Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    4:22:07 PM

  • uttarakhand dispute  nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • earthquakes in venezeula

    ਵੈਨੇਜ਼ੁਏਲਾ 'ਚ ਸ਼ਕਤੀਸ਼ਾਲੀ ਭੂਚਾਲ : ਹੁਣ ਤੱਕ 164...

  • venezuela

    ਵੇਨੇਜ਼ੁਏਲਾ 'ਚ ਭੂਚਾਲ ਕਾਰਨ ਹੁਣ ਤੱਕ 164 ਲੋਕਾਂ...

  • stock market closes in green  sensex gains 109 points to close at 77 100

    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ ਦੇ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਹੋਏ ਸਨਸਨੀਖੇਜ਼ ਖ਼ੁਲਾਸੇ

PUNJAB News Punjabi(ਪੰਜਾਬ)

ਲੁਧਿਆਣਾ ਦੇ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਹੋਏ ਸਨਸਨੀਖੇਜ਼ ਖ਼ੁਲਾਸੇ

  • Edited By Anmol Tagra,
  • Updated: 08 May, 2026 04:47 PM
Ludhiana-Khanna
ludhiana businessman case
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਪ੍ਰਾਪਰਟੀ ਡੀਲਰ ਪਲਵਿੰਦਰ ਸਿੰਘ ਉਰਫ਼ ਰਿੰਪੀ ਅਨੇਜਾ ਵੱਲੋਂ ਮੌਤ ਨੂੰ ਗਲੇ ਲਗਾਉਣ ਦੇ ਮਾਮਲੇ ਨੇ ਹੁਣ ਇਕ ਨਵਾਂ ਅਤੇ ਭਿਆਨਕ ਮੋੜ ਲੈ ਲਿਆ ਹੈ। ਰਿੰਪੀ ਅਨੇਜਾ ਦੀ ਖੁਦਕੁਸ਼ੀ ਦੇ ਪਿੱਛੇ ਸਿਰਫ ਮਾਨਸਿਕ ਪਰੇਸ਼ਾਨੀ ਹੀ ਨਹੀਂ, ਸਗੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਵਿਚ ਹੋਇਆ ਕਰੋੜਾਂ ਦਾ 'ਪਲਾਟ ਸਕੈਮ' ਵੀ ਇਕ ਵੱਡੀ ਵਜ੍ਹਾ ਬਣ ਕੇ ਸਾਹਮਣੇ ਆ ਰਹੀ ਹੈ। ਚਰਚਾ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਪਲਾਟ ਨੰਬਰ 35-ਸੀ ਦੇ ਤਬਾਦਲੇ ਵਿਚ ਪਿਛਲੇ ਸਾਲ ਅਗਸਤ 2025 ਦੌਰਾਨ ਇਕ ਵੱਡੀ ਖੇਡ ਰਚੀ ਗਈ ਸੀ।

ਇਲਜ਼ਾਮ ਹੈ ਕਿ ਟਰੱਸਟ ਦੇ ਅਧਿਕਾਰੀਆਂ ਨੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਅਸਲੀ ਅਲਾਟੀ ਅਤੇ ਅਟਾਰਨੀ ਹੋਲਡਰ ਦੀ ਗੈਰ-ਮੌਜੂਦਗੀ ਵਿਚ ਹੀ ਕਰੋੜਾਂ ਦੇ ਇਸ ਪਲਾਟ ਨੂੰ ਰਸੂਖਦਾਰਾਂ ਦੇ ਨਾਂ ਟ੍ਰਾਂਸਫਰ ਕਰ ਦਿੱਤਾ। ਰਿੰਪੀ ਅਨੇਜਾ ਨੇ ਇਸ ਸਕੈਮ ਨੂੰ ਲੈ ਕੇ ਮੁੱਖ ਮੰਤਰੀ ਅਤੇ ਸਥਾਨਕ ਨਿਕਾਏ ਵਿਭਾਗ ਤੱਕ ਗੁਹਾਰ ਲਗਾਈ ਸੀ, ਪਰ ਰਸੂਖਦਾਰਾਂ ਦੀ ਪਹੁੰਚ ਕਾਰਨ ਮਾਮਲੇ ਨੂੰ ਠੰਡੇ ਬਸਤੇ ਵਿਚ ਪਾ ਦਿੱਤਾ ਗਿਆ। ਇਸ ਮਾਮਲੇ ਵਿਚ ਪੁਲਸ ਨੇ ਜਿਨ੍ਹਾਂ 10 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ, ਉਨ੍ਹਾਂ ਵਿਚ ਸ਼ਹਿਰ ਦੇ ਨਾਮੀ ਹੋਟਲ ਮਾਲਕ, ਲੋਹਾ ਕਾਰੋਬਾਰੀ, ਸ਼ੇਅਰ ਬ੍ਰੋਕਰ ਅਤੇ ਵੱਡੇ ਕਾਲੋਨਾਈਜ਼ਰ ਸ਼ਾਮਲ ਹਨ। ਐੱਫ.ਆਈ.ਆਰ. ਵਿਚ ਇੰਪਰੂਵਮੈਂਟ ਟਰੱਸਟ ਦੇ ਸੁਪਰਡੈਂਟ ਅਤੇ ਈਓ (EO) ਦੇ ਪੀਏ ਹਰਪ੍ਰੀਤ ਸਿੰਘ ਦਾ ਨਾਂ ਮੁੱਖ ਤੌਰ 'ਤੇ ਸਾਹਮਣੇ ਆਇਆ ਹੈ, ਜਿਸ ਦਾ ਜ਼ਿਕਰ ਰਿੰਪੀ ਨੇ ਮਰਨ ਤੋਂ ਪਹਿਲਾਂ ਬਣਾਈ ਆਪਣੀ ਵੀਡੀਓ ਵਿਚ ਵੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪਲਾਟ ਦੀ ਬਕਾਇਆ ਕਰੋੜਾਂ ਦੀ ਰਾਸ਼ੀ ਨੂੰ ਜਮ੍ਹਾਂ ਕਰਵਾਉਣ ਵਿਚ ਵੀ ਭਾਰੀ ਹੇਰਾਫੇਰੀ ਕੀਤੀ ਗਈ ਅਤੇ ਬਿਨਾਂ ਸਰਕਾਰੀ ਮਨਜ਼ੂਰੀ ਦੇ ਹੀ ਫਾਈਲਾਂ ਪਾਸ ਕਰ ਦਿੱਤੀਆਂ ਗਈਆਂ। ਜਿਵੇਂ ਹੀ ਐੱਫ.ਆਈ.ਆਰ. ਵਿਚ ਹਰਪ੍ਰੀਤ ਸਿੰਘ ਅਤੇ ਹੋਰ ਰਸੂਖਦਾਰਾਂ ਦੇ ਨਾਂ ਜਨਤਕ ਹੋਏ, ਟਰੱਸਟ ਦੇ ਦਫ਼ਤਰ ਵਿਚ ਹੜਕੰਪ ਮਚ ਗਿਆ ਅਤੇ ਕਈ ਕਲਰਕ ਤੇ ਸਟਾਫ ਮੈਂਬਰ ਡਿਊਟੀ ਵਿਚਾਲੇ ਹੀ ਛੱਡ ਕੇ ਰਫੂਚੱਕਰ ਹੋ ਗਏ।

ਮ੍ਰਿਤਕ ਦੀ ਪਤਨੀ ਜਸਲੀਨ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਪਿਛਲੇ ਕਈ ਦਿਨਾਂ ਤੋਂ ਮੁਲਜ਼ਮਾਂ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਕਾਰਨ ਟੁੱਟ ਚੁੱਕੇ ਸਨ। ਮੁਲਜ਼ਮਾਂ ਨੇ ਰਿੰਪੀ ਅਨੇਜਾ ਦੇ ਕਰੋੜਾਂ ਰੁਪਏ ਦੱਬ ਰੱਖੇ ਸਨ ਅਤੇ ਜਦੋਂ ਵੀ ਉਹ ਆਪਣੇ ਪੈਸੇ ਮੰਗਦੇ, ਤਾਂ ਮੁਲਜ਼ਮ ਉਨ੍ਹਾਂ ਨੂੰ 'ਮਰ ਜਾਣ' ਦੀ ਸਲਾਹ ਦੇ ਕੇ ਜ਼ਲੀਲ ਕਰਦੇ ਸਨ। 6 ਮਈ ਦੀ ਸ਼ਾਮ ਰਿੰਪੀ ਨੇ ਆਪਣੀ ਕਾਰ ਵਿਚ ਸਲਫਾਸ ਦੀਆਂ ਗੋਲੀਆਂ ਨਿਗਲਣ ਤੋਂ ਬਾਅਦ ਆਪਣੀ ਪਤਨੀ ਅਤੇ ਰਿਸ਼ਤੇਦਾਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਫਿਲਹਾਲ ਥਾਣਾ ਦੁਗਰੀ ਪੁਲਸ ਨੇ ਰਾਜੇਸ਼ ਬੰਸਲ, ਪੰਕਜ ਗੁਪਤਾ, ਵਿਨੋਦ ਸਿਆਲ, ਖੁਸ਼ਵੰਤ ਸਿੰਘ, ਸੰਜੂ ਗੋਇਲ ਅਤੇ ਪ੍ਰਾਪਰਟੀ ਡੀਲਰ ਰਿਸ਼ਮਜੀਤ ਗਾਬਾ ਸਮੇਤ ਹੋਰਾਂ ਦੇ ਖਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।

  • Punjab
  • Ludhiana
  • Businessman
  • Rimpy Aneja

ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ ਰਿਪੋਰਟ ਕਰੇਗੀ ਹੈਰਾਨ

NEXT STORY

Stories You May Like

  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ ਇਤਰਾਜ਼ਯੋਗ ਵੀਡੀਓ ਆਈ ਸਾਹਮਣੇ
  • us after covid pendamic
    ਕੋਰੋਨਾ ਫੈਲਾਉਣ ਪਿੱਛੇ ਅਮਰੀਕਾ ਦਾ 'ਹੱਥ' ! ਟਾਪ ਸੀਕ੍ਰੇਟ ਡਾਕੂਮੈਂਟਸ 'ਚ ਹੋਏ ਸਨਸਨੀਖੇਜ਼ ਖ਼ੁਲਾਸੇ
  • new twist in nihang sikh youth case
    ਨਿਹੰਗ ਸਿੱਖ ਨੌਜਵਾਨਾਂ ਦੇ ਮਾਮਲੇ ’ਚ ਨਵਾਂ ਮੋੜ: 'ਵਾਰਿਸ ਪੰਜਾਬ ਦੇ' ਸਿੱਖ ਵਫ਼ਦ ਦੇ ਦਖ਼ਲ ਮਗਰੋਂ ਕਰਾਸ ਕੇਸ ਦਰਜ
  • behalkalan firing case new update
    ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ ਦਰਜ ਕਰਵਾਏ ਬਿਆਨ
  • newly married boy commits suicide big revelation
    ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਸਹੁਰਿਆਂ ਬਾਰੇ ਖੁੱਲ੍ਹੇ ਭੇਤ
  • major revelations in firing case jalandhar
    ਜਲੰਧਰ 'ਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਦੁਸ਼ਮਣ ਨਾਲ ਦੋਸਤ ਨੂੰ ਖੜ੍ਹਾ ਵੇਖ ਕੀਤਾ ਕਾਂਡ
  • suicide case
    ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ
  • robbery in ludhaina
    ਲੁਧਿਆਣਾ ਦੇ ਕਾਰੋਬਾਰੀ ਨਾਲ ਪਿਸਤੌਲ ਦੀ ਨੋਕ 'ਤੇ ਲੁੱਟ! ਦਿਨ-ਦਿਹਾੜੇ ਹੋਈ ਵਾਰਦਾਤ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
Trending
Ek Nazar
china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • cbi  raids  digital arrest  punjab  16 states
      ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ...
    • hooliganism in samrala
      ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ...
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • major in bathinda petrol bomb attack case
      ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ ਨੇ...
    • passport is not proof of citizenship ministry of external affairs
      'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ...
    • accused escapes from police custody in ludhiana
      ਲੁਧਿਆਣਾ 'ਚ ਪੁਲਸ ਕਸਟਡੀ 'ਚੋਂ ਮੁਲਜ਼ਮ ਫ਼ਰਾਰ, ਪੁਲਸ ਵਿਭਾਗ 'ਚ ਮਚਿਆ ਹੜਕੰਪ
    • boy beaten to death with a rod dies 17 days later
      ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ...
    • young boy dies while working out in gym
      ਮੋਹਾਲੀ ਤੋਂ ਵੱਡੀ ਖ਼ਬਰ : ਜਿੰਮ 'ਚ ਵਰਕਆਊਟ ਦੌਰਾਨ ਜਵਾਨ ਮੁੰਡੇ ਦੀ ਮੌਤ, ਕੁੱਝ...
    • accident in punjab deep well laborer
      ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +