Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    9:22:43 AM

  • only 2 vehicles pm modi convoy

    ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ...

  • prateek yadav  postmortem report

    ਫੇਫੜਿਆਂ 'ਚ ਖੂਨ ਜੰਮਣ ਕਾਰਨ ਹੋਈ ਪ੍ਰਤੀਕ ਯਾਦਵ ਦੀ...

  • prateik yadav  s last rites

    ਪ੍ਰਤੀਕ ਯਾਦਵ ਦਾ ਅੱਜ 11 ਵਜੇ ਹੋਵੇਗਾ ਅੰਤਿਮ...

  • milk price hike

    ਮਹਿੰਗਾ ਹੋ ਗਿਆ ਦੁੱਧ! ਸਵੇਰ ਤੋਂ ਲਾਗੂ ਹੋ ਜਾਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੁਲਸ ਨੇ 24 ਘੰਟਿਆਂ 'ਚ ਸੁਲਝਾਈ ਦੋਹਰੇ ਕਤਲਕਾਂਡ ਦੀ ਗੁੱਥੀ, ਹੋਏ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਪੁਲਸ ਨੇ 24 ਘੰਟਿਆਂ 'ਚ ਸੁਲਝਾਈ ਦੋਹਰੇ ਕਤਲਕਾਂਡ ਦੀ ਗੁੱਥੀ, ਹੋਏ ਵੱਡੇ ਖ਼ੁਲਾਸੇ

  • Edited By Anmol Tagra,
  • Updated: 18 Sep, 2023 11:42 PM
Ludhiana-Khanna
ludhiana double murder mystery solved
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ)- ਨੌਜਵਾਨਾਂ ਦੇ ਡਬਲ ਮਰਡਰ ਕੇਸ ਨੇ ਇਕ ਵਾਰ ਫਿਰ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ ਪਰ ਖੁਸ਼ਕਿਸਮਤੀ ਨਾਲ, ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਾਲੀ ਪੁਲਸ ਟੀਮ ਨੇ 24 ਘੰਟਿਆਂ ’ਚ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਦਰਅਸਲ, ਕਤਲ ਚਾਰ ਨਹੀਂ ਸਗੋਂ 5 ਲੋਕਾਂ ਨੇ ਕੀਤਾ ਸੀ, ਜਿਨ੍ਹਾਂ ’ਚੋਂ 4 ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ’ਚ ਇਕ ਨਾਬਾਲਗ ਵੀ ਹੈ ਪਰ ਪੁਲਸ ਨੇ ਹੁਣ ਤੱਕ 5ਵੇਂ ਮੁਲਜ਼ਮ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ, ਜਦੋਂਕਿ ਫੜੇ ਗਏ ਮੁਲਜ਼ਮਾਂ ਤੋਂ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ - ਮੈਨੂੰ 'ਗੈਂਗਸਟਰ' ਜਾਂ 'ਅੱਤਵਾਦੀ' ਨਾ ਕਿਹਾ ਜਾਵੇ : ਲਾਰੈਂਸ ਬਿਸ਼ਨੋਈ

ਪੀੜਤ ਪਰਿਵਾਰ ਨੇ ਦੱਸਿਆ ਹੈ ਕਿ ਰਾਹੁਲ ਦੀ ਮੰਗਣੀ ਫਰਵਰੀ ਮਹੀਨੇ ਮੁੰਡੀਆਂ ਕਲਾਂ ਦੀ ਰਹਿਣ ਵਾਲੀ ਲੜਕੀ ਨਾਲ ਹੋਈ ਸੀ। ਜਦੋਂਕਿ ਉਨ੍ਹਾਂ ਦਾ ਵਿਆਹ ਫਰਵਰੀ 2024 ’ਚ ਹੋਇਆ ਸੀ। ਲੜਕੀ ਦਾ ਪਹਿਲਾਂ ਤੋਂ ਹੀ ਇਕ ਨੌਜਵਾਨ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ। ਇੰਸਟਾਗ੍ਰਾਮ ਦੇ ਜ਼ਰੀਏ ਰਾਹੁਲ ਨੂੰ ਪਤਾ ਲੱਗਾ ਕਿ ਉਸ ਦੀ ਮੰਗੇਤਰ ਦੀ ਅਮਰ ਯਾਦਵ ਨਾਂ ਦੇ ਨੌਜਵਾਨ ਨਾਲ ਦੋਸਤੀ ਸੀ।

ਰਾਹੁਲ ਨੇ ਅਮਰ ਨਾਲ ਗੱਲ ਕੀਤੀ ਅਤੇ ਉਸ ਨੂੰ ਪਾਸੇ ਹੋਣ ਲਈ ਕਿਹਾ ਪਰ ਇਸ ਦੇ ਉਲਟ ਅਮਰ ਰਾਹੁਲ ਨੂੰ ਉਸ ਤੋਂ ਦੂਰ ਰਹਿਣ ਦੀ ਧਮਕੀ ਦੇ ਰਿਹਾ ਸੀ ਕਿ ਉਹ ਉਸ ਦੀ ਦੋਸਤ ਹੈ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਵਿਵਾਦ ਚੱਲ ਰਿਹਾ ਸੀ।ਸ਼ੁੱਕਰਵਾਰ ਨੂੰ ਅਮਰ ਨੇ ਰਾਹੁਲ ਨੂੰ ਫੋਨ ਕਰ ਕੇ ਗੈਸਟ ਹਾਊਸ ਬੁਲਾਇਆ ਸੀ ਪਰ ਰਾਹੁਲ ਨੇ ਜਾਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਸ਼ਨੀਵਾਰ ਨੂੰ ਫਿਰ ਅਮਰ ਨੇ ਰਾਹੁਲ ਨੂੰ ਫੋਨ ਕੀਤਾ ਅਤੇ ਕਿਹਾ ਕਿ ਉਸ ਕੋਲ ਲੜਕੀ ਦੀ ਵੀਡੀਓ ਹੈ, ਉਹ ਆ ਕੇ ਦੇਖ ਲਵੇ। ਫਿਰ ਸ਼ਨੀਵਾਰ ਰਾਤ ਰਾਹੁਲ ਗੁਲਸ਼ਨ ਕੋਲ ਗਿਆ ਅਤੇ ਗੁਲਸ਼ਨ ਨੂੰ ਆਪਣੇ ਨਾਲ ਐਕਟਿਵਾ ’ਤੇ ਅਮਰ ਦੇ ਗੈਸਟ ਹਾਊਸ ਲੈ ਗਿਆ, ਜਿੱਥੇ ਅਮਰ ਪਹਿਲਾਂ ਹੀ ਆਪਣੇ 4 ਦੋਸਤਾਂ ਨਾਲ ਰਾਹੁਲ ਦਾ ਇੰਤਜ਼ਾਰ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਮਗਰੋਂ IG ਜੇਲ੍ਹਾਂ ਦਾ ਪਹਿਲਾ ਬਿਆਨ, ਕਰ ਦਿੱਤੇ ਵੱਡੇ ਖ਼ੁਲਾਸੇ

ਕਤਲ ਤੋਂ ਬਾਅਦ ਕੋਈ ਗਵਾਹ ਨਾ ਬਚੇ ਇਸ ਲਈ ਗੁਲਸ਼ਨ ਦਾ ਵੀ ਕਰ ਦਿੱਤਾ ਕਤਲ

ਪੁਲਸ ਦਾ ਕਹਿਣਾ ਹੈ ਕਿ ਅਮਰ ਯਾਦਵ ਨੇ ਸਿਰਫ ਰਾਹੁਲ ਨੂੰ ਮਾਰਨਾ ਸੀ। ਮੁਲਜ਼ਮਾਂ ਨੇ ਮਿਲ ਕੇ ਰਾਹੁਲ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਗੁਲਸ਼ਨ ਦੇ ਸਾਹਮਣੇ ਸਭ ਕੁਝ ਹੋਇਆ, ਇਸ ਲਈ ਕਤਲ ਦਾ ਕੋਈ ਗਵਾਹ ਨਾ ਬਚੇ ਦੋਸ਼ੀਆਂ ਨੇ ਗੁਲਸ਼ਨ ਦਾ ਵੀ ਕਤਲ ਕਰ ਦਿੱਤਾ। ਇਸ ਤੋਂ ਬਾਅਦ ਮੌਕੇ ਤੋਂ ਖੂਨ ਆਦਿ ਸਾਫ ਕਰਨ ਤੋਂ ਬਾਅਦ ਦੋਸ਼ੀਆਂ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਟਿਕਾਣੇ ਲਗਾਉਣ ਲਈ ਕੰਬਲ ’ਚ ਲਪੇਟ ਦਿੱਤਾ।

ਐਕਟਿਵਾ ’ਤੇ ਲੱਦ ਕੇ ਲਾਸ਼ਾਂ ਗੰਦੇ ਨਾਲੇ ’ਚ ਸੁੱਟੀਆਂ

ਮੁਲਜ਼ਮ ਗੁਲਸ਼ਨ ਦੀ ਐਕਟਿਵਾ ਅਤੇ ਦੋਵਾਂ ਦੇ ਮੋਬਾਇਲ ਲੈ ਗਏ। ਫਿਰ ਸ਼ਨੀਵਾਰ ਦੇਰ ਰਾਤ ਲਾਸ਼ਾਂ ਨੂੰ ਬਾਈਕ ਅਤੇ ਐਕਟਿਵਾ ’ਤੇ ਲੱਦ ਕੇ ਭਾਮੀਆਂ ਕਲਾਂ ਵੱਲ ਲੈ ਗਏ, ਜਿੱਥੇ ਉਨ੍ਹਾਂ ਦੋਵਾਂ ਲਾਸ਼ਾਂ ਨੂੰ ਗੰਦੇ ਨਾਲੇ ’ਚ ਸੁੱਟ ਦਿੱਤਾ। ਫਿਰ ਗੁਲਸ਼ਨ ਦੀ ਐਕਟਿਵਾ ਟਿੱਬਾ ਰੋਡ ’ਤੇ ਕੂੜੇ ਦੇ ਢੇਰ ਕੋਲ ਛੱਡ ਗਏ। ਜਦਕਿ ਵੱਖ-ਵੱਖ ਥਾਵਾਂ ’ਤੇ ਮੋਬਾਇਲ ਸੁੱਟੇ ਗਏ ਤਾਂ ਜੋ ਉਨ੍ਹਾਂ ’ਤੇ ਕੋਈ ਸ਼ੱਕ ਨਾ ਰਹੇ।

ਪੁਲਸ ਮੋਬਾਇਲ ਦੀ ਮਦਦ ਨਾਲ ਮੁਲਜ਼ਮਾਂ ਤੱਕ ਪਹੁੰਚੀ

ਗੁਲਸ਼ਨ ਦੇ ਪਿਤਾ ਨੇ ਦੱਸਿਆ ਕਿ ਗੁਲਸ਼ਨ ਅਤੇ ਰਾਹੁਲ ਦੇ ਲਾਪਤਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ। ਪਹਿਲਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਐਕਟਿਵਾ ਟਿੱਬੇ ਵਾਲੀ ਥਾਂ ’ਤੇ ਖੜ੍ਹੀ ਹੈ। ਉਹ ਤੁਰੰਤ ਉੱਥੇ ਪਹੁੰਚੇ, ਜਿੱਥੇ ਉਸ ਨੂੰ ਐਕਟਿਵਾ ਅਤੇ ਗੁਲਸ਼ਨ ਦਾ ਮੋਬਾਇਲ ਮਿਲਿਆ। ਇਸ ਤੋਂ ਬਾਅਦ ਵਰਧਮਾਨ ਕਾਲੋਨੀ ਤੋਂ ਰਾਹੁਲ ਦਾ ਮੋਬਾਇਲ ਬਰਾਮਦ ਕੀਤਾ। ਇਸ ਤੋਂ ਬਾਅਦ ਉਹ ਪੁਲਸ ਕੋਲ ਗਿਆ, ਜਿੱਥੇ ਰਾਹੁਲ ਦੇ ਮੋਬਾਇਲ ’ਤੇ ਆਖਰੀ ਕਾਲ ਅਮਰ ਦੀ ਸੀ। ਜਦੋਂ ਪੁਲਸ ਨੇ ਫੋਨ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਰਾਇਲ ਗੈਸਟ ਹਾਊਸ ਤੋਂ ਫੋਨ ਕਰ ਰਿਹਾ ਹੈ। ਇਸ ਤੋਂ ਬਾਅਦ ਪੁਲਸ ਨੇ ਉੱਥੇ ਪਹੁੰਚ ਕੇ ਅਮਰ ਨੂੰ ਫੜ ਲਿਆ ਅਤੇ ਪੁੱਛਗਿੱਛ ਦੌਰਾਨ ਉਸ ਨੇ ਸਾਰੀ ਸਚਾਈ ਦਾ ਖੁਲਾਸਾ ਕੀਤਾ।

ਇਹ ਖ਼ਬਰ ਵੀ ਪੜ੍ਹੋ - ਡੇਢ ਘੰਟੇ ਮਗਰੋਂ ਮੋਦੀ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ, ਮਹਿਲਾ ਰਾਖਵੇਂਕਰਨ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਾ ਹੈ ਗੈਸਟ ਹਾਊਸ

ਪਤਾ ਲੱਗਾ ਹੈ ਕਿ ਰਾਇਲ ਗੈਸਟ ਹਾਊਸ ਪੰਜਾਬ ਪੁਲਸ ਦੇ ਇਕ ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਦਾ ਹੈ, ਜੋ ਕਿ ਇਸ ਤੋਂ ਪਹਿਲਾਂ ਵੀ ਵਿਵਾਦਾਂ ’ਚ ਰਿਹਾ ਹੈ। ਕਰੀਬ 1 ਸਾਲ ਪਹਿਲਾਂ ਇਸ ਗੈਸਟ ਹਾਊਸ ’ਚੋਂ ਵੀ ਨਾਜਾਇਜ਼ ਸ਼ਰਾਬ ਦੀ ਖੇਪ ਬਰਾਮਦ ਹੋਈ ਸੀ। ਜਿੱਥੋਂ ਤੱਕ ਆਸ-ਪਾਸ ਦੇ ਲੋਕਾਂ ਦਾ ਦੋਸ਼ ਹੈ ਕਿ ਇੱਥੇ ਨਾਬਾਲਗ ਲੜਕੀਆਂ ਤੋਂ ਗਲਤ ਕੰਮ ਵੀ ਕਰਵਾਇਆ ਜਾਂਦਾ ਹੈ। ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਮੁਲਜ਼ਮ ਅਮਰ ਯਾਦਵ ਗੈਸਟ ਹਾਊਸ ’ਚ ਕੰਮ ਕਰਦਾ ਸੀ। ਇਸੇ ਲਈ ਉਸ ਨੇ ਰਾਹੁਲ ਨੂੰ ਗੈਸਟ ਹਾਊਸ ਬੁਲਾਇਆ ਸੀ, ਜਿੱਥੇ ਉਸ ਨੇ ਪਹਿਲਾਂ ਹੀ ਉਸ ਦਾ ਕਤਲ ਕਰਨ ਦੀ ਯੋਜਨਾ ਬਣਾਈ ਸੀ। ਲੋਕਾਂ ਦਾ ਕਹਿਣਾ ਹੈ ਕਿ ਪੁਲਸ ਨੂੰ ਚਾਹੀਦਾ ਹੈ ਕਿ ਰਾਇਲ ਗੈਸਟ ਹਾਊਸ ਨੂੰ ਸੀਲ ਕਰ ਦਿੱਤਾ ਹੈ।

ਪੁਲਸ ਕਮਿਸ਼ਨਰ ਨੇ ਡੀ. ਸੀ. ਪੀ. ਤੇਜਾ ਦੀ ਕੀਤੀ ਪ੍ਰਸ਼ੰਸਾ

ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਹੇਠ ਟੀਮ ਨੇ ਬਹੁਤ ਵਧੀਆ ਕੰਮ ਕੀਤਾ ਹੈ। ਦੋਹਰੇ ਕਤਲ ਦੀ ਗੁੱਥੀ ਨੂੰ 24 ਘੰਟਿਆਂ ’ਚ ਹੀ ਸੁਲਝਾਇਆ ਗਿਆ ਅਤੇ ਦੋਸ਼ੀ ਫੜੇ ਗਏ। ਸੀ. ਪੀ. ਦੱਸਿਆ ਜਾ ਰਿਹਾ ਹੈ ਕਿ ਕੇਸ ’ਚ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Ludhiana
  • Murder
  • Double Murder Mystery
  • Punjab Police
  • ਲੁਧਿਆਣਾ
  • ਕਤਲ
  • ਕਤਲਕਾਂਡ
  • ਪੰਜਾਬ ਪੁਲਸ

ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਮਗਰੋਂ IG ਜੇਲ੍ਹਾਂ ਦਾ ਪਹਿਲਾ ਬਿਆਨ, ਕਰ ਦਿੱਤੇ ਵੱਡੇ ਖ਼ੁਲਾਸੇ

NEXT STORY

Stories You May Like

  • brutally murdered a young man due to love affair
    ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸਮਰਾਲਾ ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ
  • pa case  bengal security  police
    PA ਕਤਲਕਾਂਡ ਤੋਂ ਬਾਅਦ ਬੰਗਾਲ 'ਚ ਦਹਿਸ਼ਤ, ਉੱਤਰੀ 24 ਪਰਗਨਾ 'ਚ ਤਣਾਅ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • kapurthala police solve two blind murder cases  important revelations
    ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
  • gopi nijjar murder shot dead mother makes big revelations
    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ
  • vvpat slips found on the roadside in north 24 parganas
    ਉੱਤਰ 24 ਪਰਗਨਾ ’ਚ ਸੜਕ ਕੰਢਿਓਂ ਮਿਲੀਆਂ VVPAT ਸਲਿੱਪਾਂ, ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
  • cm vijay osd astrologer radhan pandit removed post
    CM ਬਣਦੇ ਹੀ ਵਿਜੇ ਨੇ 24 ਘੰਟਿਆਂ 'ਚ ਬਦਲਿਆ ਆਪਣੇ ਜੋਤਸ਼ੀ ਦਾ ਭਵਿੱਖ
  • preet sandal case update
    ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ ਖ਼ੁਲਾਸੇ
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
  • power cut in punjab
    ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...
  • person used bad language against bjp councilor on social media
    ਭਾਜਪਾ ਕੌਂਸਲਰ ਨੂੰ ਸੋਸ਼ਲ ਮੀਡੀਆ 'ਤੇ ਇਕ ਵਿਅਕਤੀ ਨੇ ਵਰਤੀ ਮਾੜੀ ਸ਼ਬਦਾਵਲੀ,...
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • garbage and junk catch fire every day in qazi mandi
    ਕਾਜ਼ੀ ਮੰਡੀ ’ਚ ਰੋਜ਼ ਲੱਗ ਜਾਂਦੀ ਹੈ ਕੂੜੇ ਤੇ ਕਬਾੜ ਨੂੰ ਅੱਗ, ਸੂਰਿਆ ਐਨਕਲੇਵ ਤੇ...
Trending
Ek Nazar
ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

famous comedian shares first glimpse of newborn daughter

ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ

imd rain alert next 48 hours

ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ...

actor dileep raj dies of heart attack

ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

putin became driver

ਇਸ ਮਹਿਲਾ ਲਈ ਡਰਾਈਵਰ ਬਣੇ ਪੁਤਿਨ, ਕਾਰ ਚਲਾ ਕੇ ਡਿਨਰ ਲਈ ਪੁੱਜੇ ਕ੍ਰੇਮਲਿਨ

was trisha s tattoo the reason for vijay thalapathy s victory

ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ...

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

punjabi origin man arrested in canada for  700 000 fraud

ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • inflation hits after amul verka also increases milk prices
      Amul ਮਗਰੋਂ Verka ਨੇ ਵੀ ਵਧਾਇਆ ਦੁੱਧ ਦਾ ਰੇਟ, ਦੇਖੋ ਲਿਸਟ
    • punjab weather raining imd yellow alert
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
    • boy and a girl got married at the police station in jalandhar
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
    • power cut in punjab
      ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab  man eating dogs
      ਪੰਜਾਬ : ਆਦਮਖੋਰ ਕੁੱਤੇ ਸਾਰੀ ਰਾਤ ਨੋਚਦੇ ਰਹੇ ਬੰਦਾ ਤੇ ਸਵੇਰੇ...
    • 12th results punjab school education department
      12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ,...
    • big incident in punjab  khadoor sahib
      ਪੰਜਾਬ 'ਚ ਵੱਡੀ ਘਟਨਾ, ਫਿਰੌਤੀ ਲਈ ਵਾਰਦਾਤ ਕਰਨ ਆਏ ਸ਼ੂਟਰ ਨੇ ਸਾਥੀ ਦੇ ਸਿਰ 'ਚ...
    • punjab roadways bus employees workers union
      ਪੰਜਾਬ ਵਾਸੀ ਦੇਣ ਧਿਆਨ, ਸਰਕਾਰੀ ਬੱਸ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • punjab police film scene prabh
      ਪੰਜਾਬ ਪੁਲਸ ਨੇ ਖ਼ਤਰਨਾਕ ਸ਼ੂਟਰਾਂ ਦਾ ਕੀਤਾ ਐਨਕਾਊਂਟਰ, ਫਿਲਮੀ ਸੀਨ ਵਾਂਗ ਹੋਈ...
    • moga politics punjab congress malvika sood
      ਮੋਗਾ ਦੀ ਸਿਆਸਤ ਵਿਚ ਵੱਡੀ ਹਲਚਲ, ਇਸ ਚੋਟੀ ਦੇ ਆਗੂ ਨੇ ਸਭ ਨੂੰ ਕਰ 'ਤਾ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +