ਲੁਧਿਆਣਾ (ਖੁਰਾਣਾ) : ਲੁਧਿਆਣਾ 'ਚ ਗੈਸ ਏਜੰਸੀ ਦੇ ਡਲਿਵਰੀ ਮੈਨ ਨਾਲ ਲੁੱਟ ਦੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਜਾਣਕਾਰੀ ਮੁਤਾਬਕ ਗੈਸ ਏਜੰਸੀ ਦੇ ਸੰਚਾਲਕ ਨੇ ਦੱਸਿਆ ਕਿ ਕੁੱਲ 3 ਲੁਟੇਰੇ ਆਏ ਸਨ। ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਡਲਿਵਰੀ ਮੈਨ ਤੋਂ 47 ਹਜ਼ਾਰ ਰੁਪਏ ਲੁੱਟ ਲਏ। ਇਸ ਮਗਰੋਂ ਉਹ ਮੌਕੇ ਤੋਂ ਫ਼ਰਾਰ ਹੋ ਗਏ।
CM ਮਾਨ ਵੱਲੋਂ ਪੰਜਾਬ 'ਚ SSF ਦੀ ਸ਼ੁਰੂਆਤ, 144 ਆਧੁਨਿਕ ਵਾਹਨ ਤੇ 5 ਹਜ਼ਾਰ ਮੁਲਾਜ਼ਮ ਰਹਿਣਗੇ ਤਾਇਨਾਤ
NEXT STORY