Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    10:36:39 AM

  • gold and silver are becoming expensive  big jump in the prices of silver

    ਤਿਉਹਾਰਾਂ ਤੋਂ ਪਹਿਲਾਂ ਮੁੜ ਮਹਿੰਗੇ ਹੋ ਰਹੇ...

  • stock market declines due to rising crude oil prices

    ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਸ਼ੇਅਰ ਬਾਜ਼ਾਰ...

  • university licenses revoked

    ਵੱਡੀ ਖ਼ਬਰ : 9 ਯੂਨੀਵਰਸਿਟੀਆਂ ਦੇ ਲਾਇਸੈਂਸ ਹੋਏ...

  • 3 children  married couple cm vijay

    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦਰਦਨਾਕ ਹਾਦਸੇ 'ਚ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਮੌਤ, ਦਿੱਲੀ ਦਾ ਰਹਿਣ ਵਾਲਾ ਸੀ ਨੌਜਵਾਨ

PUNJAB News Punjabi(ਪੰਜਾਬ)

ਦਰਦਨਾਕ ਹਾਦਸੇ 'ਚ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਮੌਤ, ਦਿੱਲੀ ਦਾ ਰਹਿਣ ਵਾਲਾ ਸੀ ਨੌਜਵਾਨ

  • Edited By Shivani Attri,
  • Updated: 23 Feb, 2023 01:16 PM
Jalandhar
lovely professional university student dead in road accident
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)–ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ’ਤੇ ਆਉਂਦੇ ਬੜਿੰਗ ਗੇਟ ਦੇ ਕੋਲ ਤੇਜ਼ ਰਫ਼ਤਾਰ ਕੈਂਟਰ ਹੇਠਾਂ ਆਉਣ ਕਾਰਨ ਕੁਚਲੇ ਗਏ ਲਵਲੀ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ਦੀ ਪਛਾਣ ਸੋਨੂੰ ਰਾਏ ਵਜੋਂ ਹੋਈ। ਸੋਨੂੰ ਕੈਂਟਰ ਦੇ ਪਿਛਲੇ ਟਾਇਰ ਦੇ ਹੇਠਾਂ ਆ ਗਿਆ ਸੀ ਅਤੇ ਇਸ ਸਬੰਧੀ ਕੈਂਟਰ ਦੇ ਚਾਲਕ ਨੂੰ ਪਤਾ ਵੀ ਨਹੀਂ ਲੱਗਾ। ਕੈਂਟਰ ਫਗਵਾੜਾ ਵੱਲੋਂ ਆ ਰਿਹਾ ਸੀ।

ਮ੍ਰਿਤਕ ਨੌਜਵਾਨ ਦੀ ਉਮਰ 20 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ ਅਤੇ ਉਹ ਮੂਲ ਤੌਰ ’ਤੇ ਦਿੱਲੀ ਦਾ ਰਹਿਣ ਵਾਲਾ ਸੀ। ਉਹ ਜਲੰਧਰ ਵਿਚ ਥਾਣਾ ਰਾਮਾ ਮੰਡੀ ਵਿਚ ਪੈਂਦੇ ਇਲਾਕੇ ਮੁਸਲਿਮ ਕਾਲੋਨੀ ਨੇੜੇ ਲੰਮਾ ਪਿੰਡ ਚੌਕ ਵਿਚ ਆਪਣੇ ਚਾਚਾ ਦੇ ਘਰ ਰਹਿੰਦਾ ਸੀ। ਹਾਦਸੇ ਸਮੇਂ ਮ੍ਰਿਤਕ ਨੌਜਵਾਨ ਲਵਲੀ ਯੂਨੀਵਰਸਿਟੀ ਤੋਂ ਆਪਣੀ ਬਾਈਕ ’ਤੇ ਆਪਣੇ ਘਰ ਵੱਲ ਆ ਰਿਹਾ ਸੀ ਅਤੇ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਮੰਤਰੀ ਅਮਨ ਅਰੋੜਾ ਨੇ ਪਹਿਲੀ ਵਾਰੀ ਕੈਮਰੇ ਅੱਗੇ ਖੋਲ੍ਹੇ ਜ਼ਿੰਦਗੀ ਦੇ ਭੇਤ, ਵੜਿੰਗ ਦੇ ਬਿਆਨ ਦਾ ਵੀ ਦਿੱਤਾ ਜਵਾਬ

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਜਲੰਧਰ ਕੈਂਟ ਦੇ ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਕੈਂਟਰ ਚਾਲਕ ਅਫਰੀਕ ਸਿੰਘ ਵਾਸੀ ਏਕਤਾ ਨਗਰ ਰਾਜਪੁਰਾ ਨੂੰ ਕੈਂਟਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮ੍ਰਿਤਕ ਸੋਨੂੰ ਦੇ ਪਰਿਵਾਰਕ ਮੈਂਬਰਾਂ ਨੂੰ ਉਸਦੀ ਮੌਤ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਸ੍ਰੀ ਚਮਕੌਰ ਸਾਹਿਬ 'ਚ ਹੋਮਗਾਰਡ ਜਵਾਨ ਦਾ ਕੁੱਟ-ਕੁੱਟ ਕੇ ਕੀਤਾ ਕਤਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • lovely professional university
  • student dead
  • road accident
  • ਦਰਦਨਾਕ ਹਾਦਸਾ
  • ਲਵਲੀ ਯੂਨੀਵਰਸਿਟੀ
  • ਵਿਦਿਆਰਥੀ
  • ਮੌਤ
  • ਨੌਜਵਾਨ

ਮੁੱਖ ਮੰਤਰੀ ਨੂੰ ਜਰਮਨ ਕੰਪਨੀ ਨੇ ਪੰਜਾਬ ’ਚ ਨਿਵੇਸ਼ ਦਾ ਕਰਨ ਦਾ ਦਿੱਤਾ ਭਰੋਸਾ

NEXT STORY

Stories You May Like

  • boy dead on road accident
    ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • tragic accident at panjab university
    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ ਵਿਦਿਆਰਥਣ ਦੀ ਮੌਤ
  • terrible accident  death of a young man
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
  • two young motorcyclists die in road accident
    ਸੜਕ ਹਾਦਸੇ ’ਚ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਮੌਤ
  • youth dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
  • horrific accident  death of an elderly person
    ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
  • tragic accident near batala
    ਬਟਾਲਾ ਨੇੜੇ ਦਰਦਨਾਕ ਹਾਦਸਾ, ਸੁਪਰ ਐਕਸਪ੍ਰੈੱਸ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • uproar over death of student at panjab university
    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ ਖ਼ਤਮ ਹੋਣ ਵਾਲੀ ਸੀ PhD
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp whatsapp channel
      ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
    • kewal singh dhillon statement
      ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ:...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • fire in patiala
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +