Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    11:58:31 AM

  • russia issued a warning

    ਜੇ ਈਰਾਨ 'ਤੇ ਪ੍ਰਮਾਣੂ ਹਮਲਾ ਹੋਇਆ ਤਾਂ ਯੂਕ੍ਰੇਨ 'ਚ...

  • sahib brar arrested

    ਕੈਨੇਡਾ 'ਚ ਪੁਲਸ ਨੇ ਸਾਹਿਬ ਬਰਾੜ ਨੂੰ ਕੀਤਾ...

  • diwali 7000 bonus double salary employees

    ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5...

  • gold prices plunge silver crashes

    ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਭਿਆਨਕ ਅੱਗ ਨਾਲ ਦਹਿਲਿਆ ਲੁਧਿਆਣਾ, ਕਈ ਕਿਲੋਮੀਟਰ ਦੂਰ ਤੱਕ ਫੈਲਿਆ ਜ਼ਹਿਰੀਲੇ ਧੂਏ ਦਾ ਭਾਂਬੜ

PUNJAB News Punjabi(ਪੰਜਾਬ)

ਭਿਆਨਕ ਅੱਗ ਨਾਲ ਦਹਿਲਿਆ ਲੁਧਿਆਣਾ, ਕਈ ਕਿਲੋਮੀਟਰ ਦੂਰ ਤੱਕ ਫੈਲਿਆ ਜ਼ਹਿਰੀਲੇ ਧੂਏ ਦਾ ਭਾਂਬੜ

  • Edited By Inder Prajapati,
  • Updated: 23 Mar, 2025 10:21 PM
Punjab
ludhiana engulfed in a terrible fire
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) - ਮਹਾਨਗਰ ਦੇ ਪਾਸ਼ ਇਲਾਕੇ ਪੱਖੋਵਾਲ ਰੋਡ 'ਤੇ ਰੇਲਵੇ ਕ੍ਰਾਸਿੰਗ ਫਾਟਕ ਦੇ ਕੋਲ ਸਥਿਤ ਇਕ ਸਰਕਾਰੀ ਗੋਦਾਮ ਵਿਚ ਪਈਆਂ ਬਿਜਲੀ ਦੀਆਂ ਤਾਰਾਂ ਦੇ ਸਕਰੈਪ ਅਤੇ ਕੂੜੇ ਦੇ ਢੇਰ ਨੂੰ ਦੇਰ ਸ਼ਾਮ ਸ਼ੱਕੀ ਹਾਲਾਤਾਂ ਵਿਚ ਭਿਆਨਕ ਅੱਗ ਲੱਗ ਗਈ। ਜਿਸਦੇ ਕਰਨ ਅਸਮਾਨ ਨੂੰ ਛੂੰਹਦੀਆਂ ਅੱਗ ਦੀਆਂ ਭਿਆਨਕ ਲਪਟਾਂ ਨੂੰ ਦੇਖਕੇ ਸ਼ਹਿਰ ਬੁਰੀ ਤਰ੍ਹਾਂ ਦਹਿਲ ਉਠਿਆ।

ਭਿਆਨਕ ਲੱਪਟਾਂ ਕਾਰਨ ਅਸਮਾਨ ਵਿਚ ਕਈ ਕਿਲੋਮੀਟਰ ਦੂਰ ਤੱਕ ਫੈਲੇ ਕਾਲੇ ਧੂਏ ਦੇ ਭਾਂਬੜ ਦੇ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ। ਬਿਜਲੀ ਦੀਆਂ ਤਾਰਾਂ ਅਤੇ ਕੂੜੇ ਨੂੰ ਲਗੀ ਅੱਗ ਨੇ ਕੁਝ ਹੀ ਘੰਟਿਆਂ ਵਿਚ ਭਿਆਨਕ ਵਿਕਰਾਲ ਰੂਪ ਧਾਰਨ ਕਰ ਲਿਆ। ਅਜਿਹੇ ਵਿਚ ਲੁਧਿਆਣਾ ਫਿਰੋਜਪੁਰ ਰੇਲਵੇ ਕ੍ਰਾਸਿੰਗ ਫਾਟਕ ਬਿਲਕੁਲ ਨੇੜੇ ਹੋਣ ਕਾਰਨ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ ਦਿਖਣ ਲਗੀਆਂ ਅੱਗ ਲੱਗਣ ਕਾਰਨ ਮਾਹੌਲ ਪੂਰੀ ਤਰ੍ਹਾਂ ਡਰਾਉਣਾ ਬਣ ਗਿਆ ਅਤੇ ਇਲਾਕਾ ਨਿਵਾਸੀ ਬੁਰੀ ਤਰ੍ਹਾਂ ਨਾਲ ਸਹਿਮ ਗਏ। ਇਲਾਕੇ ਵਿਚ ਗੱਡੀਆਂ ਦਾ ਭਾਰੀ ਟ੍ਰੈਫਿਕ ਜਾਮ ਲੱਗ ਗਿਆ। ਲੋਕਾਂ ਨੂੰ ਆਪਣੀ ਮੰਜਲ ਤੱਕ ਪਹੁੰਚਣ ਵਿਚ ਕਈ ਘੰਟਿਆਂ ਤੱਕ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। 

ਦੂਜੇ ਪਾਸੇ ਮਾਮਲੇ ਨੂੰ ਲੈ ਕੇ ਛਿੜੀ ਚਰਚਾ ਨੂੰ ਦੇਖਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਉਚ ਅਧਿਕਾਰੀਆਂ ਵੱਲੋਂ ਮੀਡੀਆ ਕਰਮਚਾਰੀਆਂ ਨੂੰ ਫੋਨ ਕਰਦੇ ਹੋਏ ਸਥਿਤੀ ਸਾਫ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਪੱਖੋਵਾਲ ਰੋਡ 'ਤੇ ਲੱਗੀ ਭਿਆਨਕ ਅੱਗ ਪਾਵਰ ਕਾਮ ਵਿਭਾਗ ਨਾਲ ਸਬੰਧਤ ਬਿਜਲੀ ਦੀਆਂ ਤਾਰਾਂ ਦੇ ਜਾਲ ਵਿਚ ਟਰਾਂਸਫਾਰਮ ਨੂੰ ਨਹੀਂ ਲਗੀ ਹੈ ਬਲਕਿ ਰੇਲਵੇ ਲਾਈਨਾਂ ਦੇ ਕੋਲ ਪੈਂਦੇ ਇਕ ਸਰਕਾਰੀ ਗੁਦਾਮ ਵਿਚ ਪਈਆਂ ਬਿਜਲੀ ਦੀਆਂ ਤਾਰਾਂ ਦੇ ਸਕਰੈਪ ਅਤੇ ਕੂੜੇ ਨੂੰ ਲਗੀ ਹੋਈ ਹੈ। ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਮੌਕੇ 'ਤੇ ਨਾ ਤਾਂ ਪਾਵਰ ਕਾਮ ਵਿਭਾਗ ਦਾ ਕੋਈ ਬਿਜਲੀ ਮੀਟਰ ਲਗਿਆ ਹੋਇਆ ਸੀ ਅਤੇ ਨਾ ਹੀ ਬਿਜਲੀ ਦੀਆਂ ਤਾਰਾਂ ਕ੍ਰਾਸ ਹੋ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅੱਗ ਲੱਗਣ ਦੇ ਕਾਰਨ ਇਲਾਕੇ ਵਿਚ ਕਿਸੇ ਵੀ ਤਰਾਂ ਨਾਲ ਬਿਜਲੀ ਪ੍ਰਭਾਵਿਤ ਨਹੀਂ ਹੋਈ ਹੈ।

ਉਧਰ ਦੂਜੇ ਪਾਸੇ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਤੇ ਪੁਜੇ ਫਾਇਰ ਬਿਗ੍ਰੇਡ ਵਿਭਾਗ ਦੇ ਕਰਮਚਾਰੀਆਂ ਵਲੋਂ ਅਸਮਾਨ ਨੂੰ ਛੂਹੰਦੀਆਂ ਭਿਆਨਕ ਅੱਗ ਦੀਆਂ ਲੱਪਟਾਂ ਨੂੰ ਕਾਬੂ ਕਰਨ ਦੇ ਲਈ ਲਗਾਤਾਰ ਕਈ ਘੰਟੇ ਤੱਕ ਪਸੀਨਾ ਬਹਾਉਣਾ ਪਿਆ। ਫਾਇਰ ਬਿਗ੍ਰੇਡ ਵਿਭਾਗ ਦੇ ਕਰਮਚਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੌਕੇ 'ਤੇ ਪਹੁੰਚੀਆਂ ਪਾਣੀ ਨਾਲ ਭਰੀਆਂ ਦਰਜ਼ਨਾਂ ਗੱਡੀਆਂ ਰਾਹੀਂ ਤੇਜ਼ ਬੌਛਾਰਾ ਮਾਰ ਕੇ ਅੱਗ ਦੀਆਂ ਭਿਆਨਕ ਲਪਟਾਂ ਤੇ ਕਾਬੂ ਪਾਇਆ ਗਿਆ।
 

  • Ludhiana
  • Pakhowal Road
  • scraps of electrical wires
  • fire

ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਹੈਰੋਇਨ ਤੇ ਅਫੀਮ ਬਰਾਮਦ

NEXT STORY

Stories You May Like

  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20 ਲੱਖ ਦਾ ਨੁਕਸਾਨ
  • explosion firecrackers in hajipur village sultanpur lodhi
    ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
  • major accident near the radha soami satsang ghar
    ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! 2000 ਗਜ਼ 'ਚ ਫੈਲੇ ਗੋਦਾਮ ਨੂੰ ਲੱਗੀ ਭਿਆਨਕ ਅੱਗ
  • fire breaks out in electricity meter box at midnight
    ਅੱਧੀ ਰਾਤ ਨੂੰ ਬਿਜਲੀ ਮੀਟਰਾਂ ਵਾਲੇ ਬਕਸੇ ਨੂੰ ਲੱਗੀ ਅੱਗ, ਕਈ ਘਰਾਂ ਦੀ ਬੱਤੀ ਗੁੱਲ
  • massive fire broke out in a slum on jassian road
    ਜੱਸੀਆਂ ਰੋਡ ’ਤੇ ਝੁੱਗੀਆਂ ’ਚ ਲੱਗੀ ਭਿਆਨਕ ਅੱਗ, ਦਰਜਨ ਤੋਂ ਵੱਧ ਝੁੱਗੀਆਂ ਸੜ ਕੇ ਸੁਆਹ
  • shop  fire  fire brigade
    ਪਿੰਡ ਔਲਖ 'ਚ ਦੁਕਾਨ ਨੂੰ ਤੜਕੇ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ
  • trolley loaded with stubble gets entangled in wires
    ਪਰਾਲੀ ਨਾਲ ਲੱਦੀ ਟਰਾਲੀ ਤਾਰਾਂ ਦੀ ਲਪੇਟ ’ਚ ਆਈ, ਮੌਤੇ 'ਤੇ ਲੱਗੀ ਭਿਆਨਕ ਅੱਗ
  • passenger bus  3 pilgrims
    ਜੈਪੁਰ 'ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar  pickle jars
      ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ...
    • the government  s claims of   buying one grain of paddy   got wind
      ਸਰਕਾਰ ਦੇ ‘ਝੋਨੇ ਦਾ ਇਕ-ਇਕ ਦਾਣਾ ਖਰੀਦਣ’ ਦੇ ਦਾਅਵੇ ਹੋਏ ਹਵਾ, ਮੰਡੀਆਂ ’ਚ...
    • administration  s arrangements for festivals are insufficient
      ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
    • amritsar  diwali  smog pollution  toxic air
      ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ...
    • presentation of fabricated gurbani verses via ai
      ਏ. ਆਈ. ਰਾਹੀਂ ਗੁਰਬਾਣੀ ਦੀਆਂ ਮਨਘੜ੍ਹਤ ਤੁਕਾਂ ਪੇਸ਼ ਹੋਣਾ ਗੰਭੀਰ ਚੁਣੌਤੀ :...
    • there will be no compromise on children  s safety dr  baljit kaur
      ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
    • youth dies under suspicious circumstances in moga
      ਮੋਗਾ 'ਚ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਂ ਨੇ ਗੁਆਂਢੀ...
    • workers painting a road divider seriously injured
      ਟਿੱਪਰ ਦੀ ਲਪੇਟ ’ਚ ਆਉਣ ਕਾਰਨ ਡਿਵਾਈਡਰ ’ਤੇ ਪੇਂਟ ਕਰ ਰਹੇ 3 ਕਾਰੀਗਰ ਗੰਭੀਰ...
    • youth murdered in broad daylight in khadur sahib
      ਖਡੂਰ ਸਾਹਿਬ ’ਚ ਦਿਨ-ਦਿਹਾੜੇ ਖ਼ੂਨੀ ਵਾਰਦਾਤ, 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ...
    • khanna incident has exposed the true face of punjab police  harsimrat badal
      ਖੰਨਾ ਕਾਂਡ ਨਾਲ ਪੰਜਾਬ ਪੁਲਸ ਦਾ ਅਸਲੀ ਚਿਹਰਾ ਬੇਨਕਾਬ ਹੋਇਆ : ਹਰਸਿਮਰਤ ਬਾਦਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +