Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    11:03:18 AM

  • fwice writes to pm modi supporting daler mehndi

    ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ...

  • gold and silver prices fall sharply  precious metals prices fall amid festivals

    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਤਿਉਹਾਰਾਂ...

  • there has been a lack of experience in the indian bowling attack

    ਭਾਰਤੀ ਗੇਂਦਬਾਜ਼ੀ ’ਚ ਤਜ਼ਰਬੇ ਦੀ ਕਮੀ ਰਹੀ ਹੈ,...

  • student loan programme

    'ਸਟੂਡੈਂਟ ਲੋਨ' ਯੋਜਨਾ ਸਬੰਧੀ ਟਰੰਪ ਨੇ ਲਿਆ ਯੂ-ਟਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ ਕਰ ਕੀਤਾ ਵੱਡਾ ਖ਼ੁਲਾਸਾ

PUNJAB News Punjabi(ਪੰਜਾਬ)

LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ ਕਰ ਕੀਤਾ ਵੱਡਾ ਖ਼ੁਲਾਸਾ

  • Edited By Shivani Attri,
  • Updated: 28 Sep, 2026 07:58 PM
Kapurthala-Phagwara
lovely professional university controversy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਫਗਵਾੜਾ (ਵੈੱਬ ਡੈਸਕ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਵਾਦ 'ਤੇ ਹੁਣ ਤੱਕ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਯੂਨੀਵਰਸਿਟੀ ਦੀ ਸੀਨੀਅਰ ਮੈਨੇਜਮੈਂਟ ਸਾਹਮਣੇ ਆਈ ਹੈ। ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਦੀ ਵੀਡੀਓ ਨੇ ਵੀਡੀਓ ਜਾਰੀ ਕੀਤੀ ਹੈ, ਜਿਸ ਵਿਚ ਉਸ ਨੇ ਇਸ ਗੱਲ 'ਤੇ ਅਫ਼ਸੋਸ ਜਤਾਇਆ ਹੈ ਕਿ ਇਹ ਸਭ ਕਰਨ ਤੋਂ ਪਹਿਲਾਂ ਸਟੂਡੈਂਟਸ ਉਨ੍ਹਾਂ ਦੇ ਕੋਲ ਨਹੀਂ ਆਏ। ਉਨ੍ਹਾਂ ਆਪਣੇ ਦਫ਼ਤਰ 'ਚ ਵਿਦਿਆਰਥੀ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਉਪਰੰਤ ਸਮੁੱਚੀ ਵਿਦਿਆਰਥੀ ਭਾਈਚਾਰੇ ਨਾਲ ਆਪਣਾ ਦੁੱਖ਼ ਸਾਂਝਾ ਕੀਤਾ ਅਤੇ ਕੈਂਪਸ 'ਚ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

ਪ੍ਰੋ-ਚਾਂਸਲਰ ਰਸ਼ਮੀ ਮਿੱਤਲ ਨੇ ਦੱਸਿਆ ਕਿ ਇਹ ਘਟਨਾ ਸੋਸ਼ਲ ਮੀਡੀਆ 'ਤੇ ਫ਼ੈਲੀ ਇਕ ਅਫ਼ਵਾਹ ਕਾਰਨ ਵਾਪਰੀ, ਜਿਸ 'ਤੇ ਵਿਦਿਆਰਥੀਆਂ ਨੇ ਬਿਨਾਂ ਜਾਂਚ ਕੀਤੇ ਭਰੋਸਾ ਕਰ ਲਿਆ। ਉਨ੍ਹਾਂ ਦੁੱਖ਼ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੌਰਾਨ ਕੁਝ ਬਾਹਰੀ ਅਨਸਰਾਂ ਨੇ ਵਿਦਿਆਰਥੀਆਂ ਨਾਲ ਮਿਲ ਕੇ ਕੈਂਪਸ ਵਿਚਲੀਆਂ ਦੁਕਾਨਾਂ 'ਚ ਲੁੱਟ-ਖੋਹ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਗਲਤ ਅਤੇ ਬਾਹਰੀ ਅਨਸਰਾਂ ਖਿਲਾਫ਼ ਪੁਲਸ ਵੱਲੋਂ ਗੰਭੀਰਤਾ ਨਾਲ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਯੂਨੀਵਰਸਿਟੀ ਵੀ ਆਪਣੀ ਜ਼ਿੰਮੇਵਾਰੀ ਨਿਭਾਏਗੀ। ਆਪਣੇ ਬਿਆਨ 'ਚ ਪ੍ਰੋ-ਚਾਂਸਲਰ ਡਾ. ਰਸ਼ਮੀ ਨੇ ਕਿਹਾ ਕਿ LPU ਅਤੇ ਵਿਦਿਆਰਥੀਆਂ ਵਿਚਕਾਰ ਪਰਿਵਾਰ ਵਰਗਾ ਖ਼ਾਸ ਰਿਸ਼ਤਾ ਹੈ, ਜਿੱਥੇ 400 ਤੋਂ ਵੱਧ ਸਟੂਡੈਂਟ ਆਰਗੇਨਾਈਜ਼ੇਸ਼ਨਾਂ 'ਚ ਲਗਭਗ 4,000 ਵਿਦਿਆਰਥੀ ਸਮਾਗਮਾਂ ਦੇ ਪ੍ਰਬੰਧਨ ਦੀ ਜ਼ਿੰਮੇਵਾਰੀ ਸੰਭਾਲਦੇ ਹਨ। ਉਨ੍ਹਾਂ ਅਫ਼ਸੋਸ ਜਤਾਇਆ ਕਿ ਯੂਨੀਵਰਸਿਟੀ 'ਚ 'ਸਟੂਡੈਂਟ ਰਿਲੇਸ਼ਨਸ਼ਿਪ' ਡਿਵੀਜ਼ਨ, ਆਰ. ਐੱਮ. ਐੱਸ. (RMS) ਪੋਰਟਲ ਅਤੇ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਹੁੰਦੀਆਂ ਵਿਸ਼ੇਸ਼ ਬੈਠਕਾਂ ਵਰਗੇ ਸਿੱਧੇ ਸੰਚਾਰ ਮਾਧਿਅਮ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੇ ਪ੍ਰਸ਼ਾਸਨ ਨਾਲ ਗੱਲ ਕਰਨ ਦੀ ਬਜਾਏ ਅਫ਼ਵਾਹ 'ਤੇ ਯਕੀਨ ਕੀਤਾ।

PunjabKesari

ਇਹ ਵੀ ਪੜ੍ਹੋ: LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ ਸ਼ੀਸ਼ੇ, ਕੀਮਤੀ ਸਾਮਾਨ ਚੋਰੀ

10 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ
ਇਸ ਪ੍ਰਦਰਸ਼ਨ ਕਾਰਨ ਸ਼ਨੀਵਾਰ ਨੂੰ ਹੋਣ ਵਾਲੀ ਇਕ ਮਹੱਤਵਪੂਰਨ ਕੰਪਨੀ ਦੀ ਪਲੇਸਮੈਂਟ ਡਰਾਈਵ ਨੂੰ ਮੁਲਤਵੀ ਕਰਨਾ ਪਿਆ, ਜਿਸ ਨਾਲ ਕਈ ਵਿਦਿਆਰਥੀ ਪ੍ਰਭਾਵਿਤ ਹੋਏ। ਹਾਲਾਤ ਨੂੰ ਆਮ ਬਣਾਉਣ, ਵਿਦਿਆਰਥੀਆਂ ਦੀ ਮਾਨਸਿਕ ਸ਼ਾਂਤੀ ਯਕੀਨੀ ਕਰਨ ਅਤੇ ਆਗਾਮੀ ਮਿਡ-ਟਰਮ ਪ੍ਰੀਖਿਆਵਾਂ ਦੀ ਤਿਆਰੀ ਲਈ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ 10 ਦਿਨਾਂ ਦੀ ਛੁੱਟੀ ਦਿੱਤੀ ਹੈ ਤਾਂ ਜੋ ਉਹ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾ ਸਕਣ।

PunjabKesari

ਰਸ਼ਮੀ ਮਿੱਤਲ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਆਉਂਦੀਆਂ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਆਪਣੀ ਸਮਝਦਾਰੀ ਵਰਤਣ ਦੀ ਹਦਾਇਤ ਕੀਤੀ । ਇਸ ਦੇ ਨਾਲ ਹੀ ਉਨ੍ਹਾਂ ਸੂਝਵਾਨ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਝੂਠੀਆਂ ਖ਼ਬਰਾਂ ਦਾ ਖੰਡਨ ਕੀਤਾ, ਨਵੇਂ (ਫਰੈਸ਼ਰ) ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਕਿਹਾ ਕਿ ਸੰਕਟ ਦੇ ਦੋ ਦਿਨਾਂ 'ਚ ਯੂਨੀਵਰਸਿਟੀ ਨਾਲ ਚਟਾਨ ਵਾਂਗ ਖੜ੍ਹੇ ਰਹੇ।

ਇਕ ਮਹਿਲਾ ਹੋਣ ਦੇ ਨਾਤੇ ਵਿਦਿਆਰਥੀਆਂ, ਵਿਸ਼ੇਸ਼ ਕਰਕੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਆਪਣੀ ਪਹਿਲੀ ਪ੍ਰਾਥਮਿਕਤਾ ਦੱਸਦਿਆਂ ਪ੍ਰੋ-ਚਾਂਸਲਰ ਨੇ ਕਿਹਾ ਕਿ ਵਿਦਿਆਰਥੀ ਕਿਸੇ ਵੀ ਸ਼ੱਕ ਜਾਂ ਸਪੱਸ਼ਟੀਕਰਨ ਲਈ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਏ ਰੱਖਣ, ਸਕਾਰਾਤਮਕ ਰਹਿੰਦੇ ਹੋਏ ਆਪਣੇ ਭਵਿੱਖ 'ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • lovely professional university controversy
  • Pro Chancellor Dr Rashmi Mittal
  • ਵੱਡਾ ਖ਼ੁਲਾਸਾ 
  • ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ
  • ਸੀਨੀਅਰ ਮੈਨੇਜਮੈਂਟ

ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ

NEXT STORY

Stories You May Like

  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
  • three boys arrested lovely professional university protest
    LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ
  • deadbody of lpu student found in phagwara pg
    ਫਗਵਾੜਾ ਵਿਖੇ LPU ਦੇ ਵਿਦਿਆਰਥੀ ਦੀ ਪੀ. ਜੀ. 'ਚੋਂ ਮਿਲੀ ਲਾਸ਼, ਫ਼ੈਲੀ ਸਨਸਨੀ
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • major in the tiger shroff firing case
    Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ ਵੱਡੇ ਖ਼ੁਲਾਸੇ
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
Trending
Ek Nazar
fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • faridkot  flipkart employee  robbery  4 30 lakh
      ਫਰੀਦਕੋਟ ’ਚ ਵੱਡੀ ਵਾਰਦਾਤ: ਫਲਿੱਪਕਾਰਟ ਮੁਲਾਜ਼ਮ ਤੋਂ ਤੇਜ਼ਧਾਰ ਹਥਿਆਰ ਦਿਖਾ...
    • akali leader  sikandar singh maluka
      ਔਰਤਾਂ ਖਿਲਾਫ ਟਿੱਪਣੀ ਕਰਨ ’ਤੇ ਅਕਾਲੀ ਆਗੂ ਮਲੂਕਾ ਤਲਬ, ਮਹਿਲਾ ਕਮਿਸ਼ਨ ਨੇ DGP...
    • operations at the driving test center have been at a standstill for 5 days
      ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
    • handing over the parvinder jhota case to the cbi is a victory
      ਪਰਵਿੰਦਰ ਝੋਟਾ ਕੇਸ ਸੀ. ਬੀ. ਆਈ. ਹਵਾਲੇ ਹੋਣਾ ਪਰਿਵਾਰ ਤੇ ਲੋਕ ਸੰਘਰਸ਼ ਦੀ ਜਿੱਤ...
    • punjab government withdrawn the additional charge of gmada from popli
      ਪੰਜਾਬ ਸਰਕਾਰ ਨੇ ਰਾਕੇਸ਼ ਪੋਪਲੀ ਤੋਂ ਗਮਾਡਾ ਦਾ ਵਾਧੂ ਚਾਰਜ ਲਿਆ ਵਾਪਸ
    • dgp meets families of martyred police personnel
      ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
    • amit shah cbi
      ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੋਲ ਪੁਗਾਏ, ਸ਼ੁਰੂ ਹੋਈ ਝੋਟਾ ਕੇਸ ਦੀ ਸੀ.ਬੀ.ਆਈ....
    • big incident in punjab
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ! ਦੁਕਾਨਾਂ ਬੰਦ ਕਰ ਭੱਜੇ...
    • bjp on protest
      ਪੰਜਾਬ ਭਾਜਪਾ ਨੇ ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਦਿੱਤਾ ਸਮਰਥਨ
    • ludhiana police
      ਪੁਲਸ ਲਾਈਨਜ਼ ਲੁਧਿਆਣਾ ਵਿਖੇ ‘ਪੁਲਸ ਯਾਦਗਾਰੀ ਦਿਵਸ’ ਮਨਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +