ਲੁਧਿਆਣਾ (ਸਿਆਲ): ਜੇਲ੍ਹ ਦੀ ਸੁਰੱਖਿਆ ਨੂੰ ਇਕ ਵਾਰ ਫ਼ਿਰ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸਖ਼ਤ ਸੁਰੱਖਿਆ ਵਿਚਾਲੇ ਵੀ ਕੁਝ ਕੈਦੀਆਂ ਤਕ ਮੋਬਾਈਲ ਫ਼ੋਨ ਪਹੁੰਚ ਗਏ। ਫ਼ਿਲਹਾਲ ਜੇਲ੍ਹ ਪ੍ਰਸ਼ਾਸਨ ਨੇ ਕੈਦੀਆਂ ਤੋਂ ਮੋਬਾਈਲ ਫ਼ੋਨ ਬਰਾਮਦ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਕਾਂਗਰਸ ਪਾਰਟੀ ਨੇ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕੱਢੇ 2 ਲੀਡਰ
ਜਾਣਕਾਰੀ ਮੁਤਾਬਕ ਜੇਲ੍ਹ ਦੀ ਚੈਕਿੰਗ ਦੌਰਾਨ ਕੈਦੀਆਂ ਤੋਂ 10 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ਤਰੇ ਦੀ ਘੰਟੀ: ਪੰਜਾਬ ਦੇ ਇਸ ਜ਼ਿਲ੍ਹੇ 'ਚ ਵੀ ਆਇਆ ਕੋਰੋਨਾ ਦਾ ਨਵਾਂ ਵੇਰੀਐਂਟ
NEXT STORY