Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    1:28:15 PM

  • anderson tendulkar trophy start delayed

    ਐਂਡਰਸਨ-ਤੇਂਦੁਲਕਰ ਟਰਾਫੀ ਦੀ ਸ਼ੁਰੂਆਤ 'ਚ ਦੇਰੀ,...

  • entry of 36 more countries banned in us

    36 ਹੋਰ ਦੇਸ਼ਾਂ ਦੀ ਅਮਰੀਕਾ 'ਚ ਐਂਟਰੀ ਹੋਵੇੇਗੀ...

  • bright future for girl child best plan add fund of rs 70 lakh

    ਧੀਆਂ ਦੇ ਸੁਨਹਿਰੀ ਭਵਿੱਖ ਲਈ ਸਭ ਤੋਂ ਵਧੀਆ ਯੋਜਨਾ,...

  • young man from village mere jatta became a lieutenant in the indian army

    ਹੁਸ਼ਿਆਰਪੁਰ ਦੇ ਪਿੰਡ ਮੈਰੇ ਜੱਟਾਂ ਦੇ ਨੌਜਵਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਖ਼ਿਲਾਫ਼ ਕਾਰਵਾਈ ਹੁੰਦਿਆਂ ਹੀ ਵਫ਼ਾਦਾਰੀਆਂ ਬਦਲੀਆਂ

PUNJAB News Punjabi(ਪੰਜਾਬ)

MLA ਰਮਨ ਅਰੋੜਾ ਖ਼ਿਲਾਫ਼ ਕਾਰਵਾਈ ਹੁੰਦਿਆਂ ਹੀ ਵਫ਼ਾਦਾਰੀਆਂ ਬਦਲੀਆਂ

  • Edited By Shivani Attri,
  • Updated: 25 May, 2025 07:26 PM
Jalandhar
loyalties changed action was taken against mla raman arora
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)–ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ‘ਆਪ’ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਦਰਜ ਕੀਤੇ ਗਏ ਕੇਸ ਅਤੇ ਉਸ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਵਫ਼ਾਦਾਰੀਆਂ ਵੀ ਬਦਲ ਗਈਆਂ ਹਨ। ਰਮਨ ਅਰੋੜਾ ਦੇ ਆਲੇ-ਦੁਆਲੇ ਰਹਿਣ ਵਾਲੇ ਨੇਤਾਵਾਂ ਨੇ ਹੁਣ ਉਨ੍ਹਾਂ ਤੋਂ ਦੂਰੀਆਂ ਬਣਾ ਲਈਆਂ ਹਨ ਕਿਉਂਕਿ ਸਾਰਿਆਂ ਨੂੰ ਡਰ ਸਤਾ ਰਿਹਾ ਹੈ ਕਿ ਵਿਜੀਲੈਂਸ ਕਿਤੇ ਉਨ੍ਹਾਂ ਖ਼ਿਲਾਫ਼ ਹੀ ਕਾਰਵਾਈ ਨਾ ਕਰ ਦੇਵੇ।

ਵਿਜੀਲੈਂਸ ਨੇ ਇਸ ਮਾਮਲੇ ਵਿਚ ਸ਼ਿਕੰਜਾ ਕੱਸਿਆ ਹੋਇਆ ਹੈ। ਰਮਨ ਅਰੋੜਾ ਦੇ ਨਾਲ ਚੱਲਣ ਵਾਲੇ ਮੰਤਰੀਆਂ ਨੇ ਵੀ ਉਨ੍ਹਾਂ ਤੋਂ ਕੰਨੀ ਕਤਰਾ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਕੋਲ ਕੰਮ ਕਰਵਾਉਣ ਲਈ ਜਾਣ ਵਾਲੇ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਵੀ ਦੂਰ ਹੋ ਗਏ ਹਨ।
ਕੱਲ੍ਹ ਤਕ ਰਮਨ ਅਰੋੜਾ ਦੇ ਕਹਿਣ ’ਤੇ ਸੈਂਟਰਲ ਵਿਧਾਨ ਸਭਾ ਹਲਕੇ ਵਿਚ ਕੰਮ ਹੋਇਆ ਕਰਦੇ ਸਨ ਪਰ ਹੁਣ ਸੈਂਟਰਲ ਵਿਧਾਨ ਸਭਾ ਹਲਕੇ ਦੇ ਕੌਂਸਲਰ ਵੀ ਰਮਨ ਅਰੋੜਾ ਤੋਂ ਦੂਰ ਹੋ ਗਏ ਹਨ। ਉਨ੍ਹਾਂ ਨੂੰ ਇਹ ਪਤਾ ਚੱਲ ਗਿਆ ਹੈ ਕਿ ਆਮ ਆਦਮੀ ਪਾਰਟੀ ਹੁਣ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਰਮਨ ਅਰੋੜਾ ਨੂੰ ਟਿਕਟ ਨਹੀਂ ਦੇਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦਾ Alert! ਮੀਂਹ ਨਾਲ ਆਵੇਗਾ ਭਾਰੀ ਤੂਫ਼ਾਨ

ਬੀਤੇ ਦਿਨੀਂ ਵਿਜੀਲੈਂਸ ਦੇ ਅਧਿਕਾਰੀ ਜਦੋਂ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੇ ਸਨ ਤਾਂ ਉਸ ਸਮੇਂ ਉਨ੍ਹਾਂ ਦੀ ਰਿਹਾਇਸ਼ ’ਤੇ ਨਾ ਤਾਂ ਕੋਈ ‘ਆਪ’ ਨੇਤਾ ਪਹੁੰਚਿਆ ਅਤੇ ਨਾ ਹੀ ਵਾਲੰਟੀਅਰ ਪਹੁੰਚੇ। ਰਮਨ ਅਰੋੜਾ ਦੇ ਹਲਕੇ ਵਿਚ ਜਦੋਂ ਉਨ੍ਹਾਂ ਦੇ ਇਕ ਖਾਸਮਖਾਸ ਏ. ਸੀ. ਪੀ. ਨੂੰ ਪੰਜਾਬ ਪੁਲਸ ਵੱਲੋਂ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਰਮਨ ਅਰੋੜਾ ਨੇ ਉਸ ਦਾ ਬਚਾਅ ਕਰਨ ਲਈ ਚੰਡੀਗੜ੍ਹ ਤਕ ਦੌੜ ਲਗਾਈ ਸੀ ਪਰ ਉਨ੍ਹਾਂ ਨੂੰ ਕੁਝ ਵੀ ਹਾਸਲ ਨਹੀਂ ਹੋਇਆ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਕਲਯੁਗੀ ਪਤਨੀ ਨੇ ਪੁੱਤ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ

ਉਸ ਤੋਂ ਬਾਅਦ ਰਮਨ ਅਰੋੜਾ ਦੀਆਂ ਸ਼ਕਤੀਆਂ ’ਤੇ ਪ੍ਰਹਾਰ ਸ਼ੁਰੂ ਹੋ ਗਿਆ ਸੀ, ਫਿਰ ਉਨ੍ਹਾਂ ਦੀ ਸੁਰੱਖਿਆ ਨੂੰ ਹਟਾ ਲਿਆ ਗਿਆ ਸੀ ਅਤੇ ਉਸ ਤੋਂ ਬਾਅਦ ਸਰਕਾਰੀ ਗੱਡੀ ਵੀ ਲੈ ਲਈ ਗਈ ਸੀ। ਉਦੋਂ ਤੋਂ ਵਰਕਰਾਂ ਨੂੰ ਇਹ ਭਿਣਕ ਲੱਗ ਗਈ ਸੀ ਕਿ ਹੁਣ ਉਨ੍ਹਾਂ ਦੇ ਦਿਨ ਗਿਣਤੀ ਦੇ ਰਹਿ ਗਏ ਹਨ। ਹੁਣ ਗ੍ਰਿਫ਼ਤਾਰੀ ਦੇ ਬਾਅਦ ਤੋਂ ਨਾ ਤਾਂ ਵਿਜੀਲੈਂਸ ਦਫਤਰ ਵਿਚ ਉਨ੍ਹਾਂ ਨਾਲ ਮਿਲਣ ਲਈ ਕੋਈ ਵੱਡਾ ਨੇਤਾ ਗਿਆ ਅਤੇ ਨਾ ਹੀ ਕੋਈ ਵਾਲੰਟੀਅਰ ਪਹੁੰਚਿਆ। ਉਨ੍ਹਾਂ ਦੇ ਨੇੜਲੇ ਵੀ ਇਹੀ ਪ੍ਰਦਰਸ਼ਿਤ ਕਰਨ ਦਾ ਯਤਨ ਕਰ ਰਹੇ ਹਨ ਕਿ ਉਨ੍ਹਾਂ ਦਾ ਰਮਨ ਅਰੋੜਾ ਨਾਲ ਕੋਈ ਲੈਣਾ-ਦੇਣਾ ਨਹੀਂ ਸੀ।
 

ਇਹ ਵੀ ਪੜ੍ਹੋ: ਪੰਜਾਬ ਦੇ ACP ਤੇ SHO ’ਤੇ ਵੀ ਡਿੱਗ ਸਕਦੀ ਹੈ ਗਾਜ, MLA ਰਮਨ ਅਰੋੜਾ ਨਾਲ ਮਿਲ ਕਮਾਏ ਕਰੋੜਾਂ ਰੁਪਏ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Loyalties changed
  • action
  • MLA Raman Arora
  • ਵਿਧਾਇਕ ਰਮਨ ਅਰੋੜਾ
  • ਵਫ਼ਾਦਾਰੀਆਂ
  • ਪੰਜਾਬ ਵਿਜੀਲੈਂਸ ਬਿਊਰੋ

ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਸੜਕ ’ਤੇ ਡਿੱਗਣ ਕਾਰਨ ਮੌਤ

NEXT STORY

Stories You May Like

  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • surprising revelations about mla raman arora
    MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ ਕੀਤਾ...
  • after mla raman arora improvement trust on the radar of vigilance department
    MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ
  • disclosure about mla raman arora  black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ ਪੂਰਾ ਮਾਮਲਾ
  • mla raman arora  s corruption scandals are coming to light
    ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ ਛੱਡਣ ਲਈ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • mla raman arora s corruption case is getting complicated
    ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ
  • mla raman arora  s confidant mahesh makhija in judicial custody for 14 days
    MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ
  • major revelations in the raid on a prostitution den
    Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
  • jalandhar  s famous businessman  s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • missile part found in corn field in jamalpur
    ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਹਿੱਸਾ, ਪੈ ਗਈਆਂ ਭਾਜੜਾਂ
  • bhagwant maan statement
    ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ :...
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
Trending
Ek Nazar
important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

ambersari should prepare

ਅੰਬਰਸਰੀਏ ਕਰ ਲੈਣ ਤਿਆਰੀ, ਅੱਜ ਬਿਜਲੀ ਦਾ ਲੱਗੇਗਾ ਲੰਬਾ ਕੱਟ

israeli attack in iran women killed

ਈਰਾਨ 'ਚ ਇਜ਼ਰਾਈਲੀ ਹਮਲੇ ਜਾਰੀ, 73 ਔਰਤਾਂ ਦੀ ਮੌਤ

thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • jalandhar  s famous businessman  s daughter in law is missing
      ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
    • the chief granthi of sri akal takht sahib came out in favor of amritpal
      ...ਕੁਝ ਗਲਤ ਨਹੀਂ ਹੋਇਆ, ਅੰਮ੍ਰਿਤਪਾਲ ਮਹਿਰੋਂ ਦੇ ਹੱਕ 'ਚ ਨਿੱਤਰੇ ਸ੍ਰੀ ਅਕਾਲ...
    • nia files chargesheet in grenade attack on asron police post
      ਆਸਰੋਂ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ’ਚ NIA ਵੱਲੋਂ ਚਾਰਜਸ਼ੀਟ ਦਾਖ਼ਲ
    • hotel punjab police prostitution
      ਪੰਜਾਬ ਦੇ ਇਸ ਹੋਟਲ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਰੇਡ ਕੀਤੀ ਤਾਂ ਹੋਇਆ...
    • important news for women travelling free on government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਇਸ ਤਾਰੀਖ਼ ਲਈ...
    • ambersari should prepare
      ਅੰਬਰਸਰੀਏ ਕਰ ਲੈਣ ਤਿਆਰੀ, ਅੱਜ ਬਿਜਲੀ ਦਾ ਲੱਗੇਗਾ ਲੰਬਾ ਕੱਟ
    • missile part found in corn field in jamalpur
      ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਹਿੱਸਾ, ਪੈ ਗਈਆਂ ਭਾਜੜਾਂ
    • fir case
      ਪਤੀ-ਪਤਨੀ ਸਣੇ ਕਈਆਂ ਦੀ ਕੁੱਟਮਾਰ ਕਰਨ ’ਤੇ 13 ਖ਼ਿਲਾਫ਼ ਮਾਮਲਾ ਦਰਜ
    • bhagwant maan statement
      ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ :...
    • mika singh reprimands amritpal mehron after the murder of bhabhi kamal kaur
      ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਤੇ ਭੜਕੇ Mika Singh, ਅੰਮ੍ਰਿਤਪਾਲ ਮਹਿਰੋਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +