Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:24:04 PM

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • impact of punjab bandh in ferozepur

    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ...

  • stock market surges   sensex closes 274 points higher

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੋਸ਼ਲ ਮੀਡੀਆ 'ਤੇ ਅਸ਼ਲੀਲ ਵੀਡੀਓਜ਼ ਭੇਜਣ ਵਾਲੇ ਸਾਵਧਾਨ! ਲੁਧਿਆਣਾ ਦੇ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ

PUNJAB News Punjabi(ਪੰਜਾਬ)

ਸੋਸ਼ਲ ਮੀਡੀਆ 'ਤੇ ਅਸ਼ਲੀਲ ਵੀਡੀਓਜ਼ ਭੇਜਣ ਵਾਲੇ ਸਾਵਧਾਨ! ਲੁਧਿਆਣਾ ਦੇ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ

  • Edited By Anmol Tagra,
  • Updated: 24 Nov, 2023 03:34 AM
Chandigarh
ludhiana man sentenced to 3 year imprisonment for transmitting child pornography
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐੱਸ.ਏ.ਐੱਸ.ਨਗਰ ਨੇ ਲੁਧਿਆਣਾ ਦੇ ਇਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ ਅਨੁਜ ਕੁਮਾਰ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਵਿਸ਼ਵ ਕੱਪ ਫ਼ਾਈਨਲ ਲਈ PM ਮੋਦੀ ਨੂੰ 'ਪਨੌਤੀ' ਕਹੇ ਜਾਣ ਦੇ ਸਵਾਲ 'ਤੇ ਜਾਣੋ ਕੀ ਬੋਲੇ ਮੁਹੰਮਦ ਸ਼ੰਮੀ

ਪ੍ਰਾਪਤ ਜਾਣਕਾਰੀ ਅਨੁਸਾਰ, ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਿਡ ਚਿਲਡਰਨ (ਐੱਨ.ਸੀ.ਐੱਮ.ਈ.ਸੀ.) ਤੋਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐੱਨ.ਸੀ.ਆਰ.ਪੀ.) ’ਤੇ ਪ੍ਰਾਪਤ ਬਾਲ ਅਸ਼ਲੀਲ ਸਮੱਗਰੀ ਦੇ ਪ੍ਰਸਾਰਣ ਸੰਬੰਧੀ ਮਿਲੀ ਸਾਈਬਰ ਸੂਹ ਤੋਂ ਬਾਅਦ, ਪੰਜਾਬ ਰਾਜ ਸਾਈਬਰ ਕ੍ਰਾਈਮ ਸੈੱਲ ਦੀ ਇਕਾਈ ਔਰਤਾਂ ਅਤੇ ਬੱਚਿਆਂ ਦੇ ਵਿਰੁੱਧ ਸਾਈਬਰ ਅਪਰਾਧ ਰੋਕਥਾਮ (ਸੀ.ਸੀ.ਪੀ.ਡਬਲਿਊ.ਸੀ.) ਨੇ, ਮਾਮਲੇ ਦੀ ਜਾਂਚ ਸ਼ੁਰੂ ਕੀਤੀ , ਜਿਸ ਤੋਂ ਪਤਾ ਲੱਗਾ ਹੈ ਕਿ ਸ਼ੱਕੀ ਵਿਅਕਤੀ ਨੇ 27-11-2020 ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਵੀਡੀਓ ਕਲਿੱਪ ਪ੍ਰਸਾਰਿਤ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ - ਸਕੋਰਬੋਰਡ ਤੋਂ ਗਾਇਬ ਹੋਇਆ ਰਿੰਕੂ ਸਿੰਘ ਵੱਲੋਂ ਜੜਿਆ ਛੱਕਾ, ਸਹਿਵਾਗ ਨੂੰ ਵੀ ਭਾਰੀ ਪਿਆ ਸੀ ਇਹੀ ਨਿਯਮ (ਵੀਡੀਓ)

ਇਸ ਤੋਂ ਬਾਅਦ, ਬਾਲ ਅਸ਼ਲੀਲ ਸਮੱਗਰੀ ਨੂੰ ਅਪਲੋਡ/ਪ੍ਰਸਾਰਿਤ ਕਰਨ ਲਈ ਪੁਲਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਆਈ.ਟੀ. ਐਕਟ ਦੀ ਧਾਰਾ 67-ਬੀ  ਤਹਿਤ ਕੇਸ ਐਫਆਈਆਰ ਨੰਬਰ 18 ਮਿਤੀ 18.09.2021 ਦਰਜ ਕੀਤਾ ਗਿਆ ਸੀ। ਇਸ ਸਬੰਧ ਵਿਚ ਕੀਤੀ ਜਾਂਚ ਦੌਰਾਨ, ਵੱਖ-ਵੱਖ ਇੰਟਰਨੈਟ ਸੇਵਾ ਪ੍ਰਦਾਤਾਵਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਆਈ.ਪੀ. ਐਡਰੈੱਸ ਸਮੇਤ ਤਕਨੀਕੀ ਵੇਰਵੇ ਮੰਗੇ ਗਏ ਸਨ, ਤਾਂ ਜੋ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ। ਦੋਸ਼ੀ ਨੂੰ 13 ਜਨਵਰੀ, 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਉਸ ਦੇ ਕਬਜ਼ੇ ਵਿਚੋਂ ਅਪਰਾਧ ਕਰਨ ਲਈ ਵਰਤਿਆ ਗਿਆ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

ਡੀ.ਆਈ.ਜੀ. ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਇਲੈਕਟਰਾਨਿਕ ਰੂਪ ਵਿਚ ਕਿਸੇ ਵੀ ਸਮੱਗਰੀ ਨੂੰ ਪ੍ਰਕਾਸ਼ਿਤ ਜਾਂ ਪ੍ਰਦਰਸ਼ਿਤ ਕਰਨਾ ਜਿਸ ਵਿਚ ਬੱਚਿਆਂ ਨੂੰ ਅਸ਼ਲੀਲ ਹਰਕਤਾਂ ਜਾਂ ਵਿਵਹਾਰ ਵਿਚ ਸ਼ਾਮਲ ਦਿਖਾਇਆ ਗਿਆ ਹੋਵੇ ਜਾਂ ਇਤਰਾਜ਼ਯੋਗ ਟੈਕਸਟ ਜਾਂ ਡਿਜੀਟਲ ਚਿੱਤਰ ਬਣਾਏ ਗਏ ਹੋਣ, ਅਜਿਹੀ ਕਿਸੇ ਵੀ ਸਮੱਗਰੀ ਨੂੰ ਇਕੱਤਰ ਕਰਨਾ, ਖੋਜਣਾ, ਬ੍ਰਾਊਜ਼ ਕਰਨਾ, ਡਾਊਨਲੋਡ ਕਰਨਾ, ਇਸ਼ਤਿਹਾਰ ਦੇਣਾ, ਪ੍ਰਚਾਰ ਕਰਨਾ, ਅਦਾਨ-ਪ੍ਰਦਾਨ ਜਾਂ ਵੰਡਣਾ,ਜਿਸ ਵਿਚ ਇਲੈਕਟਰਾਨਿਕ ਰੂਪ ਵਿਚ ਬੱਚਿਆਂ ਦੇ ਨਿੱਜਤਾ ਅਤੇ ਜਿਣਸੀ ਸ਼ੋਸ਼ਣ ਹੋਵੇ, ਨੂੰ ਦਰਸਾਉਣਾ ਇਕ ਸਜ਼ਾਯੋਗ ਕਾਰਵਾਈ ਹੈ ਜਿਸ ਵਿਚ ਪੰਜ ਸਾਲ ਤਕ ਦੀ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ,  ਜੋ 10 ਲੱਖ ਰੁਪਏ ਤੱਕ ਹੋ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਅਮਰੀਕਾ-ਕੈਨੇਡਾ ਬਾਰਡਰ 'ਤੇ ਅੱਤਵਾਦੀ ਹਮਲਾ! ਧਮਾਕੇ 'ਚ 2 ਲੋਕਾਂ ਦੀ ਮੌਤ, ਦੋਹਾਂ ਦੇਸ਼ਾਂ ਵਿਚਾਲੇ ਆਵਾਜਾਈ ਠੱਪ

ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਉਨ੍ਹਾਂ ਦੀਆਂ ਆਨਲਾਈਨ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਗੱਲ ਕਰਨ, ਬੱਚਿਆਂ ਨੂੰ ਆਪਦੀ ਨਿਗਰਾਨੀ ਹੇਠ ਸਕ੍ਰੀਨਾਂ ਅਤੇ ਡਿਵਾਈਸਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ, ਬੱਚਿਆਂ ਦੇ ਆਨਲਾਈਨ ਦੋਸਤਾਂ ’ਤੇ ਅੱਖ ਰੱਖਣ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਨਿੱਜਤਾ ਗੁਪਤ ਰੱਖਣਾ ਸਿਖਾਉਣ ਲਈ ਕਿਹਾ। ਜ਼ਿਕਰਯੋਗ ਹੈ ਕਿ ਸੀ.ਸੀ.ਪੀ.ਡਬਲਯੂ.ਸੀ. ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਨਜਿੱਠਣ ਲਈ ਸਥਾਪਿਤ ਕੀਤੀ ਗਈ ਇਕ ਵਿਸ਼ੇਸ਼ ਇਕਾਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Pornography
  • Social Media
  • Video
  • Viral Video
  • Child Pornography
  • ਅਸ਼ਲੀਲ ਵੀਡੀਓ
  • ਲੁਧਿਆਣਾ
  • ਫੇਸਬੁੱਕ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਸੰਦੇਸ਼

NEXT STORY

Stories You May Like

  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • 3 people arrested for snatching mobile phones
    ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • fraud case
    ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 36 ਲੱਖ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
  • accident in ludhiana
    ਲੁਧਿਆਣਾ 'ਚ ਸਵੇਰੇ-ਸਵੇਰੇ ਵਾਪਰਿਆ ਦਰਦਨਾਕ ਹਾਦਸਾ! ਹਿਮਾਚਲ ਪ੍ਰਦੇਸ਼ ਦੇ ਵਿਅਕਤੀ ਦੀ ਹੋਈ ਮੌਤ
  • 3 cases of cyber fraud in noida
    ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ ਠੱਗੀ
  • objectionable videos of tattoos create heated atmosphere in punjab
    ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ ਨਿਹੰਗਾਂ ਦੀ ਚਿਤਾਵਨੀ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਕਮੇਟੀ ਦੇ ਰੂਪ 'ਚ 7.20 ਲੱਖ ਰੁਪਏ ਠੱਗਣ ਦਾ ਮਾਮਲਾ, ਇੱਕ ਖ਼ਿਲਾਫ਼ ਪਰਚਾ ਦਰਜ
    • national human rights commission
      ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਮਾਮਲੇ ਦਾ ਲਿਆ ਨੋਟਿਸ; ਪੰਜਾਬ ਸਰਕਾਰ ਤੇ DGP...
    • high court on drugs
      ਪੰਜਾਬ 'ਚ ਨਸ਼ਾ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਤਸਕਰਾਂ ਨੂੰ ਨਹੀਂ ਮਿਲੇਗੀ...
    • accident case
      ਦੋ ਕਾਰਾਂ ਤੇ ਰੋਡਵੇਜ਼ ਬੱਸ ਵਿਚਾਲੇ ਭਿਆਨਕ ਟੱਕਰ, ਅਚਾਨਕ ਲਿਆ ਯੂ-ਟਰਨ ਬਣਿਆ ਕਾਰਨ
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rains in chandigarh cause roads to become waterlogged
      ਚੰਡੀਗੜ੍ਹ 'ਚ ਭਾਰੀ ਬਾਰਸ਼ ਕਾਰਨ ਸੜਕਾਂ ਹੋਈਆਂ ਜਲ-ਥਲ, ਹਰ ਪਾਸੇ ਭਰਿਆ ਪਾਣੀ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • machiwara bandh
      ਸਫ਼ਾਈ ਸੇਵਕਾਂ ਵੱਲੋਂ ਬੰਦ ਦੇ ਸੱਦੇ ਨੂੰ ਲੈ ਕੇ ਮਾਛੀਵਾੜਾ ਦੇ ਬਾਜ਼ਾਰ ਮੁਕੰਮਲ ਬੰਦ...
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +