ਲੁਧਿਆਣਾ (ਸਿਆਲ): ਜੇਲ੍ਹ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਵਿਚਾਲੇ ਇਕ ਵਾਰ ਫ਼ਿਰ ਪ੍ਰਬੰਧਾਂ ਨੂੰ ਸੰਨ੍ਹ ਲਾਉਂਦਿਆਂ ਜੇਲ੍ਹ ਅੰਦਰ ਫ਼ਿਰ ਤੋਂ ਮੋਬਾਈਲ ਫ਼ੋਨ ਪਹੁੰਚ ਗਏ ਹਨ। ਜੇਲ੍ਹ ਅੰਦਰੋਂ ਸਮੇਂ-ਸਮੇਂ 'ਤੇ ਮੋਬਾਈਲਾਂ ਦੀ ਬਰਾਮਦਗੀ ਕਾਰਜ ਪ੍ਰਣਾਲੀ 'ਤੇ ਸਵਾਲੀਆ ਨਿਸ਼ਾਨ ਵੀ ਖੜ੍ਹੇ ਕਰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!
ਜਾਣਕਾਰੀ ਮੁਤਾਬਕ ਚੈਕਿੰਗ ਦੌਰਾਨ ਜੇਲ੍ਹ ਅੰਦਰੋਂ ਫ਼ਿਰ ਤੋਂ 12 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਫ਼ੋਨ 13 ਹਵਾਲਾਤੀਆਂ ਤੋਂ ਬਰਾਮਦ ਹੋਏ ਹਨ। ਸਹਾਇਕ ਸੁਪਰੀਡੰਟ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ, ਜਿਸ ਮਗਰੋਂ ਪ੍ਰਿਜ਼ਨ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ ਪਾਣੀ ਓਵਰਫਲੋਅ
NEXT STORY