Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    11:29:41 AM

  • petrol prices increased

    ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ...

  • punjab  transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

  • sachin pilot  raja warring  punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • canada police

    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪ੍ਰੇਮ ਸੰਬੰਧਾਂ ਦਾ ਖ਼ੌਫਨਾਕ ਅੰਜਾਮ, ਪ੍ਰੇਮੀ ਦੀ ਮੌਤ ਤੋਂ ਬਾਅਦ ਕੁਝ ਘੰਟਿਆਂ 'ਚ ਪ੍ਰੇਮਿਕਾ ਨੇ ਵੀ ਤੋੜਿਆ ਦਮ

PUNJAB News Punjabi(ਪੰਜਾਬ)

ਪ੍ਰੇਮ ਸੰਬੰਧਾਂ ਦਾ ਖ਼ੌਫਨਾਕ ਅੰਜਾਮ, ਪ੍ਰੇਮੀ ਦੀ ਮੌਤ ਤੋਂ ਬਾਅਦ ਕੁਝ ਘੰਟਿਆਂ 'ਚ ਪ੍ਰੇਮਿਕਾ ਨੇ ਵੀ ਤੋੜਿਆ ਦਮ

  • Edited By Shivani Attri,
  • Updated: 03 Jul, 2020 10:03 PM
Hoshiarpur
lover suicide hoshiarpur
  • Share
    • Facebook
    • Tumblr
    • Linkedin
    • Twitter
  • Comment

ਸੈਲਾ ਖੁਰਦ/ਮਾਹਿਲਪੁਰ (ਅਰੋੜਾ, ਜਸਵੀਰ)— ਇਥੋਂ ਦੇ ਨੇੜਲੇ ਪਿੰਡ ਪੈਂਸਰਾ ਵਿਖੇ ਸਵੇਰੇ ਕਰੀਬ 11 ਵਜੇ ਇਕ ਨੌਜਵਾਨ ਨੇ ਪਿੰਡ 'ਚ ਹੀ ਆਪਣੀ ਕਥਿਤ ਪ੍ਰੇਮਿਕਾ ਨੂੰ ਫੋਨ ਕਾਲ ਕਰਦਿਆਂ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਲੜਕੀ ਦੇ ਪਰਿਵਾਰ ਦੇ ਤਿੰਨ ਵਿਅਕਤੀਆਂ 'ਤੇ ਕੇਸ ਦਰਜ ਕਰ ਦਿੱਤਾ ਸੀ ਪਰ ਕੁਝ ਹੀ ਘੰਟਿਆਂ ਬਾਅਦ ਸ਼ਾਮ 6 ਵਜੇ ਲੜਕੀ ਦੀ ਵੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ।

ਇਹ ਵੀ ਪੜ੍ਹੋ: ਸਿੱਖ ਨੌਜਵਾਨ ਵੱਲੋਂ ਲਾਈਵ ਹੋ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

ਜਾਣਕਾਰੀ ਮੁਤਾਬਕ ਸਰਬਜੀਤ ਉਰਫ ਸਾਬੀ ਉਮਰ ਕਰੀਬ 22 ਸਾਲ ਪੁੱਤਰ ਹਰਮੇਸ਼ ਲਾਲ ਪਿੰਡ ਪੈਂਸਰਾ ਦੇ ਪਿੰਡ ਦੀ ਲੜਕੀ ਮਨਪ੍ਰੀਤ ਕੌਰ ਨਾਲ ਕਥਿਤ ਪ੍ਰੇਮ ਸੰਬੰਧ ਸਨ। ਬੀਤੇ ਦਿਨ ਸਵੇਰੇ ਲੜਕੇ ਸਰਬਜੀਤ ਸਿੰਘ ਨੇ ਲੜਕੀ ਨੂੰ ਫੋਨ ਕਾਲ ਕਰਦੇ ਆਪਣੇ ਘਰ ਦੇ ਕਮਰੇ 'ਚ ਹੀ ਫਾਹ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਲੜਕੇ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਪਿੰਡ ਦੀ ਲੜਕੀ ਮਨਪ੍ਰੀਤ ਕੌਰ ਉਰਫ ਮਟੋ ਦੇ ਪਰਿਵਾਰਕ ਮੈਂਬਰਾਂ ਸੋਢੀ ਰਾਮ ਪੁੱਤਰ ਬਚਨਾ ਰਾਮ, ਚਰਨਜੀਤ ਸਿੰਘ ਪੁੱਤਰ ਬਚਨਾ ਰਾਮ, ਜਤਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਿਰੁੱਧ ਧਾਰਾ 306 ਆਈ ਪੀ. ਸੀ. ਤਹਿਤ ਕੇਸ ਦਰਜ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਗੁਰੂ ਨਾਨਕ ਥਰਮਲ ਪਲਾਂਟ ਤੋੜਨ ਦੇ ਮੁੱਦੇ 'ਤੇ ਸੁਣੋ ਬੀਬੀ ਬਾਦਲ ਦਾ ਵੱਡਾ ਬਿਆਨ (ਵੀਡੀਓ)

ਪ੍ਰੇਮੀ-ਪ੍ਰੇਮਿਕਾ ਸਨ ਗੁਆਂਢੀ, ਘਰ ਪਤਾ ਲੱਗਣ 'ਤੇ ਚੱਲ ਰਿਹਾ ਸੀ ਤਣਾਅ
ਘਟਨਾ 'ਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਸ਼ਾਮ ਨੂੰ ਲੜਕੀ ਮਨਪ੍ਰੀਤ ਕੌਰ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਲਾਸ਼ ਘਰ ਦੇ ਬਾਹਰ ਰਸਤੇ 'ਤੇ ਪਈ ਹੋਈ ਸੀ। ਪ੍ਰੇਮੀ-ਪ੍ਰੇਮਿਕਾ ਦੋਵੇਂ ਗੁਆਂਢੀ ਸਨ ਅਤੇ ਪ੍ਰੇਮ ਸੰਬੰਧਾਂ ਦੀ ਭਿਣਕ ਪੈਣ 'ਤੇ ਦੋਵਾਂ ਪਰਿਵਾਰਾਂ 'ਚ ਕਾਫੀ ਤਣਾਅ ਚਲ ਰਿਹਾ ਸੀ। ਘਟਨਾ ਦਾ ਪਤਾ ਲੱਗਣ 'ਤੇ ਮਾਹਿਲਪੁਰ ਪੁਲਸ ਨੇ ਘਟਨਾ ਸਥਾਨ 'ਤੇ ਆ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਅੱਤ ਦੀ ਗਰਮੀ ਝਲ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਖਿੜਨਗੇ ਕਿਸਾਨਾਂ ਦੇ ਚਿਹਰੇ

  • lover suicide
  • boy
  • girl
  • police
  • hoshiarpur
  • ਪ੍ਰੇਮ ਸੰਬੰਧ
  • ਪ੍ਰੇਮੀ
  • ਮੌਤ
  • ਪ੍ਰੇਮਿਕਾ

ਨੌਜਵਾਨ ਨੂੰ ਖੁਸਰਾ ਬਣਾਉਣ ਦੀ ਸਾਜਿਸ਼, ਬੇਹੋਸ਼ ਕਰਕੇ ਕੱਟਿਆ ਗੁਪਤ ਅੰਗ

NEXT STORY

Stories You May Like

  • girlfriend  marriage  lover  family  police
    ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਗੰਭੀਰ ਦੋਸ਼
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • school teacher  wife  injured  hospital  police
    ਸਕੂਲ ਟੀਚਰ ਨੇ ਖ਼ੌਫ਼ਨਾਕ ਵਾਰਦਾਤ ਨੂੰ ਦਿੱਤਾ ਅੰਜਾਮ ! ਪਤਨੀ ਤੇ ਜਵਾਕਾਂ ਨੂੰ ਦਿੱਤੀ ਬੇਰਹਿਮ ਮੌਤ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • the powerful batsman broke the world record by scoring a triple century
    27 ਚੌਕੇ, 10 ਛੱਕੇ ਤੇ ਅਜੇਤੂ 350 ਦੌੜਾਂ... ਧਾਕੜ ਬੱਲੇਬਾਜ਼ ਨੇ ਟ੍ਰਿਪਲ ਸੈਂਚੁਰੀ ਠੋਕ ਤੋੜਿਆ ਮਹਾਰਿਕਾਰਡ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • american donald trump
    ਅਮਰੀਕੀ ਨਿਗਰਾਨੀ 'ਤੇ ਟਰੰਪ ਦਾ ਵੱਡਾ ਬਿਆਨ: ਈਰਾਨ ਕੁਝ ਵੀ ਲੁਕਾ ਨਹੀਂ ਸਕਦਾ, 'ਭਾਵੇਂ ਉਹ ਬਾਥਰੂਮ...'
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • strict security measures at adampur airport
      ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
    • swine flu scare
      ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
    • mansa  water tank  mother
      ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ ਧੱਕਾ ਦੇ ਮਾਂ ਨੇ ਚੁੱਕਿਆ ਖੌਫਨਾਕ...
    • major reshuffle again in jalandhar municipal corporation
      ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
    • youth from ajnala living in germany for four years dies
      ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ,...
    • sushil rinku met with member of parliament sukh dhaliwal
      ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
    • punjab cities fare poorly in clean air survey
      ਸਾਫ਼ ਹਵਾ ਸਰਵੇਖਣ ’ਚ ਪੰਜਾਬ ਦੇ ਸ਼ਹਿਰਾਂ ਦਾ ਹਾਲ ਮਾੜਾ, ਪਟਿਆਲਾ 25ਵੇਂ,...
    • strengthen law and order in amritsar
      ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ...
    • air india flight canceled
      ਦਿੱਲੀ ਤੋਂ ਹਲਵਾਰਾ ਆਉਣ ਵਾਲੀ AIR INDIA ਦੀ ਫ਼ਲਾਈਟ ਰੱਦ
    • raja warring met sachin pilot
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +