Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    9:41:47 PM

  • jalandhar band update

    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ...

  • ludhiana bandh

    ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਕਿਸਾਨਾਂ ਦੀ ਸ਼ੁਰੂ ਹੋਈ ਭਾਰੀ ਲੁੱਟ, ਦੁੱਗਣੇ ਭਾਅ 'ਤੇ ਵੇਚਿਆ ਜਾ ਰਿਹਾ ਝੋਨੇ ਦਾ ਬੀਜ

PUNJAB News Punjabi(ਪੰਜਾਬ)

ਪੰਜਾਬ 'ਚ ਕਿਸਾਨਾਂ ਦੀ ਸ਼ੁਰੂ ਹੋਈ ਭਾਰੀ ਲੁੱਟ, ਦੁੱਗਣੇ ਭਾਅ 'ਤੇ ਵੇਚਿਆ ਜਾ ਰਿਹਾ ਝੋਨੇ ਦਾ ਬੀਜ

  • Edited By Babita,
  • Updated: 30 May, 2023 04:16 PM
Chandigarh
loot with farmers
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਗਰਗ, ਬੰਗੜ) : ਪੰਜਾਬ 'ਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਬੀਜ ਦੀ ਘਾਟ ਪੈਦਾ ਹੋਣ ਨਾਲ ਮੁਨਾਫਾਖ਼ੋਰਾਂ ਵੱਲੋਂ ਕਿਸਾਨਾਂ ਨੂੰ ਐੱਮ. ਆਰ. ਪੀ. ਤੋਂ ਵੀ ਡਬਲ ਰੇਟ ’ਤੇ ਧੱੜਲੇ ਨਾਲ ਬੀਜ ਵੇਚ ਕੇ ਅੰਨੀ ਲੁੱਟ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨ ਦੁੱਗਣੇ ਭਾਅ ’ਤੇ ਬਾਜ਼ਾਰਾਂ ਵਿਚੋਂ ਇਹ ਬੀਜ ਖਰੀਦਣ ਲਈ ਮਜ਼ਬੂਰ ਹਨ ਪਰ ਖੇਤੀਬਾੜੀ ਵਿਭਾਗ ਅਤੇ ਪ੍ਰਸਾਸ਼ਨ ਸ਼ਿਕਾਇਤ ਤੋਂ ਬਾਅਦ ਵੀ ਕਾਰਵਾਈ ਲਈ ਢਿੱਲ-ਮੱਠ ਵਿਖਾ ਰਿਹਾ ਹੈ, ਜਿਸ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਬਲੈਕ ਮਾਰਕੀਟ ਕਰਨ ਵਾਲੇ ਬੀਜ ਵਿਕਰੇਤਾਵਾਂ ਖ਼ਿਲਾਫ਼ ਖ਼ੁਦ ਹੀ ਐਕਸ਼ਨ ਲੈਣ ਦਾ ਐਲਾਨ ਕਰਦੇ ਹੋਏ ਪ੍ਰਸਾਸ਼ਨ ਨੂੰ ਵੀ ਤਾੜਨਾ ਕੀਤੀ ਹੈ ਕਿ ਕਿਸਾਨਾਂ ਦੀ ਲੁੱਟ ਕਰਵਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਮੋਰਚਾ ਖੋਲ੍ਹਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਜੱਥੇਬੰਦੀ ਵੱਲੋਂ ਸਮਰਾਲਾ ਦੇ ਇੱਕ ਦੁਕਾਨਦਾਰ ਵੱਲੋਂ ਪਿੰਡ ਲੱਖਣਪੁਰ ਦੇ ਕਿਸਾਨ ਨੂੰ 1600 ਰੁਪਏ ਐੱਮ. ਆਰ. ਪੀ. ਵਾਲੇ ਬੀਜ ਦੀ ਇੱਕ ਥੈਲੀ 3000 ਰੁਪਏ ਵਿਚ ਵੇਚਣ ਦਾ ਮਾਮਲਾ ਉਜਾਗਰ ਕਰਦੇ ਹੋਏ ਕਾਰਵਾਈ ਲਈ ਮੌਕੇ ’ਤੇ ਸਥਾਨਕ ਖੇਤੀਬਾੜੀ ਅਧਿਕਾਰੀ ਸੱਦਿਆ ਗਿਆ ਅਤੇ ਉਸ ਤੋਂ ਬਾਅਦ ਲਿਖ਼ਤੀ ਸ਼ਿਕਾਇਤ ਐੱਸ. ਡੀ. ਐੱਮ. ਸਮਰਾਲਾ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਭੇਜੀ ਹੈ।

ਇਹ ਵੀ ਪੜ੍ਹੋ : ਘੱਗਰ ਨੇੜੇ ਰਹਿਣ ਵਾਲੇ ਬੱਚਿਆਂ ਨੂੰ ਕੈਂਸਰ ਦਾ ਵੱਧ ਖ਼ਤਰਾ : ਅਧਿਐਨ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਸਾਨ ਜੱਥੇਬੰਦੀ ਦੇ ਲੁਧਿਆਣਾ ਜ਼ਿਲ੍ਹੇ ਦੇ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਉੱਤਮ ਸਿੰਘ ਬਰਵਾਲੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਇਹ ਮਸਲਾ ਆਇਆ ਸੀ ਕਿ ਸਮਰਾਲਾ ਦੇ ਇੱਕ ਬੀਜ ਵਿਕਰੇਤਾਂ ਵੱਲੋਂ ਕਿਸਾਨਾਂ ਦੀ ਦੁੱਗਣੇ ਰੇਟਾ ਉੱਪਰ ਬੀਜ ਵੇਚ ਕੇ ਲੁੱਟ ਕੀਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਵੱਲੋ ਇਹ ਹੋ ਰਹੀ ਲੁੱਟ ਦੀ ਤਹਿ ਤੱਕ ਜਾਣ ਲਈ ਜੱਥੇਬੰਦੀ ਨਾਲ ਜੁੜੇ ਪਿੰਡ ਲਖਣਪੁਰ ਦੇ ਕਿਸਾਨ ਲਖਵੀਰ ਸਿੰਘ ਨੂੰ ਉਕਤ ਸੀਡ ਸਟੋਰ ਸਮਰਾਲਾ ਵਿਖੇ ਭੇਜ ਕੇ ਝੋਨੇ ਦਾ ਬੀਜ 7501 ਖਰੀਦਿਆ ਗਿਆ। ਜਿਸ ਦੀ ਕੀਮਤ ਅਦਾ ਕਰਨ ਦੀ ਰਸੀਦ ਕਿਸਾਨ ਕੋਲ ਮੌਜੂਦ ਹੈ ਅਤੇ ਕਿਸਾਨਾਂ ਦੀ ਦੁਕਾਨਦਾਰ ਵੱਲੋਂ ਅੰਨ੍ਹੇਵਾਹ ਕੀਤੀ ਜਾ ਰਹੀ ਲੁੱਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਸ ਬੀਜ ਦੀ ਕੀਮਤ ਪੈਕਟ ਉੱਪਰ 1600 ਰੁਪਏ ਹੈ, ਉਸ ਨੂੰ ਉਕਤ ਦੁਕਾਨਦਾਰ ਵੱਲੋਂ 3000 ਰੁਪਏ ਤੋਂ ਉੱਪਰ ਵੇਚਿਆ ਜਾ ਰਿਹਾ ਸੀ ਅਤੇ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਦੁਕਾਨ ਖੇਤੀਬਾੜੀ ਦਫ਼ਤਰ ਸਮਰਾਲਾ ਤੋਂ ਕੁੱਝ ਦੂਰੀ ਉੱਪਰ ਹੀ ਸਥਿਤ ਹੈ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਬਰਖ਼ਾਸਤ AIG ਆਸ਼ੀਸ਼ ਕਪੂਰ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਸੁਪਿੰਦਰ ਸਿੰਘ ਬੱਗਾ ਨੇ ਗੱਲਬਾਤ ਕਰਦਿਆ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧ ਵਿੱਚ ਐੱਸ. ਡੀ. ਐੱਮ. ਸਮਰਾਲਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਸਮਰਾਲਾ ਨੂੰ ਮਿਲ ਕੇ ਇਸ ਸਬੰਧੀ ਕਾਰਵਾਈ ਕਰਨ ਲਈ ਦਰਖ਼ਾਸਤ ਦੇ ਦਿੱਤੀ ਗਈ ਹੈ ਅਤੇ ਜੇਕਰ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕਰਨ ਵਿਚ ਕੋਈ ਕੁਤਾਹੀ ਵਰਤੀ ਗਈ ਤਾਂ ਉਨ੍ਹਾਂ ਨੂੰ ਸੰਘਰਸ ਵਿੱਢਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਉਨ੍ਹਾਂ ਨਾਲ ਮਲਕੀਤ ਸਿੰਘ ਘੁਲਾਲ, ਰਵਿੰਦਰ ਸਿੰਘ ਬਰਵਾਲੀ, ਮਨਜੀਤ ਸਿੰਘ, ਨਵਤੇਜ ਸਿੰਘ, ਬਹਾਦਰ ਸਿੰਘ ਲਖਨਪੁਰ, ਕੁਲਵੰਤ ਸਿੰਘ, ਲਖਵੀਰ ਸਿੰਘ, ਮਾਨ ਸਿੰਘ,ਅਵਤਾਰ ਸਿੰਘ ਆਦਿ ਕਿਸਾਨ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Farmers
  • Paddy
  • Loot
  • ਪੰਜਾਬ
  • ਕਿਸਾਨ
  • ਝੋਨਾ
  • ਲੁੱਟ

ਟਰੱਕ ਦੀ ਟੱਕਰ ਨਾਲ ਮਾਰਿਆ ਗਿਆ ਕਾਰ ਸਵਾਰ ਸੀ ਮਾਂ-ਬਾਪ ਦਾ ਇਕਲੌਤਾ ਪੁੱਤ

NEXT STORY

Stories You May Like

  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • basmati arrival begins at machhiwara grain market
    ਮਾਛੀਵਾੜਾ ਦਾਣਾ ਮੰਡੀ 'ਚ ਬਾਸਮਤੀ ਦੀ ਆਮਦ ਸ਼ੁਰੂ, ਰਿਕਾਰਡ ਤੋੜ ਭਾਅ ’ਤੇ ਵਿਕੀ
  • passion for speed blood flowing on the roads
    ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
  • government sold 4 000 tonnes of buffer onion
    ਸਰਕਾਰ ਨੇ 10 ਦਿਨਾਂ ’ਚ 17 ਸ਼ਹਿਰਾਂ ’ਚ 4,000 ਟਨ ਬਫਰ ਪਿਆਜ਼ ਵੇਚਿਆ
  • gold prices fall  silver prices also fall  know today  s prices
    ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਦੇ ਭਾਅ ਵੀ ਡਿੱਗੇ, ਜਾਣੋ ਅੱਜ ਦੇ ਭਾਅ
  • pm modi will come to punjab
    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ
  • retail prices of sugar fell by 3 85 percent in a week
    ਖੰਡ ਦੇ ਪ੍ਰਚੂਨ ਭਾਅ ਇਕ ਹਫਤੇ ’ਚ 3.85 ਫੀਸਦੀ ਘਟ ਕੇ 62.57 ਰੁਪਏ ਕਿਲੋ ’ਤੇ ਪਹੁੰਚੇ
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • sachin pilot s arrival will give new hope to punjab congress charanjit channi
      ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
    • punjab weather rain big forecast till 13th september
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
    • human bones found in ground excavation for a government project
      ਸਰਕਾਰੀ ਪ੍ਰਾਜੈਕਟ ’ਚ ਖ਼ੁਦਾਈ ਦੌਰਾਨ ਜ਼ਮੀਨ ’ਚੋਂ ਮਿਲੀਆਂ ਮਨੁੱਖੀ ਹੱਡੀਆਂ,...
    • amritsar bandh punjab police
      ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
    • government holiday declared on september 12
      12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ...
    • government employees punjab government
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
    • halwara delhi flight cancelled
      ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ ਉਡਾਣ, 110 ਤੋਂ ਵੱਧ ਮੁਸਾਫ਼ਰ...
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
    • babasaheb ambedkar  kewal singh dhillon  statue
      ਲੁਧਿਆਣਾ 'ਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਕੇਵਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +