Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    6:28:28 PM

  • big administrative reshuffle in punjab 11 ias officers transferred

    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • summer vacation  guru nagari

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ...

  • punjab weather raining imd yellow alert

    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 326 ਨਵੇਂ ਕੇਸ ਆਏ ਸਾਹਮਣੇ, 22 ਦੀ ਹੋਈ ਮੌਤ

MALWA News Punjabi(ਮਾਲਵਾ)

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 326 ਨਵੇਂ ਕੇਸ ਆਏ ਸਾਹਮਣੇ, 22 ਦੀ ਹੋਈ ਮੌਤ

  • Updated: 04 Sep, 2020 12:34 AM
Ludhiana
ludhiana 326 new cases of corona
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਸਹਿਗਲ)- ਕੋਰੋਨਾ ਵਾਇਰਸ ਦਾ ਕਹਿਰ ਅਜੇ ਰੁਕਦਾ ਨਜ਼ਰ ਨਹੀਂ ਆ ਰਿਹਾ। ਜ਼ਿਲੇ ਦੇ ਹਪਸਤਾਲਾਂ ਵਿਚ ਕੋਵਿਡ-19 ਦੇ 22 ਪੀੜਤ ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 326 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ 326 ਵਿਚੋਂ 282 ਜ਼ਿਲੇ ਦੇ ਜਦੋਂਕਿ 44 ਹੋਰਨਾਂ ਜ਼ਿਲਿਆਂ ਦੇ ਹਨ। ਇਸੇ ਤਰ੍ਹਾਂ 22 ਮ੍ਰਿਤਕਾਂ ਵਿਚ 18 ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ 4 ਦੂਜੇ ਜ਼ਿਲਿਆਂ ਜਾਂ ਪ੍ਰਦੇਸ਼ਾਂ ਤੋਂ ਸ਼ਹਿਰ ਦੇ ਹਪਸਤਾਲ ਵਿਚ ਇਲਾਜ ਲਈ ਦਾਖਲ ਹੋਏ ਸਨ। ਹੁਣ ਤੱਕ ਮਹਾਨਗਰ ਵਿਚ 10,914 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂਕਿ ਇਨ੍ਹਾਂ ਵਿਚੋਂ 460 ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਤੋਂ ਇਲਾਵਾ 1163 ਮਰੀਜ਼ ਦੂਜੇ ਜ਼ਿਲਿਆਂ ਦੇ ਪਾਜ਼ੇਟਿਵ ਆਏ ਹਨ। ਇਨ੍ਹਾਂ ’ਚੋਂ 109 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਾਕਟਰਾਂ ਅਤੇ ਸਟਾਫ ਦੀ ਕਮੀ ਨਾਲ ਜੂਝ ਰਹੇ ਸਿਵਲ ਹਸਪਤਾਲ ’ਚ ਇਕ ਵਾਰ ਫਿਰ ਆਕਸੀਜ਼ਨ ਸਿਲੰਡਰਾਂ ਦੀ ਸ਼ਾਰਟੇਜ ਆ ਰਹੀ ਹੈ। ਸਿਵਲ ਹਸਪਤਾਲ ਵੱਲੋਂ ਜਲਦ 50 ਵੱਡੇ ਆਕਸੀਜ਼ਨ ਸਿਲੰਡਰਾਂ ਦੀ ਸਪਲਾਈ ਕਰਨ ਲਈ ਕਿਹਾ ਗਿਆ ਹੈ।

ਸਿਵਲ ਹਸਪਤਾਲ ’ਚ ਕਦੇ ਵੀ ਹੋ ਸਕਦੈ ਹਾਦਸਾ

ਚਿਤਾਵਨੀ ਤੋਂ ਬਾਅਦ ਵੀ ਹੁਣ ਤੱਕ ਨਹੀਂ ਹੋਈ ਇਲੈਕਟ੍ਰੀਕਲ ਰਿਪੇਅਰ

ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਜਿੱਥੇ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ ਦਾਖਲ ਹਨ, ਵਿਚ ਕਦੇ ਵੀ ਬਿਜਲੀ ਦੀਆਂ ਤਾਰਾਂ ਵਿਚ ਸ਼ਾਰਟ ਸਰਕਟ ਨਾਲ ਹਾਦਸਾ ਹੋ ਸਕਦਾ ਹੈ। ਇਕ ਸਰਵੇ ਤੋਂ ਬਾਅਦ ਬਿਜਲੀ ਬੋਰਡ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਰਿਪੋਰਟ ਵਿਚ ਇਸ ਗੱਲ ਦੀ ਪ੍ਰਬਲ ਸੰਭਾਵਨਾ ਪ੍ਰਗਟ ਕੀਤੀ ਗਈ ਸੀ ਪਰ ਕਈ ਦਿਨ ਬੀਤਣ ਤੋਂ ਬਾਅਦ ਵੀ ਸਥਿਤੀ ਜਿਓਂ ਦੀ ਤਿਓਂ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫਸਰ ਵੱਲੋਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਤੁਰੰਤ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰਨ ਲਈ ਕਿਹਾ ਹੈ ਤਾਂ ਕਿ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਪੇਸ਼ ਆਵੇ। ਵਰਣਨਯੋਗ ਹੈ ਕਿ ਆਈਸੋਲੇਸ਼ਨ ਵਾਰਡ ਵਿਚ ਪਹਿਲਾਂ ਵੀ ਇਨ੍ਹਾਂ ਤਾਰਾਂ ਵਿਚ ਸ਼ਾਰਟ ਸਰਕਟ ਹੋ ਚੁੱਕਾ ਹੈ।

3567 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਸਿਹਤ ਵਿਭਾਗ ਨੇ ਅੱਜ 6537 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਇਨ੍ਹਾਂ ਵਿਚੋਂ 836 ਸੈਂਪਲ ਆਰ. ਟੀ. ਪੀ. ਸੀ. ਆਰ., 2716 ਸੈਂਪਲ ਰੈਪਿਡ ਐਂਟੀਜਨ ਟੈਸਟ ਅਤੇ 15 ਟੇਸਟ ਟਰੂਨੈੱਟ ਵਿਧੀ ਜ਼ਰੀਏ ਕੀਤੇ ਗਏ। ਸਿਵਲ ਸਰਜਨ ਮੁਤਾਬਕ 1307 ਸੈਂਪਲਾਂ ਦੀ ਰਿਪੋਰਟ ਵੀ ਪੈਂਡਿੰਗ ਹੈ।

344 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ

ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਾਂਚ ਤੋਂ ਬਾਅਦ 344 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ। ਮੌਜੂਦਾ ਵਿਚ 5606 ਵਿਅਕਤੀ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ।

ਲੋਕਾਂ ਦੀ ਸਹੂਲਤ ਲਈ ਟੈਲੀਫੋਨ ਨੰਬਰ ਜਾਰੀ

ਸਿਹਤ ਵਿਭਾਗ ਨੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸਹੂਲਤ ਲਈ ਟੈਲੀਫੋਨ ਨੰਬਰ ਜਾਰੀ ਕੀਤੇ ਹਨ, ਜਿਸ ਵਿਚ

ਹੋਮ ਆਈਸੋਲੇਸ਼ਨ ਲਈ- 78147-64759

ਐਂਬੂਲੈਂਸ ਲਈ- 78143-63850

ਹਸਪਤਾਲ ਸਬੰਧੀ ਸਮੱਸਿਆਵਾਂ ਲਈ- 62849-12553

ਆਮ ਸਮੱਸਿਆਵਾਂ ਲਈ- 62845-31852

ਸਿਵਲ ਸਰਜਨ ਡਾ. ਰਾਜੇਸ਼ ਬੱਗਾ ਦੇ ਮੁਤਾਬਕ ਲੋਕ ਆਪਣੀਆਂ ਸਮੱਸਿਆਵਾਂ ਲਈ ਉਕਤ ਫੋਨ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ। ਹਸਪਤਾਲ ਵਿਚ ਬਿਸਤਰਿਆਂ ਦੀ ਉਪਲਬੱਧਤਾ ਸਬੰਧੀ ਕੋਵਾ ਐਪ ਤੋਂ ਇਲਾਵਾ ਐੱਚ. ਬੀ. ਐੱਮ. ਐੱਸ. ਪੰਜਾਬ ਐਪ ਡਾਊਨਲੋਡ ਕੀਤਾ ਜਾ ਸਕਦਾ ਹੈ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ

ਨਾਮ ਪਤਾ ਹੋਰ ਰੋਗ ਹਸਪਤਾਲ

ਰਾਮ ਚਰਣ ਯਾਦਵ (58)        ਗਿਆਸਪੁਰਾ        ਸ਼ੂਗਰ        ਸਿੱਧੂ ਦੋਰਾਹਾ

ਨਿਰਮਲ ਸਿੰਘ (73)        ਪਿੰਡ ਬਾਜੜਾ        ਸ਼ੂਗਰ, ਬਲੱਡ ਪ੍ਰੈਸ਼ਰ        ਫੋਰਟਿਸ

ਧੀਰਜ ਲਾਂਬਾ (57)        ਖੰਨਾ ਸ਼ੂਗਰ, ਬਲੱਡ ਪ੍ਰੈਸ਼ਰ, ਗੁਰਦਾ ਰੋਗ        ਰਜਿੰਦਰਾ ਹਸਪਤਾਲ ਪਟਿਆਲਾ

ਸੁਬੋਧ ਕੁਮਾਰ (28)        ਮਾਛੀਵਾੜਾ        ਰਜਿੰਦਰਾ ਪਟਿਆਲਾ

ਸ਼ਾਂਤੀ ਦੇਵੀ (72)        ਹਰਗੋਬਿੰਦ ਨਗਰ        ਸ਼ੂਗਰ, ਬਲੱਡ ਪ੍ਰੈਸ਼ਰ        ਦੀਪ

ਗੁਲਸ਼ਨ ਕੁਮਾਰ (44)        ਵਿਵੇਕ ਧਾਮ ਕਾਲੋਨੀ, ਸ਼ੂਗਰ, ਬਲੱਡ ਪ੍ਰੈਸ਼ਰ, ਗੁਰਦਾ ਰੋਗ        ਡੀ. ਐੱਮ. ਸੀ. ਅਮਰਜੀਤ ਸਿੰਘ (63)        ਗੁਰੂ ਅਰਜਨ ਦੇਵ ਨਗਰ        ਹਾਈਪੋਥਾਈਰਾਈਡਿਜ਼ਮ        ਸਿਵਲ

ਸੁਭਾਸ਼ ਚੰਦਰ (55)        ਹੈਬੋਵਾਲ ਕਲਾਂ        ਦੀਪ

ਰਾਜ ਕੁਮਾਰੀ (65)        ਚੀਮਾ ਚੌਕ        ਸ਼ੂਗਰ        ਸਿਵਲ

ਹੇਮੰਤ ਕੁਮਾਰ (53)        ਸਮਰਾਲਾ ਸ਼ੂਗਰ, ਅਲਸੇਰਿਵ ਕੋਲਾਈਟਿਸ        ਡੀ.ਐੱਮ.ਸੀ.

ਸੰਤੋਸ਼ ਸਿੰਘ (89)        ਨਿਊ ਸ਼ਿਵਪੁਰੀ        ਪੰਚਮ

ਪੂਰਣਿਮਾ ਸੋਨੀ (56)        ਸਿਵਲ ਲਾਈਨ        ਦੀਪ

ਰਮਿੰਦਰ ਕੌਰ (76)        ਬੀ. ਆਰ. ਐੱਸ. ਨਗਰ        ਜੀ. ਐੱਨ. ਸੀ.

ਛੇਦੀ ਲਾਲ (62)        ਢੰਡਾਰੀ ਕਲਾਂ        ਬਲੱਡ ਪ੍ਰੈਸ਼ਰ        ਸਿਵਲ

ਸੁਮੇਸ਼ ਕੁਮਾਰ (48)        ਜੈਪੁਰਾ        ਐੱਚ. ਸੀ. ਵੀ. ਪਾਜ਼ੇਟਿਵ        ਡੀ. ਐੱਮ. ਸੀ.

ਦਰਸ਼ਨਾ ਦੇਵੀ (50)        ਗੁਰੂ ਰਾਮਦਾਸ ਨਗਰ        ਡੀ. ਐੱਮ. ਸੀ.

ਚਰਨਜੀਤ ਕੌਰ (58)        ਐੱਸ. ਬੀ. ਐੱਸ. ਨਗਰ, ਧਾਂਦਰਾ ਰੋਡ        ਸ਼ੂਗਰ        ਸਿਵਲ

ਅਮਰਜੀਤ ਸਿੰਘ (57)        ਕੋਹਾੜਾ        ਏ. ਐੱਮ. ਕੇਅਰ, ਜ਼ੀਰਕਪੁਰ

ਬਾਹਰੀ ਜ਼ਿਲਿਆਂ ਦੇ ਮ੍ਰਿਤਕ ਮਰੀਜ਼

ਮਹਿੰਦਰ ਸਿੰਘ (75)        ਨਵਾਂਸ਼ਹਿਰ        ਐੱਸ. ਪੀ. ਐੱਸ.

ਰਾਮ ਤੀਰਥ (52)        ਜਲੰਧਰ        ਡੀ. ਐੱਮ. ਸੀ.

ਗੁਰਬਚਨ ਕੌਰ (78)        ਮੋਗਾ        ਡੀ. ਐੱਮ. ਸੀ.

ਰਾਧੇ ਸ਼ਾਮ (70)        ਸਿਰਸਾ, ਹਰਿਆਣਾ        ਐੱਸ. ਪੀ. ਐੱਸ.

  • Ludhiana
  • corona
  • ਲੁਧਿਆਣਾ
  • ਕੋਰੋਨਾ

ਫਿਰੋਜ਼ਪੁਰ ਜ਼ਿਲ੍ਹੇ 'ਚ ਕੋਰੋਨਾ ਦੇ 73 ਨਵੇਂ ਕੇਸਾਂ ਦੀ ਪੁਸ਼ਟੀ

NEXT STORY

Stories You May Like

  • poisonous liquor 22 employees suspended
    ਪੁਣੇ 'ਚ ਜ਼ਹਿਰੀਲੀ ਸ਼ਰਾਬ ਦਾ ਤਾਂਡਵ: ਪੁਲਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ
  • 22 police and excise department employees suspended in maharashtra
    ਮਹਾਰਾਸ਼ਟਰ ’ਚ ਪੁਲਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ
  • petrol diesel has become cheaper by rs 22 how much oil is priced
    22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ
  • boy dead on road accident
    ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
  • parent teacher meetings held in upper primary schools of ferozepur district
    ਫਿਰੋਜ਼ਪੁਰ ‎ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ 'ਚ ਹੋਈ ਮਾਪੇ ਅਧਿਆਪਕ ਮਿਲਣੀ
  • petrol price will reduce by 22 rupee
    22 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ! ਜਾਣੋਂ GST ਲਾਗੂ ਹੋਣ 'ਤੇ ਕੀਮਤਾਂ ਦਾ ਨਵਾਂ ਗਣਿਤ
  • punjab police employee dies in horrific collision between car and truck
    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
  • tourist bus meets with major accident in punjab
    ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • akali dal revived core committee member resigns
      ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • land dispute  armed man  deadly attack
      ਜ਼ਮੀਨੀ ਵਿਵਾਦ ਕਾਰਨ ਹਥਿਆਰਬੰਦ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • fire in samana
      ਹੋਜ਼ਰੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਬਾਜ਼ਾਰ 'ਚ ਪਈਆਂ ਭਾਜੜਾਂ
    • punjab politics congress president
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • revised schedule of sir 2026 of voters   lists released
      ਵੋਟਰ ਸੂਚੀਆਂ ਦੀ SIR-2026 ਦੇ ਸੋਧੇ ਹੋਏ ਸ਼ਡਿਊਲ ਜਾਰੀ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
    • grocery store zira city punjab police
      ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +