Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    2:30:15 PM

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

  • air india pilots

    Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ !...

  • us visa rules change

    ਅਹਿਮ ਖ਼ਬਰ : ਅਮਰੀਕਾ ਦੇ ਵੀਜ਼ਾ ਨਿਯਮਾਂ 'ਚ 15...

  • prominent businessman spare parts punjab police

    ਪੰਜਾਬ : ਸਵੇਰੇ ਉਠ ਕੇ ਕੀਤਾ ਪਾਠ ਤੇ ਫਿਰ... ਉੱਘੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪ੍ਰੇਮੀ ਦੀ ਬੇਵਫਾਈ ਤੋਂ ਦੁਖੀ ਵਿਆਹੁਤਾ ਪ੍ਰੇਮਿਕਾ ਨੇ ਥਾਣੇ 'ਚ ਜੜੇ ਥੱਪੜ

PUNJAB News Punjabi(ਪੰਜਾਬ)

ਪ੍ਰੇਮੀ ਦੀ ਬੇਵਫਾਈ ਤੋਂ ਦੁਖੀ ਵਿਆਹੁਤਾ ਪ੍ਰੇਮਿਕਾ ਨੇ ਥਾਣੇ 'ਚ ਜੜੇ ਥੱਪੜ

  • Edited By Gurminder Singh,
  • Updated: 22 May, 2019 03:41 PM
Ludhiana
lover girlfriend slap
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਭਾਖੜੀ) : ਵਿਆਹੁਤਾ ਪ੍ਰੇਮਿਕਾ ਨੇ ਧੋਖਾ ਦੇਣ 'ਤੇ ਪ੍ਰੇਮੀ ਦੀ ਪੁਲਸ ਥਾਣੇ ਵਿਚ ਛਿੱਤਰ-ਪਰੇਡ ਕਰ ਦਿੱਤੀ। ਪ੍ਰੇਮਿਕਾ ਨੇ ਕਿਹਾ ਕਿ ਉਸ ਦੀ ਜ਼ਿੰਦਗੀ ਬਰਬਾਦ ਕਰਕੇ ਉਸ ਨੂੰ ਆਪਣੇ ਘਰ ਬਿਠਾ ਕੇ ਪ੍ਰੇਮੀ ਨੇ ਜੇਕਰ ਵਿਆਹ ਰਚਾਉਣ ਦਾ ਯਤਨ ਕੀਤਾ ਤਾਂ ਪ੍ਰੇਮੀ ਨੂੰ ਮਾਰ ਕੇ ਖੁਦ ਵੀ ਖੁਦਕੁਸ਼ੀ ਕਰ ਲਵੇਗੀ, ਜਿਸ ਦਾ ਜ਼ਿੰਮੇਵਾਰ ਸਥਾਨਕ ਪੁਲਸ ਪ੍ਰਸ਼ਾਸਨ ਹੋਵੇਗਾ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਰਵਨਾ ਕੁਮਾਰੀ (27) ਨੇ ਦੱਸਿਆ ਕਿ ਉਹ ਪਠਾਨਕੋਟ ਦੀ ਰਹਿਣ ਵਾਲੀ ਹੈ। ਸਾਲ 2010 ਵਿਚ ਉਸ ਦਾ ਵਿਆਹ ਸਥਾਨਕ ਨੇੜਲੇ ਪਿੰਡ ਦੇ ਰਹਿਣ ਵਾਲੇ ਅਸ਼ਵਨੀ ਕੁਮਾਰ ਨਾਲ ਹੋਇਆ ਸੀ, ਜਿਸ ਤੋਂ ਉਸ ਦਾ ਇਕ 6 ਸਾਲ ਦਾ ਬੇਟਾ ਵੀ ਹੈ। ਉਸ ਨੇ ਦੱਸਿਆ ਕਿ ਉਸ ਦੇ ਪਤੀ ਦਾ ਜਿਗਰੀ ਦੋਸਤ ਵਿਜੇ ਕੁਮਾਰ ਜੋ ਕਿ ਆਮ ਕਰਕੇ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ, ਉਸ ਦੀ ਉਸ 'ਤੇ ਬੁਰੀ ਨਜ਼ਰ ਸੀ। 3 ਸਾਲ ਪਹਿਲਾਂ ਜਦੋਂ ਉਸ ਦਾ ਪਤੀ ਕੰਮ ਸਬੰਧੀ ਵਿਦੇਸ਼ ਚਲਾ ਗਿਆ ਤਾਂ ਵਿਜੇ ਨੇ ਉਸ ਨੂੰ ਪਹਿਲਾਂ ਆਪਣੇ ਪ੍ਰੇਮ ਜਾਲ ਵਿਚ ਫਸਾ ਲਿਆ। ਉਸ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਇਹ ਕਹਿ ਕੇ ਕਰਨ ਲੱਗ ਪਿਆ ਕਿ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ ਅਤੇ ਉਸ ਦੇ 6 ਸਾਲ ਦੇ ਬੱਚੇ ਨੂੰ ਵੀ ਅਪਣਾਏਗਾ। ਔਰਤ ਨੇ ਦੱਸਿਆ ਕਿ ਉਸ ਦਾ ਪ੍ਰੇਮੀ ਵਿਜੇ ਆਮ ਕਰ ਕੇ ਉਸ ਦੇ ਨਾਲ ਇਤਰਾਜ਼ਯੋਗ ਹਾਲਤ ਵਿਚ ਤਸਵੀਰਾਂ ਵੀ ਖਿੱਚਦਾ ਰਹਿੰਦਾ ਸੀ। ਕੁਝ ਸਮੇਂ ਬਾਅਦ ਉਸ ਨੇ ਉਹੀ ਤਸਵੀਰਾਂ ਉਸ ਨੂੰ ਦਿਖਾ ਕੇ ਪਹਿਲਾਂ ਉਸ ਤੋਂ ਉਸ ਦੇ ਸੋਨੇ ਦੇ ਗਹਿਣੇ ਅਤੇ 1 ਲੱਖ ਰੁਪਏ ਵੀ ਲੈ ਲਏ ਅਤੇ ਇਕ ਦਿਨ ਉਸ ਨੇ ਉਹ ਸਾਰੀਆਂ ਤਸਵੀਰਾਂ ਉਸ ਦੇ ਪਤੀ ਦੇ ਫੋਨ 'ਤੇ ਭੇਜ ਦਿੱਤੀਆਂ।
ਪਤੀ ਦੀ ਸ਼ਿਕਾਇਤ 'ਤੇ ਪਤਨੀ ਤੇ ਪ੍ਰੇਮੀ ਖਾ ਚੁੱਕੇ ਹਨ ਜੇਲ ਦੀ ਹਵਾ
ਔਰਤ ਨੇ ਦੱਸਿਆ ਕਿ ਜਦੋਂ ਉਸ ਦੇ ਪਤੀ ਨੇ ਆਪਣੀ ਪਤਨੀ ਦੀਆਂ ਇਤਰਾਜ਼ਯੋਗ ਤਸਵੀਰਾਂ ਆਪਣੇ ਜਿਗਰੀ ਦੋਸਤ ਨਾਲ ਦੇਖੀਆਂ ਤਾਂ ਉਸ ਦਾ ਦਿਲ ਟੁੱਟ ਗਿਆ। ਇਕ ਸਾਲ ਪਹਿਲਾਂ ਉਸ ਨੇ ਵਿਦੇਸ਼ ਤੋਂ ਉਸ ਦੀਆਂ ਤਸਵੀਰਾਂ ਦੇ ਨਾਲ ਐੱਨ. ਆਰ. ਆਈ. ਵਿੰਗ ਵਿਚ ਸ਼ਿਕਾਇਤ ਭੇਜ ਦਿੱਤੀ। ਸਥਾਨਕ ਪੁਲਸ ਨੇ ਕਾਰਵਾਈ ਕਰਦੇ ਹੋਏ ਪਤਨੀ ਅਤੇ ਉਸ ਦੇ ਪ੍ਰੇਮੀ ਦੋਵਾਂ ਨੂੰ ਫੜ ਲਿਆ। ਪੁਲਸ ਥਾਣੇ ਵਿਚ ਪ੍ਰੇਮੀ ਵਿਜੇ ਨੇ ਉਸ ਨੂੰ ਕਿਹਾ ਕਿ ਉਹ ਉਸ ਨਾਲ ਵਿਆਹ ਕਰਵਾਉਣ ਲਈ ਤਿਆਰ ਹੈ। ਉਹ ਆਪਣੇ ਪਤੀ ਨੂੰ ਹੁਣ ਛੱਡ ਦੇਵੇ ਅਤੇ ਪੁਲਸ ਕੋਲ ਉਸ ਵਿਰੁੱਧ ਕੋਈ ਬਿਆਨ ਨਾ ਦੇਵੇ। ਉਹ ਉਸ ਦੀਆਂ ਗੱਲਾਂ ਵਿਚ ਫਿਰ ਆ ਗਈ। ਉਸ ਨੇ ਪੁਲਸ ਦੇ ਸਾਹਮਣੇ ਮੂੰਹ ਬੰਦ ਰੱਖਿਆ, ਜਿਸ 'ਤੇ ਉਹ ਖੁਦ 6 ਦਿਨ ਤੱਕ ਨਾਰੀ ਨਿਕੇਤਨ ਵਿਚ ਰਹੀ। ਉਸ ਦੀ ਮਾਂ ਨੇ ਉਸ ਨੂੰ ਜ਼ਮਾਨਤ 'ਤੇ ਛੁਡਵਾਇਆ। ਹੁਣ ਪਤੀ ਨੇ ਵੀ ਠੁਕਰਾ ਦਿੱਤਾ ਅਤੇ ਪ੍ਰੇਮੀ ਨੇ ਵੀ।
ਪ੍ਰੇਮਿਕਾ ਨੇ ਕਿਹਾ ਕਿ ਪ੍ਰੇਮੀ ਨੂੰ ਸਬਕ ਸਿਖਾ ਕੇ ਹੀ ਦਮ ਲਵੇਗੀ
ਔਰਤ ਨੇ ਕਿਹਾ ਕਿ 1 ਮਹੀਨਾ ਪਹਿਲਾਂ ਉਸ ਨੇ ਐੱਸ. ਐੱਸ. ਪੀ. ਜਲੰਧਰ ਦੇ ਸਾਹਮਣੇ ਪੇਸ਼ ਹੋ ਕੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਪ੍ਰੇਮੀ ਉਸ ਦੀ ਇੱਜ਼ਤ, ਧਨ-ਦੌਲਤ ਸਭ ਲੁੱਟ ਕੇ ਹੁਣ ਉਸ ਨੂੰ ਛੱਡ ਕੇ ਵਿਆਹ ਰਚਾ ਰਿਹਾ ਹੈ। ਐੱਸ. ਐੱਸ. ਪੀ. ਨੇ ਕਾਰਵਾਈ ਲਈ ਸ਼ਿਕਾਇਤ ਸਥਾਨਕ ਪੁਲਸ ਥਾਣੇ ਭੇਜ ਦਿੱਤੀ। ਇਕ ਮਹੀਨੇ ਬਾਅਦ ਜਾ ਕੇ ਅੱਜ ਪੁਲਸ ਨੇ ਉਸ ਦੇ ਪ੍ਰੇਮੀ ਵਿਜੇ ਨੂੰ ਪੁਲਸ ਥਾਣੇ ਬੁਲਾਇਆ, ਜਿਥੇ ਉਹ ਆਪਣੇ ਮਾਤਾ-ਪਿਤਾ ਅਤੇ ਪਿੰਡ ਵਾਸੀਆਂ ਨਾਲ ਪੁੱਜਾ। ਪੁਲਸ ਥਾਣੇ 'ਚ ਬਾਅਦ ਦੁਪਹਿਰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਪ੍ਰੇਮੀ ਵਿਜੇ ਨੇ ਕਿਹਾ ਕਿ ਔਰਤ ਨੇ ਉਸ 'ਤੇ ਜਾਦੂ-ਟੂਣਾ ਕਰ ਕੇ ਆਪਣੇ ਜਾਲ 'ਚ ਫਸਾ ਲਿਆ ਤਾਂ ਔਰਤ ਨੇ ਪੈਰ ਵਿਚ ਪਹਿਨੀ ਜੁੱਤੀ ਉਤਾਰ ਕੇ ਪ੍ਰੇਮੀ ਦੇ ਸਿਰ ਵਿਚ ਮਾਰੀ ਅਤੇ ਕਿਹਾ ਕਿ ਜ਼ਿੰਦਗੀ ਤਾਂ ਤੂੰ ਮੇਰੀ ਬਰਬਾਦ ਕਰ ਦਿੱਤੀ। ਉਸ ਦੇ ਬੱਚੇ ਦੇ ਸਿਰ ਤੋਂ ਬਾਪ ਅਤੇ ਉਸ ਦੇ ਸਿਰ ਤੋਂ ਪਤੀ ਦਾ ਸਾਇਆ ਹਟਾ ਦਿੱਤਾ ਅਤੇ ਹੁਣ ਉਹ 25 ਮਈ ਨੂੰ ਵਿਆਹ ਕਰਵਾਉਣ ਜਾ ਰਿਹਾ ਹੈ। ਔਰਤ ਨੇ ਪੁਲਸ ਨੂੰ ਆਪਣੀਆਂ ਦੋਵਾਂ ਦੀਆਂ ਖਿੱਚੀਆਂ ਤਸਵੀਰਾਂ ਅਤੇ ਪ੍ਰੇਮੀ ਵਲੋਂ ਕੁਝ ਦਿਨ ਉਸ ਨੂੰ ਮੁਆਫੀ ਮੰਗਣ ਦਾ ਭੇਜਿਆ ਗਿਆ ਐੱਸ. ਐੱਮ. ਐੱਸ. ਦਿਖਾਉਂਦੇ ਹੋਏ ਕਿਹਾ ਕਿ ਜੇਕਰ ਪੁਲਸ ਨੇ ਉਸ ਦੇ ਵਿਰੁੱਧ ਉਸ ਦਾ ਸਰੀਰਕ ਸ਼ੋਸ਼ਣ ਅਤੇ ਜ਼ਿੰਦਗੀ ਬਰਬਾਦ ਕਰਨ ਦੀ ਕਾਰਵਾਈ ਨਾ ਕੀਤੀ ਤਾਂ ਉਹ ਆਪਣੇ ਪ੍ਰੇਮੀ ਦੀ ਜ਼ਿੰਦਗੀ ਖਤਮ ਕਰ ਕੇ ਖੁਦ ਵੀ ਖੁਦਕੁਸ਼ੀ ਕਰ ਲਵੇਗੀ। 
ਇਸ ਸਬੰਧੀ ਜਦੋਂ ਸਥਾਨਕ ਪੁਲਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਔਰਤ ਦੀ ਸ਼ਿਕਾਇਤ ਉਨ੍ਹਾਂ ਨੂੰ ਇਹ ਹਫਤਾ ਪਹਿਲਾਂ ਹੀ ਮਿਲੀ ਸੀ। ਚੋਣਾਂ ਵਿਚ ਡਿਊਟੀ ਹੋਣ ਕਾਰਣ ਉਹ ਵਿਜੇ ਨੂੰ ਪੁਲਸ ਥਾਣੇ ਨਹੀਂ ਬੁਲਾ ਸਕੇ। ਅੱਜ ਉਨ੍ਹਾਂ ਨੇ ਪੁਲਸ ਥਾਣੇ ਬੁਲਾਇਆ ਸੀ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

  • Lover
  • girlfriend
  • slap
  • ਪ੍ਰੇਮੀ
  • ਪ੍ਰੇਮਿਕਾ
  • ਥੱਪੜ

ਨਕਲੀ ਸਿੱਕਿਆਂ ਦੇ ਅਦਾਨ-ਪ੍ਰਦਾਨ ਜ਼ਰੀਆ ਬਣੇ ਟੋਲ ਪਲਾਜ਼ਾ

NEXT STORY

Stories You May Like

  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • gurdaspur sewa kendra employee commits suicide after being upset with manager
    ਗੁਰਦਾਸਪੁਰ ਸੇਵਾ ਕੇਂਦਰ ਦੇ ਕਰਮਚਾਰੀ ਨੇ ਮੈਨੇਜਰ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ
  • wife caught with lover in objectionable circumstances
    ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • cartridges recovered from the bag of a minor girl
    ਗੋਂਡਾ: ਜੇਲ੍ਹ 'ਚ ਪ੍ਰੇਮੀ ਨੂੰ ਮਿਲਣ ਪੁੱਜੀ ਨਾਬਾਲਗ ਕੁੜੀ, 10 ਜ਼ਿੰਦਾ ਕਾਰਤੂਸ ਤੇ ਜਾਅਲੀ ਆਈਡੀ ਬਰਾਮਦ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • newlyweds thrown out of house over dowry demand
    ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼ ਪਰਚਾ ਦਰਜ
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
  • worker dies due to electrocution
    ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
Trending
Ek Nazar
air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਡਿਊਟੀ ਤੋਂ ਕੀਤਾ ਗਿਆ ਲਾਂਭੇ

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in kaithal
      ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦੀ ਸੜਕ ਹਾਦਸੇ 'ਚ ਮੌਤ
    • immigration fraud in ludhiana
      ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 3.80 ਲੱਖ ਰੁਪਏ ਦੀ ਠੱਗੀ
    • threat call to businessman
      ਸਕਰੈਪ ਕਾਰੋਬਾਰੀ ਨੂੰ ਗੋਲ਼ੀ ਮਾਰਨ ਦੀ ਧਮਕੀ ਦੇ ਕੇ ਮੰਗੀ 5 ਲੱਖ ਦੀ ਰੰਗਦਾਰੀ
    • attackers in a scorpio shot the young man
      ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ...
    • liquor case ludhiana
      ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ...
    • accident case
      ਟੈਕਸੀ ਚਾਲਕ ਨੇ ਪੈਦਲ ਜਾ ਰਹੀ ਔਰਤ ਨੂੰ ਮਾਰੀ ਟੱਕਰ, ਹਸਪਤਾਲ 'ਚ ਮੌਤ
    • raksha bandhan festival to be celebrated on india pakistan border
      ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ
    • liquor mafia illegal liquor smugglers
      ਪਿਆਕੜਾਂ ਲਈ ਚਿੰਤਾਜਨਕ ਖਬਰ, ਇਸ ਰਿਪੋਰਟ ਨੂੰ ਪੜ੍ਹਨ ਮਗਰੋਂ ਉਡਣਗੇ ਹੋਸ਼
    • girl suicide case
      ਕੋਠੀਆਂ ’ਚ ਕੰਮ ਕਰਦੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਤੰਗ ਕਰਨ ਵਾਲੇ ਨੌਜਵਾਨ ’ਤੇ...
    • major incident in chandigarh farmer brutally murdered
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਆੜ੍ਹਤੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +