Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:50:41 PM

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

  • return kohinoor to india

    'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ...

  • accused arrested with 6 kg heroin in amritsar

    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ...

  • 4 punjabis us road rage

    ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 212 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ, 14 ਦੀ ਮੌਤ

PUNJAB News Punjabi(ਪੰਜਾਬ)

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 212 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ, 14 ਦੀ ਮੌਤ

  • Updated: 24 Sep, 2020 12:21 AM
Ludhiana
ludhiana 212 new positive cases of corona
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਸਹਿਗਲ)- ਮਹਾਨਗਰ ਵਿਚ ਪਿਛਲੇ 4 ਦਿਨਾਂ ਵਿਚ ਨਵੇਂ ਮਰੀਜ਼ਾਂ ਦੀ ਗਿਣਤੀ ਵਿਚ ਕਾਫੀ ਕਮੀ ਆਈ ਹੈ। ਅੱਜ 10 ਪੁਲਸ ਮੁਲਾਜ਼ਮਾਂ, 7 ਹੈਲਥ ਕੇਅਰ ਵਰਕਰਾਂ ਸਮੇਤ 212 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 14 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਮੁਤਾਬਕ 212 ਮਰੀਜ਼ਾਂ ਵਿਚ 28 ਮਰੀਜ਼ ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਹਨ, ਜਦੋਂਕਿ ਜਿਨ੍ਹਾਂ 14 ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚ 11 ਜ਼ਿਲੇ ਨਾਲ ਸਬੰਧਤ ਹਨ ਅਤੇ 3 ਦੂਜੇ ਜ਼ਿਲਿਆਂ ਆਦਿ ਤੋਂ ਇਲਾਜ ਲਈ ਸਥਾਨਕ ਹਸਪਤਾਲਾਂ ’ਚ ਭਰਤੀ ਹੋਏ ਸਨ। ਮਹਾਨਗਰ ਵਿਚ ਹੁਣ ਤੱਕ 16738 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 688 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 1980 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਤੋਂ ਇਲਾਜ ਲਈ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਏ ਅਤੇ ਉਨ੍ਹਾਂ ਵਿਚੋਂ 209 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜ਼ਨ ਡਾ. ਰਾਜੇਸ਼ ਬੱਗਾ ਮੁਤਾਬਕ ਹੁਣ ਤੱਕ 14,583 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲੇ ਵਿਚ ਹੁਣ 1509 ਐਕਟਿਵ ਮਰੀਜ਼ ਹਨ।

ਸਿਵਲ ਹਸਪਤਾਲ ’ਚ ਮੈਡੀਕਲ ਸਪੈਸ਼ਲਿਸਟਾਂ ਦੀ ਕਮੀ

ਸਿਵਲ ਹਸਪਤਾਲ ਵਿਚ ਮੈਡੀਕਲ ਸਪੈਸ਼ਲਿਸਟਾਂ ਤੇ ਅਨੈਸਥੀਸੀਆ ਮਾਹਿਰਾਂ ਦੀ ਕਮੀ ਪਾਈ ਜਾ ਰਹੀ ਹੈ। ਹਾਲ ਹੀ ਵਿਚ ਹਸਪਤਾਲ ਦੀ ਸੀਨੀਅਰ ਮੈਡੀਕਲ ਅਫਸਰ ਨੇ ਸਿਵਲ ਸਰਜਨ ਨੂੰ 3 ਅਨੈਸਥੀਸੀਆ ਮਾਹਿਰ ਅਤੇ 3 ਮੈਡੀਸਨ ਮਾਹਿਰਾਂ ਦੀ ਤਾਇਨਾਤੀ ਕਰਨ ਲਈ ਕਿਹਾ ਹੈ। ਸੂਤਰਾਂ ਮੁਤਾਬਕ ਸਿਵਲ ਹਸਪਤਾਲ ਵਿਚ 28 ਬਿਸਤਰਿਆਂ ਦਾ ਆਈ. ਸੀ. ਯੁੂ. ਲੈਵਲ-3 ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਮਾਹਿਰਾਂ ਦੀ ਕਮੀ ਪਾਈ ਜਾ ਰਹੀ ਹੈ।

5199 ਸੈਂਪਲ ਜਾਂਚ ਲਈ ਭੇਜੇ

ਸਿਹਤ ਵਿਭਾਗ ਵੱਲੋਂ ਅੱਜ 5199 ਸੈਂਪਲ ਜਾਂਚ ਲਈ ਭੇਜੇ ਹਨ। ਸੈਂਪਲਾਂ ’ਚੋਂ 1836 ਦੀ ਰਿਪੋਰਟ ਅਜੇ ਪੈਂਡਿੰਗ ਹੈ। ਸਿਹਤ ਵਿਭਾਗ ਵੱਲੋਂ ਹੁਣ ਤੱਕ 2,42,619 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ।

204 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ

ਰੈਵੇਨਿਊ ਵਿਭਾਗ ਦੀਆਂ ਟੀਮਾਂ ਨੇ ਅੱਜ ਸਕ੍ਰੀਨਿੰਗ ਉਪਰੰਤ 204 ਵਿਅਕਤੀਆਂ ਨੂੰ ਆਈਸੋਲੇਸ਼ਨ ’ਚ ਭੇਜਿਆ ਹੈ। ਮੌਜੂਦਾ ਵਿਚ 4149 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ

ਇਲਾਕਾ        ਉਮਰ/ਲਿੰਗ        ਹਸਪਤਾਲ

ਸਲੇਮ ਟਾਬਰੀ        80 ਸਾਲਾ ਮਹਿਲਾ        ਡੀ. ਐੱਮ. ਸੀ.

ਸੈਂਟ੍ਰਲ ਜੇਲ        36 ਸਾਲਾ ਪੁਰਸ਼        ਸਿਵਲ ਹਸਪਤਾਲ

ਰਿਸ਼ੀ ਨਗਰ        81 ਸਾਲਾ ਪੁਰਸ਼        ਡੀ. ਐੱਮ. ਸੀ.

ਬੀ. ਆਰ. ਐੱਸ. ਨਗਰ        80 ਸਾਲਾ ਮਹਿਲਾ        ਡੀ. ਐੱਮ. ਸੀ.

ਪੰਜਾਬ ਮਾਤਾ ਨਗਰ        71 ਸਾਲਾ ਮਹਿਲਾ        ਡੀ. ਐੱਮ. ਸੀ.

ਦੁੱਗਰੀ        64 ਸਾਲਾ ਮਹਿਲਾ        ਡੀ. ਐੱਮ. ਸੀ.

ਧਾਂਦਰਾ ਰੋਡ        40 ਸਾਲਾ ਪੁਰਸ਼        ਡੀ. ਐੱਮ. ਸੀ.

ਗੁਰੂ ਨਾਨਕ ਪੁਰਾ        67 ਸਾਲਾ ਮਹਿਲਾ        ਮਾਹਲ ਹਸਪਤਾਲ

ਦੁਰਗਾਪੁਰੀ        64 ਸਾਲਾ ਪੁਰਸ਼        ਸੀ. ਐੱਮ. ਸੀ.

ਪਿੰਡ ਬਹਾਦਰਕੇ        43 ਸਾਲਾ ਮਹਿਲਾ        ਸੀ. ਐੱਮ. ਸੀ.

ਗੁਰੂ ਹਰਗੋਬਿੰਦ ਨਗਰ        50 ਸਾਲਾ ਪੁਰਸ਼        ਰਾਜਿੰਦਰਾ ਪਟਿਆਲਾ

  • Ludhiana
  • corona
  • ਲੁਧਿਆਣਾ
  • ਕੋਰੋਨਾ

ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਦੇ 126 ਨਵੇਂ ਮਾਮਲੇ ਆਏ ਸਾਹਮਣੇ, 291 ਮਰੀਜ਼ ਹੋਏ ਤੰਦਰੁਸਤ

NEXT STORY

Stories You May Like

  • dengue outbreak increases
    ਲੁਧਿਆਣਾ 'ਚ ਡੇਂਗੂ ਦਾ ਡੰਗ: ਹਸਪਤਾਲਾਂ 'ਚ 350 ਤੋਂ ਪਾਰ ਮਰੀਜ਼, ਪਰ ਸਿਹਤ ਵਿਭਾਗ ਦੀਆਂ ਫਾਈਲਾਂ 'ਚ ਸਿਰਫ਼ 1!
  • big dengue reversal in ludhiana
    ਲੁਧਿਆਣਾ 'ਚ ਡੇਂਗੂ ਦਾ ਵੱਡਾ ਉਲਟਫੇਰ: ਹਸਪਤਾਲਾਂ 'ਚ 300 ਤੋਂ ਵੱਧ ਮਰੀਜ਼, ਵਿਭਾਗ ਦੀ ਰਿਪੋਰਟ 'ਚ ਸਿਰਫ਼ 1 ਪਾਜ਼ੇਟਿਵ
  • canadian visa in just 14 days
    ਹੁਣ ਸਿਰਫ਼ 14 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ ! ਭਾਰਤੀ ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ
  • horrific road accident on moga ludhiana road  one dead
    ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ
  • new instructions issued in nawanshahr district
    ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • lottery of these amounts will be held till may 14
    14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ', ਹੋਵੇਗੀ ਧਨ ਦੀ ਵਰਖਾ
  • three people killed in a road accident in ghazipur  uttar pradesh
    ਗਾਜ਼ੀਪੁਰ 'ਚ ਭਿਆਨਕ ਸੜਕ ਹਾਦਸਾ! ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 3 ਨੌਜਵਾਨਾਂ ਦੀ ਮੌਤ
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • khanna hospital news
      ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ...
    • transfers of officials have been made in the punjab waqf board
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
    • sikh boy hit by speeding tipper then dies
      ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • punjabi deport from australia
      ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ ਦਿੱਲੀ, ਦੇਖੋ ਪੂਰੀ LIST
    • these shops will remain closed in amritsar till july 6 to 9
      ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
    • three indian oil tankers catch fire in jalandhar
      ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
    • big news related to post matric scholarship in punjab
      ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +