ਮਾਨਸਾ(ਅਮਰਜੀਤ ਸਿੰਘ)—ਨਾਬਾਲਗ ਲੜਕੀਆਂ ਨਾਲ ਜਬਰ-ਜਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਮਾਨਸਾ 'ਚ ਸਾਹਮਣੇ ਆਇਆ ਹੈ, ਜਿਥੇ ਵਿਆਹ ਦਾ ਝਾਂਸਾ ਦੇ ਇਕ ਨੌਜਵਾਨ ਨੇ ਆਪਣੀ 17 ਸਾਲਾ ਪ੍ਰੇਮਿਕਾ ਨੂੰ ਹਵਸ ਦਾ ਸ਼ਿਕਾਰ ਬਣਾਇਆ। ਲੜਕੀ ਦਾ ਦੋਸ਼ ਹੈ ਕਿ ਲੜਕਾ ਹੁਣ ਉਸ ਨੂੰ ਧਮਕੀਆਂ ਦੇ ਰਿਹਾ ਹੈ ਅਤੇ ਪੁਲਸ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ। ਉਲਟ ਪੁਲਸ ਨੇ ਉਸ ਨਾਲ ਕੁੱਟਮਾਰ ਕੀਤੀ ਹੈ।
ਦੂਜੇ ਪਾਸੇ ਪੁਲਸ ਨੇ ਖੁਦ 'ਤੇ ਲੱਗੇ ਦੋਸ਼ਾਂ ਨੂੰ ਗਲਤ ਕਰਾਰ ਦਿੰਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਫਿਲਹਾਲ ਦੋਸ਼ੀ ਪੁਲਸ ਦੀ ਗ੍ਰਿਫਤ 'ਚੋਂ ਬਾਹਰ ਦੱਸੇ ਜਾ ਰਹੇ ਹਨ।
ਜਲੰਧਰ 'ਚ ਬੱਚਿਆਂ ਨੂੰ ਸਕੂਲ ਲਿਜਾ ਰਹੀ ਬੱਸ ਪਲਟੀ, ਕਈ ਬੱਚੇ ਜ਼ਖਮੀਂ (ਤਸਵੀਰਾਂ)
NEXT STORY