Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    12:17:52 PM

  • diesel and petrol cheaper

    ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ !...

  • extreme heat  electricity demand  pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • protest in punjab

    ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • Love Marriage ਮਗਰੋਂ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸੇ

PUNJAB News Punjabi(ਪੰਜਾਬ)

Love Marriage ਮਗਰੋਂ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸੇ

  • Edited By Anmol Tagra,
  • Updated: 11 Jun, 2025 02:44 PM
Ludhiana-Khanna
love marriage husband wife revelation
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਤਰੁਣ): ਤਕਰੀਬਨ 4 ਦਿਨ ਪਹਿਲਾਂ ਫ਼ਤਹਿਗੰਜ ਮੁਹੱਲਾ ਵਿਚ ਪਤੀ ਨੇ ਪਤਨੀ ਰਾਧਿਕਾ (20) ਦੇ ਹੱਥ ਪੈਰ ਬੰਨ੍ਹ ਕੇ ਉਸ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਕਈ ਐਂਗਲਾਂ 'ਤੇ ਕੰਮ ਕਰ ਰਹੀ ਹੈ। ਕਾਤਲ ਪਤੀ ਸੁਨੀਲ (21) ਅਜੇ ਫ਼ਰਾਰ ਹੈ। ਪੁਲਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਉੱਥੇ ਹੀ ਕੇਸ ਨਾਲ ਸਬੰਧਤ ਕਈ ਗੱਲਾਂ ਜਨਤਕ ਹੋ ਰਹੀਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਿਲਿਆ ਬੰਬ! ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ

ਤਕਰੀਬਨ 5 ਮਹੀਨੇ ਪਹਿਲਾਂ ਰਾਧਿਕਾ ਦੀ Instagram 'ਤੇ ਸੁਨੀਲ ਦੇ ਨਾਲ ਦੋਸਤੀ ਹੋਈ ਸੀ। ਇਸ ਮਗਰੋਂ ਉਹ ਸੁਨੀਲ ਨੂੰ ਮਿਲਣ ਰਾਧਿਕਾ ਗੌਂਡਾ ਜ਼ਿਲ੍ਹਾ ਉੱਤਰ ਪ੍ਰਦੇਸ਼ ਗਈ ਸੀ। ਉੱਥੇ ਉਨ੍ਹਾਂ ਦਾ ਪਿਆਰ ਸਿਰੇ ਚੜ੍ਹਿਆ ਤੇ ਦੋਹਾਂ ਨੇ ਇਕ ਮੰਦਰ ਵਿਚ ਵਿਆਹ ਕਰਵਾ ਲਿਆ। ਸੂਤਰਾਂ ਮੁਤਾਬਕ ਰਾਧਿਕਾ ਪਹਿਲਾਂ ਤੋਂ ਵਿਆਹੀ ਹੋਈ ਸੀ, ਪਰ ਉਸ ਨੇ ਇਹ ਗੱਲ ਸੁਨੀਲ ਤੋਂ ਲੁਕੋਈ ਸੀ। ਇਹੀ ਗੱਲ ਸੁਨੀਲ ਦੇ ਮਨ ਵਿਚ ਬੈਠ ਗਈ। ਰਾਧਿਕਾ ਦੇ ਭਰਾ ਸ਼ਿਵਾ ਦਾ ਦੋਸ਼ ਹੈ ਕਿ ਸੁਨੀਲ ਅਕਸਰ ਉਸ ਦੀ ਭੈਣ 'ਤੇ ਪਹਿਲੇ ਵਿਆਹ ਨੂੰ ਲੈ ਕੇ ਤੰਜ ਕੱਸਦਾ ਰਹਿੰਦਾ ਸੀ, ਜਿਸ ਕਾਰਨ ਦੋਹਾਂ ਵਿਚ ਰਿਸ਼ਤੇ ਚੰਗੇ ਨਹੀਂ ਸੀ। 

ਇਸ ਬਾਰੇ ਥਾਣਾ ਡਵੀਜ਼ਨ ਨੰਬਰ 3 ਦੇ ਮੁਖੀ ਅਦਿੱਤਿਆ ਸ਼ਰਮਾ ਦਾ ਕਹਿਣਾ ਹੈ ਕਿ ਰਾਧਿਕਾ ਦੇ ਪਹਿਲੇ ਵਿਆਹ ਨੂੰ ਲੈ ਕੇ ਅਕਸਰ ਸੁਨੀਲ ਤੇ ਰਾਧਿਕਾ ਵਿਚਾਲੇ ਕਲੇਸ਼ ਰਹਿੰਦਾ ਸੀ। ਰਾਧਿਕਾ ਨੇ ਸੁਨੀਲ ਤੋਂ ਪਹਿਲੇ ਵਿਆਹ ਦੀ ਗੱਲ ਲੁਕੋਈ ਸੀ। ਜਦੋਂ ਤੋਂ ਸੁਨੀਲ ਨੂੰ ਇਸ ਬਾਰੇ ਪਤਾ ਲੱਗਿਆ ਉਦੋਂ ਤੋਂ ਦੋਹਾਂ ਵਿਚਾਲੇ ਰਿਸ਼ਤੇ ਵਿਗੜ ਗਏ।

ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਕਾਰਨ ਸੁਨੀਲ ਨੇ ਰਾਧਿਕਾ ਨੂੰ ਮੌਤ ਦੇ ਘਾਟ ਉਤਾਰਿਆ ਹੈ। ਫ਼ਿਲਹਾਲ ਪੁਲਸ ਨੇ ਰਾਧਿਕਾ ਦੇ ਭਰਾ ਸ਼ਿਵਾ ਦੇ ਬਿਆਨਾਂ 'ਤੇ ਕਾਤਲ ਸੁਨੀਲ ਦੇ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਪੁਲਸ ਸੁਨੀਲ ਦੀ ਭਾਲ ਕਰ ਰਹੀ ਹੈ। ਮੁਲਜ਼ਮ ਸੁਨੀਲ ਦੀ ਆਖ਼ਰੀ ਲੋਕੇਸ਼ ਦਿੱਲੀ ਤੋਂ ਅੱਗੇ ਦੀ ਹੈ। ਕਤਲ ਕਰਨ ਤੋਂ ਬਾਅਦ ਹੀ ਸੁਨੀਲ ਸ਼ਹਿਰ ਛੱਡ ਕੇ ਫ਼ਰਾਰ ਹੋ ਗਿਆ ਸੀ। ਬੁੱਧਵਾਰ ਨੂੰ ਰਾਧਿਕਾ ਦੀ ਲਾਸ਼ ਦਾ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਹੋਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। 

ਕੀ ਹੈ ਪੂਰਾ ਮਾਮਲਾ

ਮੰਗਲਵਾਰ ਦੁਪਹਿਰ ਨੂੰ ਫ਼ਤਹਿਗੰਜ ਮੁਹੱਲਾ ਸਥਿਤ ਇਕ ਮਕਾਨ ਦੇ ਕਮਰੇ ਵਿਚੋਂ ਬਦਬੋ ਆਉਣ ਤੋਂ ਬਾਅਦ ਮਕਾਨ ਮਾਲਕ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਮਗਰੋਂ ਥਾਣਾ ਮੁਖੀ ਅਦਿੱਤਿਆ ਸ਼ਰਾ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ, ਜਿੱਥੇ ਰਾਧਿਕਾ ਦੀ ਲਾਸ਼ ਪਈ ਸੀ। ਰਾਧਿਕਾ ਦੇ ਹੱਥ-ਪੈਰਰ ਬੰਨ੍ਹੇ ਹੋਏ ਸਨ ਤੇ ਗਲੇ 'ਤੇ ਨਿਸ਼ਾਨ ਸਨ, ਜਿਸ ਤੋਂ ਲੱਗਦਾ ਸੀ ਕਿ ਰਾਧਿਕਾ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਮੌਕੇ 'ਤੇ ਪਹੁੰਚੀ ਫੋਰੈਂਸਿਕ ਟੀਮ ਨੇ ਸੁਰਾਗ ਜੁਟਾ ਲਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ

ਰਾਧਿਕਾ ਨੇ ਘਰੋਂ ਭੱਜ ਕੇ ਕਰਵਾਇਆ ਸੀ ਵਿਆਹ

ਰਾਧਿਕਾ ਦੇ ਭਰਾ ਸ਼ਿਵਾ ਨੇ ਦੱਸਿਆ ਕਿ ਅਕਤੂਬਰ 2024 ਵਿਚ ਰਾਧਿਕਾ ਦਾ ਪਹਿਲੇ ਪਤੀ ਨਾਲ ਤਲਾਕ ਹੋਇਆ ਸੀ। ਪਹਿਲਾ ਪਤੀ ਨਸ਼ੇੜੀ ਸੀ ਤੇ ਕੋਈ ਰੋਜ਼ਗਾਰ ਦਾ ਸਾਧਨ ਨਹੀਂ ਸੀ, ਜੋ ਤਲਾਕ ਦੀ ਮੁੱਖ ਵਜ੍ਹਾ ਸੀ। ਇਸ ਮਗਰੋਂ ਫ਼ਰਵਰੀ 2025 ਵਿਚ ਰਾਧਿਕਾ ਦੀ ਸੁਨੀਲ ਨਾਲ ਦੋਸਤੀ ਹੋਈ ਤੇ ਰਾਧਿਕਾ ਨੇ ਘਰੋਂ ਭੱਜ ਕੇ ਸੁਨੀਲ ਦੇ ਨਾਲ ਵਿਆਹ ਕਰਵਾਇਆ ਸੀ। ਉਸ ਦਾ ਪੂਰਾ ਪਰਿਵਾਰ ਇਸ ਗੱਲ ਤੋਂ ਖ਼ੁਸ਼ ਨਹੀਂ ਸੀ। 

ਗੌਂਡਾ ਜ਼ਿਲ੍ਹੇ ਦੇ ਇਕ ਮੰਦਰ ਵਿਚ ਹੋਏ ਰਾਧਿਕਾ ਦੇ ਵਿਆਹ ਵੇਲੇ ਘਰ ਦਾ ਕੋਈ ਵੀ ਜੀਅ ਮੌਜੂਦ ਨਹੀਂ ਸੀ। ਉੱਥੇ ਹੀ ਰਾਧਿਕਾ ਚੌੜਾ ਬਾਜ਼ਾਰ ਵਿਚ ਇਕ ਦੁਕਾਨ ਵਿਚ ਸੇਲਸ ਗਰਲ ਦਾ ਕੰਮ ਵੀ ਕਰਦੀ ਸੀ। ਪੁਲਸ ਦੁਕਾਨ ਮਾਲਕ ਤੇ ਉੱਥੇ ਦੇ ਸਟਾਫ਼ ਤੋਂ ਵੀ ਪੁੱਛਗਿੱਛ ਕਰ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Ludhiana
  • Love Marriage
  • Wife
  • Husband
  • ਪੰਜਾਬ
  • ਲੁਧਿਆਣਾ
  • ਲਵ ਮੈਰਿਜ
  • ਪਤੀ
  • ਪਤਨੀ
  • ਨਾਬਾਲਗਾ

ਨਵਾਂਸ਼ਹਿਰ 'ਚ ਵੱਡੀ ਕਾਰਵਾਈ: ਆਈਲੈਟਸ, ਟਰੈਵਲ ਏਜੰਸੀ ਤੇ ਕੰਸਲਟੈਂਸੀ ਸੈਂਟਰਾਂ ਦੇ ਲਾਇਸੈਂਸ ਰੱਦ

NEXT STORY

Stories You May Like

  • love marriage theft
    Love Marriage ਮਗਰੋਂ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਈ ਪਤਨੀ!
  • love marriage couple
    ਪੰਜਾਬ: Love Marriage ਤੋਂ ਕੁਝ ਦੇਰ ਬਾਅਦ ਹੀ ਜੋੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਹੋਸ਼ ਉਡਾ ਦੇਵੇਗੀ ਵਜ੍ਹਾ
  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • former mla  son  wife  murder  police
    UP ; ਸਾਬਕਾ ਵਿਧਾਇਕ ਦੇ ਪੁੱਤ ਦਾ ਖ਼ੌਫ਼ਨਾਕ ਕਾਰਾ ! ਪਹਿਲਾਂ ਪਤਨੀ ਦਾ ਕੀਤਾ ਕਤਲ, ਮਗਰੋਂ...
  • us after covid pendamic
    ਕੋਰੋਨਾ ਫੈਲਾਉਣ ਪਿੱਛੇ ਅਮਰੀਕਾ ਦਾ 'ਹੱਥ' ! ਟਾਪ ਸੀਕ੍ਰੇਟ ਡਾਕੂਮੈਂਟਸ 'ਚ ਹੋਏ ਸਨਸਨੀਖੇਜ਼ ਖ਼ੁਲਾਸੇ
  • ketan agarwal  murder  mastermind  chetan chaudhary  siya goyal
    ਚੇਤਨ ਹੀ ਨਿਕਲਿਆ ਕੇਤਨ ਦੇ ਕਤਲ ਦਾ ਮਾਸਟਰਮਾਈਂਡ ! ਜਾਂਚ 'ਚ ਹੋਏ ਸਨਸਨੀਖੇਜ਼ ਖੁਲਾਸੇ
  • major revelations in firing case jalandhar
    ਜਲੰਧਰ 'ਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਦੁਸ਼ਮਣ ਨਾਲ ਦੋਸਤ ਨੂੰ ਖੜ੍ਹਾ ਵੇਖ ਕੀਤਾ ਕਾਂਡ
  • shots fired after husband wife quarrel in moga
    ਮੋਗਾ 'ਚ ਪਤੀ-ਪਤਨੀ ਦੇ ਝਗੜੇ ਮਗਰੋਂ ਚੱਲੀਆਂ ਗੋਲੀਆਂ, ਸਹੁਰੇ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar boy heat wave
      ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
    • powerct in severe heat
      ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
    • big relief for cbse students
      CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
    • mportant news for vehicle owners of punjab
      ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
    • cough syrup becomes new poison in punjab
      ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ...
    • thieves wreak havoc in village gehal
      ਪਿੰਡ ਗਹਿਲ 'ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ...
    • police party attack on police
      ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ...
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • mp amritpal singh associate produced in jalandhar court police remand
      MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
    • punjab shocking incident
      ਪੰਜਾਬ 'ਚ 10 ਰੁਪਏ ਪਿੱਛੇ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +