Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    9:13:41 AM

  • wave of mourning in the cricket world

    ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ...

  • lucknow coaching  illegal building

    ਲਖਨਊ ਕੋਚਿੰਗ ਅਗਨੀਕਾਂਡ: 15 ਮੌਤਾਂ ਮਗਰੋਂ...

  • stampede during cricket match

    ਰਾਂਚੀ ਦੇ JSCA ਸਟੇਡੀਅਮ 'ਚ ਕ੍ਰਿਕਟ ਮੈਚ ਦੌਰਾਨ...

  • firing outside sultanpur lodhi s famous barista restaurant

    ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana
  • ਗ੍ਰਾਫਿਕ ਡਿਜ਼ਾਈਨਰ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ

LUDHIANA-KHANNA News Punjabi(ਲੁਧਿਆਣਾ-ਖੰਨਾ)

ਗ੍ਰਾਫਿਕ ਡਿਜ਼ਾਈਨਰ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ

  • Updated: 25 Mar, 2019 04:16 AM
Ludhiana
ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮਹੇਸ਼)-ਜੋਧੇਵਾਲ ਦੇ ਅਧੀਨ ਆਉਂਦੀ ਰਾਜੂ ਕਾਲੋਨੀ ’ਚ ਗ੍ਰਾਫਿਕ ਡਿਜ਼ਾਈਨਰ ਦੇ ਘਰ ਚੋਰ ਹੱਥ ਸਾਫ ਕਰ ਗਏ। ਚੋਰ ਲਗਭਗ 20,000 ਦੀ ਨਕਦੀ, ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਲੈ ਗਏ। ਇਲਾਕਾ ਪੁਲਸ ਮਾਮਲੇ ਦੀ ਛਾਣਬੀਨ ਕਰ ਰਹੀ ਹੈ। ਘਟਨਾ ਦਾ ਪਤਾ ਅੱਜ ਸਵੇਰੇ ਲਗਭਗ 7 ਵਜੇ ਲੱਗਾ ਜਦ ਨਿਤਿਨ ਹਾਂਡਾ ਦੇ ਇਕ ਗੁਆਂਢੀ ਨੇ ਉਸ ਦੇ ਘਰ ਦੇ ਟੁੱਟੇ ਤਾਲੇ ਦੇਖੇ। ਨਿਤਿਨ ਆਪਣੇ ਪਰਿਵਾਰ ਅਤੇ ਸਹੁਰਿਆਂ ਨਾਲ ਦੇਵ ਭੂਮੀ ਮੱਥਾ ਟੇਕਣ ਲਈ ਗਿਆ ਹੋਇਆ ਸੀ। ਗੁਆਂਢੀ ਨੇ ਤੁਰੰਤ ਇਸ ਦੀ ਜਾਣਕਾਰੀ ਉਸ ਨੂੰ ਦਿੱਤੀ। ਦੁਪਹਿਰ ਲਗਭਗ 1.30 ਵਜੇ ਨਿਤਿਨ ਵਾਪਸ ਆਇਆ, ਜਿਸ ਤੋਂ ਬਾਅਦ ਏ. ਐੱਸ. ਆਈ. ਕੁਲਵੰਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਨਿਤਿਨ ਨੇ ਦੱਸਿਆ ਕਿ ਚੋਰ ਅਲਮਾਰੀਆਂ ਦੇ ਲਾਕ ਤੋਡ਼ ਕੇ ਨਕਦੀ, ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ। ਉਸ ਦਾ ਲਗਭਗ 4 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਚੋਰ ਉਸ ਦੇ ਸ਼ਗਨ ਦੀ ਨਕਦੀ ਵਾਲੇ ਲਿਫਾਫੇ ਵੀ ਲੈ ਗਏ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਛਾਣਬੀਨ ਕੀਤੀ ਜਾ ਰਹੀ ਹੈ। ਨੇਡ਼ੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾਵੇਗੀ।

  • Ludhiana

ਮੋਬਾਇਲ ਸਿਮ ਦੀ ਤਰ੍ਹਾਂ ਪ੍ਰੇਸ਼ਾਨੀ ਆਉਣ ’ਤੇ ਖਪਤਕਾਰ ਆਪਣੀ ਪੁਰਾਣੀ ਗੈਸ ਏਜੰਸੀ ਛੱਡ ਕਿਸੇ ਹੋਰ ਦਾ ਫਡ਼ ਸਕਦੇ ਨੇ ਹੱਥ

NEXT STORY

Stories You May Like

  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • theft in mahal kalan
    ਵਿਦੇਸ਼ ਰਹਿੰਦੇ ਪਰਿਵਾਰ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ; ਨਕਦੀ ਤੇ ਗਹਿਣੇ ਲੈ ਕੇ ਫਰਾਰ
  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • thieves   new tactic
    ਚੋਰਾਂ ਦਾ ਨਵਾਂ ਪੈਂਤੜਾ: ਰੱਸੀਆਂ ਨਾਲ ਘਰਾਂ ਦੇ ਦਰਵਾਜ਼ਿਆਂ ਨੂੰ ਬੰਨ੍ਹ ਕੇ ਚੋਰਾਂ ਨੇ ਉਡਾਈਆਂ ਈ-ਰਿਕਸ਼ਾ ਤੋਂ ਬੈਟਰੀਆਂ
  • 4 batteries stolen from 2 trucks parked outside house
    ਅੱਡਾ ਮਗਰਮੂਦੀਆਂ ਵਿਖੇ ਚੋਰਾਂ ਦੇ ਹੌਸਲੇ ਬੁਲੰਦ; ਘਰ ਬਾਹਰ ਖੜ੍ਹੇ 2 ਟਰੱਕਾਂ 'ਚੋਂ 4 ਬੈਟਰੀਆਂ ਚੋਰੀ
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • thieves targeted the homes of two brothers in one night
    ਇਕੋ ਰਾਤ ਚੋਰਾਂ ਨੇ ਦੋ ਸਕੇ ਭਰਾਵਾਂ ਦੇ ਘਰਾਂ ਨੂੰ ਬਣਾਇਆ ਨਿਸ਼ਾਨਾ, ਲੁੱਟੇ ਲੱਖਾਂ ਦੇ ਗਹਿਣੇ ਤੇ ਨਕਦੀ
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • thieve arrested in ludhiana
      ਪਹਿਲਾਂ ਜੇਲ੍ਹ ਤੇ ਫ਼ਿਰ ਨਸ਼ਾ ਛੁਡਾਊ ਕੇਂਦਰ ਤੋਂ ਨਿਕਲ ਕੇ ਸ਼ੁਰੂ ਕੀਤੀਆਂ ਚੋਰੀਆਂ,...
    • bjp will intensify ground fight for double engine government in punjab
      ਪੰਜਾਬ 'ਚ ‘ਡਬਲ ਇੰਜਣ’ ਸਰਕਾਰ ਲਈ ਭਾਜਪਾ ਤੇਜ਼ ਕਰੇਗੀ ਜ਼ਮੀਨੀ ਲੜਾਈ: ਨਿਤਿਨ ਨਬੀਨ
    • we will restore the industrial glory of punjab  nitin nabin
      ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ : ਨਿਤਿਨ ਨਬੀਨ
    • nitin nabin meeting
      'AC ਵਾਲੇ ਕਮਰੇ ਛੱਡ ਜਨਤਾ 'ਚ ਜਾਓ', ਪੰਜਾਬ ਭਾਜਪਾ ਦੇ ਲੀਡਰਾਂ ਨੂੰ ਨਿਤਿਨ...
    • raghav chadha in punjab
      ਭਾਜਪਾ 'ਚ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ ਰਾਘਵ ਚੱਢਾ! ਤੇਜ਼ ਹੋਈ ਸਿਆਸੀ...
    • nitin nabin met sardara singh johal
      ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ ਸਿੰਘ ਜੋਹਲ ਘਰ ਪਹੁੰਚੇ...
    • nitin nabin exclusive
      ਪੰਜਾਬ 'ਚ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਨਿਤਿਨ ਨਬੀਨ
    • nihang singh protest
      ਨਿਹੰਗ ਸਿੰਘਾਂ ਨੇ ਘੇਰ ਲਿਆ ਸ਼ਿਵ ਸੈਨਾ ਆਗੂ! ਭਿਆਨਕ ਬਣੇ ਹਾਲਾਤ (ਵੀਡੀਓ)
    • youths with friends opened fire on family
      10 ਹਜ਼ਾਰ ਦੇ ਉਧਾਰ ਨੂੰ ਲੈ ਕੇ ਖੂਨੀ ਖੇਡ, ਦੋਸਤਾਂ ਸਣੇ ਆਏ ਨੌਜਵਾਨਾਂ ਨੇ ਪਰਿਵਾਰ...
    • punjab girl news
      ਪੰਜਾਬ: 20 ਰੁਪਏ ਦੇ ਕੇ ਰੋਲ਼ੀ ਕੁੜੀ ਦੀ ਪੱਤ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +