ਲੁਧਿਆਣਾ (ਗਣੇਸ਼): ਦੀਵਾਲੀ ਤੋਂ ਕੁਝ ਦਿਨ ਪਹਿਲਾਂ ਲੁਧਿਆਣਾ ਪੁਲਸ ਵਿਚ ਤਬਾਦਲੇ ਕੀਤੇ ਗਏ ਹਨ। ਲੁਧਿਆਣਾ ਦੇ ਪੁਲਸ ਕਮਿਸ਼ਨਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਮੁਤਾਬਕ 9 ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ ਨੂੰ ਲੱਗੀ ਭਿਆਨਕ ਅੱਗ, ਮੱਚ ਗਏ ਭਾਂਬੜ
ਪੁਲਸ ਕਮਿਸ਼ਨਰ ਵੱਲੋਂ ਏ.ਐੱਸ.ਆਈ. ਦੀਪਕ ਕੁਮਾਰ, ਐੱਸ.ਆਈ. ਅਸ਼ੋਕ ਕੁਮਾਰ, ਐੱਸ.ਆਈ. ਪਰਮਜੀਤ ਕੁਮਾਰ, ਐੱਸ.ਆਈ. ਬਾਈਬਲਪਾਲ ਕੌਰ, ਏ.ਐੱਸ.ਆਈ. ਸਤਨਾਮ ਸਿੰਘ, ਸਬ ਕਾਂਸਟੇਬਲ ਗੁਰਜੰਟ ਸਿੰਘ ਅਤੇ ਸਬ ਕਾਂਸਟੇਬਲ ਸੰਦੀਪ ਕੁਮਾਰ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਤੁਰੰਤ ਨਵੀਂ ਪੋਸਟਿੰਗ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਰਾਵਾਂ ਨਾਲ ਝਗੜਾ ਕਰਨ ਤੋਂ ਰੋਕਣ ਵਾਲੇ ਵਿਅਕਤੀ ਦੀ ਕੁੱਟਮਾਰ
NEXT STORY