Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    8:15:40 PM

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

  • central government gift to punjab

    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726 ਤੱਕ ਪਹੁੰਚਿਆ ਅੰਕੜਾ

PUNJAB News Punjabi(ਪੰਜਾਬ)

LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726 ਤੱਕ ਪਹੁੰਚਿਆ ਅੰਕੜਾ

  • Edited By Anmol Tagra,
  • Updated: 28 Jul, 2026 04:21 PM
Ludhiana-Khanna
lrgma exhibition day 2
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਭੁਪੇਸ਼): ਲੁਧਿਆਣਾ ਰੈਡੀਮੇਡ ਗਾਰਮੈਂਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (ਐੱਲ.ਆਰ.ਜੀ.ਐੱਮ.ਏ.) ਵੱਲੋਂ ਇੰਡੀਆ ਦੀ ਸਭ ਤੋਂ ਵੱਡੀ ਆਟਮ ਵਿੰਟਰ ਬੀ-2-ਬੀ ਗਾਰਮੈਂਟ ਐਗਜ਼ੀਬਿਸ਼ਨ ਪੀ.ਏ.ਯੂ. ਲੁਧਿਆਣਾ ਵਿਚ ਚੱਲ ਰਹੀ ਹੈ। ਇਸ 3 ਰੋਜ਼ਾ ਆਟਮ/ਵਿੰਟਰ ਰੈਡੀਮੇਡ ਗਾਰਮੈਂਟ ਐਗਜ਼ੀਬਿਸ਼ਨ ਦੇ ਦੂਜੇ ਦਿਨ ਪੰਜਾਬ ਤੋਂ ਇਲਾਵਾ ਦਿੱਲੀ, ਗਵਾਲੀਅਰ, ਕਾਨਪੁਰ, ਜੰਮੂ-ਕਸ਼ਮੀਰ, ਰਾਜਸਥਾਨ, ਪੱਛਮੀ ਬੰਗਾਲ, ਮਹਾਰਾਸ਼ਟਰ, ਬੈਂਗਲੁਰੂ, ਕੋਲਕਾਤਾ, ਸ਼ਾਹਜਹਾਨਪੁਰ, ਹਰਿਆਣਾ, ਉੱਤਰ ਪ੍ਰਦੇਸ਼, ਐੱਮ.ਪੀ. ਤੋਂ ਇਲਾਵਾ ਵੱਖ-ਵੱਖ ਰਾਜਾਂ ਤੋਂ 5726 ਹੋਲਸੇਲ ਕਾਰੋਬਾਰੀਆਂ ਨੇ ਲੁਧਿਆਣਾ ਦੇ ਬਣੇ ਰੈਡੀਮੇਡ ਗਾਰਮੈਂਟਸ ਦੀ ਲੇਟੈਸਟ ਰੇਂਜ ਨੂੰ ਦੇਖਿਆ ਅਤੇ ਆਰਡਰ ਬੁੱਕ ਕਰਵਾਏ।

PunjabKesari

PunjabKesari

PunjabKesari

ਦੂਜੇ ਦਿਨ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕੌਂਸਲਰ ਸੰਨੀ ਭੱਲਾ, ਹਲਕਾ ਵੈਸਟ ਯੂਥ ਕਾਂਗਰਸ ਦੇ ਪ੍ਰਧਾਨ ਚੈਰੀ ਆਹਲੂਵਾਲੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਆਸ਼ੂ ਨੇ ਐੱਲ.ਆਰ.ਜੀ.ਐੱਮ.ਏ. ਵੱਲੋਂ ਲਗਾਈ ਗਈ ਇਸ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਆਯੋਜਨਾਂ ਨਾਲ ਪੰਜਾਬ ਦੀ ਹੌਜ਼ਰੀ ਇੰਡਸਟਰੀ ਪ੍ਰਫੁੱਲਿਤ ਹੋਵੇਗੀ। ਐਗਜ਼ੀਬਿਸ਼ਨ ਦੇ ਟਾਈਟਲ ਸਪਾਂਸਰ ਫੋਮੇਰਾ ਗਰੁੱਪ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ, ਐੱਮ.ਡੀ. ਅਰੁਣ ਬਵੇਜਾ ਅਤੇ ਗੋਲਡ ਸਪਾਂਸਰ ਸਾਰਕ ਨਿਟਸ ਦੇ ਕਰਨ ਕੋਚਰ ਸਨ। ਐਸੋਸੀਏਸ਼ਨ ਦੇ ਚੇਅਰਮੈਨ ਦਰਸ਼ਨ ਲਾਲ ਗਾਬਾ, ਪ੍ਰਧਾਨ ਸੰਦੀਪ ਬਹਿਲ ਮਨੀ, ਮੈਂਟਰ ਏ.ਐੱਸ. ਦੁਆ, ਫਾਈਨਾਂਸ ਸੈਕਟਰੀ ਸੌਰਵ ਗੁਪਤਾ, ਜਨਰਲ ਸਕੱਤਰ ਅਮਨਦੀਪ ਸਿੰਘ, ਐਡਵਾਈਜ਼ਰ ਸ਼ੋਭਨ ਕੁਮਾਰ ਅਤੇ ਹੋਰਨਾਂ ਨੇ ਆਏ ਹੋਏ ਬਾਇਰਸ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ।

PunjabKesari

PunjabKesari

PunjabKesari

PunjabKesari

PunjabKesari

ਐੱਲ.ਆਰ.ਜੀ.ਐੱਮ.ਏ. ਨੇ ਦੇਸ਼ ਵਿਚ ਬਣਾਇਆ ਨਾਂ: ਰਾਜ ਅਰੋੜਾ ਮਿਡਾਸ

ਮਿਡਾਸ ਨਿਟਸ ਦੇ ਰਾਜ ਅਰੋੜਾ ਨੇ ਪ੍ਰਬੰਧਕਾਂ ਦੇ ਸ਼ਾਨਦਾਰ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਰੈਡੀਮੇਡ ਗਾਰਮੈਂਟ ਇੰਡਸਟਰੀ ਨੂੰ ਨਵੀਆਂ ਉਚਾਈਆਂ ਅਤੇ ਸਫਲਤਾ ਪ੍ਰਾਪਤ ਕਰਨ ਦਾ ਮਾਰਗ ਮਿਲਿਆ ਹੈ। ਐੱਲ.ਆਰ.ਜੀ.ਐੱਮ.ਏ. ਨੇ ਦੇਸ਼ ਦੀਆਂ ਨਾਮੀ ਐਗਜ਼ੀਬਿਸ਼ਨਾਂ ਵਿਚ ਟਾਪ-5 ਵਿਚ ਨਾਂ ਬਣਾ ਲਿਆ ਹੈ। ਇਸ ਪਲੇਟਫਾਰਮ 'ਤੇ ਸਾਰੇ ਪ੍ਰਮੁੱਖ ਬ੍ਰਾਂਡਾਂ ਨੇ ਨਵੀਂ ਟੈਕਨਾਲੋਜੀ ਨਾਲ ਬਣੇ ਰੈਡੀਮੇਡ ਗਾਰਮੈਂਟ ਦੀ ਲੇਟੈਸਟ ਰੇਂਜ ਨੂੰ ਪੇਸ਼ ਕੀਤਾ ਅਤੇ ਆਰਡਰ ਬੁੱਕ ਕੀਤੇ। ਇਸ ਨਾਲ ਇੰਡਸਟਰੀ ਵਿਚ ਕੰਮ ਦੀ ਰਫ਼ਤਾਰ ਵਧੇਗੀ, ਲੱਖਾਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਹੌਜ਼ਰੀ ਇੰਡਸਟਰੀ ਕਾਰਨ ਮਾਨਚੈਸਟਰ ਦਾ ਦਰਜਾ ਹਾਸਲ ਕਰਨ ਵਾਲਾ ਲੁਧਿਆਣਾ ਨਵੀਆਂ ਬੁਲੰਦੀਆਂ ਨੂੰ ਛੂਹ ਸਕੇਗਾ।

PunjabKesari

PunjabKesari

PunjabKesari

PunjabKesari

PunjabKesari

 

  • LRGMA
  • Ludhiana Readymade Garments Manufacturers Association
  • Ludhiana
  • LRGMA Exhibition

ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ ਗੱਲਬਾਤ

NEXT STORY

Stories You May Like

  • lrgma 3 day autumnwinter exhibition 2026 inaugurated at pau
    ਪੀਏਯੂ ਵਿਖੇ LRGMA ਦੀ 3 ਦਿਨਾਂ ‘Autumn-Winter Exhibition 2026’ ਦਾ ਉਦਘਾਟਨ
  • invitation to shri abhijay chopra for the lrgma autumn winter trade show
    ਸ਼੍ਰੀ ਅਭਿਜੈ ਚੋਪੜਾ ਨੂੰ LRGMA ਔਟਮ ਵਿੰਟਰ ਟ੍ਰੇਡ ਸ਼ੋਅ ਲਈ ਦਿੱਤਾ ਗਿਆ ਸੱਦਾ
  • neet exam  moga  s daughter  ramneet kaur
    ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
  • punjab police  big robbery  robbery
    ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
  • terrible accident  prominent businessman  death of businessman
    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ
  • 80 toll plaza closed
    ਕਰੋੜਾਂ ਵਾਹਨ ਚਾਲਕਾਂ ਨੂੰ ਵੱਡੀ ਖ਼ੁਸ਼ਖ਼ਬਰੀ! ਦੇਸ਼ ਭਰ 'ਚ ਬੰਦ ਹੋਣਗੇ 80 ਤੋਂ ਵੱਧ ਟੋਲ ਪਲਾਜ਼ੇ
  • ed raids businessman  s house in hoshiarpur
    ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • electricity department j e
      ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
    • lrgma exhibition day 2
      LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726...
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +