ਲੁਧਿਆਣਾ (ਸਿਆਲ): ਜੇਲ੍ਹ ਅੰਦਰ ਚੈਕਿੰਗ ਦੌਰਾਨ ਜੇਲ੍ਹ ਦੇ ਪੈਸਕੋ ਮੁਲਾਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 120 ਗ੍ਰਾਮ ਖੁੱਲ੍ਹਾ ਜਰਦਾ ਬਰਾਮਦ ਕੀਤਾ ਗਿਆ। ਸਹਾਇਕ ਸੁਪਰੀਡੰਟ ਵੱਲੋਂ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ, ਜਿਸ ਮਗਰੋਂ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਨਿਰਭੈ ਸਿੰਘ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਖੁੱਲ੍ਹਣ ਜਾ ਰਿਹਾ ਇਕ ਹੋਰ Airport! ਕੇਂਦਰੀ ਮੰਤਰੀ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦਾ ਨੌਜਵਾਨ ਫਰਾਂਸ 'ਚ ਲਾਪਤਾ, ਇੰਗਲੈਂਡ ਜਾਂਦੇ ਸਮੇਂ ਪਲਟੀ ਕਿਸ਼ਤੀ, ਸਦਮੇ 'ਚ ਪਰਿਵਾਰ
NEXT STORY