ਲੁਧਿਆਣਾ/ਮਲੌਦ (ਸ਼ਿਵਰੰਜਨ ਧੀਰ)- ਪੁਲਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਪੁਲਸ ਥਾਣਾ ਮਲੌਦ ਦੇ ਪਿੰਡ ਸੋਹੀਆਂ ਵਿਖੇ ਇਕ ਵਿਅਕਤੀ ਦਾ ਕਤਲ ਹੋ ਗਿਆ। ਮ੍ਰਿਤਕ ਦੀ ਪਛਾਣ ਬਹਾਦਰ ਸਿੰਘ ਉਰਫ ਭੋਲਾ (40) ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬਡਬਰ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦੀ ਨਵੀਂ ਯੋਜਨਾ! ਇਨ੍ਹਾਂ ਲੋਕਾਂ ਨੂੰ ਹੋਵੇਗਾ 5-5 ਕਰੋੜ ਰੁਪਏ ਦਾ ਫ਼ਾਇਦਾ
ਜਾਣਕਾਰੀ ਮੁਤਾਬਕ ਬਹਾਦਰ ਸਿੰਘ ਉਰਫ਼ ਭੋਲਾ ਪਿਛਲੇ 12 ਸਾਲਾਂ ਤੋਂ ਪਿੰਡ ਸੋਹੀਆਂ ਵਿਚ ਰਹਿ ਰਿਹਾ ਸੀ। ਬੀਤੀ ਰਾਤ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਬਾਰੇ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ 'ਚ ਵੱਡੀ ਵਾਰਦਾਤ, ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ
NEXT STORY