Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:25:25 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਰਾਧਾ ਸੁਆਮੀ ਕਾਲੋਨੀ ਵਿਚ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ

PUNJAB News Punjabi(ਪੰਜਾਬ)

ਰਾਧਾ ਸੁਆਮੀ ਕਾਲੋਨੀ ਵਿਚ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ

  • Edited By Anmol Tagra,
  • Updated: 12 Apr, 2026 11:48 AM
Ludhiana-Khanna
ludhiana boy news
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ)- ਥਾਣਾ ਮੇਹਰਬਾਨ ਦੇ ਇਲਾਕੇ ’ਚ ਇਕ ਨਾਬਾਲਿਗ ਨੌਜਵਾਨ ਵੱਲੋਂ ਸ਼ੱਕੀ ਹਾਲਾਤ ’ਚ ਘਰ ਅੰਦਰ ਫਾਹਾ ਲਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਰਾਧਾ ਸੁਆਮੀ ਕਾਲੋਨੀ ’ਚ ਇਕ 17 ਸਾਲਾ ਨੌਜਵਾਨ ਨੇ ਫਾਹਾ ਲਾ ਲਿਆ ਹੈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ।

ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ (17) ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਆਪਣੇ ਵੱਡੇ ਭਰਾ ਸੂਰਜ ਨਾਲ ਇੱਥੇ ਰਹਿੰਦਾ ਸੀ। ਸੂਰਜ ਨੇ ਦੱਸਿਆ ਕਿ ਉਹ ਸਵੇਰੇ ਕੰਮ ’ਤੇ ਚਲਾ ਗਿਆ ਸੀ ਅਤੇ ਜਦੋਂ ਦੁਪਹਿਰ ਨੂੰ ਰੋਟੀ ਖਾਣ ਲਈ ਘਰ ਆਇਆ ਤਾਂ ਦੇਖਿਆ ਕਿ ਸ਼ਿਵਮ ਕਮਰੇ ’ਚ ਫਾਹੇ ਨਾਲ ਲਟਕ ਰਿਹਾ ਸੀ। ਰੌਲਾ ਪਾਉਣ ’ਤੇ ਇਕੱਠੇ ਹੋਏ ਗੁਆਂਢੀਆਂ ਦੀ ਮਦਦ ਨਾਲ ਲਾਸ਼ ਨੂੰ ਹੇਠਾਂ ਉਤਾਰਿਆ ਗਿਆ।

ਥਾਣਾ ਮੁਖੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ’ਚ ਰੱਖਵਾ ਦਿੱਤਾ ਗਿਆ ਹੈ। ਅਗਲੇਰੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ ਤਾਂ ਜੋ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਜਾਂਚ ’ਚ ਸਾਹਮਣੇ ਆਉਣ ਵਾਲੇ ਤੱਥਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
 

  • Punjab
  • Ludhiana
  • Suicide

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

NEXT STORY

Stories You May Like

  • suicide case
    ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
  • iphone 17 is available at a discount of rs 11 000
    11,000 ਰੁਪਏ ਸਸਤਾ ਮਿਲ ਰਿਹਾ iPhone 17 ! ਜਾਣੋ ਕੀ ਹੈ ਪੂਰੀ ਡੀਲ ਤੇ ਮੌਜੂਦਾ ਕੀਮਤ
  • husband commits suicide by jumping into canal
    ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਪਤੀ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
  • boy drown in bhakra
    ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
  • famous actor rented out his office for 17 lakhs
    ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੁੱਖ ਰੁਪਏ ਕਿਰਾਇਆ
  • india wins 17 medals at under 23 commonwealth fencing championships
    ਭਾਰਤ ਨੇ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤੇ 17 ਤਗਮੇ
  • in laws  married girl
    ਸਹੁਰੇ ਪਰਿਵਾਰ ਵੱਲੋਂ ਤੰਗ ਵਿਆਹੁਤਾ ਕੁੜੀ ਨੇ ਕੀਤੀ ਖ਼ੁਦਕੁਸ਼ੀ
  • maharashtra  cm fadnavis  ias tukaram munde
    ਮਹਾਰਾਸ਼ਟਰ CM ਫੜਨਵੀਸ ਤੋਂ IAS ਤੁਕਾਰਾਮ ਮੁੰਡੇ ਦੀ 'ਸੁਰੱਖਿਆ' ਕਰਨ ਦੀ ਕੀਤੀ ਅਪੀਲ
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +