ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਨਾਬਾਲਗ ਲੜਕੀ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਬਾਰੇ ਥਾਣਾ ਮੁਖੀ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਚਾਣ ਹਸਮਤ ਆਲਮ ਵਾਸੀ ਪਿੰਡ ਸੀਡਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ ਟਰੱਕ, ਆਵਜਾਈ ਪ੍ਰਭਾਵਿਤ
NEXT STORY