Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    4:14:22 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ ਦੇ ਕਈ ਇਲਾਕੇ ਪੁਲਸ ਛਾਉਣੀ 'ਚ ਤਬਦੀਲ, ਵੱਡੀ ਗਿਣਤੀ 'ਚ ਫ਼ੋਰਸ ਤਾਇਨਾਤ

PUNJAB News Punjabi(ਪੰਜਾਬ)

ਲੁਧਿਆਣਾ ਦੇ ਕਈ ਇਲਾਕੇ ਪੁਲਸ ਛਾਉਣੀ 'ਚ ਤਬਦੀਲ, ਵੱਡੀ ਗਿਣਤੀ 'ਚ ਫ਼ੋਰਸ ਤਾਇਨਾਤ

  • Edited By Anmol Tagra,
  • Updated: 03 Dec, 2024 01:40 PM
Ludhiana-Khanna
ludhiana police force
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼/ਗਣੇਸ਼): ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਡਾਈਂਗ ਇੰਡਸਟਰੀ ਵਿਚਾਲੇ ਚੱਲ ਰਰਹੇ ਵਿਵਾਦ ਦੇ ਮੱਦੇਨਜ਼ਰ ਲੁਧਿਆਣਾ ਦੇ ਕਈ ਇਲਾਕੇ ਪੁਲਸ ਛਾਉਣੀ 'ਚ ਤਬਦੀਲ ਹੋ ਗਏ ਹਨ। ਕਾਲੇ ਪਾਣੀ ਦਾ ਮੋਰਚਾ ਟੀਮ ਵੱਲੋਂ ਅੱਜ ਤਾਜਪੁਰ ਰੋਡ ਸਥਿਤ CETP ਦਾ ਡਿਸਚਾਰਜ ਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਦੀ ਦਸਤਕ! ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ 

PunjabKesari

ਇਸ ਦੇ ਜਵਾਬ ਵਿਚ ਡਾਈਂਗ ਇੰਡਸਟਰੀ ਵੱਲੋਂ ਉਸ ਪੁਆਇੰਟ 'ਤੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੂੰ ਇਕੱਠਾ ਕਰ ਲਿਆ ਗਿਆ ਹੈ। ਇਸ ਕਾਰਨ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਪੁਲਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਫਿਰੋਜ਼ਪੁਰ ਰੋਡ ਤੋਂ ਲੈ ਕੇ ਸਾਰੇ ਪੁਆਇੰਟਾਂ 'ਤੇ ਵੱਡੀ ਗਿਣਤੀ ਵਿਚ ਫ਼ੋਰਸ ਲਗਾਈ ਗਈ ਹੈ। ਇਸ ਮਾਮਲੇ ਵਿਚ ਲੱਖਾ ਸਿਧਾਣਾ ਵੱਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਉਨ੍ਹਾਂ ਦੇ ਮੈਂਬਰਾਂ ਨੂੰ ਲੁਧਿਆਣਾ ਆਉਣ ਤੋਂ ਰੋਕਣ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। 

ਫਿਰੋਜ਼ਪੁਰ ਰੋਡ 'ਤੇ ਲੱਗਿਆ ਧਰਨਾ

ਭਾਵੇਂ ਪੁਲਸ ਨੇ ਲੁਧਿਆਣਾ ਦੇ ਤਕਰੀਬਨ ਸਾਰੇ ਐਂਟਰੀ ਪੁਆਇੰਟ ਸੀਲ ਕੀਤੇ ਹਨ, ਪਰ ਕਾਲੇ ਪਾਣੀ ਦੇ ਮੋਰਚੇ ਦੇ ਮੈਂਬਰ ਕਿਸੇ ਤਰ੍ਹਾਂ ਫਿਰੋਜ਼ਪੁਰ ਰੋਡ ਤਕ ਪਹੁੰਚਣ ਵਿਚ ਕਾਮਯਾਬ ਹੋ ਗਏ ਹਨ ਤੇ ਉਨ੍ਹਾਂ ਨੇ ਧਰਨਾ ਲਗਾ ਦਿੱਤਾ ਹੈ। ਇਨ੍ਹਾਂ ਲੋਕਾਂ ਦੀ ਅਗਵਾਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਕਰ ਰਹੇ ਹਨ। ਦੂਜੇ ਪਾਸੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਨੇ ਖ਼ੁਦ ਕਮਾਨ ਸੰਭਾਲ ਲਈ ਹੈ ਤੇ ਉਨ੍ਹਾਂ ਨੇ ਵੇਰਕਾ ਮਿਲਕ ਪਲਾਂਟ ਨੇੜੇ ਨਾਕਾਬੰਦੀ ਦੀ ਚੈਕਿੰਗ ਕੀਤੀ ਤੇ ਮੁਲਾਜ਼ਮਾਂ ਨੂੰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਸ ਕਮਿਸ਼ਨਰ ਨੇ ਕਿਹਾ ਕਿ ਕੁਝ ਲੋਕਾਂ ਨੂੰ ਅਹਿਤਿਆਤ ਵਜੋਂ ਹਿਰਾਸਤ ਵਿਚ ਲਿਆ ਗਿਆ ਹੈ ਤੇ ਅੱਗੇ ਵੀ ਕਿਸੇ ਵੀ ਸਥਿਤੀ ਤੋਂ ਨਜਿੱਠਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Police
  • Ludhiana
  • Budha Nala
  • ਪੰਜਾਬ
  • ਪੰਜਾਬ ਪੁਲਸ
  • ਲੁਧਿਆਣਾ
  • ਬੁੱਢਾ ਨਾਲਾ

ਪੰਜਾਬ ਨਗਰ ਨਿਗਮ ਚੋਣਾਂ ਲਈ 'ਆਪ' ਦਾ Plan, ਮੰਤਰੀਆਂ ਨੂੰ ਬਣਾਇਆ ਗਿਆ ਇੰਚਾਰਜ

NEXT STORY

Stories You May Like

  • internet will remain closed
    ਇੰਟਰਨੈੱਟ ਰਹੇਗਾ ਬੰਦ! ਸੁਰੱਖਿਆਂ ਨੂੰ ਲੈ ਕੇ ਵੱਡੀ ਗਿਣਤੀ 'ਚ ਤਾਇਨਾਤ ਦਿੱਲੀ ਪੁਲਸ
  • delhi police  s no on cjp  s parliament march
    CJP ਦੇ ਸੰਸਦ ਮਾਰਚ ਨੂੰ ਦਿੱਲੀ ਪੁਲਸ ਦੀ NO: ਰਾਜਧਾਨੀ ਛਾਉਣੀ 'ਚ ਤਬਦੀਲ, PM ਨਿਵਾਸ ਬਣਿਆ No-Go Zone
  • internet shut down police deployed in large numbers
    ਬੰਦ ਕਰ'ਤਾ Internet ! ਵੱਡੀ ਗਿਣਤੀ 'ਚ ਤਾਇਨਾਤ ਕਰ ਦਿੱਤੀ ਪੁਲਸ, ਦਿੱਲੀ 'ਚ ਹੋਣ ਵਾਲੇ ਕੁਝ ਵੱਡਾ
  • a massive fire broke out in a garbage dump
    ਲੁਧਿਆਣਾ: ਕੂੜੇ ਦੇ ਢੇਰ ’ਚ ਲੱਗੀ ਭਿਆਨਕ ਅੱਗ ਨੇ ਨੇੜੇ ਖੜ੍ਹੀ ਕਾਰ ਨੂੰ ਲਪੇਟ 'ਚ ਲਿਆ, ਸੜ ਕੇ ਹੋਈ ਸੁਆਹ
  • heavy police force deployed outside bjp offices
    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • big news rahul gandhi calls surprise meeting with india alliance mps
    ਵੱਡੀ ਖਬਰ: ਰਾਹੁਲ ਗਾਂਧੀ ਨੇ INDIA ਅਲਾਇੰਸ ਦੇ MPs ਨਾਲ ਸੱਦੀ ਅਚਾਨਕ ਮੀਟਿੰਗ, ਭਾਰੀ ਪੁਲਸ ਬਲ ਤਾਇਨਾਤ
  • punjab police  big robbery  robbery
    ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +