Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:01:32 PM

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਰਿਵਾਰਕ ਝਗਡ਼ੇ ਦਾ ਬਦਲਾ ਲੈਣ ਲਈ ਪ੍ਰੇਮ-ਜਾਲ ’ਚ ਫਸਾ ਕੇ ਕੀਤਾ ਗੈਂਗਰੇਪ, ਮੁੱਖ ਦੋਸ਼ੀ ਕਾਬੂ

PUNJAB News Punjabi(ਪੰਜਾਬਂ)

ਪਰਿਵਾਰਕ ਝਗਡ਼ੇ ਦਾ ਬਦਲਾ ਲੈਣ ਲਈ ਪ੍ਰੇਮ-ਜਾਲ ’ਚ ਫਸਾ ਕੇ ਕੀਤਾ ਗੈਂਗਰੇਪ, ਮੁੱਖ ਦੋਸ਼ੀ ਕਾਬੂ

  • Updated: 31 Aug, 2018 02:53 AM
Punjab
love trap gangrap arrested
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ,   (ਵਿਨੋਦ)-  ਇਕ ਲਡ਼ਕੀ ਨਾਲ ਹੋਏ ਗੈਂਗਰੇਪ ਦੇ ਮੁੱਖ ਮੁਲਜ਼ਮ ਸਰਬਜੀਤ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਤਾਂ ਕਰ ਲਿਆ ਹੈ ਪਰ ਉਸ ਨੇ ਗ੍ਰਿਫ਼ਤਾਰੀ  ਤੋਂ ਬਾਅਦ ਜੋ ਗੱਲ ਦੱਸੀ ਹੈ, ਉਹ ਹੈਰਾਨ ਕਰਨ ਵਾਲੀ ਹੈ।
ਸਰਬਜੀਤ ਸਿੰਘ ਨੇ ਸਵੀਕਾਰ ਕੀਤਾ ਕਿ ਉਸ ਦੇ ਪਿਤਾ ਅਤੇ ਪੀਡ਼ਤ ਲਡ਼ਕੀ ਦੇ ਪਿਤਾ ਵਿਚ ਝਗਡ਼ਾ ਹੋਇਆ ਸੀ ਅਤੇ  ਪੀਡ਼ਤ ਲਡ਼ਕੀ ਦੇ ਪਰਿਵਾਰ ਵਾਲਿਅਾਂ ਨੇ ਮੇਰੇ ਪਿਤਾ ਦੀ ਬੇਇੱਜ਼ਤੀ ਕੀਤੀ ਸੀ, ਜਿਸ ਦਾ ਬਦਲਾ ਲੈਣ ਲਈ ਮੈਂ ਲਡ਼ਕੀ ਨੂੰ ਆਪਣੇ ਪ੍ਰੇਮ-ਜਾਲ ’ਚ ਫਸਾਇਆ ਅਤੇ ਅਾਪਣੇ ਸਾਥੀਅਾਂ ਸਮੇਤ ਉਸ ਨਾਲ ਗੈਂਗਰੇਪ ਕੀਤਾ।
ਸਰਬਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਹੇਮਰਾਜਪੁਰ ਨੇ ਸਵੀਕਾਰ ਕੀਤਾ ਕਿ ਉਹ ਜਾਣਦਾ ਸੀ ਕਿ ਲਡ਼ਕੀ ਉਸ ਤੋਂ ਉਮਰ ਵਿਚ ਵੱਡੀ ਹੈ ਅਤੇ ਉਸ ਦਾ ਪਹਿਲਾਂ ਵੀ ਕਿਤੇ ਵਿਆਹ ਹੋਇਆ ਸੀ। ਇਸ ਦੇ ਬਾਵਜੂਦ ਉਸ ਨੇ ਬਦਲਾ ਲੈਣ ਲਈ ਲਡ਼ਕੀ ਨੂੰ ਪ੍ਰੇਮ ਜਾਲ ਵਿਚ ਫਸਾਇਆ ਅਤੇ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ 13 ਅਗਸਤ ਨੂੰ ਭਜਾ ਕੇ ਲੈ ਗਿਆ  ਅਤੇ ਮੁੰਬਈ ਜਾ ਕੇ ਖੁਦ ਵੀ ਜਬਰ-ਜ਼ਨਾਹ ਕੀਤਾ ਅਤੇ ਆਪਣੇ ਦੋਸਤਾਂ ਕੋਲੋਂ  ਵੀ ਕਰਵਾਇਅਾ ਤੇ ਉਥੇ  ਲਡ਼ਕੀ ਦੀ ਕੁੱਟ-ਮਾਰ ਵੀ ਕੀਤੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ  ਨਾਲ ਉਹ ਆਪਣੇ ਪਿੰਡ ਆ ਗਏ ਸੀ।
ਦੂਜੇ ਪਾਸੇ ਪੀਡ਼ਤ ਲਡ਼ਕੀ ਹਸਪਤਾਲ ਵਿਚ ਦਾਖਲ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।   ਉਸ ਦਾ ਅੱਜ ਮੈਡੀਕਲ ਵੀ ਕਰਵਾਇਆ ਗਿਆ। ਲਡ਼ਕੀ ਨੇ ਦੋਸ਼ ਲਾਇਆ ਕਿ ਰੱਖਡ਼ੀ ਵਾਲੇ ਦਿਨ ਉਹ ਆਪਣੇ ਪੇਕੇ ਜਾਣਾ ਚਾਹੁੰਦੀ ਸੀ ਪਰ ਸਰਬਜੀਤ ਸਿੰਘ ਨੂੰ ਸ਼ੱਕ ਸੀ ਕਿ ਉਹ  ਸਾਰੀ ਗੱਲ ਆਪਣੇ ਪਰਿਵਾਰ ਵਾਲਿਅਾਂ ਨੂੰ ਦੱਸ ਦੇਵੇਗੀ, ਜਿਸ ਕਾਰਨ ਸਰਬਜੀਤ ਸਿੰਘ ਅਤੇ ਉਸ ਦੇ ਪਰਿਵਾਰ ਵਾਲਿਅਾਂ ਨੇ ਉਸ ਨੂੰ ਪੇਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਉਸ ਵੱਲੋਂ ਜ਼ਿੱਦ ਕਰਨ ’ਤੇ ਉਸ ਨੂੰ ਘਰ ਦੇ ਪਿੱਛੇ ਇਕ ਟੁੱਟੇ  ਹੋਏ ਕਮਰੇ ਵਿਚ ਬੰਦ ਕਰ ਦਿੱਤਾ। ਜਦੋਂ ਰੱਖਡ਼ੀ ਵਾਲੇ ਦਿਨ ਉਸ ਦੇ ਮਾਤਾ-ਪਿਤਾ ਉਸ ਨੂੰ ਮਿਲਣ ਲਈ ਆਏ ਤਾਂ ਉਨ੍ਹਾਂ ਨੂੰ ਵੀ ਸਹੁਰੇ ਪਰਿਵਾਰ ਵਾਲਿਅਾਂ ਨੇ ਬੇਇੱਜ਼ਤ ਕੀਤਾ। ਪੀਡ਼ਤਾ ਨੇ ਦੱਸਿਆ ਕਿ ਇਕ ਸ਼ਿਵ ਸੈਨਾ ਮਹਿਲਾ ਨੇਤਾ ਨੇ ਮੇਰੇ ਪਰਿਵਾਰ ਵਾਲਿਅਾਂ ਦੀ ਕਹਾਣੀ ਸੁਣ ਕੇ ਉਸ ਨੂੰ ਮੁਕਤ ਕਰਵਾ ਕੇ ਹਸਪਤਾਲ ਵਿਚ ਦਾਖਲ ਕਰਵਾਇਆ। ਪੀਡ਼ਤਾ ਅਨੁਸਾਰ ਸਰਬਜੀਤ ਦੇ ਜਿਨ੍ਹਾਂ ਦੋ ਦੋਸਤਾਂ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਸੀ, ਉਹ ਗੁਰਦਾਸਪੁਰ ਤੋਂ ਸਾਡੇ ਨਾਲ ਮੁੰਬਈ ਗਏ ਸਨ।

  • ਪ੍ਰੇਮ-ਜਾਲ
  • ਗੈਂਗਰੇਪ
  • ਕਾਬੂ
  • Love-trap
  • gangrap
  • arrested

ਧੋਖਾਦੇਹੀ ਕਰਨ ’ਤੇ ਕੰਟੀਨ ਠੇਕੇਦਾਰ ਖਿਲਾਫ ਪਰਚਾ ਦਰਜ

NEXT STORY

Stories You May Like

  • women being ruined after falling into the trap of certain charlatan godmen
    ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
  • hospital  treatment  children
    ਹਸਪਤਾਲ 'ਚ ਇਲਾਜ ਦੌਰਾਨ ਬੱਚੇ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ
  • woman act
    ਸਪਾ ਮੈਨੇਜਰ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਔਰਤ ਨਾਲ ਗੈਂਗਰੇਪ, 2 ਗ੍ਰਿਫ਼ਤਾਰ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • clash in khanna
    ਤੇਜ਼ਧਾਰ ਹਥਿਆਰ ਲੈ ਕੇ ਘਰ 'ਚ ਆ ਮੁੰਡੇ, ਮੁਹੱਲੇ ਵਾਲਿਆਂ ਨੇ ਕਾਬੂ ਕਰ ਕੇ ਕੀਤਾ ਪੁਲਸ ਹਵਾਲੇ
  • us family visa
    ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ! ਸੰਸਦ 'ਚ ਪੇਸ਼ ਹੋਇਆ 'ਬਿੱਲ'
  • chief election commissioner  resignation
    ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਨੂੰ ਲੈ ਕੇ ਮੁੰਬਈ-ਦਿੱਲੀ ’ਚ ਪ੍ਰਦਰਸ਼ਨ, 700 ਲੋਕ ਹਿਰਾਸਤ ’ਚ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • final voter list for amritsar district 2026 released
      ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ...
    • amritsar 5 modules busted in a single operation
      ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ...
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • big incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
    • two youths on a motorcycle opened fire
      ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ
    • punjab setback for applicants arriving for driving tests
      ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ...
    • heritage chairs auctioned in the netherlands  sold for 3 000 euros
      ਨੀਦਰਲੈਂਡ ’ਚ ਵਿਰਾਸਤੀ ਕੁਰਸੀਆਂ ਨਿਲਾਮ, 3000 ਯੂਰੋ ’ਚ ਵਿਕੀਆਂ
    • punjab people shaken by the sound of a loud explosion
      ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ...
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +