Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    3:39:04 PM

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੈਬਨਿਟ ਮੰਤਰੀ ਆਸ਼ੂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਡੀ. ਐੱਸ. ਪੀ. ਦੀ ਤਨਖ਼ਾਹ 'ਰੋਕੀ'

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਆਸ਼ੂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਡੀ. ਐੱਸ. ਪੀ. ਦੀ ਤਨਖ਼ਾਹ 'ਰੋਕੀ'

  • Edited By Cherry,
  • Updated: 02 Nov, 2019 08:25 AM
Ludhiana
ludhiana  cabinet minister ashu  dsp  salary
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਵੀਨ ਗੌਗਨਾ) : ਸਮਾਰਟ ਸਿਟੀ ਦੇ ਗ੍ਰੈਂਡ ਮੈਨਰ ਹੋਮਜ਼ ਦੇ ਸੀ. ਐੱਲ. ਯੂ. ਮਾਮਲੇ ਵਿਚ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਦੀਆਂ ਮੁਸੀਬਤਾਂ ਵਧਦੀਆਂ ਹੀ ਜਾ ਰਹੀਆਂ ਹਨ। ਮੰਤਰੀ ਨਾਲ ਡੀ. ਐੱਸ. ਪੀ. ਸੇਖੋਂ ਦੀ ਤਲਖ਼ੀ ਵਾਲੀ ਵੀਡੀਓ ਵਾਇਰਲ ਹੋ ਗਈ ਸੀ, ਜਿਸ ਮਗਰੋਂ ਪਿਛਲੇ ਪੰਜ ਮਹੀਨੇ ਤੋਂ ਡੀ. ਐੱਸ. ਪੀ. ਸੇਖੋਂ ਨੂੰ ਤਨਖ਼ਾਹ ਨਹੀਂ ਮਿਲੀ ਹੈ। ਇੰਨਾ ਹੀ ਨਹੀਂ ਡੀ. ਐੱਸ. ਪੀ. ਕੋਲੋਂ ਸਰਕਾਰੀ ਵਾਹਨ ਤੇ ਹਥਿਆਰ ਵੀ ਵਾਪਸ ਲੈ ਲਿਆ ਗਿਆ। ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਸ ਦੀ ਪੋਸਟ ਪਾ ਕੇ ਆਪਣੀ ਹੱਡਬੀਤੀ ਤੋਂ ਲੋਕਾਂ ਨੂੰ ਜਾਣੂ ਕਰਵਾਇਆ, ਜੋ ਸੋਸ਼ਲ ਮੀਡੀਆ 'ਤੇ ਸਾਰਾ ਦਿਨ ਲੋਕਾਂ ਵੱਲੋਂ ਸਾਂਝੀ ਕੀਤੀ ਜਾਂਦੀ ਰਹੀ।

ਦੱਸਣਯੋਗ ਹੈ ਕਿ ਸਨਅਤੀ ਸ਼ਹਿਰ ਦੇ ਗਿੱਲ ਰੋਡ ਸਥਿਤ ਸੂਆ ਰੋਡ 'ਤੇ ਆਰ. ਕੇ. ਬਿਲਡਰ ਵੱਲੋਂ ਪ੍ਰਾਜੈਕਟ ਗ੍ਰੈਂਡ ਮੈਨਰ ਹੋਮਜ਼ ਤਿਆਰ ਕੀਤਾ ਜਾ ਰਿਹਾ ਹੈ। ਆਰ. ਕੇ ਬਿਲਡਰ ਨੇ ਜਨਵਰੀ 2018 'ਚ ਇਸ ਪ੍ਰਾਜੈਕਟ ਲਈ ਚੇਂਜ ਆਫ਼ ਲੈਂਡ ਯੂਜ਼ ਕਰਵਾਇਆ ਸੀ। ਨਗਰ ਨਿਗਮ ਦੇ ਕੁਝ ਅਫ਼ਸਰਾਂ ਦੀ ਮਿਲੀਭੁਗਤ ਕਰ ਕੇ ਆਰ. ਕੇ. ਬਿਲਡਰ ਤੋਂ ਸੀ. ਐੱਲ. ਯੂ. ਦੀ ਫੀਸ ਘੱਟ ਲਈ ਗਈ ਸੀ। ਜਦੋਂ ਇਹ ਫਾਈਲ ਉਦੋਂ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਕੋਲ ਪੁੱਜੀ ਤਾਂ ਉਨ੍ਹਾਂ ਨੇ ਫਾਈਲ 'ਤੇ ਰੋਕ ਲਾ ਦਿੱਤੀ ਸੀ, ਜਿਸ ਵਿਚ ਸੀ. ਐੱਲ. ਯੂ. ਫ਼ੀਸ ਦੇ ਨਾਂ 'ਤੇ 42 ਲੱਖ ਤੋਂ ਵੱਧ ਦਾ ਚੂਨਾ ਲਾਉਣ ਦਾ ਖੁਲਾਸਾ ਹੋਇਆ ਸੀ। ਇਸ ਮਾਮਲੇ 'ਚ ਕੈਗ ਦੀ ਜਾਂਚ ਰਿਪੋਰਟ ਨੇ ਮੋਹਰ ਲਾ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਉਸ ਵੇਲੇ ਨਗਰ ਨਿਗਮ 'ਚ ਤਾਇਨਾਤ ਡੀ. ਐੱਸ. ਪੀ. ਸੇਖੋਂ ਨੂੰ ਸੌਂਪੀ ਗਈ ਸੀ ਅਤੇ ਜਾਂਚ ਰਿਪੋਰਟ 'ਚ ਉਨ੍ਹਾਂ ਵੱਡੇ ਪੱਧਰ 'ਤੇ ਮਿਲੀਭੁਗਤ ਦਾ ਖੁਲਾਸਾ ਕੀਤਾ ਸੀ। ਇਸ ਮਗਰੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਾਲ ਉਨ੍ਹਾਂ ਦਾ ਵਿਵਾਦ ਸ਼ੁਰੂ ਹੋ ਗਿਆ ਅਤੇ ਦੋਵਾਂ ਦੀ ਤਲਖੀ ਦੀ ਆਡੀਓ ਵਾਇਰਲ ਹੋ ਗਈ ਸੀ। ਭਾਵੇਂ ਮੰਤਰੀ ਆਸ਼ੂ ਵੱਲੋਂ ਬਾਅਦ 'ਚ ਇਹ ਆਖ ਦਿੱਤਾ ਗਿਆ ਕਿ ਜੋ ਆਡੀਓ ਵਾਈਰਲ ਹੋਈ ਉਸ ਵਿਚ ਆਵਾਜ਼ ਉਨ੍ਹਾਂ ਦੀ ਨਹੀਂ ਹੈ, ਉਹ ਫੇਕ ਹੈ ਪਰ ਇਸ ਤਲਖਬਾਜ਼ੀ ਮਗਰੋਂ ਡੀ. ਐੱਸ. ਪੀ. ਸੈਖੋਂ ਦੀ ਬਦਲੀ ਕਰ ਦਿੱਤੀ ਗਈ ਸੀ ਅਤੇ ਉਸ ਤੋਂ ਬਾਅਦ ਬਲਵਿੰਦਰ ਸਿੰਘ ਸੈਖੋਂ ਵੱਲੋਂ ਲਗਾਤਾਰ ਸੋਸ਼ਲ ਮੀਡੀਆ 'ਤੇ ਸਿੱਧੇ-ਅਸਿੱਧੇ ਤੌਰ 'ਤੇ ਪੋਸਟਾਂ ਪਾ ਕੇ ਮੰਤਰੀ ਵਿਰੁੱਧ ਆਪਣਾ ਗੁੱਸਾ ਕੱਢਿਆ ਜਾ ਰਿਹਾ ਸੀ ਅਤੇ ਹੁਣ ਡੀ. ਐੱਸ. ਪੀ. ਸੇਖੋਂ ਨੇ ਫੇਸਬੁੱਕ 'ਤੇ ਸਰਕਾਰੀ ਧੱਕੇ ਦੇ ਇਸ ਮਾਮਲੇ ਨੂੰ ਪੋਸਟ ਕਰ ਦਿੱਤਾ, ਜਿਸ ਨਾਲ ਸੋਸ਼ਲ ਮੀਡੀਆ 'ਤੇ ਪੂਰਾ ਦਿਨ ਇਹ ਮੁੱਦਾ ਛਾਇਆ ਰਿਹਾ।

  • Ludhiana
  • Cabinet Minister Ashu
  • DSP
  • salary
  • ਲੁਧਿਆਣਾ
  • ਕੈਬਨਿਟ ਮੰਤਰੀ ਆਸ਼ੂ
  • ਡੀ ਐੱਸ ਪੀ
  • ਤਨਖ਼ਾਹ

ਖੱਟੜ ਨੇ ਪਰਾਲੀ ਸਾੜਨ ਦੀ ਸੂਚਨਾ ਦੇਣ ਵਾਲੇ ਨੂੰ 1 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ

NEXT STORY

Stories You May Like

  • punjab police  dsp jalalabad  fir registered
    ਪੰਜਾਬ ਪੁਲਸ ਦੇ ਡੀ. ਐੱਸ. ਪੀ. ਖ਼ਿਲਾਫ ਦਰਜ ਹੋਇਆ ਮਾਮਲਾ, ਘਟਨਾ ਜਾਣ ਉਡਣਗੇ ਹੋਸ਼
  • power cut  electricity department  sdo
    ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ
  • astrology  rashifal  people  shani dev  shani vakri
    ਸ਼ਨੀ ਦੀ 'ਚਾਲ' ਤੋਂ ਬਚ ਕੇ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਸੰਭਲ ਕੇ ਚੁੱਕਣ ਕਦਮ, ਹੋ ਸਕਦੈ ਵੱਡਾ ਨੁਕਸਾਨ
  • fir case
    49500 ਰੁਪਏ ਲੁੱਟਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
  • bjp  senior leader  death  ramachandra gowda  karnataka
    BJP ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਦਾ ਹੋਇਆ ਦਿਹਾਂਤ
  • fake noc scandal
    ਜਾਅਲੀ NOC ਨਾਲ ਰਜਿਸਟਰੀਆਂ ਕਰਵਾਉਣ ਵਾਲੇ ਅਫ਼ਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ
  • union cabinet paper leak amendment bill approval parliament
    ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • accident in ludhiana
      ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
    • heavy fire broke out in wires  electricity supply stopped in jalandhar
      ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • robbery at petrol pump at gunpoint
      ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ...
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +