Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:24:05 PM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਸੁਨੀਲ ਜਾਖੜ

PUNJAB News Punjabi(ਪੰਜਾਬ)

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਸੁਨੀਲ ਜਾਖੜ

  • Edited By Shubam Kumar,
  • Updated: 01 May, 2026 07:29 PM
Punjab
lost moral right to remain chief minister sunil jakhar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਬੁਲਾਈ ਜਨਤਾ ਦੀ ਵਿਧਾਨ ਸਭਾ ਵਿਚ ਬੋਲਦਿਆਂ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਅੱਜ ਦੇ ਵਿਧਾਨ ਸਭਾ ਵਿਚ ਕੀਤੇ ਆਚਰਣ ਤੋਂ ਬਾਅਦ ਪੰਜਾਬ ਦਾ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਪੂਰੀ ਤਰਾਂ ਨਾਲ ਗੁਆ ਲਿਆ ਹੈ। ਸੁਨੀਲ ਜਾਖੜ ਨੇ ਪੰਜਾਬ ਦੇ ਲੋਕਤੰਤਰ ਵਿਚ ਅੱਜ ਦੇ ਦਿਨ ਨੂੰ ਕਾਲਾ ਦਿਨ ਦੱਸਦਿਆਂ ਕਿਹਾ ਕਿ ਪਾਰਟੀ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਮੰਗ ਕਰੇਗੀ ਕਿ ਭਗਵੰਤ ਸਿੰਘ ਮਾਨ ਇਸ ਅਹੁਦੇ ਲਈ ਯੋਗ ਨਹੀਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਧਾਨ ਸਭਾ ਦੇ ਵਿਸੇਸ਼ ਸੈਸ਼ਨ ਜੁੜਨ ਤੋਂ ਪਹਿਲਾਂ ਹੀ ਇਕ ਸ਼ੋਸਲ ਮੀਡੀਆ ਪੋਸਟ ਪਾ ਕੇ ਵਿਧਾਨ ਸਭਾ ਵਿਚ ਪਹੁੰਚਣ ਵਾਲੇ ਆਗੂਆਂ ਦੇ ਬ੍ਰੀਥ ਐਨਾਲਾਇਜਰ ਟੈਸਟ ਕਰਵਾਉਣ ਦੀ ਮੰਗ ਕੀਤੀ ਸੀ। ਇਹ ਉਹ ਟੈਸਟ ਹੈ ਜੋ ਪੁਲਿਸ ਵੱਲੋਂ ਡਰਾਇਵਰਾਂ ਵੱਲੋਂ ਸ਼ਰਾਬ ਪੀਤੇ ਹੋਣ ਜਾਂ ਨਾ ਪੀਤੇ ਹੋਣ ਸਬੰਧੀ ਪਤਾ ਲਗਾਉਣ ਲਈ ਕੀਤਾ ਜਾਂਦਾ ਹੈ।

ਜਨਤਾ ਦੀ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਚੰਗਾ ਹੁੰਦਾ ਸਰਕਾਰ ਵਿਧਾਨ ਸਭਾ ਵਿਚ ਫਲੋਰ ਟੈਸਟ ਕਰਵਾਉਣ ਦੀ ਬਜਾਏ ਅਲਕੋਹਲ ਟੈਸਟ ਕਰਵਾ ਲੈਂਦੀ। ਉਨ੍ਹਾਂ ਨੇ ਕਿਹਾ ਕਿ ਅਕਸਰ ਵਿਰੋਧੀ ਧਿਰ ਵਿਧਾਨ ਸਭਾ ਵਿਚੋਂ ਬਾਇਕਾਟ ਕਰਦੀ ਹੈ ਪਰ ਅੱਜ ਤਾਂ ਮੁੱਖ ਮੰਤਰੀ ਹੀ ਬਾਈਕਾਟ ਕਰ ਗਏ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਨਾ ਕੇਵਲ ਵਿਧਾਨ ਸਭਾ ਦੇ ਪਵਿੱਤਰ ਸਦਨ ਦਾ ਅਪਮਾਨ ਕੀਤਾ ਹੈ ਸਗੋਂ ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਬਖਸ਼ੀ ਦਸਤਾਰ ਨੂੰ ਦਾਗ ਲਗਾਉਣ ਵਾਲੀ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਪੂਰੀ ਤਰਾਂ ਮੁੱਖ ਮੰਤਰੀ ਦੇ ਅਹੁਦੇ ਲਈ ਅਯੋਗ ਹੋ ਗਏ ਹਨ ਅਤੇ ਉਨ੍ਹਾਂ ਨਾਲ ਚਾਹੇ ਕਿੰਨੇ ਵੀ ਵਿਧਾਇਕ ਹੋਣ, ਪਰ ਉਹ ਪੰਜਾਬ ਦੇ ਲੋਕਾਂ ਦਾ ਵਿਸਵਾਸ਼ ਅੱਜ ਗੁਆ ਚੁੱਕੇ ਹਨ।

ਸੁਨੀਲ ਜਾਖੜ ਨੇ ਇਸ ਮੌਕੇ ਇਕ ਹੋਰ ਖੁਲਾਸਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਮੀਟਿੰਗ ਵਿਚ ਪੰਜਾਬ ਦੇ ਦੋ ਮੰਤਰੀਆਂ ਅਮਨ ਅਰੋੜਾ ਤੇ ਸੰਜੀਵ ਅਰੋੜ ਅਤੇ ਮੁੱਖ ਸਕੱਤਰ ਪੰਜਾਬ ਨੂੰ ਰੱਜ ਕੇ ਜਲੀਲ ਕੀਤਾ ਗਿਆ। ਉਨ੍ਹਾਂ ਨੇ ਇੰਨ੍ਹਾਂ ਮੰਤਰੀਆਂ ਤੇ ਤਰਸ਼ ਖਾਂਦਿਆਂ, ਹੈਰਾਨੀ ਪ੍ਰਗਟ ਕੀਤੀ ਕਿ ਇੰਨ੍ਹੀ ਜਲਾਲਤ ਝੱਲਣ ਤੋਂ ਬਾਅਦ ਵੀ ਕੁਰਸੀ ਦੀ ਭੁੱਖ ਵਿਚ ਉਹ ਮੰਤਰੀ ਹਾਲੇ ਵੀ ਸਰਕਾਰ ਵਿਚ ਬੈਠੇ ਹਨ।  ਸੁਨੀਲ ਜਾਖੜ ਨੇ ਕਿਹਾ ਕਿ ਮਜਦੂਰਾਂ ਦੇ ਨਾਂਅ ਤੇ ਸੈਸ਼ਨ ਬੁਲਾਇਆ ਗਿਆ ਪਰ ਇਸਦਾ ਅਸਲ ਉਦੇਸ਼ ਤਾਂ ਆਪਣੀ ਸਰਕਾਰ ਨੂੰ 6 ਮਹੀਨੇ ਦੀ ਮੋਹਲਤ ਲੈਣਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਾਢੇ 4 ਲੱਖ ਕਰੋੜ ਦੇ ਕਰਜੇ ਹੇਠ ਹੈ, ਭ੍ਰਿਸ਼ਟਾਚਾਰ ਸਾਰੇ ਹੱਦ ਬੰਨੇ ਟੱਪ ਚੁੱਕਾ ਹੈ, ਅਮਨ ਕਾਨੂੰਨ ਦੀ ਸਥਿਤੀ ਸਭ ਤੋਂ ਗੰਭੀਰ ਹਾਲਾਤ ਵਿਚ ਹੈ ਤੇ ਇਹ ਆਪ ਸਰਕਾਰ ਇਸਤਿਹਾਰਬਾਜੀ ਤੋਂ ਅੱਗੇ ਨਹੀਂ ਵੱਧ ਪਾ ਰਹੀ ਹੈ। 

ਭਾਜਪਾ ਪ੍ਰਧਾਨ ਨੇ ਇਸ ਮੌਕੇ ਕੇਂਦਰ ਸਰਕਾਰ ਵੱਲੋਂ ਆ ਰਹੀਆਂ ਵਿੱਤੀ ਸਹਾਇਤਾ ਦੀ ਜ਼ਿਕਰ ਕਰਦਿਆਂ ਦੱਸਿਆ ਕਿ ਜਿਸ ਨਹਿਰੀ ਪਾਣੀ ਨੂੰ ਟੇਲਾਂ ਤੱਕ ਭੇਜਣ ਲਈ ਸਰਕਾਰ ਦਾਅਵੇ ਕਰ ਰਹੀ ਹੈ ਉਸ ਲਈ ਸਾਰਾ ਪੈਸਾ ਕੇਂਦਰ ਸਰਕਾਰ ਤੋਂ ਆ ਰਿਹਾ ਹੈ। ਰਾਜਾਂ ਨੂੰ ਵਿਸੇਸ਼ ਸਹਾਇਤਾ ਮੱਦ ਅਧੀਨ ਵੀ ਪੰਜਾਬ ਨੁੰ ਕਰੋੜਾ ਰੁਪਏ ਮਿਲੇ ਹਨ।  ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਪਰਖ ਚੁੱਕੇ ਹਨ ਅਤੇ ਇਸ ਨੂੰ ਚਲਦਾ ਕਰਨ ਲਈ ਕਾਹਲੇ ਹਨ ਅਤੇ ਇਹੀ ਕਾਰਨ ਹੈ ਕਿ ਆਪ ਦੀ ਲੀਡਰਸਿੱਪ ਜਿਸਨੇ ਪੰਜਾਬ ਨੂੰ ਏਟੀਐਮ ਬਣਾਇਆ ਹੋਇਆ ਹੈ ਆਖਰੀ ਸਮੇਂ ਇੱਥੋਂ ਵੱਧ ਤੋਂ ਵੱਧ ਲੁੱਟ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਇਸ ਮੌਕੇ ਨਿਯਮਾਂ ਦੇ ਉਲਟ ਜਾਕੇ ਕੰਮ ਕਰ ਰਹੀ ਅਫ਼ਸਰਸਾਹੀ ਨੂੰ ਵੀ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਨੂੰ ਸਭ ਪਤਾ ਹੈ ਕਿ ਕਿਸ ਦੀਆਂ ਕਿੱਥੇ ਫੈਕਟਰੀਆਂ ਤੇ ਜਾਇਦਾਦਾਂ ਹਨ। 

ਇਸ ਸੈਸ਼ਨ ਵਿਚ ਜਿੱਥੇ ਸਰਕਾਰ ਖਿਲਾਫ ਬੇਭਰੋਸਗੀ ਦਾ ਪ੍ਰਸਤਾਵ ਪਾਸ ਕੀਤਾ ਗਿਆ, ਉਥੇ ਹੀ ਇਸ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਨਸ਼ੇ ਕਾਰਨ ਜਾਨਾਂ ਗੁਆਉਣ ਵਾਲੇ 1600 ਤੋਂ ਵੱਧ ਨੌਜਵਾਨਾਂ, ਡੀਐਮ ਗਗਨਦੀਪ ਸਿੰਘ ਰੰਧਾਵਾਂ ਅਤੇ ਗੈਂਗਸਟਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਪੰਜਾਬੀਆਂ, ਸਰਕਾਰ ਦੀ ਅਸਫਲਤਾ ਕਾਰਨ ਆਏ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਲਈ ਸ਼ੋਕ ਮਤਾ ਵੀ ਪਾਸ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Chief Minister
  • Sunil Jakhar
  • punjab news
  • jagbani

ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

NEXT STORY

Stories You May Like

  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • jaish  terrorist  suvendu adhikari  house  reiki
    ਜੈਸ਼ ਦੇ ਸ਼ੱਕੀ ਅੱਤਵਾਦੀ ਨੇ ਮੁੱਖ ਮੰਤਰੀ ਸੁਵੇਂਦੂ ਦੇ ਘਰ ਦੀ ਕੀਤੀ ਸੀ ਰੇਕੀ
  • flintoff steps down as england lions head coach
    ਫਲਿੰਟਾਫ ਨੇ ਇੰਗਲੈਂਡ ਲਾਇਨਜ਼ ਦੇ ਮੁੱਖ ਕੋਚ ਦਾ ਅਹੁਦਾ ਛੱਡਿਆ
  • jammu and kashmir chief minister lays foundation stone of projects
    ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ 140 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
  • death looming on the main roads at every moment
    ਮੁੱਖ ਮਾਰਗਾਂ ’ਤੇ ਹਰ ਪਲ ਮੰਡਰਾ ਰਹੀ ‘ਮੌਤ’: ਸੁੱਕੇ ਦਰੱਖਤ ਬਣੇ ਰਾਹਗੀਰਾਂ ਲਈ ਵੱਡੀ ਆਫ਼ਤ
  • sunil jakhar statement
    ਪੰਜਾਬ ਆਜੀਵੀਕਾ ਮਿਸ਼ਨ ਭਰਤੀ ਨੇ ਖੋਲ੍ਹੀ 'ਆਪ' ਸਰਦਾਰ ਦੀ ਪੋਲ: ਸੁਨੀਲ ਜਾਖੜ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +