Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    12:43:50 PM

  • sachin pilot on visit to jalandhar today

    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • saudi arab helicopter incident

    ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • latest on rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ : ਸਰਕਾਰੀ ਹਸਪਤਾਲ 'ਚ ਮਰੀਜ਼ਾਂ ਦਾ ਬੁਰਾ ਹਾਲ, ਡਾਇਲਸਿਸ ਕਿੱਟਾਂ ਦੀ ਕਮੀ

PUNJAB News Punjabi(ਪੰਜਾਬ)

ਲੁਧਿਆਣਾ : ਸਰਕਾਰੀ ਹਸਪਤਾਲ 'ਚ ਮਰੀਜ਼ਾਂ ਦਾ ਬੁਰਾ ਹਾਲ, ਡਾਇਲਸਿਸ ਕਿੱਟਾਂ ਦੀ ਕਮੀ

  • Edited By Babita,
  • Updated: 28 May, 2019 01:47 PM
Ludhiana
ludhiana civil hospital
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਸਿਵਲ ਹਸਪਤਾਲ ਅਕਸਰ ਹੀ ਸੁਰਖੀਆਂ 'ਚ ਰਹਿੰਦਾ ਹੈ। ਕੁਝ ਦਿਨ ਪਹਿਲਾਂ ਇੱਥੇ ਆਕਸੀਜਨ ਦੀਆਂ ਕਿੱਟਾਂ ਖਤਮ ਹੋ ਗਈਆਂ ਸਨ, ਜਿਸ ਕਾਰਨ ਖੂਬ ਹੰਗਾਮਾ ਹੋਇਆ ਸੀ ਅਤੇ ਹੁਣ ਡਾਇਲਸਿਸ ਦੀਆਂ ਕਿੱਟਾਂ ਦੀ ਕਮੀ ਆ ਗਈ ਹੈ, ਜਿਸ ਕਾਰਨ ਹਸਪਤਾਲ 'ਚ ਮਰੀਜ਼ਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਰੀਜ਼ਾਂ ਨੂੰ ਸਵੇਰ ਤੋਂ ਆਪਣੀ ਵਾਰੀ ਦੀ ਉਡੀਕ ਕਰਨੀ ਪੈਂਦੀ ਹੈ। ਇਸ ਬਾਰੇ ਜਦੋਂ ਹਸਪਤਾਲ ਦੀ ਐੱਸ. ਐੱਮ. ਓ. ਡਾ. ਗੀਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਹ ਸਮੱਸਿਆ ਜ਼ਰੂਰ ਸਾਹਮਣੇ ਆਈ ਸੀ ਪਰ ਇਸ ਨੂੰ ਹੱਲ ਕਰ ਲਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਹਸਪਤਾਲ 'ਚ ਆਕਸੀਜਨ ਅਤੇ ਡਾਇਲਸਿਸ ਦੀਆਂ ਕਿੱਟਾਂ ਮੰਗਵਾਈਆਂ ਗਈਆਂ ਹਨ। ਹੁਣ ਇਕ ਪਾਸੇ ਜਿੱਥੇ ਐੱਸ. ਐੱਮ. ਓ. ਵਲੋਂ ਆਕਸੀਜਨ ਕਿੱਟਾਂ ਤੇ ਡਾਇਲਸਿਸ ਕਿੱਟਾਂ ਪੂਰੀਆਂ ਹੋਣ ਦੇ ਦਾਅਵੇ ਕੀਤੇਜਾ ਰਹੇ ਹਨ, ਉੱਥੇ ਹੀ ਮਰੀਜ਼ ਕੁਝ ਹੋਰ ਹੀ ਕਹਿ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲਗਾਤਾਰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ ਪਰ ਇਸ ਵੱਲ ਕਿਸੇ ਦਾ ਕੋਈ ਧਿਆਨ ਨਹੀਂ ਹੈ।

  • Ludhiana
  • Civil Hospital
  • Dialysis kits
  • Lack
  • ਲੁਧਿਆਣਾ
  • ਸਰਕਾਰੀ ਹਸਪਤਾਲ
  • ਡਾਇਲਸਿਸ ਕਿੱਟਾਂ
  • ਕਮੀ

ਜਲੰਧਰ: ਸਕੂਲ ਜਾ ਰਹੇ ਵਿਦਿਆਰਥੀ 'ਤੇ ਕੁਝ ਮੁੰਡਿਆਂ ਨੇ ਕੀਤਾ ਜਾਨਲੇਵਾ ਹਮਲਾ

NEXT STORY

Stories You May Like

  • parvinder jhota  s mother arrived at the hospital to meet the injured
    ਹਸਪਤਾਲ 'ਚ ਜ਼ਖਮੀਆਂ ਦਾ ਹਾਲ ਜਾਨਣ ਪੁੱਜੇ ਪਰਵਿੰਦਰ ਝੋਟਾ ਦੇ ਮਾਤਾ, ਪੜ੍ਹੋ ਕੀ ਕਿਹਾ
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • those with the pisces zodiac sign will find success
    ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • lack of security at atms
    ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
  • death case
    ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
  • ajnala firing incident
    ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ, ਜ਼ਖਮੀ ASI ਦਾ ਜਾਣਿਆ ਹਾਲ
  • cbi conducts major raid in ludhiana
    ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
  • government hospital doctor in kanpur takes drastic step
    ਕਾਨਪੁਰ ’ਚ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਚੁੱਕਿਆ ਖੌਫਨਾਕ ਕਦਮ, ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਇਨ੍ਹਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major operation by punjab police
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਨਸ਼ੇ ਦੀ ਖੇਪ ਸਣੇ ਵਿਦੇਸ਼ੀ ਗੈਂਗਸਟਰ ਦਾ ਗੁਰਗਾ...
    • the bride caused a major incident
      3 ਮਹੀਨੇ ਪਹਿਲਾਂ ਵਿਆਹ ਕੇ ਆਈ ਲਾੜੀ ਨੇ ਚਾੜ੍ਹ' ਤਾ ਚੰਨ, ਪਿਸਤੌਲ ਤੇ ਜ਼ਿੰਦਾ...
    • a dispute has arisen over employees salaries
      ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਪੰਗਾ! ਯੂਨੀਅਨ ਨੇ ਕਰ 'ਤਾ ਵੱਡਾ...
    • illegal use of subsidized urea at a factory on majitha road unearthed
      ਕੈਮੀਕਲ ਫੈਕਟਰੀ ’ਚ ਖੇਤੀਬਾੜੀ ਵਿਭਾਗ ਦੀ ਛਾਪੇਮਾਰੀ, ਯੂਰੀਆ ਖਾਦ ਦੇ ਹਜ਼ਾਰਾਂ ਬੈਗ...
    • pargat singh statement
      ਕੈਪਟਨ ਅਮਰਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ : ਪਰਗਟ ਸਿੰਘ
    • administration cracks down on illegal firecracker trade
      ਪਟਾਕਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਤੇ ਪ੍ਰਸ਼ਾਸਨ ਦਾ ਹੰਟਰ, ਬਾਜ਼ਾਰਾਂ ’ਚ...
    • drug control officer raids jholachap doctor  s clinic
      ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
    • gang stealing oil from transformers active in lohian
      ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
    • traffic police asi saves money through his presence of mind
      ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
    • patiala  food order 4 friends beaten
      ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +