Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:28:42 AM

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ ਸਫਲਤਾਪੂਰਵਕ ਸੰਪੰਨ

PUNJAB News Punjabi(ਪੰਜਾਬ)

LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ ਸਫਲਤਾਪੂਰਵਕ ਸੰਪੰਨ

  • Edited By Anmol Tagra,
  • Updated: 29 Jul, 2026 07:59 PM
Ludhiana-Khanna
lrgma exhibition concluded
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਭੂਪੇਸ਼): ਪੀ.ਏ.ਯੂ. ਲੁਧਿਆਣਾ ਵਿਖੇ ਲੁਧਿਆਣਾ ਰੈਡੀਮੇਡ ਗਾਰਮੈਂਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (LRGMA) ਵੱਲੋਂ ਕਰਵਾਈ ਗਈ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ ਬੀ-2-ਬੀ ਗਾਰਮੈਂਟ ਪ੍ਰਦਰਸ਼ਨੀ' ਦੇ ਆਖ਼ਰੀ ਦਿਨ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਖਰੀਦਦਾਰਾਂ ਨੇ ਸ਼ਿਰਕਤ ਕੀਤੀ। ਇਸ 3 ਦਿਨਾਂ ਪ੍ਰਦਰਸ਼ਨੀ ਵਿਚ ਦੇਸ਼ ਭਰ ਤੋਂ 13,805 ਹੋਲਸੇਲ ਕਾਰੋਬਾਰੀਆਂ ਨੇ ਲੁਧਿਆਣਾ ਵਿਚ ਤਿਆਰ ਕੀਤੇ ਗਏ ਰੈਡੀਮੇਡ ਗਾਰਮੈਂਟਸ ਦੀ ਨਵੀਂ ਰੇਂਜ ਨੂੰ ਦੇਖਿਆ ਅਤੇ ਵੱਡੀ ਗਿਣਤੀ ਵਿਚ ਆਰਡਰ ਬੁੱਕ ਕਰਵਾਏ।

PunjabKesari

PunjabKesari

PunjabKesari

PunjabKesari

ਪ੍ਰਦਰਸ਼ਨੀ ਦੇ ਆਖ਼ਰੀ ਦਿਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਸੀ.ਐਮ. ਇਨਫੀਨੀਆ ਦੇ ਇੰਦਰਮੋਹਨ ਜੈਨ ਕਾਲਾ, ਫੋਮੇਰਾ ਗ੍ਰੀਨਜ਼ ਦੇ ਦਰਸ਼ਨ ਲਾਲ ਬਵੇਜਾ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਨੀਲ ਮੌਦਗਿਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

PunjabKesari

PunjabKesari

PunjabKesari

ਐਸੋਸੀਏਸ਼ਨ ਦੇ ਚੇਅਰਮੈਨ ਦਰਸ਼ਨ ਲਾਲ ਗਾਬਾ, ਪ੍ਰਧਾਨ ਸੰਦੀਪ ਬਹਿਲ ਮਨੀ, ਮੈਂਟਰ ਏ.ਐਸ. ਦੁਆ, ਐਡਵਾਈਜ਼ਰ ਸ਼ੋਭਨ ਕੁਮਾਰ, ਜਨਰਲ ਸਕੱਤਰ ਅਮਨਦੀਪ ਸਿੰਘ, ਵਿੱਤ ਸਕੱਤਰ ਸੌਰਵ ਗੁਪਤਾ ਅਤੇ ਹੋਰ ਮੈਂਬਰਾਂ ਜਿਵੇਂ ਕਿ ਵਰਿੰਦਰ ਸਹਿਗਲ ਲਵਲੀ, ਅਭਿਨਵ ਕਾਲੜਾ, ਸੁਸ਼ੀਲ ਜੈਨ, ਮੁਨੀਸ਼ ਜੈਨ ਟਿਊਡਰ, ਰਾਜ ਅਰੋੜਾ ਮਿਡਾਸ, ਮੋਂਟੂ ਚੋਪੜਾ ਅਤੇ ਮੁਨੀਸ਼ ਗੁਪਤਾ ਨੇ ਆਏ ਹੋਏ ਖਰੀਦਦਾਰਾਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।

  • LRGMA
  • Ludhiana Readymade Garments Manufacturers Association
  • Ludhiana
  • LRGMA Exhibition

ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

NEXT STORY

Stories You May Like

  • invitation to shri abhijay chopra for the lrgma autumn winter trade show
    ਸ਼੍ਰੀ ਅਭਿਜੈ ਚੋਪੜਾ ਨੂੰ LRGMA ਔਟਮ ਵਿੰਟਰ ਟ੍ਰੇਡ ਸ਼ੋਅ ਲਈ ਦਿੱਤਾ ਗਿਆ ਸੱਦਾ
  • lrgma exhibition day 2
    LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726 ਤੱਕ ਪਹੁੰਚਿਆ ਅੰਕੜਾ
  • lrgma 3 day autumnwinter exhibition 2026 inaugurated at pau
    ਪੀਏਯੂ ਵਿਖੇ LRGMA ਦੀ 3 ਦਿਨਾਂ ‘Autumn-Winter Exhibition 2026’ ਦਾ ਉਦਘਾਟਨ
  • sunbury teej mela
    ਵਿਦੇਸ਼ਾਂ 'ਚ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ; 'ਸਨਬਰੀ ਤੀਆਂ ਮੇਲਾ 2026' ਸਫਲਤਾਪੂਰਵਕ ਸੰਪੰਨ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • narendra modi  vikram 1 rocket  launch  india  skyroot aerospace
    'ਵਿਕਰਮ-1' ਰਾਕੇਟ ਨੇ ਸਫਲਤਾਪੂਰਵਕ ਭਰੀ ਉਡਾਣ, PM ਮੋਦੀ ਬੋਲੇ- 'ਨਵੀਆਂ ਉਚਾਈਆਂ ਛੂਹ ਰਿਹਾ ਹੈ ਭਾਰਤ'
  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +