ਲੁਧਿਆਣਾ (ਰਾਜ): ਥਾਣਾ ਟਿੱਬਾ ਦੀ ਪੁਲਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਦੇ ਨਾਲ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਮਹੇਸ਼ ਉਰਫ਼ ਜਤਿਨ, ਸੋਨੂੰ ਠਾਕੁਰ ਤੇ ਅਭਿਸ਼ੇਕ ਗੌਤਮ ਉਰਫ਼ ਕਾਕੂ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਕੇ ਉਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮਾਮਲੇ ਵਿਚ ਵੱਡੇ ਖ਼ੁਲਾਸੇ ਹੋ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ...ਤਾਂ ਨਹੀਂ ਮਿਲੇਗੀ ਪੈਨਸ਼ਨ! ਸਰਕਾਰ ਵੱਲੋਂ ਨਿਯਮਾਂ 'ਚ ਵੱਡਾ ਬਦਲਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ
NEXT STORY