Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    11:49:30 PM

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • 1 ਅਕਤੂਬਰ ਤੋਂ ਕੋਰੋਨਾ ਮਰੀਜ਼ਾਂ ਦਾ ਹੋਵੇਗਾ 4 ਸਰਕਾਰੀ ਹਸਪਤਾਲਾਂ 'ਚ ਇਲਾਜ, ਸਿਰਫ 400 ਬੈੱਡ ਰਾਖਵੇਂ

PUNJAB News Punjabi(ਪੰਜਾਬ)

1 ਅਕਤੂਬਰ ਤੋਂ ਕੋਰੋਨਾ ਮਰੀਜ਼ਾਂ ਦਾ ਹੋਵੇਗਾ 4 ਸਰਕਾਰੀ ਹਸਪਤਾਲਾਂ 'ਚ ਇਲਾਜ, ਸਿਰਫ 400 ਬੈੱਡ ਰਾਖਵੇਂ

  • Updated: 25 Sep, 2020 09:53 AM
Ludhiana
ludhiana  4 government hospitals  corona patients  treatment
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ): ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਆ ਰਹੀ ਕਮੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਨੇ ਫ਼ੈਸਲਾ ਕੀਤਾ ਹੈ ਕਿ ਜੇ ਇਹ ਇਸੇ ਤਰ੍ਹਾਂ ਜਾਰੀ ਰਹੀ ਤਾਂ 1 ਅਕਤੂਬਰ ਤੋਂ ਸਿਰਫ 4 ਸਰਕਾਰੀ ਹਸਪਤਾਲਾਂ 'ਚ 400 ਬੈੱਡ ਰਾਖਵੇਂ ਰੱਖ ਕੇ ਮਰੀਜ਼ਾਂ ਦਾ ਇਲਾਜ਼ ਕੀਤਾ ਜਾਵੇਗਾ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ਾਂ ਦੀ ਕਮੀ ਦਾ ਜੇਕਰ ਇਹੀ ਦੌਰ ਜਾਰੀ ਰਿਹਾ ਤਾਂ ਸਿਵਲ ਹਸਪਤਾਲ 'ਚ 150 ਬੈੱਡ, ਯੂ. ਸੀ. ਐੱਚ. ਸੀ. ਵਰਧਮਾਨ 'ਚ ਲੈਵਲ-2 ਦੇ 100 ਬੈੱਡ, ਮੈਰੀਟੋਰੀਅਸ ਸਕੂਲ ਵਿਚ ਲੈਵਲ-1 ਦੇ 100 ਬੈੱਡ, ਕੁਲਾਰ ਨਰਸਿੰਗ ਲੈਵਲ-2 ਦੇ 50 ਬੈੱਡ ਰਾਖਵੇਂ ਰੱਖੇ ਜਾਣਗੇ। ਇਹ ਪੁੱਛਣ 'ਤੇ ਕਿ ਜੇਕਰ ਮਰੀਜ਼ਾਂ ਦੀ ਗਿਣਤੀ ਫਿਰ ਵਧ ਗਈ ਤਾਂ ਇਸ 'ਤੇ ਸਿਵਲ ਸਰਜਨ ਨੇ ਕਿਹਾ ਕਿ 24 ਤੋਂ 48 ਘੰਟਿਆਂ ਅੰਦਰ ਹੀ 1 ਤਰੀਕ ਤੋਂ 2100 ਬੈੱਡ ਦੀ ਵਿਵਸਥਾ ਮੁੜ ਲਾਗੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਜਿਸ ਖ਼ਾਤਰ ਛੱਡੇ ਮਾਪੇ ਉਸ ਦੇ ਕਿਸੇ ਹੋਰ ਨਾਲ ਸਬੰਧਾਂ ਨੂੰ ਬਰਦਾਸ਼ਤ ਨਾ ਕਰ ਸਕਿਆ ਪਤੀ, ਕੀਤਾ ਖ਼ੌਫ਼ਨਾਕ ਕਾਰਾ

ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਮਰੀਜ਼ਾਂ ਦੀ ਗਿਣਤੀ 'ਚ ਕਮੀ ਆਈ ਹੈ, ਜਿਸ ਦੌਰਾਨ ਆਈਸੋਲੇਸ਼ਨ ਸੈਂਟਰ ਅਤੇ ਹਸਪਤਾਲਾਂ 'ਚ ਬਿਸਤਰੇ ਖਾਲੀ ਪਏ ਹੋਏ ਸਨ ਅਤੇ ਮਰੀਜ਼ ਘੱਟ ਆ ਰਹੇ ਸਨ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਬਾਕੀ ਥਾਵਾਂ 'ਤੇ ਤਾਇਨਾਤ ਸਟਾਫ ਨੂੰ ਇਨ੍ਹਾਂ 4 ਸਰਕਾਰੀ ਹਸਪਤਾਲਾਂ ਅਤੇ ਹੋਰਨਾਂ ਕੰਮਾਂ 'ਚ ਲਾਇਆ ਜਾਵੇਗਾ ਤਾਂ ਕਿ ਸਿਹਤ ਵਿਭਾਗ ਦੇ ਸਾਰੇ ਕੰਮ ਸੁਚਾਰੂ ਰੂਪ 'ਚ ਚੱਲ ਸਕਣ। ਗੌਰਤਲਬ ਹੈ ਕਿ ਸਰਕਾਰੀ ਹਸਪਤਾਲਾਂ 'ਚ ਚੱਲ ਰਹੀ ਸਟਾਫ ਦੀ ਸ਼ਾਰਟੇਜ ਨੂੰ ਹੋਰ ਸੈਂਟਰ ਬੰਦ ਕਰ ਕੇ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸੂਬੇ ਭਰ 'ਚ ਰੇਲ ਪਟੜੀਆਂ 'ਤੇ ਲਾਇਆ ਕਿਸਾਨਾਂ ਨੇ ਡੇਰਾ, 48 ਘੰਟੇ ਲੱਗੇ ਰਹਿਣਗੇ ਧਰਨੇ

ਰੈਪਿਡ ਐਂਟੀਜਨ ਟੈਸਟ 'ਚ ਫਾਲਸ ਨੈਗੇਟਿਵ ਆਉਂਦੇ ਹਨ ਜ਼ਿਆਦਾ : ਮਾਹਿਰ
ਸਿਹਤ ਵਿਭਾਗ ਵਲੋਂ ਹੁਣ ਤੱਕ ਲੋਕਾਂ ਦੇ ਕੀਤੇ ਗਏ 2,47,698 ਟੈਸਟਾਂ 'ਚੋਂ 95,700 ਦਾ ਟੈਸਟ ਰੈਪਿਡ ਐਂਟੀਜਨ ਵਿਧੀ ਨਾਲ ਕੀਤੇ ਗਏ ਹਨ। ਮਾਹਿਰਾਂ ਦੀ ਮੰਨੀਏ ਤਾਂ ਰੈਪਿਡ ਐਂਟੀਜਨ ਟੈਸਟ ਫਾਲਸ ਨੈਗੇਟਿਵ ਰਿਜ਼ਲਟ ਜ਼ਿਆਦਾ ਦਿੰਦਾ ਹੈ। ਸਭ ਤੋਂ ਭਰੋਸੇਮੰਦ ਜਾਂਚ ਵਿਧੀ ਆਰ. ਟੀ. ਪੀ. ਸੀ. ਆਰ. ਹੀ ਮੰਨੀ ਗਈ ਹੈ ਪਰ ਜਿੱਥੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੋਵੇ, ਉਥੇ ਰੈਪਿਡ ਐਂਟੀਜਨ ਟੈਸਟ ਨੂੰ ਵੀ ਸਪੋਰਟ ਦੇ ਤੌਰ 'ਤੇ ਸ਼ੁਰੂ ਕੀਤਾ ਜਾਂਦਾ ਹੈ ਕਿਉਂਕਿ ਇਸ ਦੇ ਨਤੀਜੇ ਜਲਦ ਆ ਜਾਂਦੇ ਹਨ। ਇਸ ਵਿਧੀ ਤੋਂ ਬਹੁਤ ਵਾਰ ਮਰੀਜ਼ ਪਾਜ਼ੇਟਿਵ ਹੁੰਦੇ ਹੋਏ ਵੀ ਨੈਗੇਟਿਵ ਆ ਜਾਂਦਾ ਹੈ। ਅਜਿਹੇ ਕਈ ਕੇਸ ਸਾਹਮਣੇ ਆ ਚੁੱਕੇ ਹਨ, ਜਿਸ 'ਚ ਮਰੀਜ਼ ਨੇ ਰੈਪਿਡ ਐਂਟੀਜਨ ਟੈਸਟ ਕੀਤੇ ਤਾਂ ਉਹ ਨੈਗੇਟਿਵ ਆ ਗਿਆ ਅਤੇ ਜੇਕਰ ਕਿਤੇ ਹੋਰ ਜਗ੍ਹਾ ਤੋਂ ਆਰ. ਟੀ. ਪੀ. ਸੀ. ਆਰ. ਵਿਧੀ ਨਾਲ ਜਾਂਚ ਕਰਵਾਈ ਤਾਂ ਪਾਜ਼ੇਟਿਵ ਆ ਗਿਆ।

ਇਹ ਵੀ ਪੜ੍ਹੋ :ਸੁਖਬੀਰ ਬਾਦਲ ਦਾ ਐਲਾਨ, 1 ਅਕਤੂਬਰ ਨੂੰ ਕੈਪਟਨ ਦਾ ਤਖ਼ਤ ਹਿਲਾਉਣ ਲਈ ਚੰਡੀਗੜ੍ਹ 'ਚ ਕਰਾਂਗੇ ਅੰਦੋਲਨ

ਨਿੱਜੀ ਹਸਪਤਾਲ ਫੁਲ ਵਾਰ-ਵਾਰ ਹੋ ਜਾਂਦੀ ਹੈ ਐਡਮਿਸ਼ਨ ਬੰਦ
ਇਕ ਪਾਸੇ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆਉਣ ਕਾਰਨ ਸਰਕਾਰੀ ਹਸਪਤਾਲਾਂ ਅਤੇ ਬਿਸਤਰਿਆਂ ਦੀ ਗਿਣਤੀ ਨੂੰ ਸੀਮਤ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸ਼ਹਿਰ ਦੇ ਕਈ ਵੱਡੇ ਹਸਪਤਾਲ ਅਜਿਹੇ ਹਨ, ਜਿੱਥੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਸਾਹਮਣੇ ਆ ਰਹੀ ਹੈ ਅਤੇ ਇਸ ਵਧਦੀ ਗਿਣਤੀ ਕਾਰਨ ਹਸਪਤਾਲਾਂ ਐਡਮਿਸ਼ਨ ਬੰਦ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ ਜਾਂ ਮਰੀਜ਼ਾਂ ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਦਯਾਨੰਦ ਹਸਪਤਾਲ 'ਚ ਬੁੱਧਵਾਰ ਦੀ ਰਾਤ ਨੂੰ ਕੁਝ ਘੰਟਿਆਂ ਲਈ ਦਾਖਲਾ ਬੰਦ ਰਿਹਾ।

ਇਹ ਵੀ ਪੜ੍ਹੋ :ਜਿਸ਼ਮਫਰੋਸੀ ਦੇ ਧੰਦੇ ਦਾ ਪਰਦਾਫ਼ਾਸ਼, ਹੋਟਲ 'ਚੋਂ ਇਤਰਾਜ਼ਯੋਗ ਹਾਲਤ 'ਚ ਮਿਲੇ ਜੋੜੇ

12 ਮਰੀਜ਼ਾਂ ਦੀ ਮੌਤ, 2 ਗਰਭਵਤੀ ਔਰਤਾਂ, 9 ਪੁਲਸ ਮੁਲਾਜ਼ਮਾਂ ਸਮੇਤ 231 ਪਾਜ਼ੇਟਿਵ
ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਵਿਚ 231 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਦੋਂਕਿ ਇਨ੍ਹਾਂ ਵਿਚੋਂ 12 ਦੀ ਮੌਤ ਹੋ ਗਈ। ਸਿਹਤ ਵਿਭਾਗ ਮੁਤਾਬਕ ਇਨ੍ਹਾਂ 231 ਮਰੀਜ਼ਾਂ 'ਚੋਂ 191 ਜ਼ਿਲੇ ਦੇ ਰਹਿਣ ਵਾਲੇ ਸਨ, ਜਦੋਂਕਿ 40 ਦੂਜੇ ਜ਼ਿਲਿਆਂ ਨਾਲ ਸਬੰਧਤ ਸਨ। ਇਸੇ ਤਰ੍ਹਾਂ 12 ਮ੍ਰਿਤਕ ਪਰਿਵਾਰਾਂ ਵਿਚ 7 ਜ਼ਿਲੇ ਨਾਲ ਸਬੰਧਤ ਸਨ, ਜਦੋਂਕਿ 5 ਦੂਜੇ ਜ਼ਿਲਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਸਨ। ਹੁਣ ਤੱਕ ਮਹਾਨਗਰ ਵਿਚ 16,974 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 695 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 2020 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਤੋਂ ਸਥਾਨਕ ਹਸਪਤਾਲਾਂ 'ਚ ਦਾਖਲ ਹੋਏ। ਇਨ੍ਹਾਂ ਵਿਚੋਂ 214 ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਮੁਤਾਬਕ ਹੁਣ ਤੱਕ 14,739 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਡਿਸਚਾਰਜ ਕੀਤਾ ਜਾ ਚੁੱਕਾ ਹੈ ਅਤੇ ਜ਼ਿਲੇ ਵਿਚ ਸਿਰਫ 1540 ਐਕਟਿਵ ਮਰੀਜ਼ ਹਨ। ਸਾਹਮਣੇ ਆਏ ਮਰੀਜ਼ਾਂ ਵਿਚ 9 ਪੁਲਸ ਮੁਲਾਜ਼ਮ, 2 ਗਰਭਵਤੀ ਔਰਤਾਂ, 2 ਹੈਲਥ ਵਰਕਰ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਨਵ-ਵਿਆਹੁਤਾ 'ਤੇ ਸੁਹਰਿਆਂ ਨੇ ਢਾਹਿਆ ਤਸ਼ੱਦਦ, ਪੀੜਤਾ ਦਾ ਦੁੱਖੜਾ ਸੁਣ ਕੰਬ ਜਵੇਗਾ ਕਲੇਜਾ (ਵੀਡੀਓ)

15 ਮਰੀਜ਼ਾਂ ਨੂੰ ਛੱਡ ਕੇ ਬਾਕੀ ਮਰੀਜ਼ਾਂ ਦੇ ਸੰਪਰਕਾਂ ਦਾ ਨਹੀਂ ਲੱਗ ਪਤਾ
ਜ਼ਿਲ੍ਹੇ ਵਿਚ ਸਾਹਮਣੇ ਆਏ 231 ਮਰੀਜ਼ਾਂ ਵਿਚ ਸਿਰਫ 15 ਮਰੀਜ਼ਾਂ ਹੋਰ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਨਾਲ ਪਾਜ਼ੇਟਿਵ ਹੋਏ, ਜਦੋਂਕਿ ਬਾਕੀ ਮਰੀਜ਼ਾਂ ਦੇ ਸੰਪਰਕਾਂ ਸਬੰਧੀ ਸਿਹਤ ਵਿਭਾਗ ਨੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਇਸ ਤੋਂ ਪਤਾ ਲਗਦਾ ਹੈ ਕਿ ਬਿਨਾਂ ਕਿਸੇ ਦੇ ਸੰਪਰਕ ਵਿਚ ਆਏ ਮਰੀਜ਼ਾਂ ਦੀ ਗਿਣਤੀ ਕਾਫੀ ਹੈ। 5079 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇਜ਼ਿਲਾ ਸਿਹਤ ਵਿਭਾਗ ਨੇ ਅੱਜ 5079 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਸਾਰਿਆਂ ਦੇ 1920 ਸੈਂਪਲ ਦੀ ਰਿਪੋਰਟ ਅਜੇ ਪੈਂਡਿੰਗ ਦੱਸੀ ਜਾਂਦੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਸਕ੍ਰੀਨਿੰਗ ਉਪਰੰਤ 180 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ। ਮੌਜੂਦਾ ਵਿਚ 4054 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ।
 

  • Ludhiana
  • 4 Government Hospitals
  • Corona Patients
  • Treatment
  • ਲੁਧਿਆਣਾ
  • 4 ਸਰਕਾਰੀ ਹਸਪਤਾਲਾਂ
  • ਕੋਰੋਨਾ ਮਰੀਜ਼ਾਂ
  • ਇਲਾਜ

ਜਿਸ ਖ਼ਾਤਰ ਛੱਡੇ ਮਾਪੇ ਉਸ ਦੇ ਕਿਸੇ ਹੋਰ ਨਾਲ ਸਬੰਧਾਂ ਨੂੰ ਬਰਦਾਸ਼ਤ ਨਾ ਕਰ ਸਕਿਆ ਪਤੀ, ਕੀਤਾ ਖ਼ੌਫ਼ਨਾਕ ਕਾਰਾ

NEXT STORY

Stories You May Like

  • big dengue reversal in ludhiana
    ਲੁਧਿਆਣਾ 'ਚ ਡੇਂਗੂ ਦਾ ਵੱਡਾ ਉਲਟਫੇਰ: ਹਸਪਤਾਲਾਂ 'ਚ 300 ਤੋਂ ਵੱਧ ਮਰੀਜ਼, ਵਿਭਾਗ ਦੀ ਰਿਪੋਰਟ 'ਚ ਸਿਰਫ਼ 1 ਪਾਜ਼ੇਟਿਵ
  • india to get fourth s 400 missile  from russia
    ਭਾਰਤ ਨੂੰ ਰੂਸ ਤੋਂ ਮਿਲੇਗਾ ਚੌਥਾ ਐੱਸ-400 ਮਿਜ਼ਾਈਲ ਸਿਸਟਮ
  • rules will change from may 1 impact on salary banking upi
    1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
  • government employees   holidays banned from may 1 to 30
    ਸਰਕਾਰੀ ਮੁਲਾਜ਼ਮਾਂ ਦੀਆਂ 1 ਤੋਂ 30 ਮਈ ਤੱਕ ਛੁੱਟੀਆਂ 'ਤੇ ਰੋਕ, ਭੋਪਾਲ 'ਚ ਹੁਕਮ ਜਾਰੀ
  • dengue outbreak increases
    ਲੁਧਿਆਣਾ 'ਚ ਡੇਂਗੂ ਦਾ ਡੰਗ: ਹਸਪਤਾਲਾਂ 'ਚ 350 ਤੋਂ ਪਾਰ ਮਰੀਜ਼, ਪਰ ਸਿਹਤ ਵਿਭਾਗ ਦੀਆਂ ਫਾਈਲਾਂ 'ਚ ਸਿਰਫ਼ 1!
  • wards reserved for scheduled castes out of the total 21 wards of rupnagar
    ਰੂਪਨਗਰ ਦੇ ਕੁੱਲ੍ਹ 21 ਵਾਰਡਾਂ ’ਚੋਂ ਅਨੁਸੂਚਿਤ ਜਾਤੀਆਂ ਲਈ ਰਾਖਵੇਂ ਕੀਤੇ ਗਏ ਵਾਰਡ
  • may 1 deadline trump
    1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ! ਈਰਾਨ ਤੋਂ ਵਾਪਸ ਬੁਲਾਉਣੀ ਪਵੇਗੀ ਫੌਜ
  • 23 4 lakh vehicles in 1 year
    1 ਸਾਲ 'ਚ 23.4 ਲੱਖ ਗੱਡੀਆਂ ! ਕਾਰ ਮਾਰਕੀਟ 'ਚ ਇਸ ਕੰਪਨੀ ਨੇ ਲਿਆਂਦਾ ਭੂਚਾਲ, ਟਾਪ 'ਤੇ ਰਹੇ ਇਹ ਮਾਡਲ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • picture of grenade thrower on geeta bhawan road released
      ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ...
    • punjab and haryana are geographically naib saini
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਪਰ ਸਾਡੀ ਭਾਵਨਾ ਇੱਕ : ਨਾਇਬ ਸੈਣੀ
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • nayab singh saini visit in punjab
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਸੂਬੇ ਹੋ ਸਕਦੇ ਪਰ ਸਾਡੀਆਂ ਰੂਹਾਂ...
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • high court gives big relief to trident group
      Trident ਗਰੁੱਪ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ! ਪ੍ਰਦੂਸ਼ਣ ਬੋਰਡ ਦੀ ਕਾਰਵਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +