਸ.ਡੀ.ਓ. ਕੁਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ 25 ਅਕਤੂਬਰ ਨੂੰ ਸਵੇਰੇ 11 ਵਜੇ ਤੋਂ 17 ਵਜੇ ਤੱਕ 66 ਕੇ.ਵੀ. ਪੰਡੋਰੀ ਜਗੀਰ ਤੋਂ ਚਲਦੇ 11 ਕੇ.ਵੀ. ਫੀਡਰ ਬੇਰ ਸਾਹਿਬ ਅਰਬਨ ਤੇ 11 ਕੇ.ਵੀ. ਪੰਡੋਰੀ ਜਗੀਰ ਦੇ ਅਰਬਨ ਫੀਡਰਾਂ ਵੀ ਬੇਰ ਸਾਹਿਬ ਅਰਬਨ ਦੀ ਜ਼ਰੂਰੀ ਮੁਰੰਮਤ ਲਈ ਬੰਦ ਕੀਤੇ ਜਾਣੇ ਹਨ। ਇਸ ਨਾਲ ਪੁੱਡਾ ਕਾਲੋਨੀ, ਪਿੰਡ ਮਾਛੀਜੋਆ, ਪਿੰਡ ਖੁਰਦਾਂ, ਪਿੰਡ ਪੰਡੋਰੀ ਜਗੀਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਬਾਕੀ ਏ.ਪੀ. ਫੀਡਰ ਅਤੇ ਯੂ.ਪੀ.ਐੱਸ. ਫੀਡਰ ਪਹਿਲਾਂ ਦੀ ਤਰ੍ਹਾਂ ਸਡਿਊਲ ਮੁਤਾਬਿਕ ਚੱਲਣਗੇ ।

ਨਵਾਂਸ਼ਹਿਰ (ਤ੍ਰਿਪਾਠੀ):- ਸਹਾਇਕ ਇੰਜੀਨੀਅਰ ਸ਼ਹਿਰੀ ਸਬ-ਡਵੀਜ਼ਨ ਨਵਾਂਸ਼ਹਿਰ ਦੇ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ 66 ਕੇਵੀ ਸਬ-ਸਟੇਸ਼ਨ ਨਵਾਂਸ਼ਹਿਰ ਤੋਂ ਸ਼ੁਰੂ ਹੋਣ ਵਾਲੇ 11 ਕੇਵੀ ਬਰਨਾਲਾ ਗੇਟ ਫੀਡਰ, 11 ਕੇਵੀ ਸਿਵਲ ਹਸਪਤਾਲ ਫੀਡਰ ਅਤੇ 132 ਕੇਵੀ ਚੰਡੀਗੜ੍ਹ ਰੋਡ ਫੀਡਰ ਲਈ ਨਵੀਂ ਲਾਈਨ ਦੇ ਨਿਰਮਾਣ ਕਾਰਨ 26 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।
ਨਤੀਜੇ ਵਜੋਂ ਸਿਵਲ ਹਸਪਤਾਲ, ਲਿਵਾਸਾ ਹਸਪਤਾਲ, ਨਿਊ ਕੋਰਟ ਕੰਪਲੈਕਸ, ਡੀਸੀ ਕੰਪਲੈਕਸ, ਤਹਿਸੀਲ ਕੰਪਲੈਕਸ, ਸਿਵਲ ਸਰਜਨ ਕੰਪਲੈਕਸ, ਗੁਰੂ ਅੰਗਦ ਨਗਰ, ਸ਼ਿਵਾਲਿਕ ਐਨਕਲੇਵ, ਪ੍ਰਿੰਸ ਐਨਕਲੇਵ, ਰਣਜੀਤ ਨਗਰ, ਛੋਕਰਾ ਮੁਹੱਲਾ, ਮਹਿਲਾ ਕਲੋਨੀ, ਗੁਰੂ ਨਾਨਕ ਨਗਰ, ਜਲੰਧਰ ਕਲੋਨੀ, ਬਰਨਾਲਾ ਗੇਟ, ਸਬਜ਼ੀ ਮੰਡੀ, ਸਨਸਿਟੀ ਕਲੋਨੀ, ਰਣਜੀਤ ਨਗਰ, ਲਾਜਪਤ ਨਗਰ, ਲੱਖ ਦਾਤਾ ਪੀਰ ਗਲੀ, ਬੱਸ ਸਟੈਂਡ, ਚੰਡੀਗੜ੍ਹ ਚੌਕ, ਬਾਗ ਕਲੋਨੀ, ਗੜ੍ਹਸ਼ੰਕਰ ਰੋਡ, ਚੰਡੀਗੜ੍ਹ ਰੋਡ, ਕੁਲਾਮ ਰੋਡ ਅਤੇ ਇਨ੍ਹਾਂ ਫੀਡਰਾਂ ਤੋ ਚਲਣ ਵਾਲੇ ਹੋਰ ਖੇਤਰ ਪ੍ਰਭਾਵਿਤ ਹੋਣਗੇ।

ਨੂਰਪੁਰ ਬੇਦੀ (ਕੁਲਦੀਪ ਸ਼ਰਮਾ)-ਵਧੀਕ ਸਹਾਇਕ ਇੰਜੀਨੀਅਰ ਪਾਵਰ ਕਾਮ ਉਪ ਦਫ਼ਤਰ ਤਖਤਗੜ੍ਹ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਿਤੀ 25 ਅਕਤੂਬਰ 2025 ਦਿਨ ਸ਼ਨੀਵਾਰ ਨੂੰ ਭੱਟੋਂ ਫ਼ੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੈਂਟੀਨੈਂਸ ਅਤੇ ਦਰਖਤਾਂ ਦੀ ਕਟਾਈ ਕਾਰਣ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਬਿਜਲੀ ਬੰਦ ਰਹਿਣ ਕਾਰਣ ਸਰਥਲੀ, ਭੋਗੀ ਪੁਰ, ਭੱਟੋਂ, ਬੈਂਸਾਂ, ਅੱਡਾ ਬੈਂਸ, ਤਖਤਗੜ੍ਹ ,ਢਾਹਾਂ, ਘੜੀਸਪੁਰ, ਔਲਖਾਂ, ਅਸਾਲਤਪੁਰ, ਲੈਹੜੀਆਂ ਆਦਿ ਪਿੰਡਾਂ ਦੀ ਘਰੇਲੂ ਬਿਜਲੀ ਪ੍ਰਭਾਵਿਤ ਹੋਵੇਗੀ ਬਿਜਲੀ ਬੰਦ ਰਹਿਣ ਦਾ ਸਮਾਂ ਵੱਧ ਘੱਟ ਹੋ ਸਕਦਾ ਹੈ। ਖਪਤਕਾਰਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਜਾਂਦੀ ਹੈ ।

ਜਗਰਾਓਂ (ਮਾਲਵਾ) 220 ਕੇ.ਵੀ ਐਸ/ਐਸ ਜਗਰਾਓਂ ਤੋਂ ਚਲਦੇ 11 ਕੇ.ਵੀ ਦੇ ਫੀਡਰ ਦੇ ਸਿਟੀ ਫੀਡਰ 2, 3 ਅਤੇ 4 ਦੀ ਬਿਜਲੀ ਸਪਲਾਈ 25 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਬਿਜਲੀ ਬੰਦ ਰਹੇਗੀ। ਇਸ ਸੰਬੰਧੀ ਜਗਰਾਓਂ ਸਿਟੀ ਦੇ ਐਸ.ਡੀ.ਓ ਗੁਰਪ੍ਰੀਤ ਸਿੰਘ ਕੰਗ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਤਾਰਾਂ ਦੀ ਜ਼ਰੂਰੀ ਮੁਰੰਮਤ ਕਰਨ ਕਰਕੇ ਜਗਰਾਓਂ ਦੇ ਤਹਿਸੀਲ ਰੋਡ, ਗੌਰਮਿੰਟ ਸਕੂਲ, ਗਾਲਿਬ ਕੰਪਲੈਕਸ, ਹੀਰਾ ਬਾਗ, ਸੂਜਾਪੁਰੀਆਂ ਅਹਾਤਾ, ਮੁਹੱਲਾ ਗੁਰੂ ਤੇਗ ਬਹਾਦੁਰ, ਰਾਏਕੋਟ ਰੋਡ, ਝਾਂਸੀ ਰਾਣੀ ਚੌਂਕ, ਕੁੱਕੜ ਬਜ਼ਾਰ, ਰਾਜੂ ਫਾਸਟ ਫੂਡ ਨੇੜੇ ਏਰਿਆਂ, 5 ਨੰਬਰ ਚੁੰਗੀ, ਅੱਡਾ ਰਾਏਕੋਟ, ਅਗਵਾੜ ਲਧਾਈ, ਕੋਰਟ ਕੰਪਲੈਕਸ, ਗਰੀਨ ਸਿਟੀ, ਦਸਮੇਸ਼ ਨਗਰ, ਕੱਚਾ ਮਲਕ ਰੋਡ, ਸਿਟੀ ਇੰਨਕਲੇਵ-1, ਸਿਟੀ ਇੰਨਕਲੇਵ-2, ਪੰਜਾਬੀ ਬਾਗ, ਸੁੰਦਰ ਨਗਰ, ਗੋਲਡਨ ਬਾਗ, ਮੱਲ੍ਹੀ ਇੰਨਲਕੇਵ, ਗਰੇਵਾਲ ਮਾਡਲ ਟਾਊਨ, ਕਰਨੈਲ ਗੇਟ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Moga
  • Fazilka
  • power outage
  • Nawanshahr
  • Sultanpur Lodhi
  • Nurpur Bedi
  • ਮੋਗਾ
  • ਫਾਜ਼ਿਲਕਾ
  • ਬਿਜਲੀ ਬੰਦ
  • ਨਵਾਂ ਸ਼ਹਿਰ
  • ਸੁਲਤਾਨਪੁਰ ਲੋਧੀ
  • ਨੂਰਪੁਰ ਬੇਦੀ

ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਧੀ ਦੀ ਭਾਵੁਕ ਸਪੀਚ ਨੂੰ ਸੁਣ ਹਰ ਅੱਖ ਹੋਈ ਨਮ, ਵੀਡੀਓ ਵਾਇਰਲ

NEXT STORY

Stories You May Like

  • power will be out on saturday
    ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • long power cut to be observed in these areas of punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 16-17 ਜੁਲਾਈ ਨੂੰ ਲੱਗੇਗਾ ਲੰਬਾ Powercut !
  • power outage in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • unannounced cut  power cut  electricity department
    ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਲੋਕ ਡਾਹਢੇ ਪ੍ਰੇਸ਼ਾਨ
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
Trending
Ek Nazar
big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bibi jagir kaur s big statement
      ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ:...
    • gurdaspur youth dies in road accident abroad
      ਵਿਦੇਸ਼ 'ਚ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • national unity under sri akal takht sahib is our greatest strength
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ...
    • advocate harjinder singh dhami statement
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ...
    • two drug addicts arrested
      ਨਸ਼ਾ ਕਰਦੇ 2 ਵਿਅਕਤੀ ਰੰਗੇ ਹੱਥੀਂ ਗ੍ਰਿਫ਼ਤਾਰ
    • heavy rain likely in punjab for next 5 days
      ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
    • congress news
      ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ,...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • amritsar big blast in the education department
      ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4...
    • snake plague in amritsar
      ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +