Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    3:14:57 PM

  • central employees  8th pay commission  big increase in salaries and pension

    8th Pay Commission ਨੂੰ ਲੈ ਕੇ ਕੇਂਦਰੀ...

  • summer vacation announcement

    ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ...

  • punjab police recovery

    ਪੰਜਾਬ ਦੇ ਇਸ ਇਲਾਕੇ 'ਚੋਂ ਮਿਲਿਆ ਹੈਂਡ ਗ੍ਰਨੇਡ!...

  • 42 american aircraft destroyed

    ਈਰਾਨ ਨਾਲ ਯੁੱਧ ਦੌਰਾਨ ਅਮਰੀਕਾ ਨੂੰ ਵੱਡਾ ਝਟਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ ਲਿੰਗ ਨਿਰਧਾਰਨ ਸਕੈਨ ਸੈਂਟਰ ਦਾ ਪਰਦਾਫਾਸ਼

PUNJAB News Punjabi(ਪੰਜਾਬ)

ਲੁਧਿਆਣਾ 'ਚ ਲਿੰਗ ਨਿਰਧਾਰਨ ਸਕੈਨ ਸੈਂਟਰ ਦਾ ਪਰਦਾਫਾਸ਼

  • Updated: 22 May, 2020 09:44 AM
Ludhiana
ludhiana gender determination scan center exposed
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸ਼ਰਮਾ) : ਸੂਬੇ 'ਚ ਲਿੰਗ ਜਾਂਚਣ ਦੇ ਵਪਾਰ ਨੂੰ ਠੱਲ੍ਹ ਪਾਉਣ ਲਈ ਇਕ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੰਨਿਆ ਭਰੂਣ ਹੱਤਿਆ ਦੇ ਗੈਰ-ਕਾਨੂੰਨੀ ਕਾਰੋਬਾਰ 'ਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾ ਸਕੇ। ਹਾਲ ਹੀ 'ਚ ਅਜਿਹੀ ਹੀ ਇਕ ਮੁਹਿੰਮ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਪ੍ਰਭਦੀਪ ਕੌਰ ਜੌਹਲ ਦੀ ਨਿਗਰਾਨੀ ਹੇਠ ਚਲਾਈ ਗਈ, ਜਿਸ ਤਹਿਤ ਲੁਧਿਆਣਾ 'ਚ ਇਕ ਅਣ-ਅਧਿਕਾਰਤ ਸਕੈਨ ਸੈਂਟਰ ਦਾ ਪਰਦਾਫਾਸ਼ ਕਰਦਿਆਂ ਇਕ ਪੋਰਟੇਬਲ ਅਲਟ੍ਰਾਸਾਊਂਡ ਮਸ਼ੀਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬਠਿੰਡਾ ਦੇ ਫੌਜੀ ਚੌਕ 'ਚ ਸਿੰਡੀਕੇਟ ਬੈਂਕ ਦੀ ਬ੍ਰਾਂਚ 'ਚ ਲੱਗੀ ਅੱਗ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡਾ. ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਉਨ੍ਹਾਂ ਨੂੰ ਲੁਧਿਆਣਾ 'ਚ ਲਿੰਗ ਨਿਰਧਾਰਣ ਰੈਕੇਟ ਚਲਾਉਣ ਦੀ ਇਕ ਗੁਪਤ ਸੂਚਨਾ ਗੁਰਦਾਸਪੁਰ ਜ਼ਿਲੇ ਤੋਂ ਮਿਲੀ, ਜਿਸ 'ਤੇ ਕਾਰਵਾਈ ਕਰਦਿਆਂ ਸਿਵਲ ਸਰਜਨ ਗੁਰਦਾਸਪੁਰ ਕਿਸ਼ਨ ਚੰਦ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਇਕ ਜਾਲ ਵਿਛਾਇਆ। ਇਸੇ ਤਹਿਤ ਇਕ ਫਰਜੀ ਮਰੀਜ਼ ਤਿਆਰ ਕੀਤਾ ਗਿਆ ਅਤੇ ਉਸ ਨੂੰ ਸਕੈਨ ਸੈਂਟਰ 'ਤੇ ਭੇਜਿਆ ਗਿਆ, ਜਿਥੇ ਉਸ ਨੂੰ ਭਰੂਣ ਦਾ ਲਿੰਗ ਜਾਂਚਣ ਲਈ 15,000 ਰੁਪਏ ਦੀ ਅਦਾਇਗੀ ਕਰਨ ਲਈ ਕਿਹਾ ਗਿਆ। ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਨੋਟ ਕੀਤੇ ਨੰਬਰਾਂ ਵਾਲੇ ਪੰਦਰਾਂ ਹਜ਼ਾਰ ਰੁਪਏ ਦੇ ਕਰੰਸੀ ਨੋਟ ਵੀ ਮਰੀਜ਼ ਨੂੰ ਦਿੱਤੇ। ਏਜੰਟ ਵਲੋਂ ਜਾਣਕਾਰੀ ਅਨੁਸਾਰ ਇਕ ਮਹਿਲਾ ਲੁਧਿਆਣਾ ਦੇ ਬਾਈਪਾਸ ਤੋਂ ਮਰੀਜ਼ ਨੂੰ ਆਪਣੀ ਕਾਰ 'ਚ ਲੁਧਿਆਣਾ ਦੇ ਜਮਾਲਪੁਰ ਖੇਤਰ ਦੇ ਸਾਈਂ ਕਲੀਨਿਕ ਲੈ ਗਈ। ਜਿਵੇਂ ਹੀ ਡਾਕਟਰ ਨੇ ਲਿੰਗ ਜਾਂਚਣ ਲਈ ਅਲਟ੍ਰਾਸੋਨੋਗ੍ਰਾਫੀ ਸ਼ੁਰੂ ਕੀਤੀ, ਟੀਮ ਨੇ ਹਸਪਤਾਲ ਵਿਖੇ ਛਾਪਾ ਮਾਰਿਆ ਅਤੇ ਕਲੀਨਿਕ ਦੇ ਮਾਲਕ ਡਾਕਟਰ ਰਾਕੇਸ਼ ਕੁਮਾਰ ਨੂੰ ਦਿੱਤੇ ਗਏ ਕਰੰਸੀ ਨੋਟ ਵੀ ਬਰਾਮਦ ਕਰ ਲਏ, ਜੋ ਵਿਭਾਗ ਵਲੋਂ ਦਿੱਤੇ ਗਏ ਨੋਟਾਂ ਦੇ ਨੰਬਰਾਂ ਨਾਲ ਮੇਲ ਖਾਂਦੇ ਸਨ। ਦੋਸ਼ੀ ਡਾਕਟਰ ਨੂੰ ਇਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਨਾਲ ਰੰਗੇ ਹੱਥੀਂ ਫੜ੍ਹਿਆ ਗਿਆ ਅਤੇ ਉਹ ਅਲਟ੍ਰਾਸਾਉਂਡ ਸਕੈਨ ਸੈਂਟਰ ਦੇ ਰਜਿਸਟ੍ਰੇਸ਼ਨ ਸਬੰਧੀ ਕੋਈ ਦਸਤਾਵੇਜ਼ ਨਹੀਂ ਦਿਖਾ ਸਕਿਆ। ਇਸ ਤੋਂ ਇਲਾਵਾ ਉਹ ਪੀ. ਐੱਨ. ਡੀ. ਟੀ. ਐਕਟ ਅਧੀਨ ਹੋਰ ਜ਼ਰੂਰੀ ਧਾਰਾਵਾਂ ਦੀ ਉਲੰਘਣਾ ਕਰਦਾ ਪਾਇਆ ਗਿਆ।

ਇਹ ਵੀ ਪੜ੍ਹੋ : ਸਿਰ ਚੜ੍ਹ ਕੇ ਬੋਲ ਰਿਹੈ ਖਾਕੀ ਦਾ ਨਸ਼ਾ, ਮਾਸੂਮ 'ਤੇ ਢਾਹਿਆ ਤਸ਼ੱਦਦ

ਇਹ ਵੀ ਸਾਹਮਣੇ ਆਇਆ ਹੈ ਕਿ ਮਰੀਜ਼ ਤੋਂ ਕੋਈ ਆਈ. ਡੀ. ਨੰਬਰ ਨਹੀਂ ਲਿਆ ਗਿਆ ਸੀ ਅਤੇ ਨਾ ਹੀ ਉਸ ਵਲੋਂ ਕੋਈ ਸਹਿਮਤੀ ਦਰਜ ਕੀਤੀ ਗਈ ਸੀ। ਮੌਕੇ 'ਤੇ ਪਹੁੰਚੀ ਟੀਮ ਨੇ ਪੋਰਟੇਬਲ ਅਲਟਰਾਸਾਉਂਡ ਮਸ਼ੀਨ ਨੂੰ ਕਬਜ਼ੇ 'ਚ ਲੈ ਲਿਆ ਤੇ ਨਾਲ ਹੀ ਜਮਾਲਪੁਰ ਪੁਲਸ ਨੇ ਸਿਵਲ ਸਰਜਨ ਲੁਧਿਆਣਾ ਦੀ ਹਾਜ਼ਰੀ 'ਚ ਦੋਸ਼ੀ ਡਾਕਟਰ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਵਿਰੁੱਧ ਪੀ. ਸੀ. ਐਂਡ ਪੀ. ਐੱਨ. ਡੀ. ਟੀ. ਐਕਟ, ਆਈ. ਪੀ. ਸੀ. ਅਤੇ ਸੀ. ਆਰ. ਪੀ. ਸੀ. ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਡਾ. ਪ੍ਰਭਦੀਪ ਕੌਰ ਜੌਹਲ ਨੇ ਕਿਹਾ ਕਿ ਭਵਿੱਖ 'ਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਅਜਿਹੀਆਂ ਬੁਰਾਈਆਂ ਦੇ ਖ਼ਾਤਮੇ ਲਈ ਆਮ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ : ਡਿਊਟੀ 'ਤੇ ਤਾਇਨਾਤ ਫੂਡ ਸਪਲਾਈ ਇੰਸਪੈਕਟਰ ਦੀ ਸਰਪੰਚ ਵਲੋਂ ਬੇਰਹਿਮੀ ਨਾਲ ਕੁੱਟਮਾਰ

  • Ludhiana
  • Gender Determination
  • Scan Center
  • Exposed
  • ਲੁਧਿਆਣਾ
  • ਲਿੰਗ ਨਿਧਾਰਣ
  • ਸਕੈਨ ਸੈਂਟਰ
  • ਪਰਦਾਫਾਸ਼

ਲੁਧਿਆਣੇ ਦੇ ਪਿੰਡਾਂ ਵਿੱਚ ਟਿੱਡੀ ਦਲ ਹਮਲੇ ਦੀਆਂ ਆਈਆਂ ਅਫਵਾਹਾਂ

NEXT STORY

Stories You May Like

  • guru nanak dev university  sarbat da bhala trust
    ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ
  • sale of fake luxury brands exposed in luxury hotel  goods recovered
    ਆਲੀਸ਼ਾਨ ਹੋਟਲ 'ਚ ਨਕਲੀ ਲਗਜ਼ਰੀ ਬ੍ਰਾਂਡਾਂ ਦੀ Sale ਦਾ ਪਰਦਾਫਾਸ਼, ਲੱਖਾਂ ਦਾ ਸਾਮਾਨ ਬਰਾਮਦ
  • prostitution business running in slums exposed
    ਝੁੱਗੀਆਂ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
  • girls occupy first three positions in ludhiana in pseb 10th results
    PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ਕੁੜੀਆਂ ਦਾ ਕਬਜ਼ਾ
  • gun factory busted
    ਬਿਹਾਰ ’ਚ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 5 ਗ੍ਰਿਫ਼ਤਾਰ
  • a prostitution ring operating in a house was exposed
    ਘਰ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਛਾਪਾ ਮਾਰ ਕੇ ਫੜ੍ਹੇ 7 ਸ਼ੱਕੀ
  • famous spa center  four girls  punjab police
    ਮਸ਼ਹੂਰ ਸਪਾ ਸੈਂਟਰ ਵਿਚ ਪੁਲਸ ਨੇ ਮਾਰਿਆ ਛਾਪਾ, ਚਾਰ ਕੁੜੀਆਂ ਨੂੰ...
  • thieves in ludhiana steal 5 mobile phones of 2 brother
    ਲੁਧਿਆਣਾ 'ਚ ਚੋਰਾਂ ਦੇ ਹੌਸਲੇ ਬੁਲੰਦ, ਘਰ 'ਚ ਦਾਖਲ ਹੋ ਕੇ 5 ਮੋਬਾਈਲ ਕੀਤੇ ਚੋਰੀ
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
Trending
Ek Nazar
heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 human skeletons including child found in bhakra canal after 26 years
      ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ ਮਿਲੇ ਜਵਾਕ ਸਣੇ 4 ਮਨੁੱਖੀ...
    • 2 accused sentenced in eto ranjit singh suicide case
      ETO ਰਣਜੀਤ ਸਿੰਘ ਖ਼ੁਦਕੁਸ਼ੀ ਮਾਮਲੇ 'ਚ 2 ਮੁਲਜ਼ਮਾਂ ਨੂੰ ਸਜ਼ਾ, ਪੜ੍ਹੋ ਕੀ ਹੈ...
    • ravneet bittu bjp
      ਵਿਧਾਨ ਸਭਾ ਚੋਣਾਂ ਦਾ ਆਗਾਜ਼ ਸਾਬਤ ਹੋਣਗੀਆਂ ਨਗਰ ਕੌਂਸਲ ਚੋਣਾਂ: ਰਵਨੀਤ ਬਿੱਟੂ
    • chemist shop  impact of bandh  punjab chemist
      ਤਰਨਤਾਰਨ ਜ਼ਿਲ੍ਹੇ ਅੰਦਰ ਬੰਦ ਦਾ ਮਿਲਿਆ ਜੁਲਿਆ ਅਸਰ, ਵੱਡੀ ਗਿਣਤੀ ਕੈਮਿਸਟ...
    • chemist shops remain closed in kharar
      ਖਰੜ 'ਚ ਕੈਮਿਸਟਾਂ ਦੀਆਂ ਦੁਕਾਨਾਂ ਰਹੀਆਂ ਬੰਦ
    • big incident in ludhiana
      ਪੰਜਾਬ 'ਚ ਡਾਕਾ ਮਾਰਨ ਆਏ ਲੁਟੇਰਿਆਂ ਵੱਲੋਂ ਪੁਲਸ ਮੁਲਾਜ਼ਮਾਂ 'ਤੇ ਹਮਲਾ,...
    • accident case
      ਹਾਦਸੇ ’ਚ ਟਰੈਕਟਰ ਚਾਲਕ ਦੀ ਮੌਤ, ਟਰਾਲਾ ਚਾਲਕ ਨਾਮਜ਼ਦ
    • dri raid in punjab
      ਪੰਜਾਬ: NOODLES ਦੇ ਡੱਬਿਆਂ 'ਚੋਂ ਨਿਕਲੀ ਅਫ਼ੀਮ! ਹੋਸ਼ ਉਡਾ ਦੇਵੇਗੀ ਪੂਰੀ ਖ਼ਬਰ
    • punjab politics manpreet ayali
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ...
    • instructions to stop the salaries of 6 employees absent from census duty
      ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +