Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    6:00:12 PM

  • icici bank   new charges to be implemented from december 1

    ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ...

  • pm carney on canada immigration

    ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ...

  • holiday in punjab

    ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ...

  • major action taken against ashwani kumar the killer of parvinder jhota

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ

PUNJAB News Punjabi(ਪੰਜਾਬ)

MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ

  • Edited By Shivani Attri,
  • Updated: 27 Sep, 2026 07:58 PM
Jalandhar
lpu students protest mig 23 aircraft
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ/ਜਲੰਧਰ (ਵੈੱਬ ਡੈਸਕ)- ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਸ਼ਨੀਵਾਰ ਰਾਤ ਤੋਂ ਸ਼ੁਰੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ ਐਤਵਾਰ ਵੀ ਜਾਰੀ ਰਿਹਾ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਯੂਨੀਵਰਸਿਟੀ ਵਿਚ ਇਕ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕੀਤਾ ਗਿਆ, ਜਿਸ ਤੋਂ ਬਾਅਦ ਉਸ ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਸੋਸ਼ਲ ਮੀਡੀਆ 'ਤੇ ਮੈਸੇਜ ਵਾਇਰਲ ਹੋਣ ਮਗਰੋਂ ਹਜ਼ਾਰਾਂ ਦੀ ਗਿਣਤੀ ਵਿਚ ਵਿਦਿਆਰਥੀ ਸੜਕਾਂ 'ਤੇ ਉਤਰ ਆਏ। ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ 3 ਜ਼ਿਲ੍ਹੇ ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੀ ਭਾਰੀ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ। 

PunjabKesari

ਇਸ ਮਾਮਲੇ ਵਿਚ ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵੀਨ ਸਿੰਗਲਾ ਨੇ ਕਿਹਾ ਕਿ ਇਸ ਮਾਮਲੇ ਵਿਚ ਅਣਪਛਾਤਿਆਂ 'ਤੇ FIR ਦਰਜ ਕੀਤੀ ਗਈ ਹੈ। ਇਸ ਦੇ ਇਲਾਵਾ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸੁਪਰਡੈਂਟ ਆਫ਼ ਪੁਲਸ (SP) ਫਗਵਾੜਾ, ਮੇਜਰ ਸਿੰਘ ਕਰ ਰਹੇ ਹਨ। ਪੁਲਸ ਹੁਣ ਸੱਚਾਈ ਦਾ ਪਤਾ ਲਗਾਉਣ ਲਈ ਸੀ. ਸੀ. ਟੀ. ਵੀ. ਫੁਟੇਜ, ਫੋਰੈਂਸਿਕ ਸਬੂਤਾਂ ਅਤੇ ਫ਼ੋਨ ਕਾਲਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ-  LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ

PunjabKesari

ਪੁਲਸ ਮੁਤਾਬਕ ਫਿਲਹਾਲ ਪੀੜਤਾ ਦੀ ਪਛਾਣ ਸਬੰਧੀ ਪੂਰੀ ਜਾਣਕਾਰੀ ਉਪਲੱਬਧ ਨਹੀਂ ਹੈ। FIR 'ਚ ਜੀ. ਐੱਚ. -3 ਹੋਸਟਲ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਹੋਵੇਗੀ। ਪੁਲਸ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਸਮੇਂ ਕਿਸੇ ਵੀ ਵਿਅਕਤੀ ਨੂੰ ਮਾਮਲੇ 'ਚ ਦੋਸ਼ੀ ਵਜੋਂ ਪਛਾਣਿਆ ਨਹੀਂ ਗਿਆ ਹੈ। ਇਸ ਦੇ ਬਾਵਜੂਦ ਵੀ ਵਿਦਿਆਰਥੀਆਂ ਵੱਲੋਂ ਲਗਾਤਾਰ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। ਕਰੀਬ 12 ਘੰਟਿਆਂ ਤੋਂ ਹਾਈਵੇਅ 'ਤੇ ਵਿਦਿਆਰਥੀਆਂ ਵੱਲੋਂ ਆਵਾਜਾਈ ਠੱਪ ਕੀਤੀ ਗਈ ਹੈ। ਉਹ ਮੁਲਜ਼ਮ ਦੀ ਗ੍ਰਿਫ਼ਤਾਰੀ ਸਮੇਤ ਕਈ ਮੰਗਾਂ 'ਤੇ ਅੜ੍ਹੇ ਹੋਏ ਹਨ। ਵਿਦਿਆਰਥੀਆਂ ਵੱਲੋਂ ਕੈਂਪਸ ਵਿਚ ਕਾਫ਼ੀ ਭੰਨਤੋੜ ਕੀਤੀ ਗਈ ਹੈ, ਜਿਸ ਦੀ ਤਸਵੀਰਾਂ ਅਤੇ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਵਿਦਿਆਰਥੀਆਂ ਵੱਲੋਂ ਐਂਟਰੀ ਗੇਟ ਵੀ ਤੋੜੇ ਗਏ ਹਨ। 

PunjabKesari

ਅੰਦਰ ਬਣੇ ਸ਼ਾਪਿੰਗ ਮਾਲ ਵਿਚ ਵੀ ਭੰਨਤੋੜ ਕੀਤੀ ਗਈ ਹੈ। ਵਿਦਿਆਰਥੀਆਂ ਦਾ ਵਿਰੋਧ ਇਸ ਹੱਦ ਤੱਕ ਵਧ ਗਿਆ ਕਿ ਕੁਝ ਲੋਕ ਕੈਂਪਸ 'ਚ ਖੜ੍ਹੇ ਇਕ ਪੁਰਾਣੇ ਹਵਾਈ ਸੈਨਾ ਦੇ ਮਿੱਗ-23 ਜਹਾਜ਼ ਅਤੇ ਇਕ ਟੈਂਕ 'ਤੇ ਚੜ੍ਹ ਗਏ। ਵਿਦਿਆਰਥੀਆਂ ਨੇ ਪੁਲਸ ਸਾਹਮਣੇ ਮਾਮਲੇ ਦੀ ਜਾਂਚ ਕਰਵਾਉਣ ਅਤੇ ਜੇਕਰ ਜਾਂਚ 'ਚ ਕੋਈ ਵਿਅਕਤੀ ਜ਼ਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਰੱਖੀ। ਉਥੇ ਹੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਜਬਰ-ਜ਼ਿਨਾਹ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਵਿਦਿਆਰਥੀਆਂ ਸਮੇਤ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਅਫ਼ਵਾਹ 'ਤੇ ਧਿਆਨ ਨਾ ਦਿੱਤਾ ਜਾਵੇ। 

PunjabKesari

ਵਿਦਿਆਰਥੀਆਂ ਦਾ ਦਾਅਵਾ ਹੈ ਕਿ ਜਬਰ-ਜ਼ਿਨਾਹ ਪੀੜਤਾ ਨੇ ਕੀਤੀ ਖ਼ੁਦਕੁਸ਼ੀ 
ਵਿਦਿਆਰਥੀਆਂ ਦਾ ਦੋਸ਼ ਹੈ ਕਿ ਵਿਦਿਆਰਥਣ ਨੇ ਜਬਰ-ਜ਼ਿਨਾਹ ਦੀ ਸ਼ਿਕਾਇਤ ਹੋਸਟਲ ਵਾਰਡਨ ਅਤੇ ਪ੍ਰਬੰਧਨ ਨੂੰ ਕੀਤੀ ਸੀ ਪਰ ਉਨ੍ਹਾਂ ਨੇ ਉਸ ਦੀ ਸ਼ਿਕਾਇਤ ਨੂੰ ਨਜ਼ਰਅੰਦਾਜ਼ ਕਰ ਦਿੱਤਾ ਅਤੇ ਉਸ ਨੂੰ ਘਰ ਭੇਜ ਦਿੱਤਾ ਸੀ। ਵਿਦਿਆਰਥੀਆਂ ਦਾ ਦਾਅਵਾ ਹੈ ਕਿ ਵਿਦਿਆਰਥਣ ਦੋ ਦਿਨ ਬਾਅਦ ਘਰੋਂ ਵਾਪਸ ਆਈ ਸੀ। ਉਸੇ ਰਾਤ ਬਾਅਦ 'ਚ ਉਸ ਨੇ ਹੋਸਟਲ ਦੀ ਛੱਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। 

PunjabKesari

ਵਿਦਿਆਰਥੀਆਂ ਦੀਆਂ ਮੰਗਾਂ 
ਦੋਸ਼ੀ ਸਬੂਤਾਂ ਨਾਲ ਸਲਾਖਾਂ ਦੇ ਪਿੱਛੇ ਹੋਵੇ 
ਜਬਰ-ਜ਼ਿਨਾਹ ਅਤੇ ਖ਼ੁਦਕੁਸ਼ੀ ਵਾਲੇ ਮਾਮਲਿਆਂ 'ਚ ਜਵਾਬਦੇਹੀ ਅਤੇ ਡੂੰਘਾਈ ਨਾਲ ਹੋਵੇ ਜਾਂਚ ਹੋਵੇ
ਵਿਦਿਆਰਥਣਾਂ ਦੀ ਸੁਰੱਖਿਆ ਯਕੀਨੀ ਹੋਵੇ ਅਤੇ ਗਰਲਜ਼ ਹੋਸਟਲ 'ਚ ਕੋਈ ਵੀ ਪੁਰਸ਼ ਸਟਾਫ਼ ਨਹੀਂ ਹੋਣਾ ਚਾਹੀਦਾ। 
ਵਾਰਡਨ ਨੂੰ ਸਾਹਮਣੇ ਆ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਅਸਤੀਫ਼ਾ ਦੇਣਾ ਚਾਹੀਦਾ ਹੈ 
ਇਕ ਵਿਦਿਆਰਥੀ ਪ੍ਰੈਸੀਡੈਂਟ ਹੋਣਾ ਚਾਹੀਦਾ ਹੈ। 

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ- 'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ ਵੱਡਾ ਬਿਆਨ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • lpu Students
  • protest
  • national highway blocked
  • ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ
  • ਨਵੀਂ ਅਪਡੇਟ 
  • ਵਿਦਿਆਰਥੀਆਂ ਦਾ ਪ੍ਰਦਰਸ਼ਨ

ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ

NEXT STORY

Stories You May Like

  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ
  • dig  s major statement on the parvinder jhota murder case
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ ਅਪੀਲ (ਵੀਡੀਓ)
  • deadbody of lpu student found in phagwara pg
    ਫਗਵਾੜਾ ਵਿਖੇ LPU ਦੇ ਵਿਦਿਆਰਥੀ ਦੀ ਪੀ. ਜੀ. 'ਚੋਂ ਮਿਲੀ ਲਾਸ਼, ਫ਼ੈਲੀ ਸਨਸਨੀ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • three boys arrested lovely professional university protest
    LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
  • suspended former dig harcharan singh bhullar appears in court major statement
    ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ ਵੱਡਾ ਬਿਆਨ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
Trending
Ek Nazar
trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug user falls into police net
      ਨਸ਼ੇ ਦਾ ਸੇਵਨ ਕਰਨ ਵਾਲਾ ਆਇਆ ਪੁਲਸ ਅੜਿੱਕੇ
    • major operation by counter intelligence amritsar
      ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4...
    • wife of murderer ashwani kumar in judicial custody
      ਝੋਟਾ ਕਤਲ ਮਾਮਲਾ : ਕਾਤਲ ਅਸ਼ਵਨੀ ਕੁਮਾਰ ਦੀ ਪਤਨੀ ਨਿਆਇਕ ਹਿਰਾਸਤ 'ਚ, ਅਦਾਲਤ ਨੇ...
    • administration s strict stance on nighttime paddy harvesting
      ਰਾਤ ਸਮੇਂ ਝੋਨੇ ਦੀ ਕਟਾਈ ’ਤੇ ਪ੍ਰਸ਼ਾਸਨ ਦੀ ਸਖ਼ਤੀ, SDM ਨੇ ਮੌਕੇ ’ਤੇ ਜਾ ਕੇ...
    • shiromani committee hands over cheques to parvinder jhota s injured associates
      ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ...
    • fir ludhiana
      ਸ਼੍ਰੀ ਹਨੂੰਮਾਨ ਮੰਦਰ 'ਚ ਵੜ ਕੇ ਬੇਅਦਬੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • sangrur incident notice
      ਸੰਗਰੂਰ ਹਾਦਸੇ ’ਚ 8 ਮਨਰੇਗਾ ਮਜ਼ਦੂਰਾਂ ਦੀ ਮੌਤ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ...
    • partap singh bajwa
      ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ...
    • stubble burning in punjab
      ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਮਾਮਲੇ ਦਰਜ
    • man died in road accident
      ਭੈਣ ਨੂੰ ਲੈਣ ਜਾ ਰਹੇ ਪਲੰਬਰ ਦੀ ਸੜਕ ਹਾਦਸੇ ਦੌਰਾਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +