ਲੁਧਿਆਣਾ (ਰਾਜ): ਫੋਕਲ ਪੁਆਇੰਟ ਜੀਵਨ ਨਗਰ ਰੋਡ ਪੁੱਡਾ ਨਰਸਰੀ ਸਤਿਸੰਗ ਪਾਰਕ ਵਿਚ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫ਼ੈਲ ਗਈ। ਇਸ ਦੀ ਸੂਚਨਾ ਤੁਰਰੰਤ ਪੁਲਸ ਨੂੰ ਦਿੱਤੀ ਗਈ, ਜਿਸ ਦੇ ਨਾਲ ਹੀ ਥਾਣਾ ਫ਼ੋਕਲ ਪੁਆਇੰਟ ਦੀ ਪੁਲਸ ਮੌਕੇ 'ਤੇ ਪਹੁੰਚ ਗਈ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਨੌਜਵਾਨ ਦੇ ਪੈਰਾਂ ਦੇ ਦੋਹਾਂ ਅੰਗੂਠਿਆਂ ਵਿਚ ਖ਼ੂਨ ਜੰਮਿਆ ਹੋਇਆ ਸੀ ਤੇ ਨੱਕ ਵਿਚੋਂ ਝੱਗ ਨਿਕਲ ਰਹੀ ਸੀ। ਉਸ ਕੋਲੋਂ ਅਜਿਹਾ ਕੁਝ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ ਨਾਕਾਮ, 6 ਖ਼ਤਰਨਾਕ ਮੁਲਜ਼ਮ ਗ੍ਰਿਫ਼ਤਾਰ
NEXT STORY