Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    5:23:06 PM

  • giani raghbir singh  s statement regarding the firing incident at the house

    ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਗਿਆਨੀ...

  • partap singh bajwa statement

    ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਾਜਵਾ ਦੇ ਸੁਰ...

  • iranian president to visit india

    ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ...

  • fake marriage for green card

    ਗ੍ਰੀਨ ਕਾਰਡ ਲਈ ਕਰਾ'ਤੇ 1,000 ਫਰਜ਼ੀ ਵਿਆਹ ! ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fazilka
  • ਪ੍ਰੇਮੀ ਦੀ ਕਿਸੇ ਹੋਰ ਨਾਲ ਹੋਈ ਮੰਗਣੀ ਨਾ ਸਹਾਰ ਸਕੀ ਕੁੜੀ, ਦੁਖੀ ਹੋਈ ਨੇ ਉਹ ਕੀਤਾ ਜੋ ਸੋਚਿਆ ਨਾ ਸੀ

PUNJAB News Punjabi(ਪੰਜਾਬ)

ਪ੍ਰੇਮੀ ਦੀ ਕਿਸੇ ਹੋਰ ਨਾਲ ਹੋਈ ਮੰਗਣੀ ਨਾ ਸਹਾਰ ਸਕੀ ਕੁੜੀ, ਦੁਖੀ ਹੋਈ ਨੇ ਉਹ ਕੀਤਾ ਜੋ ਸੋਚਿਆ ਨਾ ਸੀ

  • Edited By Gurminder Singh,
  • Updated: 03 May, 2023 06:18 PM
Fazilka
lover  engagement  girl  suicide
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਉਪ-ਮੰਡਲ ਦੇ ਪਿੰਡ ਬੋਦੀਵਾਲਾ ਪਿੱਥਾ ’ਚ ਪ੍ਰੇਮੀ ਦੀ ਮੰਗਣੀ ਤੋਂ ਦੁਖੀ ਇਕ ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੂੰ ਪਿੰਡ ਵਾਸੀ ਇਕ ਵਿਅਕਤੀ ਨੇ ਰਿਪੋਰਟ ਦਰਜ ਕਰਵਾਈ ਸੀ ਕਿ ਉਹ 28 ਅਪ੍ਰੈਲ ਨੂੰ ਪਰਿਵਾਰ ਸਮੇਤ ਆਪਣੇ ਘਰ ਵਿਚ ਸੁੱਤਾ ਸੀ। ਜਦੋਂ ਅਗਲੇ ਦਿਨ ਸਵੇਰੇ ਉਹ ਜਾਗਿਆ ਤਾਂ ਦੇਖਿਆ ਕਿ ਉਸ ਦੀ ਲੜਕੀ ਘਰ ਵਿਚ ਨਹੀਂ ਸੀ। ਇਸ ਮਗਰੋਂ ਉਸਨੇ ਆਪਣੇ ਰਿਸ਼ਤੇਦਾਰਾਂ ਅਤੇ ਜਾਣਕਾਰਾਂ ’ਚ ਉਸਦੀ ਤਲਾਸ਼ ਕੀਤੀ ਪਰ ਲੜਕੀ ਕਿਧਰੇ ਨਹੀਂ ਮਿਲੀ। 1 ਮਈ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸਦੀ ਲੜਕੀ ਦੀ ਲਾਸ਼ ਪੜੋਸੀ ਸੂਬੇ ਰਾਜਸਥਾਨ ਦੇ ਜ਼ਿਲ੍ਹਾ ਸ਼੍ਰੀਗੰਗਾਨਗਰ ਦੇ ਪਿੰਡ ਐੱਫ-6 ਨੇੜੇ ਨਹਿਰ ’ਚ ਮਿਲੀ ਹੈ। ਜਦੋਂ ਉਹ ਆਪਣੇ ਰਿਸ਼ਤੇਦਾਰਾਂ ਸਮੇਤ ਉਥੇ ਪਹੁੰਚਿਆ ਤਾਂ ਦੇਖਿਆ ਕਿ ਲਾਸ਼ ਉਸਦੀ ਧੀ ਦੀ ਸੀ।

ਪੁਲਸ ਨੂੰ ਦਿੱਤੀ ਰਿਪੋਰਟ ’ਚ ਉਸਨੇ ਦੱਸਿਆ ਕਿ ਉਸਦੀ ਧੀ ਦੇ ਨੇੜਲੇ ਪਿੰਡ ਹੀਰਾਂਵਾਲੀ ਵਾਸੀ ਲੜਕੇ ਰਾਕੇਸ਼ ਕੁਮਾਰ ਨਾਲ ਪ੍ਰੇਮ ਸਬੰਧ ਸਨ, ਜਿਸਨੇ ਉਸ ਦੀ ਧੀ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ, ਕਿਉਂਕਿ ਉਸਦੀ ਕਿਧਰੇ ਹੋਰ ਮੰਗਣੀ ਹੋ ਗਈ ਸੀ। ਆਪਣੇ ਚਾਹੁਣ ਵਾਲੇ ਲੜਕੇ ਦੀ ਕਿਸੀ ਹੋਰ ਲੜਕੀ ਨਾਲ ਮੰਗਣੀ ਹੋ ਜਾਣ ਤੋਂ ਦੁਖੀ ਕੁੜੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਵਿਅਕਤੀ ਦੇ ਬਿਆਨਾਂ ’ਤੇ ਦੋਸ਼ੀ ਖ਼ਿਲਾਫ ਪਰਚਾ ਦਰਜ ਕਰ ਲਿਆ ਹੈ।

  • Lover
  • engagement
  • girl
  • suicide
  • ਪ੍ਰੇਮੀ
  • ਮੰਗਣੀ
  • ਕੁੜੀ
  • ਖ਼ੁਦਕੁਸ਼ੀ

ਟਰਾਂਸਪੋਰਟ ਵਿਭਾਗ ਦਾ ਵੱਡਾ ਫ਼ੈਸਲਾ, RTA ਤੇ RTO ਦੀਆਂ 27 ਅਸਾਮੀਆਂ ਬਹਾਲ

NEXT STORY

Stories You May Like

  • jairam ramesh
    'ਇਤਿਹਾਸ ਦੁਹਰਾਇਆ ਨਾ ਜਾਵੇ' ; ਜੈਰਾਮ ਰਮੇਸ਼ ਨੇ 2023 ’ਚ ਹੋਈ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਕੀਤਾ ਯਾਦ
  • rape case
    ਨੌਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
  • social media ludhiana girl video goes viral
    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
  • kanwar yatra  pilgrims  problem cm rekha gupta
    ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ: CM ਗੁਪਤਾ
  • painful incident in punjab police station
    ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ ਬਾਥਰੂਮ 'ਚ ਜਾ ਕੇ ਜੋ ਕੀਤਾ, ਹਰ ਕਿਸੇ ਦੇ ਉੱਡ ਗਏ ਹੋਸ਼
  • cartridges recovered from the bag of a minor girl
    ਗੋਂਡਾ: ਜੇਲ੍ਹ 'ਚ ਪ੍ਰੇਮੀ ਨੂੰ ਮਿਲਣ ਪੁੱਜੀ ਨਾਬਾਲਗ ਕੁੜੀ, 10 ਜ਼ਿੰਦਾ ਕਾਰਤੂਸ ਤੇ ਜਾਅਲੀ ਆਈਡੀ ਬਰਾਮਦ
  • wife caught with lover in objectionable circumstances
    ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
  • iran warns us isarel
    'ਨਾ ਰੁਕਾਂਗੇ, ਨਾ ਝੁਕਾਂਗੇ', ਅਮਰੀਕਾ-ਇਜ਼ਰਾਈਲ ਨੂੰ ਪੇਜ਼ੇਸ਼ਕੀਅਨ ਦੀ ਦੋ ਟੂਕ
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
Trending
Ek Nazar
sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • inspector baljit singh madel
      ਬਰਨਾਲਾ ਪੁਲਸ ਦੇ CIA ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਮੈਡਲ
    • muzaffarnagar  uttar pradesh  cremation
      ਦੋਸਤ ਦੇ ਪਿਤਾ ਦੇ ਸਸਕਾਰ 'ਤੇ ਗਏ ਪਾਇਲ ਦੇ ਨੌਜਵਾਨ ਦੀ ਮੁਜ਼ੱਫਰਨਗਰ ਵਿਚ ਮੌਤ
    • bathinda railway station
      ਆਜ਼ਾਦੀ ਦਿਹਾੜੇ ਮੌਕੇ ਪੁਲਸ ਵਲੋਂ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਜਾਂਚ
    • the way to get ration has changed from today
      ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ...
    • accident in ludhiana
      ਖੇਡਦਿਆਂ-ਖੇਡਦਿਆਂ ਬੱਚੀ ਨਾਲ ਵਾਪਰ ਗਈ ਅਣਹੋਣੀ! ਹੋਈ ਦਰਦਨਾਕ ਮੌਤ
    • accident in ludhiana
      ਲੁਧਿਆਣਾ ਦੇ ਢੋਲੇਵਾਲ ਪੁਲ਼ 'ਤੇ ਪਲਟਿਆ ਚੌਲਾਂ ਦੀ ਫੱਕ ਨਾਲ ਭਰਿਆ ਟਰੱਕ,...
    • son sentenced to life imprisonment for killing father
      ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
    • special camps will be held on august 16 at 324 polling booths in kharar
      ਖਰੜ ਹਲਕੇ ਦੇ 324 ਪੋਲਿੰਗ ਬੂਥਾਂ ’ਤੇ 16 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ
    • 2 people arrested with 4 grams of heroin  case registered
      4 ਗ੍ਰਾਮ ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ, ਮਾਮਲਾ ਦਰਜ
    • firing outside former jathedar giani raghbir singh s house
      ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +