Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    10:42:26 AM

  • train services disrupted

    ਰੇਲ ਸੇਵਾਵਾਂ ਹੋਈਆਂ ਠੱਪ, ਦੇਸ਼ ਭਰ 'ਚ ਫਸੇ ਯਾਤਰੀ!...

  • warning of closure of jalandhar jammu national highway in punjab

    ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ...

  • sukhbir badal congratulates dera sachkhand ballan chief

    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ...

  • stock markets rise  sensex 261 points  nifty 23 880

    ਸ਼ੇਅਰ ਬਾਜ਼ਾਰਾਂ 'ਚ ਵਾਧਾ : ਸੈਂਸੈਕ 261 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana
  • ਮੋਬਾਇਲ ਸਿਮ ਦੀ ਤਰ੍ਹਾਂ ਪ੍ਰੇਸ਼ਾਨੀ ਆਉਣ ’ਤੇ ਖਪਤਕਾਰ ਆਪਣੀ ਪੁਰਾਣੀ ਗੈਸ ਏਜੰਸੀ ਛੱਡ ਕਿਸੇ ਹੋਰ ਦਾ ਫਡ਼ ਸਕਦੇ ਨੇ ਹੱਥ

LUDHIANA-KHANNA News Punjabi(ਲੁਧਿਆਣਾ-ਖੰਨਾ)

ਮੋਬਾਇਲ ਸਿਮ ਦੀ ਤਰ੍ਹਾਂ ਪ੍ਰੇਸ਼ਾਨੀ ਆਉਣ ’ਤੇ ਖਪਤਕਾਰ ਆਪਣੀ ਪੁਰਾਣੀ ਗੈਸ ਏਜੰਸੀ ਛੱਡ ਕਿਸੇ ਹੋਰ ਦਾ ਫਡ਼ ਸਕਦੇ ਨੇ ਹੱਥ

  • Updated: 25 Mar, 2019 04:16 AM
Ludhiana
ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ)-ਜਿਸ ਤਰ੍ਹਾਂ ਕੋਈ ਵੀ ਵਿਅਕਤੀ ਕਿਸੇ ਮੋਬਾਇਲ ਫੋਨ ਕੰਪਨੀ ਦੀ ਵਧੀਆ ਇੰਟਰਨੈੱਟ ਕੁਆਲਿਟੀ ਜਾਂ ਫੋਨ ਦੀ ਸਹੀ ਰੇਂਜ ਜਾਂ ਹੋਰ ਸੇਵਾਵਾਂ ਨਾ ਮਿਲਣ ’ਤੇ ਬਦਲ ਦੇ ਤੌਰ ’ਤੇ ਆਪਣੇ ਮੋਬਾਇਲ ਸਿਮ ਨੂੰ ਕਿਸੇ ਹੋਰ ਦੂਜੀ ਮੋਬਾਇਲ ਕੰਪਨੀ ਤੋਂ ਪੋਰਟ (ਟਰਾਂਸਫਰ) ਕਰਵਾ ਸਕਦੇ ਹਨ। ਠੀਕ ਉਸੇ ਤਰ੍ਹਾਂ ਹੀ ਕਿਸੇ ਵੀ ਗੈਸ ਏਜੰਸੀ ਵਲੋਂ ਘਰੇਲੂ ਗੈਸ ਸਿਲੰਡਰ ਦੀ ਸਹੀ ਸਮੇਂ ’ਤੇ ਡਲਿਵਰੀ ਨਾ ਦਿੱਤੇ ਜਾਣ ਅਤੇ ਏਜੰਸੀ ਕਰਮਚਾਰੀਆਂ ਵਲੋਂ ਓਵਰ ਚਾਰਜਿੰਗ ਜਾਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀ ਸਥਿਤੀ ’ਚ ਉਹ ਆਪਣੀ ਪਸੰਦੀਦਾ ਅਤੇ ਘਰ ਦੇ ਨੇਡ਼ੇ ਪੈਂਦੀ ਗੈਸ ਏਜੰਸੀ ’ਤੇ ਆਪਣੇ ਗੈਸ ਕੁਨੈਕਸ਼ਨ ਨੂੰ ਵੀ ਟਰਾਂਸਫਰ ਕਰ ਸਕਦੇ ਹਨ। ਉਹ ਵੀ ਬਿਨਾਂ ਕਿਸੇ ਪ੍ਰੇਸ਼ਾਨੀ ਅਤੇ ਸਬੰਧਤ ਗੈਸ ਏਜੰਸੀ ਦਫਤਰ ਵਿਚ ਜੁੱਤੇ ਘਸਾਏ। ਇਨ੍ਹਾਂ ਸਭ ਗੱਲਾਂ ਦੀ ਸਹੀ ਜਾਣਕਾਰੀ ਨਾ ਹੋਣ ਕਾਰਨ ਜ਼ਿਆਦਾਤਰ ਖਪਤਕਾਰ ਨੂੰ ਏਜੰਸੀ ਮਾਲਕਾਂ ਸਮੇਤ ਡਲਿਵਰੀ ਮੈਨਸ ਦੀਆਂ ਮਨਮਾਨੀਆਂ ਬਰਦਾਸ਼ਤ ਕਰਨੀਆਂ ਪੈ ਰਹੀਆਂ ਹਨ ਜਾਂ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸਬੰਧਤ ਗੈਸ ਏਜੰਸੀ ਦੇ ਅਧਿਕਾਰੀ ਉਕਤ ਸਾਰੀ ਸੱਚਾਈ ਦੇ ਸਬੰਧ ਵਿਚ ਆਮ ਜਨਤਾ ਨੂੰ ਜਾਗਰੂਕ ਹੀ ਨਹੀਂ ਕਰਨਾ ਚਾਹੁੰਦੇ।ਇਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਪੈਟਰੋਲੀਅਮ ਮੰਤਰਾਲਾ ਅਤੇ ਦੇਸ਼ ਦੀਆਂ ਤਿੰਨ ਪ੍ਰਮੁੱਖ ਗੈਸ ਕੰਪਨੀਆਂ ਵਲੋਂ ਘਰੇਲੂ ਗੈਸ ਉਪਭੋਗਤਾ ਦੀਆਂ ਜ਼ਿਆਦਾਤਰ ਗੈਸ ਏਜੰਸੀ ਮਾਲਕਾਂ ਵਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਤੋਂ ਰਾਹਤ ਦਿਵਾਉਣ ਲਈ ਪੋਰਟੇਬਿਲਟੀ ਯੋਜਨਾ ਸ਼ੁਰੂ ਕੀਤੀ ਗਈ ਹੈ ਪਰ ਸਰਕਾਰ ਦੀ ਇਹ ਅਹਿਮ ਯੋਜਨਾ ਕੰਪਨੀ ਦੇ ਅਧਿਕਾਰੀਆਂ ਅਤੇ ਏਜੰਸੀ ਮਾਲਕਾਂ ਵਲੋਂ ਆਪਣੇ ਖਪਤਕਾਰਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਜਾਣਕਾਰੀ ਦੀ ਘਾਟ ਕਾਰਨ ਦਮ ਤੋਡ਼ਦੀ ਜਾ ਰਹੀ ਹੈ ਪਰ ਜੇਕਰ ਉਕਤ ਯੋਜਨਾ ਸਬੰਧੀ ਖਪਤਕਾਰਾਂ ਨੂੰ ਅਵੇਅਰ ਕਰਨ ਦੀ ਮੁਹਿੰਮ ਛੇਡ਼ੀ ਜਾਵੇ ਤਾਂ ਇਹ ਪੋਰਟੇਬਿਲਟੀ ਯੋਜਨਾ ਉਨ੍ਹਾਂ ਲੱਖਾਂ ਖਪਤਕਾਰਾਂ ਲਈ ਵਰਦਾਨ ਸਿੱਧ ਹੋਵੇਗੀ, ਜਿਨ੍ਹਾਂ ਨੂੰ ਆਪਣੀ ਸਬੰਧਤ ਗੈਸ ਏਜੰਸੀ ਮਾਲਕਾਂ ਦੀ ਕਥਿਤ ਧੱਕੇਸ਼ਾਹੀ ਝੱਲਣੀ ਪੈਂਦੀ ਹੈ ਅਤੇ ਬੁਕਿੰਗ ਤੋਂ ਬਾਅਦ ਵੀ ਕਈ-ਕਈ ਦਿਨਾਂ ਤੱਕ ਸਿਲੰਡਰ ਦੀ ਡਲਿਵਰੀ ਨਹੀਂ ਦਿੰਦੇ ਜਾਂ ਫਿਰ ਨਿਰਧਾਰਤ ਕੀਮਤ ਤੋਂ ਜ਼ਿਆਦਾ ਕੀਮਤ ਦੇਣ ਲਈ ਮਜਬੂਰ ਕਰਦੇ ਹਨ।ਬਿਨਾਂ ਕੋਈ ਪੈਸਾ ਖਰਚ ਕੀਤੇ ਦੂਜੀ ਏਜੰਸੀ ਨਾਲ ਜੁੜੋਪੋਰਟੇਬਿਲਟੀ ਯੋਜਨਾ ਦਾ ਹਿੱਸਾ ਬਣ ਕੇ ਲੋਕ ਕਿਸੇ ਹੋਰ ਗੈਸ ਏਜੰਸੀ ਨਾਲ ਜੁਡ਼ ਸਕਦੇ ਹਨ, ਉਹ ਵੀ ਬਿਨਾਂ ਕੋਈ ਪੈਸਾ ਖਰਚ ਕੀਤੇ। ਮਤਲਬ ਆਪਣੀ ਸੁਵਿਧਾ ਅਤੇ ਪਸੰਦ ਮੁਤਾਬਕ ਕੋਈ ਵੀ ਦੂਜੀ ਏਜੰਸੀ ’ਤੇ ਜਾਣ ਦਾ ਉਨ੍ਹਾਂ ਦੇ ਕੋਲ ਖੁੱਲ੍ਹਾ ਬਦਲ ਹੈ। ਬਾਸ਼ਰਤੇ ਉਨ੍ਹਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਇਲਾਕੇ ਵਿਚ ਜਾਂ ਨੇਡ਼ੇ-ਤੇਡ਼ੇ ਕਿਹਡ਼ੀਆਂ-ਕਿਹਡ਼ੀਆਂ ਗੈਸ ਏਜੰਸੀਆਂ ਪੈਂਦੀਆਂ ਹਨ ਅਤੇ ਕਿਸ ਦੀ ਸਰਵਿਸ ਸਭ ਤੋਂ ਵਧੀਆ ਹੈ।ਕਿਵੇਂ ਲਈਏ ਯੋਜਨਾ ਦਾ ਲਾਭਹੁਣ ਜੇਕਰ ਮੰਨ ਲਿਆ ਜਾਵੇ ਕਿ ਤੁਸੀ ਏ ਨਾਮਕ ਗੈਸ ਏਜੰਸੀ ਨੂੰ ਤਿਆਗ ਕੇ ਬੀ ਗੈਸ ਏਜੰਸੀ ਦੇ ਡੀਲਰ ਕੋਲ ਆਪਣਾ ਗੈਸ ਕੁਨੈਕਸ਼ਨ ਲਿਜਾਣਾ ਚਾਹੁੰਦੇ ਹੋ ਤਾਂ ਇਸ ਦੇ ਲਈ ਤੁਸੀਂ ਆਨਲਾਈਨ ਪ੍ਰਣਾਲੀ ਨਾਲ ਗੈਸ ਕੰਪਨੀ ਨੂੰ ਮੇਲ ’ਤੇ ਅਰਜ਼ੀ ਦੇ ਸਕਦੇ ਹੋ, ਜਿਸ ਤੋਂ ਬਾਅਦ ਤੁਹਾਡੇ ਵਲੋਂ ਪਾਈ ਗਈ ਰਿਕਵੈਸਟ ਸਬੰਧਤ ਗੈਸ ਏਜੰਸੀ ਨੂੰ ਭੇਜ ਦਿੱਤੀ ਜਾਵੇਗੀ ਅਤੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਆਖਿਰ ਕਿਉਂ ਤੁਸੀਂ ਆਪਣੀ ਪੁਰਾਣੀ ਗੈਸ ਏਜੰਸੀ ਛੱਡ ਰਹੇ ਹਨ। ਇਸ ਦੌਰਾਨ ਮਾਤਰ 48 ਤੋਂ 60 ਘੰਟਿਆਂ ਦੇ ਅੰਦਰ ਤੁਹਾਡਾ ਕੁਨੈਕਸ਼ਨ ਤੁਹਾਡੀ ਪਸੰਦੀਦਾ ਨਵੀਂ ਏਜੰਸੀ ’ਤੇ ਸ਼ਿਫਟ ਹੋ ਜਾਵੇਗਾ।ਖਪਤਕਾਰਾਂ ਨੂੰ ਮਨਾਉਣ ਦੀ ਸ਼ੁਰੂ ਹੁੰਦੀ ਹੈ ਕਵਾਇਦਉਕਤ ਸਾਰੇ ਐਪੀਸੋਡ ਦਾ ਦਿਲਚਸਪ ਪਹਿਲੂ ਇਹ ਹੈ ਕਿ ਤੁਹਾਡੀ ਗੈਸ ਏਜੰਸੀ ਬਦਲਣ ਦੀ ਜਾਣਕਾਰੀ ਤੁਹਾਡੇ ਪੁਰਾਣੇ ਏਜੰਸੀ ਹੋਲਡਰ ਨੂੰ ਵੀ ਕੰਪਨੀ ਵਲੋਂ ਦਿੱਤੀ ਜਾਵੇਗੀ, ਜਿਸ ਉਪਰੰਤ ਏਜੰਸੀ ਮਾਲਕ ਵਲੋਂ ਤੁਹਾਨੂੰ ਵਿਸ਼ਵਾਸ ਦਿਵਾਇਆ ਜਾਵੇਗਾ ਕਿ ਭਵਿੱਖ ਵਿਚ ਤੁਹਾਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ। ਇਸ ਲਈ ਤੁਸੀਂ ਆਪਣੀ ਰਿਕਵੈਸਟ ਵਾਪਸ ਲੈ ਲਵੋ। ਇਸ ਦੌਰਾਨ ਜੇਕਰ ਉਹ ਤੁਹਾਨੂੰ ਮਨਾਉਣ ਵਿਚ ਕਾਮਯਾਬ ਹੋ ਜਾਂਦਾ ਹੈ ਤਾਂ ਤੁਹਾਡਾ ਕੁਨੈਕਸ਼ਨ ਫਿਰ ਉਸੇ ਏਜੰਸੀ ਮਾਲਕ ਕੋਲ ਚਲਾ ਜਾਵੇਗਾ ਅਤੇ ਜੇਕਰ ਤੁਸੀਂ ਆਪਣੀ ਗੱਲ ’ਤੇ ਅਡ਼ੇ ਰਹਿੰਦੇ ਹੋ ਤਾਂ ਦੋ ਤੋਂ ਢਾਈ ਦਿਨਾਂ ਦੇ ਅੰਦਰ ਤੁਹਾਡਾ ਨਾਤਾ ਆਪਣੀ ਦੂਜੀ ਗੈਸ ਏਜੰਸੀ ਡੀਲਰ ਨਾਲ ਜੁਡ਼ ਜਾਵੇਗਾ। ਇਸ ਦੌਰਾਨ ਤੁਹਾਨੂੰ ਆਪਣੀ ਪੁਰਾਣੀ ਗੈਸ ਏਜੰਸੀ ’ਤੇ ਆਪਣੇ ਗੈਸ ਸਿਲੰਡਰ ਸਰੰਡਰ ਕਰਨੇ ਪੈਣਗੇ, ਜਿਸ ਦੇ ਬਦਲੇ ਏਜੰਸੀ ਵਲੋਂ ਇਕ ਸਲਿੱਪ ਦਿੱਤੀ ਜਾਵੇਗੀ ਜੋ ਕਿ ਖਪਤਕਾਰ ਦੀ ਨਵੀਂ ਗੈਸ ਏਜੰਸੀ ਦੇ ਦਫਤਰ ਵਿਚ ਜਮ੍ਹਾ ਕਰਵਾਉਣੀ ਪੈਂਦੀ ਹੈ, ਜਿਥੇ ਸਬੰਧਤ ਏਜੰਸੀ ਵਲੋਂ ਖਪਤਕਾਰ ਨੂੰ ਆਪਣੀ ਕੰਪਨੀ ਦੇ ਸਿਲੰਡਰ ਦਿੱਤੇ ਜਾਣਗੇ।ਬਦਲਾਅ ਲਈ ਇਨ੍ਹਾਂ ਸਾਈਟਸ ਦੀ ਕਰੋ ਵਰਤੋਂਗੈਸ ਕੰਪਨੀਆਂ ਵਲੋਂ ਜਾਰੀ ਡਬਲਯੂ ਡਬਲਯੂ ਡਬਲਯੂ ਡਾਟ ਇੰਡੇਨ ਡਾਟ ਕੋ ਡਾਟ ਇਨ, ਡਬਲਯੂ ਡਬਲਯੂ ਡਬਲਯੂ ਡਾਟ ਭਾਰਤ ਗੈਸ ਡਾਟ ਕੋ ਡਾਟ ਇਨ ਅਤੇ ਡਬਲਯੂ ਡਬਲਯੂ ਡਬਲਯੂ ਡਾਟ ਐੱਚ ਪੀ ਡਾਟ ਕੋ ਡਾਟ ਇਨ ਸਾਈਟਸ ਦੀ ਵਰਤੋਂ ਕਰ ਕੇ ਖਪਤਕਾਰ ਆਪਣੀ ਪਸੰਦੀਦਾ ਗੈਸ ਏਜੰਸੀ ’ਤੇ ਆਪਣਾ ਗੈਸ ਕੁਨੈਕਸ਼ਨ ਸ਼ਿਫਟ ਕਰ ਸਕਦੇ ਹਨ।

  • Ludhiana

ਨਵੇਂ ਯੂਨੀਪੋਲ ਲਾਉਣ ’ਚ ਚੱਲੇਗੀ ਕੰਪਨੀ ਦੀ ਮਨਮਾਨੀ

NEXT STORY

Stories You May Like

  • gas agency  cash robbery  robbery gang
    ਨਿਹੰਗ ਭੇਸ ਵਿਚ ਗੈਸ ਏਜੰਸੀ ਤੋਂ ਨਗਦੀ ਲੁੱਟਣ ਵਾਲਾ 1 ਹੋਰ ਗ੍ਰਿਫਤਾਰ
  • gas supply punjab
    ਗੈਸ ਏਜੰਸੀ ਦੇ ਡਲਿਵਰੀਮੈਨ ਨੂੰ ਗੰਨ ਪੁਆਇੰਟ ’ਤੇ ਲੁੱਟਿਆ! ਫੈਡਰੇਸ਼ਨ ਵੱਲੋਂ ਸਪਲਾਈ ਠੱਪ ਕਰਨ ਦੀ ਚੇਤਾਵਨੀ
  • pisces people get better results take up any property related work
    ਮੀਨ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜੇ ਮਿਲਣਗੇ, ਜਾਣੋ ਆਪਣੀ ਰਾਸ਼ੀ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • cp satinder singh  s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ ਦਾ ਵੱਡਾ ਬਿਆਨ
  • mobile shops in tanda will remain closed on three days
    ਟਾਂਡਾ ਵਿਖੇ 26, 27 ਤੇ 28 ਤਾਰੀਖ਼ ਨੂੰ ਬੰਦ ਰਹਿਣਗੀਆਂ ਮੋਬਾਇਲ ਦੀਆਂ ਦੁਕਾਨਾਂ
  • this actor had already predicted his own death
    ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ ਦੀ ਉਮਰ 'ਚ ਛੱਡ'ਤੀ ਦੁਨੀਆ
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • thieve arrested in ludhiana
      ਪਹਿਲਾਂ ਜੇਲ੍ਹ ਤੇ ਫ਼ਿਰ ਨਸ਼ਾ ਛੁਡਾਊ ਕੇਂਦਰ ਤੋਂ ਨਿਕਲ ਕੇ ਸ਼ੁਰੂ ਕੀਤੀਆਂ ਚੋਰੀਆਂ,...
    • bjp will intensify ground fight for double engine government in punjab
      ਪੰਜਾਬ 'ਚ ‘ਡਬਲ ਇੰਜਣ’ ਸਰਕਾਰ ਲਈ ਭਾਜਪਾ ਤੇਜ਼ ਕਰੇਗੀ ਜ਼ਮੀਨੀ ਲੜਾਈ: ਨਿਤਿਨ ਨਬੀਨ
    • we will restore the industrial glory of punjab  nitin nabin
      ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ : ਨਿਤਿਨ ਨਬੀਨ
    • nitin nabin meeting
      'AC ਵਾਲੇ ਕਮਰੇ ਛੱਡ ਜਨਤਾ 'ਚ ਜਾਓ', ਪੰਜਾਬ ਭਾਜਪਾ ਦੇ ਲੀਡਰਾਂ ਨੂੰ ਨਿਤਿਨ...
    • raghav chadha in punjab
      ਭਾਜਪਾ 'ਚ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ ਰਾਘਵ ਚੱਢਾ! ਤੇਜ਼ ਹੋਈ ਸਿਆਸੀ...
    • nitin nabin met sardara singh johal
      ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ ਸਿੰਘ ਜੋਹਲ ਘਰ ਪਹੁੰਚੇ...
    • nitin nabin exclusive
      ਪੰਜਾਬ 'ਚ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਨਿਤਿਨ ਨਬੀਨ
    • nihang singh protest
      ਨਿਹੰਗ ਸਿੰਘਾਂ ਨੇ ਘੇਰ ਲਿਆ ਸ਼ਿਵ ਸੈਨਾ ਆਗੂ! ਭਿਆਨਕ ਬਣੇ ਹਾਲਾਤ (ਵੀਡੀਓ)
    • youths with friends opened fire on family
      10 ਹਜ਼ਾਰ ਦੇ ਉਧਾਰ ਨੂੰ ਲੈ ਕੇ ਖੂਨੀ ਖੇਡ, ਦੋਸਤਾਂ ਸਣੇ ਆਏ ਨੌਜਵਾਨਾਂ ਨੇ ਪਰਿਵਾਰ...
    • punjab girl news
      ਪੰਜਾਬ: 20 ਰੁਪਏ ਦੇ ਕੇ ਰੋਲ਼ੀ ਕੁੜੀ ਦੀ ਪੱਤ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +