Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:47:39 PM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਲੁਧਿਆਣਾ 'ਚ ਜੰਗਲ ਰਾਜ ਜਾਰੀ, ਸਾਈਡ ਦੇਣ ਨੂੰ ਲੈ ਕੇ ਕਿਹਾ ਤਾਂ ਕਰ ਦਿੱਤੀ ਕੁੱਟਮਾਰ

PUNJAB News Punjabi(ਪੰਜਾਬ)

ਲੁਧਿਆਣਾ 'ਚ ਜੰਗਲ ਰਾਜ ਜਾਰੀ, ਸਾਈਡ ਦੇਣ ਨੂੰ ਲੈ ਕੇ ਕਿਹਾ ਤਾਂ ਕਰ ਦਿੱਤੀ ਕੁੱਟਮਾਰ

  • Edited By Anuradha,
  • Updated: 05 Sep, 2020 06:23 PM
Faridkot
ludhiana  side
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ) : ਮਹਾਨਗਰ 'ਚ ਪੁਲਸ ਪ੍ਰਸ਼ਾਸਨ ਨਾਂ ਦੀ ਕੋਈ ਵਿਵਸਥਾ ਵਿਖਾਈ ਨਹੀਂ ਦੇ ਰਹੀ। ਜੇਕਰ ਪੀੜਤ ਪੁਲਸ ਨਾਲ ਸੰਪਰਕ ਕਰਦੇ ਹਨ ਤਾਂ ਉਨ੍ਹਾਂ ਨੂੰ ਖੱਜਲ ਕਰਦੇ ਹੋਏ ਆਪਣਾ ਪੱਲਾ ਝਾੜ ਕੇ ਦੂਸਰੇ ਥਾਣੇ ਚੌਕੀ 'ਚ ਭੇਜਿਆ ਜਾਂ ਦਾ ਹੈ ਜਦਕਿ ਕੁਝ ਦਿਨ ਪਹਿਲਾਂ ਹੀ ਡੀ. ਜੀ. ਪੀ. ਦਿਨਕਰ ਗੁਪਤਾ ਵੱਲੋਂ ਜ਼ੀਰੋ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਵੀ ਜਾਰੀ ਕੀਤੇ ਹੋਏ ਹਨ। ਤਾਜ਼ਾ ਮਾਮਲੇ 'ਚ ਪਿੰਡ ਬੇਗੋਵਾਲ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਬੁੱਢੇਵਾਲ ਸਥਿਤ ਇਕ ਡਾਇੰਗ ਫੈਕਟਰੀ ਦਾ ਛੋਟਾ ਹਾਥੀ ਚਲਾਉਂਦਾ ਹੈ। ਵੀਰਵਾਰ ਦੀ ਸ਼ਾਮ ਕਰੀਬ ਸਾਢੇ 7 ਵਜੇ ਉਹ ਰਾਹੋਂ ਰੋਡ ਵਾਲੀ ਸਾਈਡ ਤੋਂ ਲੇਬਰ ਦੇ ਕੁਝ ਬੰਦੇ ਬਿਠਾ ਕੇ ਆ ਰਿਹਾ ਸੀ। ਪਿੰਡ ਤਾਜਪੁਰ ਦੇ ਨੇੜੇ ਸਾਹਮਣੇ 2 ਗੱਡੀਆਂ ਆ ਰਹੀਆਂ ਸਨ, ਜਿਨ੍ਹਾਂ ਨਾਲ 2 ਮੋਟਰਸਾਈਕਲ ਵੀ ਸਨ।

ਇਹ ਵੀ ਪੜ੍ਹੋ : ਅਫ਼ਵਾਹ ਜਾਂ ਸੱਚ : ਕੋਰੋਨਾ ਮਰੀਜ਼ਾਂ ਦੀ ਮੌਤ 'ਤੇ ਉਨ੍ਹਾਂ ਦੇ ਅੰਗ ਕੱਢ ਲੈਂਦੇ ਹਨ ਹਸਪਤਾਲ, ਪੜ੍ਹੋ ਪੂਰੀ ਖ਼ਬਰ

ਰਸਤਾ ਛੋਟਾ ਹੋਣ ਕਾਰਨ ਉਸਨੇ ਗੱਡੀ ਵਾਲਿਆਂ ਨੂੰ ਲਾਈਟਾਂ ਦੇ ਕੇ ਰਸਤਾ ਦੇਣ ਲਈ ਕਿਹਾ ਪਰ ਉਨ੍ਹਾਂ ਨੇ ਰਸਤਾ ਦੇਣ ਦੀ ਬਜਾਏ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਸਪ੍ਰੀਤ ਨੇ ਆਪਣਾ ਛੋਟਾ ਹਾਥੀ ਬੈਕ ਕਰ ਕੇ ਉਨ੍ਹਾਂ ਨੂੰ ਸਾਈਡ ਦੇਣ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਗੱਡੀਆਂ 'ਚ ਸਵਾਰ ਨੌਜਵਾਨਾਂ ਨੇ ਜਸਪ੍ਰੀਤ ਨਾਲ ਅਤੇ ਉਸਦੇ ਸਾਥੀ ਨਾਲ ਕੁੱਟਮਾਰ ਕਰਦੇ ਹੋਏ ਉਨ੍ਹਾਂ ਨੇ ਛੋਟੇ ਹਾਥੀ ਦੀ ਵੀ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ। ਗੱਡੀ ਵਾਲੇ ਹਮਲਾਵਰਾਂ ਨੇ ਕਥਿਤ ਤੇਜ਼ਧਾਰ ਹਥਿਆਰ ਨਾਲ ਵੀ ਜਸਪ੍ਰੀਤ ਅਤੇ ਉਸਦੇ ਸਾਥੀ ਉਪਰ ਹਮਲਾ ਕੀਤਾ, ਜਿਸ ਤੋਂ ਬਾਅਦ ਹਮਲਾਵਰ ਉਥੋਂ ਚਲੇ ਗਏ। ਜਸਪ੍ਰੀਤ ਨੇ ਦੱਸਿਆ ਕਿ ਉਸਨੇ ਇਕ ਗੱਡੀ ਦਾ ਨੰਬਰ ਨੋਟ ਕੀਤਾ ਸੀ ਪਰ ਉਕਤ ਨੰਬਰ ਕਿਸੇ ਆਟੋ ਦਾ ਹੈ, ਜਿਸ ਨੂੰ ਨਾਜ਼ਾਇਜ਼ ਤਰੀਕੇ ਨਾਲ ਗੱਡੀ 'ਤੇ ਲਾਇਆ ਹੋਇਆ ਸੀ। ਜਸਪ੍ਰੀਤ ਨੇ ਦੱਸਿਆ ਕਿ ਕਿਸੇ ਤਰ੍ਹਾਂ ਇਕ ਕਲੀਨਿਕ ਤੋਂ ਮੱਲ੍ਹਮ-ਪੱਟੀ ਕਰਵਾਈ, ਇਸ ਦੌਰਾਨ ਉਨ੍ਹਾਂ ਨੂੰ ਪੀ. ਸੀ. ਆਰ. ਮੁਲਾਜ਼ਮ ਮਿਲੇ, ਜਿਨ੍ਹਾਂ ਨੇ ਕੋਈ ਕਾਰਵਾਈ ਕਰਨ ਦੀ ਬਜਾਏ ਟਾਲਾ ਵੱਟ ਲਿਆ। ਜਦੋਂ ਉਨ੍ਹਾਂ ਨੇ ਡਾਇੰਗ ਫੈਕਟਰੀ ਵਿਚ ਪਹੁੰਚ ਕੇ ਨੇੜੇ ਸਥਿਤ ਚੌਕੀ 'ਚ ਰਿਪੋਰਟ ਦਰਜ ਕਰਵਾਉਣੀ ਚਾਹੀ ਤਾਂ ਚੌਕੀ ਵਾਲਿਆਂ ਨੇ ਕਿਹਾ ਕਿ ਘਟਨਾ ਥਾਣਾ ਜਮਾਲਪੁਰ ਦੇ ਅਧਿਕਾਰ ਖੇਤਰ 'ਚ ਵਾਪਰੀ ਹੈ, ਇਸ ਲਈ ਉਥੇ ਜਾ ਕੇ ਸ਼ਿਕਾਇਤ ਦਰਜ ਕਰਵਾਓ। ਜਸਪ੍ਰੀਤ ਨੇ ਦੱਸਿਆ ਕਿ ਹੁਣ ਉਸਨੇ ਥਾਣਾ ਜਮਾਲਪੁਰ 'ਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸਬੰਧੀ ਜਦੋਂ ਥਾਣਾ ਜਮਾਲਪੁਰ ਦੇ ਇੰਚਾਰਜ ਨਾਲ ਫੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਪਰਕ ਨਹੀਂ ਹੋ ਸਕਿਆ, ਜਦਕਿ ਜਾਂਚ ਅਧਿਕਾਰੀ ਨੇ ਫੋਨ ਰਿਸੀਵ ਨਹੀਂ ਕੀਤਾ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦੀ ਮੌਤ 'ਤੇ ਅਕਾਲੀ ਦਲ ਟਕਸਾਲੀ ਨੇ ਚੁੱਕੇ ਸਵਾਲ

  • Ludhiana
  • Side
  • Assault
  • beaten
  • ਲੁਧਿਆਣਾ
  • ਸਾਈਡ
  • ਕੁੱਟਮਾਰ

ਪਿੰਡਾਂ 'ਚ ਔਕਸੀਮੀਟਰ ਵੰਡਣ ਦਾ ਮਾਮਲਾ, ਸੁਨੀਲ ਜਾਖੜ ਦੇ ਬਿਆਨ ਦਾ ਹਰਪਾਲ ਚੀਮਾ ਨੇ ਦਿੱਤਾ ਜਵਾਬ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • petrol pump salesman beaten up
    150 ਰੁਪਏ ਦੇ ਤੇਲ ਦੇ ਭੁਗਤਾਨ ਨੂੰ ਲੈ ਕੇ ਵਿਵਾਦ, ਪੈਟਰੋਲ ਪੰਪ ਸੇਲਜ਼ਮੈਨ ਦੀ ਕੁੱਟਮਾਰ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • notice issued
    KPK ਦੇ ਮੁੱਖ ਮੰਤਰੀ ਅਫਰੀਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ
  • rohit sharma  s statement regarding the 2027 world cup
    ਵਰਲਡ ਕੱਪ-2027 ਨੂੰ ਲੈ ਕੇ ਰੋਹਿਤ ਸ਼ਰਮਾ ਦਾ ਬਿਆਨ ''ਕਿਹਾ ਹਾਲੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +