Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    9:22:35 PM

  • power cut in punjab

    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

  • kabaddi world kabaddi players gora

    ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ

PUNJAB News Punjabi(ਪੰਜਾਬ)

ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ

  • Edited By Anmol Tagra,
  • Updated: 24 Jun, 2026 05:26 PM
Ludhiana-Khanna
ludhiana f cc
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼): ਲੁਧਿਆਣਾ ਨਗਰ ਨਿਗਮ ਦੇ ਮੌਜੂਦਾ ਹਾਊਸ ਦੇ ਗਠਨ ਹੋਣ ਤੋਂ ਤਕਰੀਬਨ ਸਵਾ ਸਾਲ ਬਾਅਦ ਵਿੱਤ ਅਤੇ ਠੇਕਾ ਕਮੇਟੀ (F&CC) ਦਾ ਗਠਨ ਪੂਰਾ ਹੋ ਗਿਆ ਹੈ। F&CC ਜੋ ਕਿ ਨਗਰ ਨਿਗਮ ਦੇ ਸਾਰੇ ਵਿੱਤੀ ਮਾਮਲਿਆਂ ਨੂੰ ਮਨਜ਼ੂਰੀ ਦਿੰਦੀ ਹੈ। ਕੋਈ ਨਵੇਂ ਕੰਮ ਦੀ ਪ੍ਰਪੋਜ਼ਲ, ਟੈਂਡਰ ਲਗਾਉਣਾ, ਵਰਕ ਆਰਡਰ ਜਾਰੀ ਕਰਨਾ ਆਦਿ ਵਰਗੇ ਸਾਰੇ ਕੰਮ ਇਸ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਜਨਰਲ ਹਾਊਸ ਵਿਚ ਪਾਸ ਹੋਣ ਲਈ ਜਾਂਦੇ ਹਨ। 

ਇਸ ਕਮੇਟੀ ਵਿਚ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਤੇ ਨਗਰ ਨਿਗਮ ਕਮਿਸ਼ਨਰ ਤੋਂ ਇਲਾਵਾ ਕੌਂਸਲਰਾਂ ਵਿਚੋਂ 2 ਮੈਂਬਰ ਲਏ ਜਾਂਦੇ ਹਨ। ਇਨ੍ਹਾਂ ਮੈਂਬਰਾਂ ਦੀ ਨਿਯੁਕਤੀ ਹਾਊਸ ਵਿਚ ਵੋਟਿੰਗ ਰਾਹੀਂ ਕੀਤੀ ਜਾਂਦੀ ਹੈ ਜਾਂ ਫ਼ਿਰ ਹਾਊਸ ਵੱਲੋਂ ਮੇਅਰ ਨੂੰ ਮੈਂਬਰਾਂ ਦੀ ਨਿਯੁਕਤੀ ਦੇ ਅਧਿਕਾਰ ਦੇ ਦਿੱਤੇ ਜਾਂਦੇ ਹਨ। ਇਸ ਸਬੰਧੀ ਮੇਅਰ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਕਮੇਟੀ ਵਿਚ ਦੋ ਨਵੇਂ ਮੈਂਬਰਾਂ ਦੀ ਨਿਯੁਕਤੀ ਕਰ ਦਿੱਤੀ ਹੈ। 

PunjabKesari

ਇਸ ਵਿਚ ਕੌਂਸਲਰ ਅਮਨ ਬੱਗਾ ਅਤੇ ਯੁਵਰਾਜ ਸਿੱਧੂ ਮੈਂਬਰ ਬਣਾਇਆ ਗਿਆ ਹੈ, ਜੋ ਦੋਵੇਂ ਹੀ ਵਿਧਾਇਕਾਂ ਦੇ ਪੁੱਤਰ ਹਨ। ਇਸ ਤੋਂ ਪਹਿਲਾਂ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵੀ ਵਿਧਾਇਕ ਅਸ਼ੋਕ ਪਰਾਸ਼ਰ ਦੇ ਭਰਾ ਹਨ। ਯਾਨੀ ਵਿੱਤ ਤੇ ਠੇਕਾ ਕਮੇਟੀ ਵਿਚ ਵਿਧਾਇਕਾਂ ਦੇ ਤਿੰਨ ਰਿਸ਼ਤੇਦਾਰ ਬੈਠ ਗਏ ਹਨ। ਨਗਰ ਨਿਗਮ ਦੇ ਜਨਰਲ ਹਾਊਸ ਦੇ ਗਠਨ ਤੋਂ ਤਕਰੀਬਨ ਸਵਾ ਸਾਲ ਬਾਅਦ ਵਿੱਤ ਤੇ ਠੇਕਾ ਕਮੇਟੀ ਦਾ ਗਠਨ ਹੋ ਪਾਇਆ ਹੈ। ਸਾਰੇ ਮੈਂਬਰਾਂ ਦੀ ਨਿਯੁਕਤੀ ਹੋ ਗਈ ਹੈ ਤੇ ਕਮੇਟੀ ਵਿਚ ਅਧਿਕਾਰਤ ਤੌਰ 'ਤੇ ਕੌਂਸਲਰਾਂ ਵਿਚੋਂ 2 ਮੈਂਬਰ ਲੈ ਲਏ ਗਏ ਹਨ।

  • Punjab
  • Ludhiana
  • FCC
  • Nagar Nigam Ludhiana

ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ

NEXT STORY

Stories You May Like

  • mla son resign
    ਲੁਧਿਆਣਾ ਨਗਰ ਨਿਗਮ 'ਚ ਡੈਮੇਜ ਕੰਟਰੋਲ! ਵਿਧਾਇਕਾਂ ਦੇ ਪੁੱਤਰਾਂ ਨੇ F&CC ਤੋਂ ਦਿੱਤਾ ਅਸਤੀਫ਼ਾ
  • municipal corporation issues notices to several shopkeepers
    ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ, ਕਬਜ਼ੇ ਹਟਾਉਣ ਦੇ ਹੁਕਮ
  • clerk beaten up in office
    ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ ਕੁਰਕ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • the problem of stray dogs in gurdaspur will be solved
    ਗੁਰਦਾਸਪੁਰ 'ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋਵੇਗਾ ਹੱਲ, ਨਗਰ ਕੌਂਸਲ ਪ੍ਰਧਾਨ ਨੇ ਦਿੱਤਾ ਭਰੋਸਾ
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather will change again in punjab heavy rain alert
      ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
    • young man drowned while bathing in the lohand khad at sri kiratpur sahib
      ਸ੍ਰੀ ਕੀਰਤਪੁਰ ਸਾਹਿਬ ਵਿਖੇ ਲੋਹੰਡ ਖੱਡ 'ਚ ਨਹਾਉਂਦੇ ਸਮੇਂ ਪਾਣੀ 'ਚ ਡੁੱਬਿਆ...
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • punjab police amritsar
      ਪੰਜਾਬ ਪੁਲਸ ਨੇ ਕਬਰ ਪੁੱਟ ਕੇ ਬਾਹਰ ਕੱਢ ਲਈ ਲਾਸ਼, ਪਰਿਵਾਰ ਨੇ ਆਪ ਦਿੱਤੀ...
    • another change in the police
      ਪੁਲਸ ’ਚ ਵੱਡਾ ਫੇਰ ਬਦਲ, 4 ਨਵੇਂ ਐੱਸ. ਪੀ. ਨਿਯੁਕਤ
    • prominent businessman spare parts punjab police
      ਪੰਜਾਬ : ਸਵੇਰੇ ਉਠ ਕੇ ਕੀਤਾ ਪਾਠ ਤੇ ਫਿਰ... ਉੱਘੇ ਕਾਰੋਬਾਰੀ ਦੀ ਮੌਤ
    • women gang of women patiala police
      ਘਰ ਸੱਦ ਕੇ ਉਤਰਵਾ ਲੈਂਦੀਆਂ ਕੱਪੜੇ ਤੇ ਫਿਰ ਖੇਡਦੀਆਂ 'ਗੰਦਾ ਖੇਡ'
    • punjab police action
      ਪੰਜਾਬ ਪੁਲਸ ਨੇ ਫੜ ਲਿਆ ਵੱਡਾ ਤਸਕਰ! ਮੌਕੇ ਤੋਂ ਹੀ 20,00,00,000 ਰੁਪਏ ਤੋਂ ਵੱਧ...
    • ludhiana girl missing
      ਲੁਧਿਆਣਾ 'ਚ 9ਵੀਂ ਜਮਾਤ ਦੀ ਵਿਦਿਆਰਥਣ 7 ਦਿਨਾਂ ਤੋਂ 'ਲਾਪਤਾ'! ਵੀਡੀਓ ਵੇਖ...
    • si sukhwinder singh madel
      ਪੰਜਾਬ ਪੁਲਸ ਦੇ SI ਸੁਖਵਿੰਦਰ ਸਿੰਘ ਨੂੰ ਮਿਲਿਆ CM ਮੈਡਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +