Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    1:43:58 PM

  • sri akal takht sahib canada gurdwara sahib

    ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

  • ed raids in nangal ropar 100 crore cyber scam

    100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED...

  • canada usa trade talks failed

    ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੱਕੀ ਓਬਰਾਏ ਦੇ ਸਸਕਾਰ 'ਚ ਦੀਪਕ ਬਾਲੀ ਦਾ ਵਿਰੋਧ, ਖਹਿਰਾ ਬੋਲੇ-ਆਪਣੇ ਹੀ ਆਗੂਆਂ ਨੂੰ ਕੋਸਿਆ

PUNJAB News Punjabi(ਪੰਜਾਬ)

ਲੱਕੀ ਓਬਰਾਏ ਦੇ ਸਸਕਾਰ 'ਚ ਦੀਪਕ ਬਾਲੀ ਦਾ ਵਿਰੋਧ, ਖਹਿਰਾ ਬੋਲੇ-ਆਪਣੇ ਹੀ ਆਗੂਆਂ ਨੂੰ ਕੋਸਿਆ

  • Edited By Shubam Kumar,
  • Updated: 07 Feb, 2026 08:47 PM
Punjab
lucky oberoi s relative speaks out on deepak bali s lahi dand
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਜਲੰਧਰ 'ਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੇ ਬੇਰਹਿਮੀ ਨਾਲ ਕੀਤੇ ਕਤਲ ਤੇ ਉਸ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਯੋਗਤਾ ਕਾਰਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ ਅਤੇ ਲੋਕਾਂ ਦਾ ਗੁੱਸਾ ਹੁਣ ਬਰਦਾਸ਼ਤ ਤੋਂ ਬਾਹਰ ਹੋ ਗਿਆ ਹੈ।

ਆਪਣੇ ਹੀ ਆਗੂਆਂ ਨੂੰ ਕੋਸ ਰਹੇ ਹਨ 'ਆਪ' ਵਰਕਰ
ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਹਵਾਲਾ ਦਿੱਤਾ ਕਿ ਕਿਸ ਤਰ੍ਹਾਂ ਲੱਕੀ ਓਬਰਾਏ ਦੇ ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੇ 'ਆਪ' ਆਗੂ ਦੀਪਕ ਬਾਲੀ ਦੀ ਜ਼ਬਰਦਸਤ ਕਲਾਸ ਲਗਾਈ। ਖਹਿਰਾ ਨੇ ਕਿਹਾ ਕਿ ਜਦੋਂ ਦਿਨ-ਦਿਹਾੜੇ ਕਤਲ ਹੋ ਰਹੇ ਸਨ, ਉਦੋਂ 'ਆਪ' ਦੇ ਵੱਡੇ ਆਗੂ ਸਿਰਫ਼ ਮੂਕ ਦਰਸ਼ਕ ਬਣੇ ਰਹੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਸੱਤਾਧਾਰੀ ਪਾਰਟੀ ਦੇ ਆਪਣੇ ਲੋਕ ਹੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਆਪਣੇ ਆਗੂਆਂ ਨੂੰ ਕੋਸ ਪਾ ਰਹੇ ਹਨ।

The anger and frustration of the people of Punjab to the collapse of law & order due to utter incompetence of @BhagwantMann is beyond tolerance now !

In below video a close relative of @AamAadmiParty leader Lucky Oberoi is cursing @AAPPunjab leader Deepak Bali for being a mute… pic.twitter.com/vQi8m9bwKs

— Sukhpal Singh Khaira (@SukhpalKhaira) February 7, 2026

 

ਗ੍ਰਹਿ ਮੰਤਰੀ ਵਜੋਂ ਫੇਲ੍ਹ ਹੋਏ ਭਗਵੰਤ ਮਾਨ
ਸੁਖਪਾਲ ਖਹਿਰਾ ਨੇ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ, ਜਿਨ੍ਹਾਂ ਕੋਲ ਸੂਬੇ ਦੇ ਗ੍ਰਹਿ ਮੰਤਰੀ ਦਾ ਅਹੁਦਾ ਵੀ ਹੈ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਫੈਲੀ ਅਰਾਜਕਤਾ ਦੀ ਜ਼ਿੰਮੇਵਾਰੀ ਲੈਂਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਕੀ ਹੈ ਪੂਰਾ ਮਾਮਲਾ? 
ਦੱਸਣਯੋਗ ਹੈ ਕਿ ਜਲੰਧਰ ਵਿੱਚ ਆਪ ਆਗੂ ਲੱਕੀ ਓਬਰਾਏ ਨੂੰ ਮੂਸੇਵਾਲਾ ਵਾਂਗ ਉਸਦੀ ਥਾਰ ਗੱਡੀ ਵਿੱਚ ਨਿਸ਼ਾਨਾ ਬਣਾ ਕੇ ਕਤਲ ਕਰ ਦਿੱਤਾ ਗਿਆ ਸੀ। ਅੰਤਿਮ ਸੰਸਕਾਰ ਮੌਕੇ ਦੀਪਕ ਬਾਲੀ ਮੀਡੀਆ ਨੂੰ ਇੰਟਰਵਿਊ ਦੇ ਰਹੇ ਸਨ, ਜਦੋਂ ਗੁੱਸੇ ਵਿੱਚ ਆਏ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਕਿਹਾ ਕਿ 'ਖ਼ਬਰਾਂ ਲਵਾਉਣ ਦੀ ਬਜਾਏ ਕੁਝ ਅਮਲੀ ਤੌਰ 'ਤੇ ਕਰ ਕੇ ਦਿਖਾਓ'। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sukhpal Khaira Statement
  • Lucky Oberoi Murder Jalandhar
  • Bhagwant Mann Resignation Demand

ਪੰਜਾਬੀ ਨੌਜਵਾਨਾਂ ਨੂੰ ਵਿਦੇਸ਼ੀ ਸੁਪਨੇ ਦਿਖਾ ਕੇ ਆਈਐੱਸਆਈ ਦੇ ਜਾਲ 'ਚ ਫਸਾਉਣ ਦੀ ਖੌਫਨਾਕ ਸਾਜ਼ਿਸ਼ ਬੇਨਕਾਬ

NEXT STORY

Stories You May Like

  • shweta tiwari aims at exes raja chaudhary  abhinav kohli
    "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ ਵੱਡਾ ਖੁਲਾਸਾ
  • akshay oberoi gets emotional after hearing yash praise him
    ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • people continue to oppose cng plant to be set up in jahura
    ਜਹੂਰਾ 'ਚ ਲੱਗਣ ਵਾਲੇ C.N.G. Plant ਦਾ ਲੋਕਾਂ ਵੱਲੋਂ ਵਿਰੋਧ ਜਾਰੀ, ਬਿਜਲੀ ਕੁਨੈਕਸ਼ਨ ਦੇਣ ਆਈ ਟੀਮ ਵਾਪਸ ਭੇਜੀ
  • two big aap leaders resign together in amritsar
    ਅੰਮ੍ਰਿਤਸਰ 'ਚ 'ਆਪ' ਦੇ ਦੋ ਵੱਡੇ ਆਗੂਆਂ ਨੇ ਇਕੱਠੇ ਦਿੱਤਾ ਅਸਤੀਫਾ
  • delimitation bill
    ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ
  • democracy protests and government
    ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two punjabi boy smugglers in thailand
      ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
    • chandigarh will experience rain with thunderstorm on 22nd 23rd
      ਚੰਡੀਗੜ੍ਹ 'ਚ 22-23 ਤਾਰੀਖ਼ ਨੂੰ ਗਰਜ-ਤੂਫ਼ਾਨ ਨਾਲ ਪਵੇਗਾ ਮੀਂਹ, ਪੜ੍ਹੋ ਮੌਸਮ...
    • fir case
      ਉਸਾਰੀ ਅਧੀਨ ਬੇਸਮੈਂਟ ਢਹਿਣ ਦੇ ਮਾਮਲੇ ’ਚ ਪੁਲਸ ਵੱਲੋਂ ਠੇਕੇਦਾਰ ਤੇ ਉਸਾਰੀ ਕੰਪਨੀ...
    • fir case
      ਇਕ ਵਿਅਕਤੀ ਦੇ ਖ਼ੁਦਕੁਸ਼ੀ ਮਾਮਲੇ ’ਚ ਸਾਲੀ ਸਮੇਤ 4 ਨਾਮਜ਼ਦ
    • today and august 29th holiday canceled
      ਸ਼ਨੀਵਾਰ ਦੀਆਂ ਛੁੱਟੀਆਂ ਰੱਦ! ਅੱਜ ਵੀ ਖੁੱਲ੍ਹਣਗੇ ਦਫ਼ਤਰ, ਪੜ੍ਹੋ PU ਨੇ ਕਿਉਂ...
    • fraud case
      ਰਸ਼ੀਆ ਦਾ ਵੀਜ਼ਾ ਲਵਾਉਣ ਦਾ ਝਾਂਸਾ ਦੇ ਕੇ 7 ਲੱਖ ਦੀ ਠੱਗੀ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • sbi job recruitment apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖ਼ਾਹ
    • concerns grow for lakhs of punjab employees waiting for da
      DA ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਵਧੀ ਚਿੰਤਾ, ਪੜ੍ਹੋ...
    • cath lab started at guru harkrishan institute
      ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ 'ਚ 6 ਕਰੋੜ ਦੀ ਲਾਗਤ ਨਾਲ ਕੈਥ ਲੈਬ ਸ਼ੁਰੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +