ਲੁਧਿਆਣਾ (ਵੈੱਬ ਡੈਸਕ) : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪਹਿਲੇ ਰਾਊਂਡ ਦੌਰਾਨ 'ਆਮ ਆਦਮੀ ਪਾਰਟੀ' ਦੇ ਉਮੀਦਵਾਰ ਸੰਜੀਵ ਅਰੋੜਾ 1269 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਉਡਾਣ ਭਰਨ ਤੋਂ ਪਹਿਲਾਂ ਹੀ ਜਹਾਜ਼ 'ਚ ਆਈ ਵੱਡੀ ਖ਼ਰਾਬੀ, ਰੋਕ ਲਈ ਗਈ FLIGHT (ਵੀਡੀਓ)
ਸੰਜੀਵ ਅਰੋੜਾ ਨੂੰ ਪਹਿਲੇ ਰਾਊਂਡ ਦੌਰਾਨ 2895 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ ਨਾਲ ਦੂਜੇ ਨੰਬਰ 'ਤੇ ਚੱਲ ਰਹੇ ਹਨ।
ਇਹ ਵੀ ਪੜ੍ਹੋ : Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ
ਇਸੇ ਤਰ੍ਹਾਂ ਭਾਜਪਾ ਦੇ ਜੀਵਨ ਗੁਪਤਾ 1177 ਵੋਟਾਂ ਨਾਲ ਤੀਜੇ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ 703 ਵੋਟਾਂ ਨਾਲ ਚੌਥੇ ਨੰਬਰ 'ਤੇ ਚੱਲ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ’ਚ ਸਾਢੇ 13 ਲੱਖ ਘਰੇਲੂ ਗੈਸ ਖਪਤਕਾਰ, ਸਿਰਫ਼ 37 ਫੀਸਦੀ ਨੇ ਹੀ ਕਰਵਾਈ ਈ-ਕੇ. ਵਾਈ. ਸੀ.
NEXT STORY