ਲੁਧਿਆਣਾ (ਸਿਆਲ): ਲੁਧਿਆਣਾ ਦੀ ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿਚ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚੈਕਿੰਗ ਦੌਰਾਨ ਹਵਾਲਾਤੀਆਂ ਕੋਲੋਂ 4 ਮੋਬਾਈਲ ਫ਼ੋਨ ਅਤੇ 2 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਹੁਣ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਪਾਬੰਦੀਸ਼ੁਦਾ ਵਸਤੂਆਂ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੀਆਂ।
Big Breaking: ਪੰਜਾਬ ਦੇ ਇੰਟਰਨੈਸ਼ਨਲ ਨਸ਼ਾ ਤਸਕਰ ਰਾਜਾ ਕੰਦੌਲਾ ਦੀ ਮੁੰਬਈ 'ਚ ਮੌਤ
NEXT STORY