Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    10:57:33 PM

  • prices of 767 essential medicines including painkillers and antibiotics

    1 ਅਪ੍ਰੈਲ ਤੋਂ ਲੱਗੇਗਾ ਇਕ ਹੋਰ ਝਟਕਾ!...

  • gurinder vir singh of village patiala sets new national record in 60 meter race

    ਪਿੰਡ ਪਤਿਆਲਾ ਦੇ ਗੁਰਿੰਦਰ ਵੀਰ ਸਿੰਘ ਨੇ 60 ਮੀਟਰ...

  • sukhbir badal meets vijay kumar chopra and shares old memories

    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ...

  • bhopal mp electricity tariff hikes 48 from april 1

    ਬਿਜਲੀ ਹੋਈ ਮਹਿੰਗੀ! 1 ਅਪ੍ਰੈਲ ਤੋਂ MP 'ਚ ਨਵੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਇਹ ਵੱਡੀ ਸਹੂਲਤ

PUNJAB News Punjabi(ਪੰਜਾਬ)

ਲੁਧਿਆਣਾ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਇਹ ਵੱਡੀ ਸਹੂਲਤ

  • Edited By Gurminder Singh,
  • Updated: 18 Mar, 2025 05:42 PM
Ludhiana-Khanna
ludhiana tofa punjab government hospital
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਕਾਇਆ-ਕਲਪ ਹੋਈ ਹੈ ਅਤੇ ਇੱਥੇ ਕਈ ਮਿਸਾਲੀ ਪਹਿਲਕਦਮੀਆਂ ਸਫ਼ਲਤਾ ਪੂਰਵਕ ਲਾਗੂ ਕੀਤੀਆਂ ਗਈਆਂ ਹਨ। ਇਸ ਨਾਲ ਨਾ ਸਿਰਫ਼ ਹਸਪਤਾਲ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਹੋਇਆ ਹੈ, ਸਗੋਂ ਇਸ ਤੋਂ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਝਲਕਦੀ ਹੈ। ਇਸ ਆਧੁਨਿਕੀਕਰਨ ਦੀਆਂ ਕੋਸ਼ਿਸ਼ਾਂ ਨਾਲ ਜਨਤਕ ਸਿਹਤ ਸੰਭਾਲ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਸਾਂਝੀ ਵਚਨਬੱਧਤਾ ਦਾ ਪਤਾ ਲੱਗਦਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਇਕ ਹੋਰ ਅਹਿਮ ਫ਼ੈਸਲਾ, ਚੁੱਕਿਆ ਗਿਆ ਇਹ ਵੱਡਾ ਕਦਮ

ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਅਤੇ ਮਰੀਜ਼ਾਂ ਦੀ ਮਿਆਰੀ ਸਾਂਭ-ਸੰਭਾਲ ਦੀ ਵਚਨਬੱਧਤਾ ਤਹਿਤ ਇਨ੍ਹਾਂ ਪਹਿਲਕਦਮੀਆਂ ਨੂੰ ਬਾਰੀਕੀ ਨਾਲ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਗਿਆ ਹੈ। ਇਨ੍ਹਾਂ ਹੰਭਲਿਆਂ ਦਾ ਮੰਤਵ ਹਸਪਤਾਲ ਵਿਚਲੀਆਂ ਸਹੂਲਤਾਂ ਦਾ ਆਧੁਨਿਕੀਕਰਨ, ਮਰੀਜ਼ਾਂ ਦੀ ਸਹੂਲਤ ਵਿਚ ਵਾਧਾ ਅਤੇ ਸੁਰੱਖਿਅਤ ਤੇ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਉਣਾ ਹੈ। ਲੋਕਾਂ ਦੀ ਸਹੂਲਤ ਲਈ ਤਕਰੀਬਨ ਇਕ ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਆਰਥੋਪੈਡਿਕ ਅਪਰੇਸ਼ਨ ਥੀਏਟਰ ਬਣਾਇਆ ਗਿਆ ਹੈ, ਜਿਸ ਨਾਲ ਹਸਪਤਾਲ ਵਿਚ ਅਪਰੇਸ਼ਨ ਕਰਨ ਦੀ ਸਮਰੱਥਾ ਵਿਚ ਵਾਧਾ ਹੋਵੇਗਾ। ਇਸ ਵਿਸ਼ਵ ਪੱਧਰੀ ਹਸਪਤਾਲ ਵਿਚ ਅਪਰੇਸ਼ਨ ਸਬੰਧੀ ਅਤਿ-ਆਧੁਨਿਕ ਤਕਨਾਲੋਜੀ ਤੇ ਉਪਕਰਨਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਨਾਲ ਇੱਥੇ ਆਰਥੋਪੈਡਿਕ ਨਾਲ ਸਬੰਧਤ ਗੁੰਝਲਦਾਰ ਪ੍ਰਕਿਰਿਆ ਨੂੰ ਕਾਰਜਕੁਸ਼ਲ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ। ਇਸ ਆਧੁਨਿਕ ਡਿਜ਼ਾਇਨ ਨਾਲ ਹਸਪਤਾਲ ਵਿਚ ਰੋਗਾਣੂ ਰਹਿਤ ਮਾਹੌਲ ਯਕੀਨੀ ਬਣੇਗਾ, ਜਿਸ ਨਾਲ ਮਰੀਜ਼ਾਂ ਦੀ ਸੁਰੱਖਿਆ ਵਧੇਗੀ ਅਤੇ ਉਹ ਅਪਰੇਸ਼ਨ ਤੋਂ ਬਾਅਦ ਛੇਤੀ ਸਿਹਤਯਾਬ ਹੋਣਗੇ। ਇਸੇ ਤਰ੍ਹਾਂ ਓ.ਪੀ.ਡੀ., ਐਮਰਜੈਂਸੀ ਯੂਨਿਟ ਅਤੇ ਇਨਪੇਸ਼ੈਂਟ ਵਾਰਡਾਂ ਵਿਚਲੇ ਸਾਰੇ ਪਖ਼ਾਨਿਆਂ ਨੂੰ ਨਵੀਂ ਦਿੱਖ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਪੁਲਸ ਦੇ 12 ਮੁਲਾਜ਼ਮ ਮੁਅੱਤਲ

ਇਨ੍ਹਾਂ ਪਖ਼ਾਨਿਆਂ ਵਿਚ ਸਾਰੀ ਫਿਟਿੰਗਜ਼ ਬਦਲਣ ਤੋਂ ਇਲਾਵਾ ਫ਼ਰਸ਼ ਨੂੰ ਤਿਲਕਣ ਰਹਿਤ ਅਤੇ ਕੁਸ਼ਲ ਡਰੇਨੇਜ਼ ਸਿਸਟਮ ਨਾਲ ਲੈਸ ਕੀਤਾ ਗਿਆ ਹੈ ਤਾਂ ਕਿ ਇੱਥੇ ਸਾਫ਼-ਸਫ਼ਾਈ ਦੇ ਉੱਚ ਮਾਪਦੰਡ ਬਰਕਰਾਰ ਰੱਖੇ ਜਾਣ। ਮਰੀਜ਼ਾਂ ਦੀ ਸੰਭਾਲ ਵਿਚ ਸਾਫ਼-ਸਫ਼ਾਈ ਦੇ ਮਹੱਤਵ ਨੂੰ ਸਮਝਦਿਆਂ ਹਸਪਤਾਲ ਨੂੰ ਬਿਹਤਰੀਨ ਮਿਆਰ ਵਾਲੀਆਂ 500 ਨਵੀਆਂ ਚਾਂਦਰਾਂ ਸਪਲਾਈ ਕੀਤੀਆਂ ਗਈਆਂ ਹਨ। ਪੀਣ ਯੋਗ ਪਾਣੀ ਮੁਹੱਈਆ ਕਰਨ ਦੀ ਅਹਿਮ ਲੋੜ ਨੂੰ ਹੱਲ ਕਰਦਿਆਂ ਹਸਪਤਾਲ ਵਿਚ ਅਹਿਮ ਥਾਵਾਂ ਉਤੇ 80 ਲਿਟਰ ਦੀ ਸਮਰੱਥਾ ਵਾਲੇ ਪੰਜ ਆਧੁਨਿਕ ਵਾਟਰ ਕੂਲਰ ਲਗਾਏ ਗਏ ਹਨ। ਇਹ ਵਾਟਰ ਕੂਲਰ ਮਰੀਜ਼ਾਂ ਤੇ ਉਨ੍ਹਾਂ ਨਾਲ ਆਉਣ ਵਾਲੇ ਅਟੈਂਡੈਂਟਾਂ ਨੂੰ ਸਾਫ਼ ਤੇ ਠੰਡਾ ਪਾਣੀ ਮੁਹੱਈਆ ਕਰਨਗੇ। ਹਸਪਤਾਲ ਨੂੰ ਵਧੀਆ ਦਿੱਖ ਦੇਣ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਹਸਪਤਾਲ ਦੇ ਪੂਰੇ ਅਹਾਤੇ ਵਿਚ ਪੰਜ ਫੁੱਟ ਦੀ ਉਚਾਈ ਤੱਕ ਚਾਰਦੀਵਾਰੀ 'ਤੇ ਨਵੀਆਂ ਟਾਈਲਾਂ ਲਗਾਈਆਂ ਗਈਆਂ ਹਨ। ਹਸਪਤਾਲ ਦੇ ਅੰਦਰ ਸਾਰੇ ਜ਼ਰੂਰੀ ਸਿਵਲ ਕੰਮਾਂ ਦੀ ਮੁਰੰਮਤ ਅਤੇ ਸਾਂਭ-ਸੰਭਾਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਹਸਪਤਾਲ ਦੀ ਚਾਰਦੀਵਾਰੀ ਨੂੰ ਨਵੀਂ ਦਿੱਖ ਦੇਣ ਸਮੇਤ ਟੁੱਟੇ ਹੋਏ ਫ਼ਰਸ਼ ਦੀ ਮੁਰੰਮਤ ਕੀਤੀ ਗਈ ਅਤੇ ਪਿਛਲੇ ਸਾਲਾਂ ਵਿਚ ਇਮਾਰਤ ਨੂੰ ਹੋਏ ਨੁਕਸਾਨ ਨੂੰ ਦਰੁਸਤ ਕੀਤਾ ਗਿਆ। ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਬਰਸਾਤ ਦੌਰਾਨ ਚੋਣ ਤੋਂ ਬਚਾਉਣ ਤੇ ਹੋਰ ਸੰਭਾਵੀ ਨੁਕਸਾਨ ਦੇ ਮੱਦੇਨਜ਼ਰ ਸਾਰੀ ਛੱਤ ਉਤੇ ਆਧੁਨਿਕ ਮਟੀਰੀਅਲ ਤੇ ਤਕਨੀਕਾਂ ਨਾਲ ਵਾਟਰ ਪਰੂਫਿੰਗ ਕਰਵਾਈ ਗਈ। ਇਸੇ ਤਰ੍ਹਾਂ ਹਸਪਤਾਲ ਦੇ ਖ਼ਸਤਾ ਹਾਲ ਦਰਵਾਜ਼ਿਆਂ ਤੇ ਖਿੜਕੀਆਂ ਨੂੰ ਬਦਲਿਆ ਜਾਂ ਮੁਰੰਮਤ ਕੀਤੀ ਗਈ। ਹਸਪਤਾਲ ਦੀਆਂ 12 ਸਾਲਾਂ ਤੋਂ ਬੰਦ ਪਈਆਂ ਦੋ ਪੁਰਾਣੀਆਂ ਲਿਫ਼ਟਾਂ ਨੂੰ ਤਬਦੀਲ ਕੀਤਾ ਗਿਆ ਹੈ ਅਤੇ ਬੰਦ ਪਏ ਪੱਖਿਆਂ ਤੇ ਲਾਈਟਾਂ ਨੂੰ ਬਦਲਿਆ ਗਿਆ ਹੈ। ਰਾਤ ਨੂੰ ਹਸਪਤਾਲ ਵਿਚ ਰੌਸ਼ਨੀ ਰੱਖਣ ਲਈ ਹਸਪਤਾਲ ਦੇ ਸਮੁੱਚੀ ਲਾਈਟਿੰਗ ਪ੍ਰਣਾਲੀ ਨੂੰ ਦਰੁਸਤ ਕਰਕੇ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ ਤਾਂ ਕਿ ਰਾਤ ਨੂੰ ਮਰੀਜ਼ਾਂ ਦੀ ਸੁਰੱਖਿਆ ਵਿਚ ਕੋਈ ਕੁਤਾਹੀ ਨਾ ਹੋਵੇ। ਵਾਹਨਾਂ ਦੀ ਸੁਚਾਰੂ ਗਤੀਵਿਧੀ ਯਕੀਨੀ ਬਣਾਉਣ ਅਤੇ ਪੈਦਲ ਆਉਣ ਵਾਲਿਆਂ ਦੀ ਸਹੂਲਤ ਲਈ ਹਸਪਤਾਲ ਦੇ ਅੰਦਰ ਵਾਲੀਆਂ ਸਾਰੀਆਂ ਖ਼ਸਤਾ ਹਾਲ ਸੜਕਾਂ ਨੂੰ ਤੋੜ ਕੇ ਨਵੇਂ ਸਿਰੇ ਤੋਂ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ :  ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਚੱਲ ਰਹੇ ਘਟਨਾਕ੍ਰਮ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਪਾਰਕਿੰਗ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਸਾਰੇ ਪਾਰਕਿੰਗ ਖ਼ੇਤਰ ਵਿਚ ਉੱਚ ਮਿਆਰ ਵਾਲੇ ਪੇਵਰ ਬਲਾਕ ਲਗਾਏ ਗਏ ਹਨ। ਮਰੀਜ਼ਾਂ ਨੂੰ ਇੰਤਜ਼ਾਰ ਵੇਲੇ ਠਹਿਰ ਦੇਣ ਲਈ ਪੰਜ ਹਜ਼ਾਰ ਸਕੁਏਰ ਫੁੱਟ ਦੇ ਸ਼ੈੱਡ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਮਰੀਜ਼ਾਂ ਤੇ ਉਨ੍ਹਾਂ ਨਾਲ ਆਉਣ ਵਾਲੇ ਅਟੈਡੈਂਟਾਂ ਨੂੰ ਖ਼ਰਾਬ ਮੌਸਮ ਵਿਚ ਸਿਰ ਢਕਣ ਲਈ ਛੱਤ ਮਿਲੇਗੀ। ਇਸੇ ਤਰ੍ਹਾਂ ਹਸਪਤਾਲ ਦੇ ਬਾਹਰੀ ਖ਼ੇਤਰ ਨੂੰ ਵਧੀਆ ਦਿੱਖ ਦੇਣ ਲਈ ਸਮੁੱਚੇ ਲੈਂਡਸਕੇਪ ਨੂੰ ਹਰੀ-ਭਰੀ ਦਿੱਖ ਦਿੱਤੀ ਗਈ ਹੈ। ਹਸਪਤਾਲ ਦੇ ਮੁੱਖ ਗੇਟ ਨੂੰ ਨਾ ਸਿਰਫ਼ ਮਜ਼ਬੂਤ ਕੀਤਾ ਗਿਆ ਹੈ, ਸਗੋਂ ਇਸ ਨੂੰ ਨਵਾਂ ਰੂਪ ਦਿੱਤਾ ਗਿਆ ਹੈ ਤਾਂ ਕਿ ਇੱਥੇ ਆਉਣ ਵਾਲਿਆਂ ਨੂੰ ਵਧੀਆ ਮਾਹੌਲ ਮਿਲੇ। ਅਵਾਰਾ ਪਸ਼ੂਆਂ ਨੂੰ ਰੋਕਣ ਲਈ ਹਸਪਤਾਲ ਦੇ ਮੁੱਖ ਗੇਟ ਉਤੇ ਗਰਿੱਲਾਂ ਲਾਈਆਂ ਗਈਆਂ ਹਨ ਤਾਂ ਕਿ ਕੋਈ ਵੀ ਜਾਨਵਰ ਹਸਪਤਾਲ ਅੰਦਰ ਦਾਖ਼ਲ ਨਾ ਹੋ ਸਕੇ ਅਤੇ ਹਸਪਤਾਲ ਦੇ ਅੰਦਰ ਸਾਫ਼-ਸੁਥਰਾ ਮਾਹੌਲ ਯਕੀਨੀ ਬਣੇ। ਹਸਪਤਾਲ ਵਿਚ ਚੂਹਿਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਦੀ ਸਮੁੱਚੀ ਚਾਰਦੀਵਾਰੀ ਦਾ ਨਵ-ਨਿਰਮਾਣ ਕਰਵਾਇਆ ਗਿਆ ਤਾਂ ਕਿ ਹਸਪਤਾਲ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾਵੇ।

ਇਹ ਵੀ ਪੜ੍ਹੋ :  ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲੇ ਧਿਆਨ ਦੇਣ, ਨਵੇਂ ਹੁਕਮ ਹੋਏ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Ludhiana
  • Tofa
  • Punjab Government
  • Hospital
  • ਲੁਧਿਆਣਾ
  • ਤੋਹਫਾ
  • ਪੰਜਾਬ ਸਰਕਾਰ
  • ਹਸਪਤਾਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਦਾ ਕੰਮ ਮੁਕੰਮਲ

NEXT STORY

Stories You May Like

  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • those getting png connection special facilities provided with strict rules
    PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ ਸਮੇਤ ਦਿੱਤੀ ਖ਼ਾਸ ਸਹੂਲਤ
  • big blow to employees ahead of 8th pay commission
    8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ ! ਨਹੀਂ ਮਿਲੇਗੀ ਇਹ ਸਹੂਲਤ, ਸਰਕਾਰ ਨੇ ਕੀਤਾ ਇਨਕਾਰ
  • central government  rail project for punjab
    ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ ਦਿੱਤਾ ਵੱਡਾ ਤੋਹਫ਼ਾ
  • regarding gold  relief may be available
    Gold ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ,  ਮਿਲ ਸਕਦੀ ਹੈ ਰਾਹਤ
  • ludhiana police  s major operation  smuggler arrested with 40 narcotic pills
    ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ, 40 ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫ਼ਤਾਰ
  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • speeding on ludhiana chandigarh road
    ਲੁਧਿਆਣਾ-ਚੰਡੀਗੜ੍ਹ ਰੋਡ ’ਤੇ ਰਫ਼ਤਾਰ ਦਾ ਕਹਿਰ: ਬੱਸ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਕੁਚਲਿਆ, ਮੌਤ
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ...
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
Trending
Ek Nazar
gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • march 30 is an important day in punjab
      ਪੰਜਾਬ 'ਚ 30 ਮਾਰਚ ਦਾ ਦਿਨ ਅਹਿਮ, ਹੋ ਗਿਆ ਵੱਡਾ ਐਲਾਨ
    • warning issued amid reports of petrol running out in punjab
      ਪੰਜਾਬ ਵਿਚ ਪੈਟਰੋਲ ਮੁੱਕਣ ਦੀਆਂ ਖ਼ਬਰਾਂ ਵਿਚਾਲੇ ਜਾਰੀ ਹੋਈ ਵੱਡੀ ਚੇਤਾਵਨੀ
    • lockdown in punjab  petrol in punjab
      ਲਾਕਡਾਊਨ ਦੀਆਂ ਚਰਚਾਵਾਂ ਕਾਰਨ ਲੋਕ ਆਪਣੇ ਵਾਹਨਾਂ ਦੀਆਂ ਟੈਂਕੀਆਂ ਭਰਵਾਉਣ ਲੱਗੇ
    • police station chief  punjab police
      ਥਾਣੇ ਦਾ ਚਾਰਜ ਸੰਭਾਲਦਿਆਂ ਥਾਣਾ ਮੁਖੀ ਨੇ ਦਿੱਤੀ ਚੇਤਾਵਨੀ, ਦੋ ਨੰਬਰ ਦਾ ਕੰਮ ਕਰਨ...
    • truck full of pilgrims from punjab overturns
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ, 40 ਤੋਂ ਵੱਧ ਲੋਕ ਸਨ ਸਵਾਰ
    • shri ram navami utsav committee shobha yatra jalandhar
      ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
    • jaundice rages in this village of ferozepur
      ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...
    • major accident in jalandhar uncle and nephew die due to roof collapse
      ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
    • encounter of the main shooter in the pu firing case
      ਵੱਡੀ ਖ਼ਬਰ : PU ਫਾਇਰਿੰਗ ਮਾਮਲੇ 'ਚ ਮੁੱਖ ਸ਼ੂਟਰ ਦਾ ਐਨਕਾਊਂਟਰ, ਪੜ੍ਹੋ ਕੀ ਹੈ...
    • special meeting of aarthiyas at kukar wala grain market
      ਅਨਾਜ ਮੰਡੀ ਕੁਕੜਾਂ ਵਾਲਾ ਵਿਖੇ ਆੜ੍ਹਤੀਆਂ ਦੀ ਵਿਸ਼ੇਸ਼ ਮੀਟਿੰਗ; 1 ਅਪ੍ਰੈਲ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +